ਖਿੱਚ ਦਾ ਕੇਂਦਰ ਰਹੀ `1978 ਦੇ ਸ਼ਹੀਦਾਂ ਬਾਰੇ ਲਗਾਈ ਪ੍ਰਦਰਸ਼ਨੀ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਨਾ ਦਿਵਸ ਮੌਕੇ ਅਖੰਡ ਕੀਰਤਨੀ ਜਥੇ ਦੇ ਪੰਜ ਦਿਨਾਂ ਕੇਂਦਰੀ ਅਖੰਡ ਕੀਰਤਨ ਸਮਾਗਮ ਦੇ ਆਖਰੀ ਦਿਨ ਬੀਤੀ ਰਾਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗਏ ਰੈਣ ਸਬਾਈ ਕੀਰਤਨ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »ਪੰਜਾਬੀ
ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ 20ਵਾਂ ਮਹਾਨ ਕੀਰਤਨ ਦਰਬਾਰ
ਸੰਤਾਂ ਮਹਾਂਪੁਰਸ਼ਾਂ ਨੇ ਕੀਤਾ `ਰੁੱਖ ਲਗਾਓ ਵਾਤਾਵਰਣ ਬਚਾਓ` ਲਹਿਰ ਦਾ ਆਗਾਜ਼ ਪੱਟੀ, 15 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵੱਲੋਂ ਪੰਜਵੇ ਪਾਤਸ਼ਾਹ ਸ੍ਰੀ ਗੁਰੁ ਆਰਜਨ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ, ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਬਾਬਾ ਬਿੱਧੀ ਚੰਦ ਜੀ ਦੀ ਯਾਦ ਨੂੰ ਸਮਰਪਿਤ 20ਵਾਂ ਮਹਾਨ …
Read More »ਗੱਤਕਾ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੇ ਕੁਰਹਿਤਾਂ ਤੋੋਂ ਦੂਰ ਰੱਖਣ ਲਈ ਜਰੂਰੀ – ਅਵਤਾਰ ਸਿੰਘ
ਇਸਮਾ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਤਲਵੰਡੀ ਸਾਬੋ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 57ਵਾਂ ਵਿਰਸਾ ਸੰਭਾਲ ਗਤਕਾ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹੇ ਦੀਆਂ 10 ਚੋਟੀ ਦੀਆਂ ਗੱਤਕਾ ਟੀਮਾਂ ਨੇ ਆਪਣੀ …
Read More »ਸਿੱਧ ਬਾਬਾ ਬਾਲਕ ਨਾਥ ਜੀ ਦਾ ਸਲਾਨਾ ਲੰਗਰ ਲਗਾਇਆ
ਧੂਰੀ, 15 ਅਪ੍ਰੈਲ (ਪੰਜਾਬ ਪੋਸਟ- ਪਰਵੀਨ ਗਰਗ) – ਸਥਾਨਕ ਬੱਸ ਸਟੈਂਡ ਰੋਡ ਸਥਿਤ ਸਿਵ ਮੰਦਰ ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਵਿਸ਼ਾਲ ਲੰਗਰ ਲਗਾਇਆ ਗਿਆ।ਇਸ ਤੋਂ ਇੱਕ ਦਿਨ ਪਹਿਲਾਂ ਸ਼੍ਰੀ ਬਾਬਾ ਬਾਲਕ ਨਾਥ ਜੀ ਦੀ ਚੌਂਕੀ ਲਗਾਈ ਗਈ, ਜਿਸ ਵਿੱਚ ਰਿਬਨ ਦੀ ਰਸਮ ਵਿਜੇ ਕੁਮਾਰ ਗਰਗ, ਗਣੇਸ਼ ਪੂਜਨ ਸ੍ਰੀ ਮੱਖਣ ਲਾਲ ਗਰਗ, ਤਿਲਕ ਰਸਮ ਦਰਸ਼ਨ ਕੁਮਾਰ ਦਰਸ਼ੀ ਕੌਸ਼ਲਰ, ਪੂਸ਼ਪ …
Read More »ਖਾਲਸਾ ਕਾਲਜ ਦੇ ਫਾਈਨ ਆਰਟ ਵਿਭਾਗ ਨੇ ਆਰਟ ਗੈਲਰੀ `ਚ ਲਾਈ ਤਿੰਨ ਦਿਨਾ ਚਿੱਤਰ ਪ੍ਰਦਰਸ਼ਨੀ
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਖਾਲਸਾ ਕਾਲਜ ਦੇ ਫਾਈਨ ਆਰਟ ਵਿਭਾਗ “ਕਰੇਸਟ ਆਫ ਕਲਰਜ਼” ਵਲੋਂ ਤਿੰਨ ਦਿਨਾ ਚਿੱਤਰ ਪ੍ਰਦਰਸ਼ਨੀ ਲਗਾਈ ਗਈ।ਇਸ ਦਾ ਉਦਘਾਟਨ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਧਾਨ ਸ਼ਿਵਦੇਵ ਸਿੰਘ, ਹਰਮਿੰਦਰ ਸਿੰਘ ਫਰੀਡਮ ਅਤੇ ਡਾ. ਅਰਵਿੰਦਰ ਸਿਘ ਚਮਕ ਨੇ ਸ਼ਮਾ ਰੋਸ਼ਨ …
Read More »‘ਆਪ’ ਵਲੋਂ ਸ਼ੈਰੀ ਕਲਸੀ ਗੁਰਦਾਸਪੁਰ ਤੇ ਹਰਜਿੰਦਰ ਪੰਨੂ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਨਿਯੁੱਕਤ
ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ ਅਤੇ ਹਰਜਿੰਦਰ ਸਿੰਘ ਪੰਨੂ ਨੂੰ ਪਠਾਨਕੋਟ ਜ਼ਿਲ੍ਹਾ ਇਕਾਈ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ। ਚੰਡੀਗੜ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਉਪ-ਪ੍ਰਧਾਨ ਡਾ. ਬਲਵੀਰ ਸਿੰਘ ਨੇ ਇਹਨਾਂ ਦੋਵਾਂ ਨਿਯੁੱਕਤੀਆਂ ਦਾ ਐਲਾਨ ਕਰਦੇ ਹੋਏ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ …
Read More »ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲੀ ਔਰਤ ਬੱਚੀ ਸਮੇਤ ਗ੍ਰਿਫਤਾਰ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਡੀ.ਸੀ.ਪੀ ਸਿਟੀ-1 ਅੰਮ੍ਰਿਤਸਰ ਜਗਜੀਤ ਸਿੰਘ ਵਾਲੀਆ ਪੀ.ਪੀ.ਐਸ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਏ.ਸੀ.ਪੀ ਸੈਂਟਰਲ ਨਰਿੰਦਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਮੁੱਖੀ ਸੁਖਜਿੰਦਰ ਸਿੰਘ ਅਤੇ ਚੌਕੀ ਇੰਚਾਰਜ ਏ.ਐਸ.ਆਈ ਸਲਵਿੰਦਰ ਸਿੰਘ ਵਲੋਂ ਬੀਤੇ ਮਹੀਨੇ ਦੋ ਸਾਲਾ ਬੱਚੀ ਨੂੰ ਅਗਵਾ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ ਉਕਤ ਬੱਚੀ …
Read More »ਗਰੇਸ ਪਬਲਿਕ ਸਕੂਲ `ਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ
ਜੰਡਿਆਲਾ ਗੁਰੂ, 14 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪੋ੍ਗਰਾਮ ਦੌਰਾਨ ਬੱਚਿਆਂ ਨੇ ਕਵਿਤਾਵਾਂ, ਗੀਤ, ਭਾਸ਼ਣ ਆਦਿ ਵੀ ਪੇਸ਼ ਕੀਤੇ।ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਇਸ ਪੋ੍ਗਰਾਮ `ਚ ਪੰਜਾਬੀ ਮੁਟਿਆਰਾਂ ਅਤੇ ਪੰਜਾਬੀ ਗੱਭਰੂਆਂ ਦੇ ਰਵਾਇਤੀ ਪਹਿਰਾਵੇ ਵਿੱਚ ਕਿਰਦਾਰ ਨਿਭਾਏ।ਸਕੂਲ ਦੇ …
Read More »ਪੱਤਰਕਾਰ ਨੂੰ ਮੋਬਾਇਲ ਫੋਨ `ਤੇ ਧਮਕੀ ਦੇਣ `ਤੇ ਸਾੜਿਆ ਫਿਲਮ ਨਿਰਮਾਤਾ ਦਾ ਪੁਤਲਾ
ਜੰਡਿਆਲਾ ਗੁਰੂ, 14 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪਿਛਲੇ ਮਹੀਨੇ ਇੱਕ ਅਖਬਾਰ ਵਿੱਚ ਫਿਲਮ ਨਾਨਕ ਸ਼ਾਹ ਫ਼ਕੀਰ ਦੇ ਵਿਰੋਧ ਵਿੱਚ ਲੇਖ ਪ੍ਰਕਾਸ਼ਿਤ ਕਰਨ `ਤੇ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਵਲੋਂ ਪੱਤਰਕਾਰ ਨੂੰ ਮੋਬਾਇਲ ਫੋਨ `ਤੇ ਧਮਕੀ ਦੇਣ ਦੇ ਦੋਸ਼ਾਂ ਹੇਠ ਪ੍ਰੈਸ ਕਲੱਬ ਵਲੋਂ ਸਥਾਨਕ ਵਾਲਮੀਕੀ ਚੋਂਕ ਵਿਖੇ ਫਿਲਮਸਾਜ਼ ਸਿੱਕਾ ਦਾ ਪੁਤਲਾ ਸਾੜਿਆ ਗਿਆ।ਇਸ ਮੌਕੇ ਗੱਲਬਾਤ ਕਰਦੇ ਹੋਏ …
Read More »ਮੁੱਖ ਮੰਤਰੀ ਵਲੋਂ ਬਾਬਾ ਸਾਹਿਬ ਦੇ ਜੀਵਨ `ਤੇ ਬਣੇ ਗੀਤ ਦਾ ਵੀਡਿਓ ਰਲੀਜ਼
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਦੇ 127ਵੇਂ ਜਨਮ ਦਿਨ ਸਬੰਧੀ ਅੰਬੇਦਕਰ ਐਜੂਕੇਸ਼ਨਲ ਐਂਡ ਕਲਚਰਲ ਸੋਸਾਇਟੀ ਦੇ ਚੇਅਰਮੈਨ ਤੇ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਬਾਬਾ ਸਾਹਿਬ ਦੇ ਜੀਵਨ `ਤੇ ਬਣੇ ਇੱਕ ਗੀਤ ਦਾ ਮਿਊਜ਼ਿਕ ਵੀਡਿਓ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਪਿਛਲੇ ਦਿਨੀ ਸਕੱਤਰੇਤ ਆਫਿਸ ਵਿਖੇ ਰਲੀਜ਼ ਕਰਵਾਇਆ ਗਿਆ।ਇਸ ਸਮੇਂ …
Read More »
Punjab Post Daily Online Newspaper & Print Media