ਅੰਮ੍ਰਿਤਸਰ, 27 ਅਪੈ੍ਰਲ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਸਟਮ ਐਡਮਿਨਸਟਰੇਟਰ ਸਰਬਜੀਤ ਸਿੰਘ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਦੇ ਸੈਸ਼ਨ ਮਈ-2018 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨਵਰਸਿਟੀ ਦੇ ਵੈਬਸਾਇਟ www.punjabcollegeadmissions.org `ਤੇ ਉਪਲੱਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਮਿਤੀ 27-04-2018 ਤੋਂ ਉਪਰ ਦਿੱਤੇ ਹੋੲ ਲਿੰਕੇ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ …
Read More »ਪੰਜਾਬੀ
ਮੁਹੱਲਾ ਵਾਸੀਆਂ ਵਲੋਂ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਆਰੀਆ ਸਮਾਜ ਬਲਾਕ ‘ਚ ਗੀਤਾ ਭਵਨ ਦੇ ਨੇੜੇ ਸੜਕ ਵਿੱਚ ਸੀਵਰੇਜ ਢੱਕਣ ਧਸਣ ਨਾਲ ਪਏ ਡੂੰਘੇ ਟੋਏ ਕਾਰਨ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ।ਇਸ ਸਬੰਧੀ ਮੁਹੱਲਾ ਵਾਸੀਆਂ ਸੁਨੀਲ ਕੁਮਾਰ, ਨਿਤਿਨ, ਤਰਸੇਮ ਸ਼ਰਮਾ, ਪੁਸ਼ਪਿੰਦਰ ਅੰਤਰੀ, ਸ਼ਿਵ ਕੁਮਾਰ ਲੋਮਤ, ਮੋਹਨ ਲਾਲ ਨੇ ਦੱਸਿਆ ਕਿ ਸੀਵਰੇਜ ਪਾਉਣ ਨਾਲ ਮੁਹੱਲਾ ਵਾਸੀਆਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਇਨੋਵੇਟਰ ਕਲੱਬ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਿਹਤ ਕਰਨ ਲਈ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਇਨੋਵੇਟਰ ਕਲੱਬ ਦੀ ਸਥਾਪਨਾ ਕੀਤੀ ਗਈ।ਇਸ ਕਲੱਬ ਦਾ ਮਨੋਰਥ ਵਿਦਿਆਰਥੀਆਂ ਵਿੱਚ ਕਾਰਜਸ਼ੈਲੀ ਦਾ ਵਿਕਾਸ, ਨਵੀਨੀਕਰਨ ਅਤੇ ਸਮਾਜਿਕ ਬੁਰਾਈਆਂ ਦਾ ਵਿਗਿਆਨਕ ਹੱਲ ਲੱਭਣਾ ਹੈ।ਇਸ ਦੁਆਰਾ ਵਿਦਿਆਰਥੀ ਛੋਟੀ ਉਮਰ ਵਿੱਚ ਹੀ ਐਸ.ਟੀ.ਈ.ਏ.ਐਮ (ਸਾਇੰਸ ਟੈਕਨਾਲੋਜੀ ਇੰਜੀਨੀਅਰਿੰਗ ਆਰਟਸ ਮੈਥੇਮੈਟਿਕਸ) ਵਰਗੇ …
Read More »ਕੇਂਦਰ ਸਰਕਾਰ ਲੰਗਰ ’ਤੇ ਜੀ.ਐਸ.ਟੀ ਸਬੰਧੀ ਛੱਡੇ ਅੜੀਅਲ ਵਤੀਰਾ – ਲੌਂਗੋਵਾਲ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਵੱਲੋਂ ਧਾਰਮਿਕ ਅਸਥਾਨਾਂ ਦੇ ਲੰਗਰਾਂ ਦੀਆਂ ਰਸਦਾਂ ਨੂੰ ਜੀ.ਐਸ.ਟੀ ਤੋਂ ਕਿਸੇ ਕਿਸਮ ਦੀ ਰਾਹਤ ਨਾ ਦੇਣ ਦੀ ਮਨਸ਼ਾ ਨੂੰ ਪ੍ਰਮਾਣਿਤ ਕਰਦੇ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਗੁਰੂ ਕੇ ਲੰਗਰਾਂ ਦੀਆਂ ਰਸਦਾਂ ਨੂੰ ਜੀ.ਐਸ.ਟੀ ਛੋਟ ਦੇਣ …
Read More »ਪ੍ਰਧਾਨ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਭੂਰਾਕੋਹਨਾ ਨਾਲ ਉਨ੍ਹਾਂ ਦੇ ਮਾਤਾ ਪ੍ਰੀਤਮ ਕੌਰ ਦੇ ਅਕਾਲ ਚਲਾਣੇ ਦਾ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਦੇ ਗ੍ਰਹਿ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਹੁੰਚੇ।ਉਨ੍ਹਾਂ ਦੇ ਨਾਲ ਸ਼੍ਰੋਮਣੀ …
