ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਪਦਮਸ਼੍ਰੀ ਐਵਾਰਡੀ ਡਾ. ਪੂਨਮ ਸੂਰੀ ਦੇ ਅਸ਼ੀਰਵਾਦ ਸਦਕਾ ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. ਸ੍ਰੀਮਤੀ ਨੀਲਮ ਕਾਮਰਾ ਦੇ ਨਿਰਦੇਸ਼ਨ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਬੜੇ ਹੀ ਉਤਸ਼ਾਹ ਨਾਲ …
Read More »ਪੰਜਾਬੀ
ਗਜ਼ਲਗੋ ਹਰਬੰਸ ਸਿੰਘ ਨਾਗੀ ਨਮਿਤ ਅੰਤਿਮ ਅਰਦਾਸ 22 ਨੂੰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਜ਼ੁਬਾਨ ਦੇ ਪ੍ਰਮੁੱਖ ਗਜ਼ਲਗੋ ਹਰਬੰਸ ਸਿੰਘ ਨਾਗੀ ਦੇ ਬੇਵਕਤੀ ਤੁਰ ਜਾਣ `ਤੇ ਲੇਖਕ ਭਾਈਚਾਰੇ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੇਂਦਰੀ ਸਭਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਜਨ: ਸਕੱਤਰ ਸੁਸ਼ੀਲ ਦੋਸਾਂਝ, ਮੱਖਣ ਕੋਹਾੜ, ਦੇਵ ਦਰਦ, …
Read More »ਬਜਰੰਗ ਦਲ ਧੂਰੀ ਦੇ ਆਗੂਆਂ ਕੀਤੀ ਭੁੱਖ ਹੜਤਾਲ
ਧੂਰੀ, 19 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਅਹਿਮਦਾਬਾਦ ਵਿਖੇ ਭੁੱਖ ਹੜਤਾਲ `ਤੇ ਬੈਠੇ ਡਾ. ਪ੍ਰਵੀਨ ਭਾਈ ਤੋਗੜੀਆ ਦੇ ਹੱਕ ਵਿੱਚ ਬਜਰੰਗ ਦਲ ਪੰਜਾਬ ਦੀ ਧੂਰੀ ਇਕਾਈ ਦੇ ਪ੍ਰਧਾਨ ਟਿੰਕੂ ਜਿੰਦਲ ਦੀ ਅਗਵਾਈ ਵਿੱਚ ਸੀਨੀਅਰ ਵਾਈਸ ਪ੍ਰਧਾਨ ਸੰਜੀਵ ਬਾਂਸਲ, ਸੈਕਟਰੀ ਸੰਜੇ ਸ਼ਰਮਾ, ਖਜਾਨਚੀ ਮੋਨੂੰ, ਦਿਨੇਸ਼ ਸਿੰਗਲਾ ਅਤੇ ਸੰਸਥਾ ਦੇ ਹੋਰ ਮੈਂਬਰ ਕਾਲੀ ਮਾਤਾ ਮੰਦਰ ਸੰਗਰੂਰ ਵਿਖੇ ਭੁੱਖ ਹੜਤਾਲ `ਤੇ ਬੈਠੇ।ਡਾ. …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਬੀ.ਏ. / ਬੀ.ਐਸ.ਸੀ. ਸਮੈਸਟਰ 5, ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ 1 ਦੇ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੋਣਗੇ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਵਿਦਿਆਰਥੀ ਸਨਮਾਨ ਸਮਾਰੋਹ 23 ਨੂੰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਮਹਾਂਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਮੁਲਾਣਾ ਵਿਖੇ ਨਾਰਥ-ਜ਼ੋਨ ਅਤੇ ਰਾਂਚੀ ਵਿਖੇ ਕਰਵਾਏ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਦੌਰਾਨ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀ ਕਲਾਕਾਰਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ 23 ਅਪ੍ਰੈਲ ਨੂੰ ਗੁਰੂ ਨਾਨਕ ਭਵਨ ਆਡੀਟੋਰਿਅਮ ਵਿਖੇ ਇਕ ਵਿਸ਼ੇਸ਼ ਸਮਾਗਮ ਵਿਚ ਸਨਮਾਨਿਤ ਕਰੇਗੀ।ਇਸ ਮੌਕੇ ਯੂਨੀਵਰਸਿਟੀ ਟੀਮ ਦੇ ਵਿਦਿਆਰਥੀਆਂ ਤੋਂ ਇਲਾਵਾ ਸਬੰਧਿਤ ਕਾਲਜਾਂ, ਕਾਲਜਾਂ ਦੇ …
