ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈਆਂ 7ਵੀਆਂ ਜੂਨੀਅਰ ਅਤੇ ਸੀਨੀਅਰ ਰਾਊਂਡਰ ਅਤੇ ਕਿੱਕਬਾਲ ਪੰਜਾਬ ਸਟੇਟ ਚੈਂਪੀਅਨਸ਼ਿਪ-2018 ਖੇਡਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਲੜਕੀਆਂ ਦੇ ਜੂਨੀਅਰ ਵਰਗ ਵਿੱਚ ਸੋਨੇ, ਸੀਨੀਅਰ ਵਰਗ ਵਿੱਚ ਚਾਂਦੀ ਅਤੇ ਲੜਕਿਆਂ ਦੇ ਜੂਨੀਅਰ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਟਿਆਲਾ ਜ਼ੇਲ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹੋਈ ਅਚਾਨਕ ਮੌਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਜ਼ੇਲ ’ਚ ਭਾਈ ਮਿੰਟੂ ਦੀ ਹੋਈ ਮੌਤ ਦਾ ਕਾਰਨ ਬੇਸ਼ੱਕ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਸਿੱਖ ਜਗਤ …
Read More »ਜਥੇ ’ਚ ਗਈ ਮਹਿਲਾ ਵੱਲੋਂ ਪਾਕਿਸਤਾਨੀ ਨਾਗਰਿਕ ਨਾਲ ਵਿਆਹ ਏਜੰਸੀਆਂ ਦੀ ਨਾਕਾਮੀ – ਬੇਦੀ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਣਾ ਦਿਵਸ ਸਬੰਧੀ ਪਾਕਿਸਤਾਨ ਗਏ ਜਥੇ ਵਿਚ ਸ਼ਾਮਲ ਇਕ ਮਹਿਲਾ ਵੱਲੋਂ ਪਾਕਿਸਤਾਨੀ ਨਾਗਰਿਕ ਨਾਲ ਵਿਆਹ ਕਰਵਾਉਣ ਦੀਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਖ਼ੁਫੀਆਂ ਏਜੰਸੀਆਂ ਦੀ ਨਕਾਮੀ ਦੱਸਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਭੇਜਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਜਿੰਨਾਂ ਵਿੱਚ ਬੈਚੁਲਰ ਆਫ ਮਲਟੀਮੀਡੀਆ ਸਮੈਸਟਰ 3, ਐਮ.ਏ. ਪੁਲਿਸ ਐਡਮਨਿਸਟਰੇਸ਼ਨ ਸਮੈਸਟਰ 3, ਸਰਟੀਫਿਕੇਟ ਕੋਰਸ ਇਨ ਅਰਬੀ (ਪਾਰਟ ਟਾਈਮ) ਸਮੈਸਟਰ 1, ਸਰਟੀਫਿਕੇਟ ਕੋਰਸ ਇਨ ਫਾਰਸੀ (ਪਾਰਟ ਟਾਈਮ) ਸਮੈਸਟਰ 1, ਸਰਟੀਫਿਕੇਟ ਕੋਰਸ ਇਨ ਉਰਦੂ (ਪਾਰਟ ਟਾਈਮ) ਸਮੈਸਟਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਟੈਕਯੋਨ” ਮੇਲਾ ਹੋਇਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਤਕਨਾਲਜੀ ਵਿਭਾਗ ਦੀ ਇਲੈਕਟੌ੍ਰੋਨਿਕਸ ਸਟੂਡੇਂਡਰ ਫੋਰਮ (ਈ.ਐਸ.ਐਫ) ਨੇ ਟੈਕਫੈਸਟ “ਟੈਕਯੋਨ” ਮੇਲੇ ਦਾ ਆਯੋਜਨ ਕੀਤਾ ਹੈ।ਇਸ ਮੇਗਾ ਇਵੈਂਟ ਵਿਚ ਤਕਨੀਕੀ ਅਤੇ ਗੈਰ ਤਕਨੀਕੀ ਪ੍ਰੋਗਰਾਮਾਂ ਦੀ ਲੜੀ ਸ਼ਾਮਲ ਸੀ ਜਿਨ੍ਹਾਂ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੋ ਦਿਨਾਂ ਪ੍ਰੋਗਰਾਮ ਦਾ …
Read More »30 ਅਪ੍ਰੈਲ ਨੂੰ ਮਨਾਇਆ ਜਾਵੇਗਾ ਆਯੂਸ਼ਮਾਨ ਭਾਰਤ ਦਿਵਸ
