ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਇੰਡੀਅਨ ਸੋਸਾਇਟੀ ਆਫ਼ ਇੰਡਸਟੀਰੀਅਲ ਐਂਡ ਅਪਲਾਇਡ ਮੈਥੈਮੇਟਿਕਸ ਅਤੇ ਗਣਿਤ ਵਿਭਾਗ ਵੱਲੋਂ 7 ਦਿਨਾਂ ਦੀ ਇੰਟਰਨੈਸ਼ਨਲ ਵਰਕਸ਼ਾਪ ਆਨ ਮੈਥੈਮੇਟਿਕਲ ਸਾਫ਼ਟਵੇਅਰ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ’ਚ ਵੱਖ-ਵੱਖ ਦੇਸ਼ਾਂ ਦੇ ਰਿਸਰਚ ਸਕੋਲਰਜ਼ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰੋ. ਪੈਮੀ ਮਨਚੰਦਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਇਸ ਮੌਕੇ …
Read More »ਪੰਜਾਬੀ
ਨਵੇਂ ਬਣੇ ਫਿਜ਼ਿਓਥਰੈਪੀ ਸੈਂਟਰ ਦਾ ਕੀਤਾ ਉਦਘਾਟਨ
ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਲਵਾਨ ਵਾਲਾ ਅੱਡਾ ਦੇ ਨਜ਼ਦੀਕ ਨਵੇਂ ਬਣੇ ਸੁਰਿੰਦਰਾ ਫਿਜ਼ਿਓਥਰੈਪੀ (ਪੁਲੀ ਵਾਲੇ) ਸੈਂਟਰ ਦਾ ਉਦਘਾਟਨ ਸਮਾਜ ਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਨੇ ਆਪਣੇ ਕਰ-ਕਮਲਾਂ ਨਾਲ ਕੀਤਾ।ਇਸ ਸਮਾਰੋਹ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ, ਏ.ਪੀ ਸੋਲਵੈਕਸ ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਕਾਲਾ, ਗੁਰਪ੍ਰੀਤ ਸਿੰਘ ਨਾਭਾ, ਨਗਰ ਕੌਂਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਐਸ.ਜੀ.ਪੀ.ਸੀ.ਮੈਂਬਰ ਭੁਪਿੰਦਰ ਸਿੰਘ …
Read More »ਵਿਧਾਇਕ ਦੀ ਪਤਨੀ ਵਲੋਂ 8 ਸਾਲਾ ਆਸਿਫਾ ਨੂੰ ਇਨਸਾਫ ਦਿਵਾਉਣ ਲਈ ਕੈਂਡਲ ਮਾਰਚ
ਆਸਿਫਾ ਦੇ ਦੋਸ਼ੀਆਂ ਲਈ ਕੀਤੀ ਸਖਤ ਸਜ਼ਾ ਦੀ ਮੰਗ ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਜੰਮੂ-ਕਸ਼ਮੀਰ ਦੇ ਕਠੂਆ ਵਿੱਚ 8 ਸਾਲਾਂ ਦੀ ਇੱਕ ਛੋਟੀ ਬੱਚੀ ਆਸਿਫਾ ਨਾਲ ਹੋਏ ਗੈਂਗਰੇਪ ਅਤੇ ਹੱਤਿਆ ਦੀ ਵਾਰਦਾਤ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਸ਼ਹਿਰ ਦੀਆਂ ਸੈਂਕੜੇ ਔਰਤਾਂ ਵੱਲੋਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਪਤਨੀ ਸ਼੍ਰੀਮਤੀ …
Read More »ਮਾਤਾ ਪ੍ਰਸਿੰਨੀ ਦੇਵੀ ਨੂੰ ਭਾਵ-ਭਿੰਨੀਆਂ ਸ਼ਰਧਾਂਜ਼ਲੀਆਂ ਭੇਂਟ
