ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਦੇ ਪਿੰਡ ਬੇਨੜਾ, ਲੱਡਾ, ਮਾਨਵਾਲਾ, ਧੁਰਾ ਦੇ ਖੇਤਾਂ ਵਿਚ ਕਣਕ ਦੀ ਫ਼ਸਲ ਅਤੇ ਕਣਕ ਦਾ ਨਾੜ ਅੱਗ ਲੱਗਣ ਨਾਲ ਸੜ ਕੇ ਸੁਆਹ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪਿੰਡਾਂ ਵਿਚ ਕਿਸਾਨਾਂ ਦੀ ਕਣਕ ਦੀ ਫ਼ਸਲ ਅਤੇ ਨਾੜ ਅੱਗ ਦੀ ਲਪੇਟ ਵਿਚ ਆ ਗਿਆ ਤਾਂ ਕਿਸਾਨਾਂ …
Read More »ਪੰਜਾਬੀ
ਜਬਰ-ਜਿਨਾਹ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੇ ਫੈਸਲੇ ਦਾ ਮਹਿਲਾ ਸ਼ਿਵ ਸੈਨਾ ਵਲੋਂ ਸਵਾਗਤ
ਧੂਰੀ, 21 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਪ੍ਰਦੇਸ਼ ਮਹਿਲਾ ਸ਼ਿਵ ਸੈਨਾ ਜਨਰਲ ਸਕੱਤਰ ਸ਼੍ਰੀਮਤੀ ਰਾਜਬੀਰ ਕੌਰ ਵਰਮਾ ਅਤੇ ਉਹਨਾਂ ਦੀ ਟੀਮ ਨੇ ਭਾਰਤ ਸਰਕਾਰ ਵੱਲੋਂ ਪੋਕਸੋ ਐਕਟ ਵਿਚ ਸੋਧ ਕਰਕੇ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਲਾਗੂ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਅਤੇ …
Read More »ਸ਼੍ਰੋਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।ਪਾਵਨ ਹੁਕਮਨਾਮੇ ਤੋਂ ਬਾਅਦ …
Read More »ਦਸਤਾਰ ਸਿੱਖਾਂ ਦੇ ਪਹਿਰਾਵੇ ਦਾ ਜ਼ਰੂਰੀ ਹਿੱਸਾ – ਲੌਂਗੋਵਾਲ
ਸੁਪਰੀਮ ਕੋਰਟ ਵੱਲੋਂ ਦਸਤਾਰ ਸਬੰਧੀ ਸਵਾਲ ’ਤੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਸਤਾਰ ਸਿੱਖ ਦੇ ਪਹਿਰਾਵੇ ਦਾ ਜ਼ਰੂਰੀ ਹਿੱਸਾ ਹੈ ਅਤੇ ਇਸ ਸਬੰਧੀ ਸਿੱਖ ਰਹਿਤ ਮਰਯਾਦਾ ਵਿਚ ਸਪੱਸ਼ਟ ਤੌਰ ’ਤੇ ਅੰਕਿਤ ਕੀਤਾ ਗਿਆ ਹੈ। ਸਿੱਖ ਖਿਡਾਰੀਆਂ ਨੂੰ ਦਸਤਾਰ ਦੀ ਥਾਂ ’ਤੇ ਹੋਰ ਸੁਰੱਖਿਆ ਸਾਧਨ ਵਰਤਣ ਲਈ ਮਜ਼ਬੂਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ …
Read More »ਕੈਪਟਨ ਅਮਰਿੰਦਰ ਸਿੰਘ ਦੇ 9 ਰਤਨਾਂ ਨੂੰ ਮਨਜੂਰੀ, ਅੱਜ ਚੁੱਕਣਗੇ ਸਹੁੰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਖਿਰ ਅੱਜ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ 9 ਰਤਨਾਂ ਦੀ ਚੋਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਅੱਜ ਪੰਜਾਬ ਦੇ ਜਿੰਨਾਂ 9 ਨਵੇਂ ਮੰਤਰੀਆਂ ਬਾਰੇ ਸਹਿਮਤੀ ਬਣੀ ਹੈ, ਉਹਨਾਂ ਵਿੱਚ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ, ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ …
Read More »ਕੇ.ਵੀ.ਕੇ ਨੁਰਮਹਿਲ ਜਲੰਧਰ ਵਿਖੇ ਨਾੜ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ
ਜਲੰਧਰ, 20 ਅਪ੍ਰੈਲ (ਪੰਜਾਬ ਪੋਸਟ ਬਿਉਰੋ) -ਕ੍ਰਿਸ਼ੀ ਵਿਗਿਆਨ ਕੇਂਦਰ ਨੁਰਮਹਿਲ ਵਲੋ ਫਸਲਾ ਦੀ ਰਹਿੰਦ ਖੁੰਦ ਨੂੰ ਜਲਾਉਣ ਤੇ ਰੋਕਣ ਲਈ ਮੁਹਿੰਮ ਸ਼ੁਰੁਆਤ ਕੀਤੀ ਗਈ।ਮੁੱਖ ਮਹਿਮਾਨ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਡਾ. ਰਾਜਵੀਰ ਸਿੰਘ ਡਾਇਰੈਕਟਰ ਅਟਾਰੀ ਨੇ ਮੁਹਿੰਮ ਨੂੰ ਹਰੀ ਝੰਡੀ ਦੇ ਕੇ ਚਾਲੁ ਕੀਤਾ।ਕ੍ਰਿਸ਼ੀ ਵਿਗਿਆਨ ਕੇਂਦਰ ਵਲੋ ਤਿਆਰ ਕੀਤਾ ਟੈਕਨੀਕਲ ਐਗਜ਼ੀਬੀਟ ਦੀ ਘੁੰਢ ਚੁੱਕਾਈ ਵੀ ਕੀਤੀ ਗਈ।ਜਿਸ ਵਿਚ …
Read More »23 ਤੋਂ 30 ਅਪ੍ਰੈਲ ਤੱਕ ਮਨਾਇਆ ਜਾਵੇਗਾ ਸੜਕ ਸੁਰੱਖਿਆ ਸਪਤਾਹ- ਡੀ.ਸੀ
ਓਵਰ ਲੋਡਿੰਗ ਟਰੱਕਾਂ ਦੇ ਹੋਣਗੇ ਚਲਾਨ ਤੇ ਪਟਾਖੇ ਮਾਰਨ ਵਾਲੇ ਮੋਟਰਸਾਈਕਲ ਕੀਤੇ ਜਾਣਗੇ ਬਾਉਂਡ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਸੜਕ ਸੁਰੱਖਿਆ ਸਪਤਾਹ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 23 ਅਪ੍ਰੈਲ ਤੋਂ 30 ਅਪ੍ਰੈਲ ਤੱਕ ਸੜਕ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ।ਇਸ ਹਫਤੇ ਬੱਸ ਸਟੈਂਡ ਵਿਖੇ ਅੱਖਾਂ ਦਾ ਮੈਡੀਕਲ ਚੈਕਅਪ ਕੈਂਪ …
Read More »ਗੜੇਮਾਰੀ ਨਾਲ ਫਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਕਰਨ ਦੀਆਂ ਦਿੱਤੀਆਂ ਹਦਾਇਤਾਂ- ਡੀ.ਸੀ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਬੀਤੇ ਦਿਨੀਂ ਸਬ ਡਵੀਜਨ ਬਾਬਾ ਬਕਾਲਾ ਦੇ ਪਿੰਡਾਂ ਕੰਮਕੋ, ਜਮਾਲਪੁਰ, ਕਰਤਾਰਪੁਰ, ਸੱਤੇਵਾਲ, ਬਤਾਲਾ, ਸ਼ਾਹਪੁਰ, ਦੇਵੀਦਾਸ ਪੁਰਾ, ਟਪਿਆਲਾ, ਸੁਧਾਰ ਅਤੇ ਭਲਾਈਪੁਰ ਵਿਖੇ ਹੋਈ ਗੜੇਮਾਰੀ ਦੌਰਾਨ ਫਸਲਾਂ ਦੀ ਗਿਰਦਾਵਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਸਮੇਂ ਸਮੇਂ ਸਰਕਾਰ ਦੀਆਂ ਜਾਰੀ ਹੋਈਆਂ ਹਦਾਇਤਾਂ ਨੂੰ ਧਿਆਨ ਵਿੱਚ …
Read More »30 ਜੂਨ ਤੱਕ ਭੰਡਾਰੀ ਪੁਲ ਨੂੰ ਹਰ ਹਾਲਤ ਵਿੱਚ ਕੀਤਾ ਜਾਵੇ ਮੁਕੰਮਲ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਵੱਖ ਵੱਖ ਵਿਭਾਗਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਲਈ ਜਿਲ੍ਹਾ ਪ੍ਰੀਸ਼ਦ ਵਿਖੇ ਮੀਟਿੰਗ ਰੱਖੀ ਗਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰੀਤ ਸਿੰਘ ਗਿੱਲ, ਜਿਲ੍ਹਾ ਸਮਾਜ ਭਲਾਈ ਅਫਸਰ …
Read More »‘ਉਜਵਲਾ ਦਿਵਸ’ ਤਹਿਤ ਲਾਭਪਾਤਰੀਆਂ ਨੂੰ ਐਲ.ਪੀ.ਜੀ ਸੁਰੱਖਿਆ ਤੇ ਵਰਤੋਂ ਬਾਰੇ ਕੀਤਾ ਜਾਗਰੂਕ
‘ਗਰਾਮ ਸਵਰਾਜ ਅਭਿਆਨ’ ਤਹਿਤ ਪਿੰਡਾਂ ਅੰਦਰ ਕਰਵਾਏ ਜਾ ਰਹੇ ਹਨ ਜਾਗਰੂਕਤਾ ਸਮਾਗਮ ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਅੰਦਰ ‘ਗਰਾਮ ਸਵਰਾਜ ਅਭਿਆਨ’ ਤਹਿਤ ‘ਉਜਵਲਾ ਦਿਵਸ’ ਮਨਾਇਆ ਗਿਆ, ਜਿਸ ਤਹਿਤ ਪਿੰਡ, ਬਲਾਕ ਤੇ ਜ਼ਿਲ੍ਹਾ ਪੱਧਰ ਤੇ ਪ੍ਰੋਗਰਾਮਾਂ ਵਿਚ ਉਜਵਲਾ ਲਾਭਪਾਤੀਆਂ ਨੂੰ ਐਲ.ਪੀ.ਜੀ ਸਬੰਧਿਤ ਸੁਰੱਖਿਆ ਅਤੇ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜਿਹੜੇ ਬਾਲਣ …
Read More »
Punjab Post Daily Online Newspaper & Print Media