Read More »ਛੱਤੀਸਗੜ੍ਹ ਤੋਂ ਦਰਸ਼ਨਾਂ ਨੂੰ ਆਏ ਸਿਕਲੀਗਰ ਸਿੱਖ ਜਥੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੱਤੀਸਗੜ੍ਹ ਸੂਬੇ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਪੰਜਾਬ ਪਹੁੰਚੀਆਂ ਸਿਕਲੀਗਰ ਸਿੱਖ ਸੰਗਤਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖ ਦਫ਼ਤਰ ਵਿਖੇ ਸਨਮਾਨਿਤ ਕੀਤਾ ਗਿਆ। ਸਿਕਲੀਗਰ ਸਿੱਖ ਭਾਈਚਾਰੇ ਦਾ ਇਹ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਅਤੇ ਤਖ਼ਤ ਸ੍ਰੀ …
Read More »ਜਨਮ ਦਿਨ ਮੁਬਾਰਕ – ਵਨਿਆ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਧੂਰੀ ਵਾਸੀ ਕਾਕਾ ਚੌਧਰੀ ਅਤੇ ਨਿਧੀ ਨੂੰ ਹੋਣਹਾਰ ਬੇਟੀ ਵਨਿਆ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ 15ਵੀਂ ਵਰੇਗੰਢ ਮੁਬਾਰਕ – ਵਿਕਾਸ ਵਰਮਾ ਤੇ ਨਵੀ ਵਰਮਾ
ਧੂਰੀ, 27 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਧੂਰੀ ਵਾਸੀ ਵਿਕਾਸ ਵਰਮਾ ਅਤੇ ਨਵੀ ਵਰਮਾ ਨੂੰ ਵਿਆਹ ਦੀ 15ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਯੂ.ਜੀ.ਸੀ ਨੇ 24 ਫਰਜ਼ੀ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ
ਦਿੱਲੀ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਅਤੇ ਆਮ ਜਨਤਾ ਦੇ ਹਿੱਤ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 24 ਫਰਜ਼ੀ ਯੂਨੀਵਰਸਿਟੀਆਂ ਦੀ ਸੂਚੀ ਜਾਰੀ ਕੀਤੀ ਹੈ। ਯੂਜੀਸੀ ਨੇ ਕਿਹਾ ਹੈ ਕਿ ਇਹ 24 ਆਪੇ ਬਣੇ ਅਤੇ ਗੈਰ ਮਾਨਤਾ ਪ੍ਰਾਪਤ ਸੰਸਥਾਨ ਯੂਜੀਸੀ ਕਾਨੂੰਨ ਦੀ ਊਲੰਘਣਾ ਕਰਕੇ ਚਲ ਰਹੇ ਹਨ ਅਤੇ ਊਨ੍ਹਾਂ ਨੂੰ ਫਰਜ਼ੀ ਐਲਾਨਿਆ ਗਿਆ ਹੈ।ਇਹ ਫਰਜ਼ੀ ਯੂਨੀਵਰਸਿਟੀਆਂ ਕਿਸੇ ਵੀ …
Read More »ਮਾਣ ਧੀਆਂ `ਤੇ ਸੰਸਥਾ ਨੇ ਆਸਿਫਾ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ (ਰਜਿ:) ਵੱਲੋਂ ਇਕ ਸਮਾਰੋਹ ਦੌਰਾਨ ਜੰਮੂ ਕਸ਼ਮੀਰ ਦੇ ਕਠੂਆ ਵਿਖੇ ਅੱਠ ਸਾਲ ਦੀ ਬਾਲੜੀ ਦੀ ਮੌਤ ਦੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ।ਇਸ ਮੋਕੇ ਏ.ਡੀ.ਸੀ.ਪੀ ਗੋਰਵ ਤੁਰਾ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਨੇ ਦੇਸ਼ ਦੇ ਹਰ ਇਨਸਾਫ ਪਸੰਦ ਨਾਗਰਿਕ ਦੀਆਂ ਅੱਖਾਂ ਨਮ …
Read More »
Punjab Post Daily Online Newspaper & Print Media