Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। 1. ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੇਸਟਰ – 3 2. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 3 3. ਬੈਚਲਰ ਆਫ ਡਿਜ਼ਾਇਨ, ਸੈਮੇਸਟਰ – 5 4. ਐਲ ਐਲ ਬੀ. (ਤਿੰਨ ਸਾਲਾ ਕੋਰਸ), ਸੈਮੇਸਟਰ – …

Read More »

ਯੂਨੀਵਰਸਿਟੀ ਵਿਖੇ ਭਵਿੱਖ ਵਿਚ ਭੋਜਨ ਵਿਸ਼ੇ `ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)  – ਇੰਗਲੈਂਡ ਦੀ ਯੂਨੀਵਰਸਿਟੀ ਆਫ ਨਟਿੰਘਮ ਤੋਂ ਪ੍ਰੋਫ਼ੈਸਰ ਸੀਮਸ ਹਿਗਗਿਨਜ਼ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਭਵਿੱਖ ਵਿਚ ਭੋਜਨ ਵਿਸ਼ੇ `ਤੇ ਵਿਸ਼ੇਸ਼ ਲੈਕਚਰ ਦਿੱਤਾ।ਯੂਨੀਵਰਸਿਟੀ ਦੇ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਬਲਮੀਤ ਸਿੰਘ ਗਿੱਲ ਨੇ ਪ੍ਰੋ. ਹਿਗਗਿਨਜ਼ ਦਾ ਯੂਨੀਵਰਸਿਟੀ ਕੈਂਪਸ ਵਿਚ ਪੁੱਜਣ …

Read More »

ਕਣਕ ਦੀ ਖਰੀਦ ਸਬੰਧੀ ਪੰਜਾਬ ਰਾਜ ਗੁਦਾਮ ਨਿਗਮ ਵਲੋਂ ਮੀਟਿੰਗ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਣਕ ਦੀ ਖਰੀਦ ਅਤੇ ਅਦਾਇਗੀ ਸਬੰਧੀ ਲਗਾਤਾਰ ਸਥਾਨਕ ਅਧਿਕਾਰੀਆਂ ਨਾਲ ਰਾਬਤਾ ਰੱਖਣ ਦੇ ਦਿੱਤੇ ਗਏ ਨਿਰਦੇਸ਼ਾਂ ਨੂੰ ਅਮਲ ਵਿਚ ਲਿਆਉਂਦੇ ਹੋਏ ਅੱਜ ਡਾ: ਅਭਿਨਵ ਤਿ੍ਰਖਾ, ਪ੍ਰਬੰਧ ਨਿਰਦੇਸ਼ਕ ਅਤੇ ਸ੍ਰੀ ਹਰਸੁਹਿੰਦਰ ਸਿੰਘ ਬਰਾੜ, ਵਧੀਕ ਪ੍ਰਬੰਧ ਨਿਰਦੇਸ਼ਕ, ਪੰਜਾਬ ਰਾਜ ਗੁਦਾਮ ਨਿਗਮ ਨੇ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਅਧੀਨ ਆਉਂਦੀਆਂ …

Read More »

ਅਧਿਆਪਕ ਹੀ ਰਾਸ਼ਟਰ ਦਾ ਚਰਿੱਤਰ ਨਿਰਮਾਣ ਦਾ ਨਿਰਮਾਤਾ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਮੂਹ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਪ੍ਰਾਇਮਰੀ ਬਲਾਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ਼ਿਵਰਾਜ ਸਿੰਘ ਬੱਲ, ਪੀ.ਸੀ.ਐਸ, ਮੈਡਮ ਸੁਨੀਤਾ ਕਿਰਨ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਉਪ ਜਿਲ੍ਹਾ ਸਿਖਿਆ ਅਫਸਰ ਮਹਿੰਦਰ ਕੌਰ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿਖਿਆ ਅਫਸਰ …

Read More »

ਨੈਸ਼ਨਲ ਕਾਲਜ ਭੀਖੀ 10+2 ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 25 ਅਪ੍ਰੈਲ (ਪੰਜਾਬ ਪੋਸਟ-ਕਮਲ ਜਿੰਦਲ) – ਪੰਜਾਬ ਸਕੂਲ ਸਿਖਿਆ ਬੋਰਡ ਦੇ 10+2 ਦੇ ਨਤੀਜੇ ਵਿੱਚ ਸਥਾਨਕ ਨੈਸ਼ਨਲ ਕਾਲਜ ਵਿੱਚ ਚੱਲ ਰਹੇ ਨੈਸ਼ਨਲ ਕਾਲਜੀਏਟ ਸੀਨੀਅਰ ਸੰਕੈਡਰੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦੀਆ ਕਿਹਾ ਕਿ ਇਹਨਾ ਵਿਦਿਆਰਥੀਆਂ ਦੀ ਮਿਹਨਤ ਅਤੇ …

