Wednesday, November 25, 2026

ਪੰਜਾਬੀ

ਝੱਪਟਮਾਰਾਂ ਨੇ ਕੱਟੀ ਬਾਲੀ, ਮੁਕੱਦਮਾ ਦਰਜ

ਭੀਖੀ, 20 ਅਪੈ੍ਰਲ (ਪੰਜਾਬ ਪੋਸਟ- ਕਮਲ ਜਿੰਦਲ) – ਨੇੜਲੇ ਪਿੰਡ ਮੋਜੋ ਖੁਰਦ ਦੀ ਬਲਵੀਰ ਕੌਰ ਪਤਨੀ ਪ੍ਰੇਮ ਸਿੰਘ ਦੇ ਬਿਆਨਾਂ `ਤੇ ਦੋ ਝੱਪਟਮਾਰਾਂ ਖਿਲਾਫ਼ ਪੁਲਿਸ ਨੇ ਪਰਚਾ ਦਰਜ ਕੀਤਾ ਹੈ।ਦਰਜ ਬਿਆਨ ਵਿੱਚ ਬਲਵੀਰ ਕੌਰ ਨੇ ਕਿਹਾ ਹੈ ਕਿ ਬੀਤੇ ਦਿਨੀ ਉਹ ਮੱਤੀ ਤੋਂ ਆਪਣੇ ਪਿੰਡ ਮੋਜੋ ਖੁਰਦ ਵੱਲ ਆਪਣੇ ਭਤੀਜੇ ਸੁਖਜਿੰਦਰ ਸਿੰਘ ਨਾਲ ਪੈਦਲ ਜਾ ਰਹੀ ਸੀ ਤਾਂ ਪਿੰਡ ਮੱਤੀ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਅੰਮ੍ਰਿਤ ਸੰਚਾਰ ਸਮਾਗਮ

97 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮ੍ਰਿਤ ਦੀ ਦਾਤ ਅੰਮ੍ਰਿਤਸਰ 20 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਕੇਂਦਰੀ ਜੇਲ੍ਹ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ ਅੰਮ੍ਰਿਤ ਸੰਚਾਰ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਤਹਿਤ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੰਤ੍ਰਿਗ ਕਮੇਟੀ ਮੈਂਬਰ ਅਤੇ ਭਾਈ ਸਰਵਨ ਸਿੰਘ ਅਗਵਾਨ ਦੇ ਉਦਮ ਅਤੇ ਅਰਸ਼ਦੀਪ ਸਿੰਘ …

Read More »

ਸਵ: ਸਰਪੰਚ ਬਲਬੀਰ ਸਿੰਘ ਗੋਹਲਵਾੜ ਨੂੰ ਸ਼ਰਧਾਂਜਲੀਆਂ ਭੇਟ

ਅੰਮ੍ਰਿਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਚੇਅਰਮੈਨ ਵੇਰਕਾ ਮਿਲਕ ਪਲਾਂਟ ਅਤੇ ਸਰਪੰਚ ਸਵ: ਬਲਬੀਰ ਸਿੰਘ ਗੋਹਲਵਾੜ ਨੂੰ ਸ਼ਰਧਾਂਜਲੀਆਂ ਭੇਟ ਉਨਾਂ ਦੀ ਅੰਤਿਮ ਅਰਦਾਸ ਮੋਕੇ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲਅੀਾਂ ਭੇ ਕੀਤੀਆਂ ਗਈਆਂ।ਜੋ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਭਣੱਵੀਆ ਤੇ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ …

Read More »