ਧੂਰੀ, 16 ਅਪ੍ਰੈਲ਼ (ਪੰਜਾਬ ਪੋਸਟ- ਪ੍ਰਵੀਨ ਗਰਗ) – ਰਾਈਸੀਲਾ ਗਰੁੱਪ ਆਫ ਇੰਡਸਟਰੀਜ਼ ਦੇ ਡਾਇਰੈਕਟਰ ਵਿਜੈ ਗੋਇਲ ਦੀ 87 ਸਾਲਾ ਮਾਤਾ ਪ੍ਰਸਿੰਨੀ ਦੇਵੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼ਰਧਾਂਜਲ਼ੀ ਸਮਾਰੋਹ ਮੌਕੇ ਗਰੁੜ ਪੁਰਾਣ ਦੀ ਕਥਾ ਉਪਰੰਤ ਵਿਜੈਇੰਦਰ ਸਿੰਗਲਾ ਵਿਧਾਇਕ ਸੰਗਰੂਰ, ਦਲਵੀਰ ਸਿੰਘ ਗੋਲਡੀ ਵਿਧਾਇਕ ਧੂਰੀ, ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐਸ, ਧਨਵੰਤ ਸਿੰਘ ਸਾਬਕਾ ਵਿਧਾਇਕ, ਅਕਾਲੀ ਆਗੂ ਹਰੀ ਸਿੰਘ ਨਾਭਾ ਦੇ ਸਪੁੱਤਰ …
Read More »ਨਹੀਂ ਰਹੇ ਉਘੇ ਗਜ਼ਲਗੋ ਹਰਬੰਸ ਸਿੰਘ ਨਾਗੀ
ਅੰਮ੍ਰਿਤਸਰ, 16 ਅਪਰੈਲ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਾਹਿਤਕ ਹਲਕਿਆਂ `ਚ ਇਹ ਖਬਰ ਬਹੁਤ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜੁਬਾਨ ਦੇ ਪ੍ਰਮੁੱਖ ਹਸਤਾਖਰ ਤੇ ਗਜ਼ਲਗੋ ਹਰਬੰਸ ਸਿੰਘ ਨਾਗੀ ਦਾ ਅੱਜ ਦਿਹਾਂਤ ਹੋ ਗਿਆ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰ ਦੇਵ ਦਰਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਾਗੀ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਢਿੱਲੀ-ਮੱਠੀ ਚੱਲ …
Read More »ਅਮਨਦੀਪ ਕਾਲਜ਼ ਆਫ਼ ਨਰਸਿੰਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ
ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਭਾਗ ਲੈਣ- ਡਾ. ਅਨੂਪ੍ਰੀਤ ਕੌਰ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਮਨਦੀਪ ਕਾਲਜ ਆਫ ਨਰਸਿੰਗ ਜੇਠੂਵਾਲ ਵਿਖੇ ਬੀਤੇ ਦਿਨੀਂ ਵਿਸ਼ਵ ਸਿਹਤ ਦਿਵਸ ਨੂੰ ਖੇਡ ਦਿਵਸ ਵਜੋਂ ਮਨਾਇਆ ਗਿਆ ਅਤੇ ਵਿਦਿਆਰਥੀਆਂ ਨੇ ਅਲੱਗ-ਅਲੱਗ ਖੇਡਾਂ ਕ੍ਰਿਕਟ, ਐਥਲੈਟਿਕਸ, ਖੋ-ਖੋ, ਰੱਸਾਕਸ਼ੀ ਆਦਿ ਖੇਡਾਂ ਵਿਚ ਭਾਗ ਲੈ ਕੇ ਆਪਣੀ ਨਰੋਈ ਸਿਹਤ ਦਾ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨ …
Read More »ਵਿਸਾਖੀ ਮੌਕੇ ਪੰਜਾਬ ਨਾਟਸ਼ਾਲਾ `ਚ ਪੇਸ਼ ਕੀਤਾ ਨਾਟਕ ‘ਬੀਬੀ ਸਾਹਿਬਾ’
ਅਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ -ਦੀਪ ਸਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ `ਚ ਵਿਸਾਖੀ ਮੌਕੇ ‘ਸਾਈ ਕਰੀਏਸ਼ਨ’ ਵਲੋਂ ਗੁਰਿੰਦਰ ਮਕਨਾ ਅਤੇ ਸੁਵਿਧਾ ਦੁੱਗਲ ਨਿਰਦੇਸ਼ਤ ਪੰਜਾਬੀ ਨਾਟਕ ‘ਬੀਬੀ ਸਾਹਿਬਾ’ ਦਾ ਮੰਚਨ ਕੀਤਾ ਗਿਆ।ਸੁਖਜੀਤ ਸਵਾਮੀ ਲਿਖਤ ਇਸ ਨਾਟਕੇ ਵਿੱਚ ਸਮਾਜ `ਚ ਅੋਰਤ ਦੀ ਹਾਲਤ ਨੂੰ ਬਿਆਨ ਕਰਦਿਆਂ ਔਰਤਾਂ ਦੇ ਸਰੀਰਕ ਸ਼ੋਸ਼ਣ ਤੇ ਉਸ ਦੇ ਕਾਰਨਾਂ ਨੂੰ ਵੀ ਦਰਸਾਇਆ ਗਿਆ ਹੈ। ਸੁਵਿਧਾ ਦੁੱਗਲ …
Read More »ਦਮਦਮੀ ਟਕਸਾਲ ਵਲੋਂ ’78 ਦੇ ਸ਼ਹੀਦਾਂ ਦੀ ਯਾਦ ’ਚ ਸ਼ਹੀਦੀ ਸਮਾਗਮ
ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – 1978 ਦੀ ਵਿਸਾਖੀ ਦੇ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ-ਸ਼ਾਨ ਲਈ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦਮਦਮੀ ਟਕਸਾਲ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ …
Read More »ਸ਼੍ਰੋਮਣੀ ਕਮੇਟੀ ਵੱਲੋਂ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਹੋਏਗਾ ਆਰੰਭ
ਭਾਈ ਗੁਰਦਾਸ ਹਾਲ ਵਿਖੇ ਇੱਕ ਮਹੀਨਾ ਚੱਲੇਗਾ ਸਮਾਗਮ- ਜੌੜਾਸਿੰਘਾ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਸੰਥਿਆ ਦੇਣ ਲਈ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਇਆ ਜਾ ਰਿਹਾ ਪਾਠ ਬੋਧ ਸਮਾਗਮ 17 ਅਪ੍ਰੈਲ ਨੂੰ ਆਰੰਭ ਹੋਵੇਗਾ।ਇਹ ਸਮਗਾਮ ਇੱਕ ਮਹੀਨਾ ਚੱਲੇਗਾ ਅਤੇ ਇਸ ਵਿਚ ਮੁਕੰਮਲ ਗੁਰਬਾਣੀ ਸੰਥਿਆ ਪ੍ਰਾਪਤ ਕਰਨ ਵਾਲੇ …
Read More »ਨਵੀਂ ਸਰਾਂ ਲਈ ਅਕਾਲੀ ਬਾਗ ਵਾਲੀ ਥਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਮੁਆਇਨਾ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਵਿਚ ਹੋਰ ਵਿਸਥਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯਤਨ ਤੇਜ ਕਰ ਦਿੱਤੇ ਗਏ ਹਨ।ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪਾਪੜਾਂ ਵਾਲੇ ਬਜ਼ਾਰ ਨਾਲ ਲੱਗਦੇ ਅਕਾਲੀ ਬਾਗ ਵਾਲੀ ਮਾਰਕੀਟ ਵਿਖੇ ਸ਼੍ਰੋਮਣੀ ਕਮੇਟੀ ਦੀ …
Read More »
Punjab Post Daily Online Newspaper & Print Media