Read More »ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਕਿਸੇ ਕਾਰਜ ਲਈ ਮਨੁੱਖ ਦੀ ਸਰੀਰਿਕ ਤੰਦਰੁਸਤੀ ਉਸਦੀ ਕਾਮਯਾਬੀ ਦਾ ਰਾਜ ਹੈ, ਜੇਕਰ ਇਨਸਾਨ ਆਪਣੇ ਭੋਜਨ ਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ’ਤੇ ਸੰਜੀਦਗੀ ਨਾਲ ਧਿਆਨ ਦੇਵੇਗਾ ਤਾਂ ਉਹ ਸਰੀਰ ਪੱਖੋਂ ਰੋਗ ਮੁਕਤ ਰਹਿ ਸਕੇਗਾ।ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ’ਚ ਉਕਤ ਸ਼ਬਦ ਵਿਸ਼ਵ ਸਿਹਤ ਦਿਵਸ …
Read More »ਖ਼ਾਲਸਾ ਕਾਲਜ ਵਿਖੇ ਐਗਰੀਕਲਚਰ ਦਾਖਲਾ ਟੈਸਟ ਲਈ ਕੋਚਿੰਗ ਕਲਾਸਾਂ ਅੱਜ 20 ਤੋਂ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੇਤੀਬਾੜੀ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਖ਼ਾਲਸਾ ਕਾਲਜ ਅਤੇ ਇਸ ਦਾ ਐਗਰੀਕਲਚਰ ਵਿਭਾਗ 1931 ਤੋਂ ਸਭ ਤੋਂ ਪੁਰਾਣਾ ਵਿਭਾਗ ਹੈ, ਜਿੱਥੇ ਡਿਗਰੀ ਇੰਡੀਅਨ ਕੌਂਸਲ ਆਫ਼ ਐਗਰੀਕਲਚਰ ਰਿਸਰਚ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਥਾਪਿਤ ਮਿਆਰਾਂ ਮੁਤਾਬਕ ਕਰਵਾਈ ਜਾਂਦੀ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ-ਨਿਰਦੇਸ਼ਾਂ …
Read More »ਨਵਜੀਤ ਢਿੱਲੋਂ ਦੇ ਰਾਸ਼ਟਰ ਮੰਡਲ ਖੇਡਾਂ ’ਚ ਵਧੀਆ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਸਟਰੇਲੀਆ ਦੇ ਸ਼ਹਿਰ ਗੋਲਡ ਕਾਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ’ਚ ਅਥਲੈਟਿਕਸ ਦੇ ਡਿਸਕਸ ਥ੍ਰੋ ਮੁਕਾਬਲੇ ’ਚ ਕਾਂਸੇ ਦਾ ਤਮਗਾ ਹਾਸਲ ਕਰਨ ਵਾਲੀ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਹੋਣਹਾਰ ਵਿਦਿਆਰਥਣ ਨਵਜੀਤ ਕੌਰ ਢਿੱਲੋਂ ਦੀ ਜਿੱਤ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ …
Read More »ਮਾਲ ਰੋਡ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ
100 ਲੋੜਵੰਦ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸੰਿਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ ਵਿਦਿਆਰਥਣਾਂ ਨੂੰ ਸਟੋਲ, ਟਰਾਫੀਆਂ ਅਤੇ ਕੈਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਬਤੌਰ ਮੁੱਖ ਮਹਿਮਾਨ, ਜਦਕਿ ਜੁਗਲ ਕਿਸ਼ੋਰ ਸ਼ਰਮਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਅਤੇ ਅਸ਼ਵਨੀ ਸ਼ਰਮਾ …
Read More »550 ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ 20 ਅਪੈ੍ਰਲ ਨੂੰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਦੀ ਬਾਣੀ ਨਾਲ ਨੂੰ ਸਮਰਪਿਤ ਤੀਸਰਾ ਅਰਦਾਸ ਸਮਾਗਮ 20 ਐਪ੍ਰਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਹੋਈ ਮੀਟਿੰਗ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਮੈਬਰਾਂ ਦੀਆਂ ਡਿਊਟੀਆਂ ਲਾਈਆਂ।ਇਸ ਸਮੇਂ ਭਾਈ ਸਾਹਿਬ ਨੇ ਦੱਸਿਆ ਕਿ ਤੀਸਰੇ ਅਰਦਾਸ ਸਮਾਗਮ ਨੂੰ ਸਮਰਪਿਤ ਬੀਬੀ ਕੌਲਾਂ ਜੀ …
Read More »
Punjab Post Daily Online Newspaper & Print Media