ਅੰਮ੍ਰਿਤਸਰ, 18 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਅਿਾਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਅੱਜ ਇਥੇ ਦ ਗੈਲਰੀ ਹਿਸਟਰੀ ਡਰੀਮ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਪਹਿਲੇ ਦਿਨ ਲਗਾਈ ਗਈ ਪ੍ਰਦਰਸ਼ਨੀ।ਇਸ ਵਿਚ ਯੂਨੀਵਰਸਿਟੀ ਦੇ ਇਤਿਹਾਸ ਨਾਲ ਸਬੰਧਤ ਤਸਵੀਰਾਂ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਬਣਾਈਆਂ ਬਲੈਕ ਐਂਡ ਵ੍ਹਾਈਟ ਡਰਾਇੰਗ, ਪ੍ਰਿੰਟ ਅਤੇ ਰੰਗਦਾਰ ਪੇਂਟਿੰਗਜ਼ ਦੀ ਵੀ ਪ੍ਰਦਰਸ਼ਨੀ ਲਾਈ ਗਈ। ਇਸ ਗੈਲਰੀ …
Read More »ਪੰਜਾਬੀ
ਸਪੈਸ਼ਲ ਮੌਕਾ ਪ੍ਰੀਖਿਆ: ਯੂਨੀਵਰਸਿਟੀ `ਤੇ ਇੱਕ ਬੋਝ – ਰਜਿਸਟਰਾਰ
ਅੰਮ੍ਰਿਤਸਰ, 18 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣਅਿਾਂ) – ਕੁੱਝ ਸਿਆਸੀ ਪਾਰਟੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਰੁੱਧ ਫੀਸਾਂ ਨੂੰ ਲੈ ਕੇ ਕੀਤੇ ਜਾ ਰਹੇ ਕੁਪ੍ਰਚਾਰ ਨੂੰ ਬੇਬੁਨਿਆਦ ਦੱਸਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਮੌਕੇ ਤਹਿਤ ਉਨ੍ਹਾਂ ਵਿਦਿਆਰਥੀਆਂ ਕੋਲੋਂ 25 ਹਜ਼ਾਰ ਰੁਪਏ ਦੀ ਫੀਸ ਲਈ ਜਾਂਦੀ ਹੈ ਜੋ ਨਿਸਚਿਤ …
Read More »ਬੰਧੂਆ ਮਜਦੂਰੀ ਰੋਕਣ ਲਈ ਵਿਜੀਲੈਂਸ ਕਮੇਟੀਆਂ ਗਠਿਤ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪਸੋਟ -ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਵੱਲੋਂ ਬੰਧੂਆਂ ਮਜਦੂਰੀ ਨੂੰ ਰੋਕਣ ਲਈ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸ੍ਰੀ ਵਿਪਨ ਪਰਮਾਰ ਸਹਾਇਕ ਲੇਬਰ ਕਮਿਸ਼ਨਰ, ਪਲਵ ਸਰੇਸ਼ਟਾ ਜਿਲ੍ਹਾ ਭਲਾਈ ਅਫਸਰ, ਸ੍ਰੀਮਤੀ ਮਨਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਸੁਮਨ ਬਾਲਾ ਸੀ.ਡੀ.ਪੀ.ਓ, ਸ੍ਰੀਮਤੀ ਗੁਲਸ਼ਨ ਰਾਣੀ ਮੈਂਬਰ, ਰਾਕੇਸ਼ ਕੁਮਾਰ, …
Read More »ਗਰੀਨ ਰਾਈਸ ਚੋਰੀ ਕਰਨ ਦੇ ਦੋਸ਼ `ਚ ਪੰਜ ਨਾਮਜ਼ਦ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਟੀ ਪੁਲਿਸ ਵਲੋਂ ਭਗਤਾਂ ਵਾਲਾ ਦਾਣਾ ਮੰਡੀ ਨੇੜਿਓਂ ਕਥਿਤ ਤੌਰ `ਤੇ ਗਰੀਨ ਰਾਈਸ ਚੋਰੀ ਕਰਨ ਦੇ ਦੋਸ਼ਾਂ ਹੇਠ ਪੰਜ ਵਿਅਕਤੀਆਂ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਖਬਰ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੂਰਜ ਵਧਵਾ ਨੇ ਦੱਸਿਆ ਹੈ ਕਿ ਉਸ ਨੇ 9 ਅਪ੍ਰੈਲ ਨੂੰ ਗੁਦਾਮ ਨੂੰ ਤਾਲਾ ਲਾ ਕੇ ਬੰਦ ਕੀਤਾ ਸੀ, …
Read More »ਘਰ ਵਿਚ ਦਾਖਲ ਹੋ ਕੇ ਦੋਨਾਲੀ ਬੰਦੂਕ ਤੇ ਮੋਬਾਇਲ ਚੋੋਰੀ ਦਾ ਦੋਸ਼
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੁਮਟਾਲਾ ਵਿਖੇ ਅਣਪਛਾਤਿਆਂ ਵਲੋਂ ਘਰ ਵਿਚ ਦਾਖਲ ਹੋ ਕੇ ਇੱਕ ਦੋਨਾਲੀ ਬੰਦੂਕ ਅਤੇ ਇੱਕ ਮੋਬਾਿੲਲ ਚੋਰੀ ਕਰ ਲਏ ਜਾਣ ਦੀ ਖਬਰ ਹੈ। ਪੁਲਿਸ ਨੂੰ ਦਿਤੀ ਸ਼ਿਕਾਇਤ ਵਿੱਚ ਘਰ ਦੇ ਮਾਲਕ ਨੇ ਕਿਹਾ ਹੇ ਕਿ ਕੱਲ ਉਹ ਪਰਿਵਾਰਕ ਮੈਂਬਰਾਂ ਸਮੇਤ ਤਰਨ ਤਾਰਨ ਰੋਡ ਸਥਿਤ ਬਾਬਾ ਭੂਰੀ ਵਾਲਾ ਡੇਰੇ ਨੇੜੇ ਆਪਣੇ ਸਹੁਰੇ …
