ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਵਿਸ਼ਵ ਪੁਸਤਕ ਦਿਵਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਖੇ ਸੀਨੀਅਰ ਵਿਭਾਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਲਾਇਬ੍ਰੇਰੀਅਨ ਸ੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਹਰੇਕ ਸੈਕਸ਼ਨ ਦੇ ਇੱਕ-ਇੱਕ ਵਿਦਿਆਰਥੀ ਨੇ ਸੱਤਵੀਂ ਅਤੇ ਅੱਠਵੀਂ ਜਮਾਤ ਵਿੱਚ ਜਾ ਕੇ ਵਿਦਿਆਰਥੀਆਂ ਨੂੰ …
Read More »ਪੰਜਾਬੀ
ਕੌਮੀ ਸੜਕ ਸੁਰੱਖਿਆ ਸਪਤਾਹ ਦੇ ਪਹਿਲੇ ਦਿਨ ਟ੍ਰੈਫਿਕ ਪੁਲਿਸ ਵਲੋ ਮੋਟਰਸਾਈਕਲ ਰੈਲੀ ਦਾ ਆਯੋਜਨ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰ ਸਾਲ ਦੀ ਤਰਾਂ ਕੌਮੀ ਸੜਕ ਸੁਰਖਿਆ ਸਪਤਾਹ 23 ਤੋ 30 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ।ਇਸ ਹਫਤੇ ਦੌਰਾਨ ਟ੍ਰੈਫਿਕ ਪੁਲਿਸ ਵੱਲੋ ਸ਼ਹਿਰ ਵਾਸੀਆਂ ਨੂੰ ਸੁਚਾਰੂ ਟ੍ਰੈਫਿਕ ਮੁੱਹਈਆ ਕਰਾਉਣ ਅਤੇ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਤੇ ਸਿਖਿਅਤ ਕਰਨ ਲਈ ਪਹਿਲੇ ਦਿਨ ਟ੍ਰੈਫਿਕ ਪੁਲਿਸ ਵੱਲੋ ਇਕ ਮੋਟਰ ਸਾਇਕਲ ਰੈਲੀ ਦਾ …
Read More »ਛੀਨਾ ਨੇ ਡਿਸਕਸ ਥ੍ਰੋ ਖਿਡਾਰਣ ਨਵਜੀਤ ਢਿੱਲੋਂ ਨੂੰ ਕੀਤਾ ਸਨਮਾਨਿਤ
ਏਸ਼ੀਅਨ ਖੇਡਾਂ ’ਚ ਦੇਸ਼ ਲਈ ਸੋਨ ਤਮਗਾ ਜਿੱਤਣਾ ਮੇਰਾ ਨਿਸ਼ਾਨਾ – ਨਵਜੀਤ ਢਿੱਲੋਂ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਮੈਨੇਜ਼ਮੈਂਟ ਦੇ ਦਫ਼ਤਰ ਵਿਖੇ ਅੱਜ ਆਸਟਰੇਲੀਆ ਦੇ ਸ਼ਹਿਰ ਗੋਲਡ ਕਾਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ’ਚ ਅਥਲੈਟਿਕਸ ਦੇ ਡਿਸਕਸ ਥ੍ਰੋ ਮੁਕਾਬਲੇ ’ਚ ਕਾਂਸੇ ਦਾ ਤਮਗਾ ਹਾਸਲ ਕਰਨ …
Read More »`ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ` ਅੰਗਰੇਜ਼ੀ ਅਧੀਨ ਲਗਾਇਆ ਸੈਮੀਨਾਰ