Read More »

ਨੈਸ਼ਨਲ ਕਾਲਜ ਦੇ ਬੀ.ਸੀ.ਏ ਸਮੈਸਟਰ ਪਹਿਲਾ `ਚ ਕੁੜੀਆਂ ਨੇ ਮਾਰੀਆਂ ਮੱਲਾਂ

ਭੀਖੀ, 25 ਅਪ੍ਰੈਲ (ਪੰਜਾਬ ਪੋਸਟ-ਵਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਬੀ.ਸੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਭੀਖੀ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ …

Read More »

‘ਕੈਨਵਸ ਦੇ ਰੰਗ, ਧੀਆਂ ਦੇ ਸੰਗ’ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵਲੋਂ ਜੰਮੂ ਕਸ਼ਮੀਰ ਦੇ ਕਠੂਆ ਦੀ ਮਾਸੂਮ ਧੀਅ ਅਤੇ ਦੇਸ਼ ਭਰ ’ਚ ਹੋਰ ਬੱਚੀਆਂ ਨਾਲ ਹੋ ਰਹੇ ਜ਼ਬਰ ਜਿਨਾਹ ਜਿਹੇ ਘਿਨਾਉਣੇ ਵਰਤਾਰਿਆਂ ਬਾਰੇ ‘ਧੀਆਂ ਦੀ ਪੁਕਾਰ’ ਅਤੇ ਮਾਸੂਮ ਧੀਆਂ ਦੇ ਦੁੱਖਾਂ ਦੀ ਕਹਾਣੀ ਨੂੰ ਸਮਰਪਿਤ ਪ੍ਰੋਗਰਾਮ ‘ਕੈਨਵਸ ਦੇ ਰੰਗ ਧੀਆਂ ਦੇ ਸੰਗ’ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸ਼ਹਿਰ ਤੇ …

Read More »

ਦਮਦਮੀ ਟਕਸਾਲ ਨੇ ਪਿੰਡ ਭੂੰਦੜ ਵਿਖੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਮੰਗੀ ਸਖ਼ਤ ਕਾਰਵਾਈ

ਸਿੱਖ ਰਹਿਤ ਮਰਿਆਦਾ ਅਨੁਸਾਰ ਹਰ ਗੁਰਸਿੱਖ ਨੂੰ ਦਸਤਾਰ ਸਜਾਉਣੀ ਜ਼ਰੂਰੀ- ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਭੂੰਦੜ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਨਿੰਦਾ ਕਰਦਿਆਂ ਦੋਸ਼ੀਆਂ ਖ਼ਿਲਾਫ਼ 302 ਦਾ ਪਰਚਾ ਦਰਜ ਕਰ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ …

Read More »

ਯੂਨੀਅਨ ਬੈਂਕ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੀ ਐਂਬੂਲੈਂਸ

ਬੈਂਕ ਦੇ ਐਮ.ਡੀ ਸਮੇਤ ਹੋਰ ਅੀਧਾਕਰੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਯੂਨੀਅਨ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ।ਬੈਂਕ ਦੇ ਐਮ.ਡੀ ਰਾਜ ਕਿਰਨ ਰਾਏ ਨੇ ਐਂਬੂਲੈਂਸ ਦੀਆਂ ਚਾਬੀਆਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ਾ ਵਿਖੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਨੂੰ ਮਿਲਿਆ ਇੰਟਰਨੈਸ਼ਨਲ ਸਕੂਲ ਐਵਾਰਡ 2018

ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਯੰਗ ਇੰਗਲਿਸ਼ ਲਰਨਰ ਇੱਕ ਅਜਿਹੀ ਸੀਰੀਜ਼ ਹੈ ਜਿਸ ਦਾ ਉਦੇਸ਼ ਬੱਚਆ ਨੂੰ ਪ੍ਰਾਇਮਰੀ ਅਤੇ ਸੈਕੰਡਰੀ ਸਿਖਿਆ ਦੇ ਪੱਧਰ `ਤੇ ਮਜ਼ੇਦਾਰ ਤੇ ਪ੍ਰੇਰਨਾਦਾਇਕ ਤਰੀਕੇ ਨਾਲ ਅੰਗ੍ਰੇਜੀ ਭਾਸ਼ਾ ਸਿਖਾਉਣਾ ਹੈ।ਪਲੈਨੇਟ ਈ.ਡੀ.ਯੂ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਨੂੰ ਇੰਟਰਨੈਸ਼ਨਲ ਅੰਗ੍ਰੇਜ਼ੀ ਭਾਸ਼ਾ ਮੁਲਾਂਕਣ ਨੂੰ ਸਕੂਲ ਵਿੱਚ ਲਾਗੂ ਕਰਨ ਲਈ ਇੰਟਰਨੈਸ਼ਨਲ ਸਕੂਲ ਅਵਾਰਡ …

Read More »