Read More »ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਚੁਣੇ ਜਾਣ `ਤੇ ਭੁਪਿੰਦਰ ਸਿੰਘ ਸੰਧੂ ਦਾ ਸਵਾਗਤ
ਅਮ੍ਰਿਤਸਰ, 17 ਅਪੈ੍ਰਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਬੀਤੇ ਕੱਲ ਹੋਈ ਚੋਣ ਵਿੱਚ ਮੀਤ ਪ੍ਰਧਾਨ ਦੀ ਚੁਣੇ ਗਏ ਭੁਪਿੰਦਰ ਸਿੰਘ ਸੰਧੂ ਦਾ ਵਿਰਸਾ ਵਿਹਾਰ ਸੋਸਾਇਟੀ ਵੱਲੋਂ ਸਵਾਗਤ ਕੀਤਾ ਗਿਆ।ਵਿਰਸਾ ਵਿਹਾਰ ਦੇ ਪ੍ਰਧਾਨ ਸ਼ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਜਨਰਲ ਸਕੱਤਰ ਰਮੇਸ਼ ਯਾਦਵ, ਸਕੱਤਰ ਸ਼ਿਵਦੇਵ ਸਿੰਘ, ਕਾਮਰੇਡ ਲਖਬੀਰ ਸਿੰਘ ਨਿਜਾਮਪੁਰਾਂ, ਨਾਟਕਕਾਰ ਗੁਰਿੰਦਰ ਮਕਨਾ, ਨਰਿੰਦਰ ਸਾਂਘੀ, ਮੁਕੇਸ਼ ਕੰੁਦਰਾ, …
Read More »ਦਮਦਮੀ ਟਕਸਾਲ ਨੇ ਕਠੂਆ ਅਤੇ ਉਨਾਓ ਮਾਮਲਿਆਂ ਦੀ ਕੀਤੀ ਸਖ਼ਤ ਨਿਖੇਧੀ
ਦੋਸ਼ੀਆਂ ਲਈ ਮਿਸਾਲੀ ਸਜਾਵਾਂ ਦੀ ਕੀਤੀ ਮੰਗ ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪਸੋਟ -ਸੁਖਬੀਰ ਸਿੰਘ) – ਦੇਸ਼ ’ਚ ਔਰਤਾਂ ਪ੍ਰਤੀ ਵਧ ਰਹੀ ਹਿੰਸਾ, ਸਰੀਰਕ ਸ਼ੋਸ਼ਣ, ਬਲਾਤਕਾਰ ਅਤੇ ਹਤਿਆ ਵਰਗੇ ਦਿਲ ਕੰਬਾਊ ਮਾਮਲੇ ਚਿੰਤਾ ਦਾ ਵਿਸ਼ਾ ਹਨ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਦੇ ਗ੍ਰਹਿ ਪੱਤਰਕਾਰਾਂ ਨਾਲ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੰਮੂ …
Read More »ਸਫਾਈ ਕਰ ਕੇ ਪਲਾਸਟਿਕ ਦੇ ਲਿਫਾਫਿਆਂ ਤੋਂ ਮੁਕਤ ਕਰਵਾਇਆ ਕੰਪਨੀ ਬਾਗ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਖੇਤਰੀ ਦਫਤਰ ਵਲੋਂ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਥਾਨਕ ਕੰਪਨੀ ਬਾਗ ਵਿਖੇ ਪਲਾਸਟਿਕ ਦੇ ਲਿਫਾਫਿਆਂ ਨੂੰ ਇਕੱਠਾ ਕਰਕੇ ਬਾਗ ਨੂੰ ਪਲਾਸਟਿਕ ਮੁਕਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ …
Read More »15 ਦਿਨਾਂ ਡੇਅਰੀ ਸਿਖਲਾਈ ਕੋਰਸ 23 ਅਪ੍ਰੈਲ ਤੋਂ – ਜੋਗਿੰਦਰ ਸਿੰਘ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਮੋਹਾਲੀ ਦੀ ਯੋਗ ਅਗਵਾਈ ਹੇਠ ਪੜ੍ਹੇ ਲਿਖੇ ਬੇਰੋਜ਼ਗਾਰ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਅਧੀਨ 15 ਦਿਨਾਂ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ …
Read More »15 ਮਈ ਤੋਂ ਅੰਮ੍ਰਿਤਸਰ `ਚ ਚੱਲਣਗੇ ਆਲੂ ਤੇ ਮੱਕੀ ਦੇ ਸਟਾਰਚ ਤੋਂ ਬਣੇ ਕੈਰੀਬੈਗ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅੰਮ੍ਰਿਤਸਰ ਦੇ ਐਸ.ਈ ਹਰਬੀਰ ਸਿੰਘ ਵੱਲੋਂ ਸ਼ਹਿਰ ਦੇ ਪਲਾਸਟਿਕ ਲਿਫਾਫੇ ਵੇਚਣ ਵਾਲੇ ਡਿਸਟ੍ਰੀਬਿਊਟਰਾਂ ਤੇ ਥੋਕ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨਾਂ ਦੱਸਿਆ ਕਿ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫੇ ਪੂਰੀ ਤਰ੍ਹਾਂ ਵਰਤਣ ਦੀ ਮਨਾਹੀ ਹੋਵੇਗੀ ਅਤੇ ਜੋ ਵੀ …
Read More »
Punjab Post Daily Online Newspaper & Print Media