ਵਿਦਿਆਰਥੀਆਂ ਦੇ ਪੱਧਰ ਅਨੁਸਾਰ ਪੜ੍ਹਾਇਆ ਜਾਵੇਗਾ – ਸੁਨੀਤਾ ਕਿਰਨ ਅੰਮਿ੍ਤਸਰ, 23 (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਸਕੱਤਰ ਕਿਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਸ੍ਰੀਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਵੀਂ ਅਤੇ ਦੱਸਵੀਂ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ। ਜਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸ੍ਰੀਮਤੀ ਸੁਨੀਤਾ ਕਿਰਨ ਅਤੇ ਸ੍ਰੀਮਤੀ ਜਸਵਿੰਦਰ ਕੌਰ ਡੀ.ਐਮ ਅੰਗਰੇਜ਼ੀ ਨੇ ਦੱਸਿਆ ਕਿ ਇਹ ਸੈਮੀਨਾਰ ਐਕਟੀਵੀਈਇਜ …
Read More »ਸੇਵਾ ਸੰਮਤੀ ਵਲੋਂ ਬਿਊਟੀ ਪਾਰਲਰ ਦਾ ਨਵਾਂ ਕੋਰਸ ਸ਼ੁਰੂ
ਧੂਰੀ, 23 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਸਰਵ ਭਾਰਤੀ ਸੇਵਾ ਸੰਮਤੀ ਧੂਰੀ ਵੱਲੋਂ ਪ੍ਰਧਾਨ ਖਰੈਤੀ ਰਾਮ ਬਾਂਸਲ ਦੀ ਅਗੁਵਾਈ ਵਿੱਚ ਬਿਊਟੀ ਪਾਰਲਰ ਦਾ ਨਵਾਂ ਕੋਰਸ ਸ਼ੁਰੂ ਕੀਤਾ ਗਿਆ।ਜਨਰਲ ਸਕੱਤਰ ਪਿਆਰ ਚੰਦ ਸੰਖਿਆਨ ਨੇ ਦੱਸਿਆ ਕਿ ਲੜਕੀਆਂ ਨੂੰ ਆਤਮ-ਨਿਰਭਰ ਬਨਾਉਣ ਲਈ ਸੰਸਥਾ ਵੱਲੋਂ ਇਹ ਕੋਰਸ ਮੁਫਤ ਸ਼ੁਰੂ ਕਰਵਾਇਆ ਗਿਆ ਹੈ ਅਤੇ ਇਹ ਕੋਰਸ ਕਰਨ ਤੋਂ …
Read More »ਗੁਰੂਕੁਲ ਸਕੂਲ ਵਿਖੇ ਯੋਗਾ ਕੈਂਪ ਦਾ ਆਯੋਜਨ
ਲੰਮੀ ਉਮਰ ਭੋਗਣ ਲਈ ਮੁੱਢ ਤੋਂ ਹੀ ਯੋਗ ਅਪਨਾਉਣ ਦੀ ਲੋੜ – ਡਾ. ਮਦਾਨ ਧੂਰੀ, 23 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਸੰਗਰੂਰ ਡਾ. ਰੇਣੂਕਾ ਕਪੂਰ ਦੇ ਦਿਸ਼ਾ-ਨਿਰੇਦਸ਼ਾਂ ਹੇਠ 21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਡਾ. ਬਖਸ਼ੀ ਤੀਰਥ ਸਿੰਘ ਮੈਮੋਰੀਅਲ ਗੁਰੂਕੁਲ ਕਾਨਵੈਂਟ ਸਕੂਲ ਧੂਰੀ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ …
Read More »ਪੁਸਤਕਾਂ ਤਲੱਖੀ ਭਰੀ ਜੀਵਨ ਸ਼ੈਲੀ `ਚ ਲਿਆਉਂਦੀਆਂ ਹਨ ਸਹਿਜਤਾ – ਦੀਪ ਦਵਿੰਦਰ
ਜਿਲ੍ਹਾ ਲਾਇਬ੍ਰੇਰੀ ’ਚ ਮਨਾਇਆ ਕੌਮਾਂਤਰੀ ਪੁਸਤਕ ਦਿਵਸ ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 23 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਪੁਸਤਕ ਦਿਵਸ ਮੌਕੇ ਕਾਮਰੇਡ ਸੋਹਨ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਲਾਇਬ੍ਰੇਰੀਅਨ ਪ੍ਰਭਜੋਤ ਕੌਰ ਸੰਧੂ ਦੀ ਪਹਿਲ ਕਦਮੀ ਨਾਲ ਰਚਾਏ ਗਏ ਸਮਾਗਮ ’ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਬੱਚਿਆਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਸਭਾ ਦੇ ਮੀਤ ਪ੍ਰਧਾਨ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਗਿਆ ‘ਵਿਸ਼ਵ ਬੁੱਕ ਡੇਅ’