ਨਾਰਕੋਟਿਕ ਸੈਲ ਦੀ ਪੁਲਿਸ ਵਲੋ ਹਰੋਇਨ ਸਮੇਤ ਕਾਬੂ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਨਾਰਕੋਟਿਕ ਸਟਾਫ ਦੇ ਇੰਚਾਰਜ ਇੰਸਪੈਕਟਰ ਮੰਗਲ ਸਿੰਘ ਦੀ ਦੇਖ-ਰੇਖ ਹੇਠਾਂ ਨਾਰਕੋਟਿਕ ਸਟਾਫ ਦੇ ਏ.ਐਸ.ਆਈ ਬਲਦੇਵ ਸਿੰਘ ਨੇ ਇਕ ਵਿਸ਼ੇਸ਼ ਕਾਰਵਾਈ ਦੋਰਾਨ ਦੋਸ਼ੀ ਕੁਲਦੀਪ ਸਿੰਘ ਵਾਸੀ ਸੁਲਤਾਨਵਿੰਡ ਨੂੰ 3 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਇਸੇ ਤਰ੍ਹਾਂ ਥਾਣਾ ਡੀ ਡਵੀਜਨ ਦੇ ਸਭ ਇੰਸਪੈਕਟਰ ਅਮਰਨਾਥ ਨੇ ਵਿਸ਼ਾਲ ਮੈਹਰਾ ਅਤੇ ਪਾਰਸ ਸ਼ਰਮਾ ਪੁੱਤਰ ਵਿਜੇ ਕੁਮਾਰ …

Read More »

ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਉਤਸਵ ਮਨਾਇਆ

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਵਰਾਜ ਅਭਿਆਨ ਤਹਿਤ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਉਤਸਵ ਧੂਮ ਧਾਮ ਨਾਲ ਮਨਾਇਆ ਗਿਆ।ਰਾਜੇਸ਼ ਖੋਸਲਾ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਭਪਾਤਰੀਆਂ ਵਲੋਂ ਆਪਣੇ ਪੱਧਰ ’ਤੇ ਬਣਾਏ ਜਾ ਰਹੇ ਪਖਾਨਿਆਂ ਦੇ …

Read More »

ਪਠਾਨਕੋਟ ਮੰਡੀ ਨੂੰ ਜਾਣ ਵਾਲੀ ਸੜਕ ’ਤੇ 10 ਲੱਖ ਖਰਚ ਕੀਤੇ ਜਾਣਗੇ- ਅਮਿਤ ਵਿਜ

ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਸੁਧਾਰ ਕਰਨ ਦੀ ਯੋਜਨਾ ਤਹਿਤ ਪਠਾਨਕੋਟ ਮੰਡੀ ਨੂੰ ਜਾਣ ਵਾਲੀ ਸੜਕ ’ਤੇ 10 ਲੱਖ ਰੁਪਏ ਖਰਚ ਕਰਕੇ ਨਵੀਂ ਬਣਾਈ ਜਾਵੇਗੀ ਅਤੇ ਮੰਡੀ ਵਿੱਚ ਪਏ ਟੋਇਆਂ ਅਤੇ ਮੰਦਰ ਤੋਂ ਪਠਾਨਕੋਟ ਰੇਲਵੇ ਕੈਂਟ ਨੂੰ ਜਾਣ ਵਾਲੀ ਸੜਕੇ ’ਤੇ 1.5 ਲੱਖ ਰੁਪਏ ਖਰਚ ਕਰਕੇ ਪੈਚ ਵਰਕ ਦਾ ਕੰਮ ਕੀਤਾ ਜਾਵੇਗਾ।ਇਸ ਤੋਂ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਬੱਚਿਆਂ ਨੇ ਸਿੱਖੇ ਵਿਗਿਆਨ ਦੇ ਉਪਯੋਗ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਵੇਰਕਾ ਬਾਈਪਾਸ ਸਥਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜਨਾ ਗਪਤਾ ਦੀ ਅਗਵਾਈ `ਚ ਆਯੋਜਿਤ ਏ.ਟੀ.ਐਲ ਭਾਈਚਾਰਾ ਦਿਵਸ ਸਮੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਗਿਆਨ ਦੇ ਅਲੱਗ ਅਲੱਗ ਪ੍ਰਯੋਗ ਦੇਖੇ, ਸਿੱਖੇ ਅਤੇ ਇੰਨ੍ਹਾਂ ਪ੍ਰਯੋਗਾਂ ਨੂੰ ਖੁੱਦ ਵੀ ਕੀਤਾ।  ਨੀਤੀ ਆਯੋਗ ਦੇ ਦਿਸ਼ਾ-ਨਿਰਦੇਸ਼ ਹੇਠ ਕਰਵਾਏ ਗਏ ਇਸ ਵਿਸ਼ੇਸ਼ ਆਯੋਜਨ ਵਿੱਚ ਸ਼ਹਿਰ …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵਲੋਂ ਗੁਰਮਤਿ ਸਮਾਗਮ 21 ਅਪ੍ਰੈਲ ਨੂੰ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗਰੀਬਾਂ, ਅਨਾਥਾਂ ਅਤੇ ਲੋੜਵੰਦ ਰੋਗੀਆਂ ਦੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸੇਵਾ ਕਰ ਰਹੀ ਸਥਾਨਕ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸਾਲਾਨਾ ਧੰਨਵਾਦ ਦਿਵਸ ਗੁਰਮਤਿ ਸਮਾਗਮ ਦੇ ਰੂਪ ਵਿੱਚ ਦਿਨ ਸ਼ਨੀਵਾਰ 21 ਅਪ੍ਰੈਲ ਨੂੰ ਸ਼ਾਮ 6:00 ਵਜੇ ਤੋਂ 9:30 ਵਜੇ ਤੱਕ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਅਜੀਤ …

Read More »

ਗਲੀਆਂ-ਬਾਜ਼ਾਰਾਂ `ਚ ਕਾਰ `ਤੇ ਲਾਇਆ ਪਾਰਕਿੰਗ ਟੈਕਸ ਦਾ ਹੁਕਮ ਵਾਪਸ ਕਰਵਾਉਣ ਚੁਣੇ ਵਿਧਾਇਕ ਤੇ ਕੌਂਸਲਰ – ਤਰੁਣ ਚੁਗ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ  ਦੇ ਕੌਮੀ ਸਕੱਤਰ ਤਰੁਣ ਚੁਗ ਨੇ ਪੰਜਾਬ ਸਰਕਾਰ ਵਲੋਂ ਗਲੀਆਂ ਬਾਜਾਰਾਂ `ਚ ਵਾਹਣ ਪਾਰਕ `ਕਰਨ ਤੇ ਟੈਕਸ ਲਗਾਉਣ ਦੇ ਫਰਮਾਨ ਨੂੰ ਆਮ ਜਨਤਾ ਲਈ ਬੋਝ ਦੱਸਦਿਆਂ ਇਸ ਨੂੰ ਔਰੰਗਜੇਬ ਵਲੋਂ ਵਸੂਲਿਆ ਗਿਆ ਜਜੀਆ ਦੱਸਿਆ ਹੈ।ਉਨ੍ਹਾਂ ਕਿਹਾ ਕਿ ਆਪਣੇ ਘਰਾਂ ਦੇ ਬਾਹਰ ਆਪਣੇ ਵਾਹਨ ਲਗਾਉਣ ਵਾਲੇ ਨਾਗਰਿਕਾਂ ਨੂੰ ਫੀਸ …

Read More »

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਵਿਦਿਆਰਥੀ ਅੰਮ੍ਰਿਤ ਛਕ ਕੇ ਬਣੇ ਗੁਰੂ ਵਾਲੇ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ 15 ਵਿਦਿਆਰਥੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ।ਆਸ਼ਰਮ ਦੇ ਮੈਂਬਰ ਇੰਚਾਰਜ਼ ਅਤੇ ਦੀਵਾਨ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਦੇ ਯਤਨਾਂ ਤੇ ਪ੍ਰੇਰਨਾ ਸਦਕਾ ਇਹ ਵਿਦਿਆਰਥੀ ਅੰਮ੍ਰਿਤ ਛਕਣ ਲਈ ਤਿਆਰ ਹੋਏ ਅਤੇ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਅੰਮ੍ਰਿਤ ਛਕ ਕੇ ਗੁਰੂ ਵਾਲੇ …

Read More »