ਗਰੀਬ ਪਰਿਵਾਰਾਂ ਦੇ 5 ਲੱਖ ਰੁਪਏ ਤੱਕ ਕੀਤਾ ਜਾਵੇਗਾ ਸਿਹਤ ਬੀਮਾ ਅੰਮ੍ਰਿਤਸਰ, 19 ਅਪੈ੍ਰਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸਿਹਤ ਵਿਭਾਗ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸਿਵਲ ਸਰਜਨ ਹਰਦੀਪ ਸਿੰਘ ਘਈ, ਡਾ: ਕਿਰਨਦੀਪ ਕੌਰ ਸਹਾਇਕ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੁੱਕੀ ਵਿਰਾਸਤ ਨੂੰ ਬਚਾਉਣ ਦੀ ਸਹੁੰ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ “ਵਰਲਡ ਹੈਰੀਟੇਜ ਡੇਅ“ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ 18 ਅਪ੍ਰੈਲ 1982 ਨੂੰ ਸ਼ੁਰੂ ਹੋਇਆ ਅਤੇ ਤਦ ਤੋਂ ਹੀ ਇਹ ਆਈ.ਸੀ.ਓ.ਐਮ.ਓ.ਐਸ (ਇੰਟਰਨੈਸ਼ਨਲ ਕਾਊਂਸਲ ਫ਼ਾਰ ਮੌਨੂਮੈਂਟਸ ਐਂਡ ਸਾਈਟਸ) ਦੇ ਰੂਪ ਵਿੱਚ ਮਨਾਉਣ ਦਾ ਸੁਝਾਅ ਦਿੱਤਾ ਗਿਆ।ਬਾਅਦ ਵਿੱਚ ਇਸ ਸੁਝਾਅ ਨੂੰ ਯੂਨੇਸਕੋ ਵਲੋਂ ਮੰਨ ਲਿਆ …
Read More »ਖਸਰਾ ਤੇ ਰੁਬੈਲਾ ਮੁਹਿੰਮ ਸਬੰਧੀ ਯੂ.ਪੀ.ਐਚ.ਸੀ ਫਤਾਹਪੁਰ ਵਿਖੇ ਰੈਲੀ ਦਾ ਆਯੋਜਨ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੱਚਿਆਂ ਦੀ ਸਿਹਤ ਨਰੋਈ ਰੱਖਣ-ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਜੋ ਖਸਰਾ ਅਤੇ ਰੁਬੈਲਾ ਮੁਹਿੰਮ ਮਈ 2018 ਵਿੱਚ ਜਿਲ੍ਹਾ ਅੰਮ੍ਰਿਤਸਰ ਵਿਖੇ ਚਲਾਈ ਜਾਣੀ ਹੈ, ਬਾਰੇ ਆਮ ਲੋਕਾਂ ਨੂੰ ਰੈਲੀ ਰਾਹੀ ਜਾਗਰੂਕ ਕਰਨ ਹਿੱਤ ਅੱਜ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾ ਹੇਠ ਯੂ.ਪੀ.ਐਚ.ਸੀ ਫਤਾਹਪੁਰ ਵਿਖੇ ਇੱਕ ਰੈਲੀ ਦਾ ਆਯੋਜਨ ਕੀਤਾ …
Read More »ਗਲੀਆਂ-ਬਾਜ਼ਾਰਾਂ `ਚ ਕਾਰ `ਤੇ ਲਾਇਆ ਪਾਰਕਿੰਗ ਟੈਕਸ ਦਾ ਹੁਕਮ ਵਾਪਸ ਕਰਵਾਉਣ ਚੁਣੇ ਵਿਧਾਇਕ ਤੇ ਕੌਂਸਲਰ – ਤਰੁਣ ਚੁਗ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁਗ ਨੇ ਪੰਜਾਬ ਸਰਕਾਰ ਵਲੋਂ ਗਲੀਆਂ ਬਾਜਾਰਾਂ `ਚ ਵਾਹਣ ਪਾਰਕ `ਕਰਨ ਤੇ ਟੈਕਸ ਲਗਾਉਣ ਦੇ ਫਰਮਾਨ ਨੂੰ ਆਮ ਜਨਤਾ ਲਈ ਬੋਝ ਦੱਸਦਿਆਂ ਇਸ ਨੂੰ ਔਰੰਗਜੇਬ ਵਲੋਂ ਵਸੂਲਿਆ ਗਿਆ ਜਜੀਆ ਦੱਸਿਆ ਹੈ।ਉਨ੍ਹਾਂ ਕਿਹਾ ਕਿ ਆਪਣੇ ਘਰਾਂ ਦੇ ਬਾਹਰ ਆਪਣੇ ਵਾਹਨ ਲਗਾਉਣ ਵਾਲੇ ਨਾਗਰਿਕਾਂ ਨੂੰ ਫੀਸ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਟੈਕਯੋਨ” ਮੇਲਾ ਹੋਇਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਤਕਨਾਲਜੀ ਵਿਭਾਗ ਦੀ ਇਲੈਕਟੌ੍ਰੋਨਿਕਸ ਸਟੂਡੇਂਡਰ ਫੋਰਮ (ਈ.ਐਸ.ਐਫ) ਨੇ ਟੈਕਫੈਸਟ “ਟੈਕਯੋਨ” ਮੇਲੇ ਦਾ ਆਯੋਜਨ ਕੀਤਾ ਹੈ।ਇਸ ਮੇਗਾ ਇਵੈਂਟ ਵਿਚ ਤਕਨੀਕੀ ਅਤੇ ਗੈਰ ਤਕਨੀਕੀ ਪ੍ਰੋਗਰਾਮਾਂ ਦੀ ਲੜੀ ਸ਼ਾਮਲ ਸੀ ਜਿਨ੍ਹਾਂ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੋ ਦਿਨਾਂ ਪ੍ਰੋਗਰਾਮ ਦਾ …
Read More »
Punjab Post Daily Online Newspaper & Print Media