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਬੁੱਕ ਡੇਅ ਅਤੇ ਅਧਿਕਾਰਾਂ ਦੇ ਦਿਨ `ਤੇ ਇੱਕ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ।ਇਸ ਦਿਨ ਨੂੰ ਮਨਾਉਂਦੇ ਹੋਏ ਕਾਪੀਰਾਈਟ ਨੂੰ ਸੁਰੱਖਿਅਤ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ।23 ਅਪੈਲ ਨੂੰ ਮਹਾਨ ਸਖ਼ਸ਼ੀਅਤਾਂ ਜਿਵੇਂ ਵਿਲੀਅਮ ਸ਼ੇਖਸਪੀਅਰ, ਮਿਗੁਲਸ਼ਡੇਸ਼ਕੇਵੇਂਟਰ ਅਤੇ ਵਿਲੀਅਮ ਵਰਡਜ਼ਸ਼ਵਰਥ ਦੀ ਮੌਤ ਦੇ ਦਿਨ …
Read More »ਰਜਿੰਦਰ ਮੋਹਨ ਸਿੰਘ ਛੀਨਾ 24 ਅਪ੍ਰੈਲ ਨੂੰ ਜਲੰਧਰ ਦੂਰਦਰਸ਼ਨ ’ਤੇ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਅਤੇ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਜਲੰਧਰ ਦੂਰਦਰਸ਼ਨ ਦੇ ਬਹੁਚਰਚਿਤ ਪ੍ਰੋਗਰਾਮ ‘ਗੱਲਾਂ ਤੇ ਗੀਤ’ ’ਚ 24 ਅਪ੍ਰੈਲ ਦਿਨ ਬੁੱਧਵਾਰ ਨੂੰ ‘ਕਿਸਾਨਾਂ ਦੀ ਮੌਜੂਦਾ ਹਾਲਤ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਸਰੋਤਾਂ’ ਵਿਸ਼ੇ ’ਤੇ ਟੈਲੀਕਾਸਟ ਹੋਣ ਜਾ ਰਹੇ …
Read More »ਸੰਘਰਸ਼ੀ ਅਧਿਆਪਕ ਮਨਜੀਤ ਕੋਟੜਾ ਦੀ ਯਾਦ ਵਿੱਚ ਖੋਲ੍ਹੀ ਗਈ ਲਾਇਬਰੇਰੀ
ਪ੍ਰੋ. ਜਗਮੋਹਣ ਸਿੰਘ ਵਿਦਿਆਰਥੀਆਂ ਦੇ ਹੋਏ ਰੂ-ਬ-ਰੂ ਭੀਖੀ, 23 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਸਿੱਖਿਆ ਵਿਕਾਸ ਮੰਚ ਮਾਨਸਾ ਅਤੇ ਰੈਡੀਕਲ ਪੀਪਲਜ਼ ਫੋਰਮ ਵੱਲੋਂ ਸੰਘਰਸ਼ਸ਼ੀਲ ਅਧਿਆਪਕ ਆਗੂ ਮਨਜੀਤ ਕੋਟੜਾ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਟੜਾ ਕਲਾਂ ਵਿਖੇ ਲਾਇਬ੍ਰੇਰੀ ਖੋਲ੍ਹੀ ਗਈ।ਜਿਸ ਦਾ ਉਦਘਾਟਨ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਣ ਸਿੰਘ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ …
Read More »
Punjab Post Daily Online Newspaper & Print Media