ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ ਸ਼੍ਰੀ ਵੈਸ਼ਨੋ ਦੇਵੀ ਲਈ ਸ਼ੁਰੂ ਕੀਤੀ ਗਈ 42ਵੀਂ ਮਹੀਨਾਵਾਰ ਮੁਫਤ ਯਾਤਰਾ ਬੱਸ 25 ਫਰਵਰੀ ਦੀ ਰਾਤ ਨੂੰ ਹਾਲ ਗੇਟ ਤੋਂ ਰਵਾਨਾ ਹੋਈ।ਕੰਜ਼ਕ ਦੇ ਰੂਪ ਵਿੱਚ ਛੋਟੀ ਬੱਚੀ ਨੇ ਸ਼੍ਰੀ ਵੈਸ਼ਨੋ ਦੇਵੀ ਲਈ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸੰਸਥਾ ਦੇ ਸੰਸਥਾਪਕ ਰਾਕੇਸ਼ ਰੌਕੀ ਮਹਾਜਨ ਨੇ ਦੱਸਿਆ ਕਿ ਅੰਮ੍ਰਿਤਸਰ …
Read More »ਪੰਜਾਬੀ ਖ਼ਬਰਾਂ
ਹੈਰੀਟੇਜ਼ ਸਟਰੀਟ ਲਈ ਰੋਡ ਸਵੀਪਿੰਗ ਮਸ਼ੀਨਾਂ, ਗੋਲਫ ਕਾਰਾਂ ਤੇ ਪੇਂਟ ਲਈ ਫੰਡ ਮੁਹੱਈਆ ਹੋਣਗੇ – ਵਿਕਰਮਜੀਤ ਸਾਹਨੀ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਮੈਂਬਰ ਰਾਜ ਸਭਾ ਵਿਕਰਮਜੀਤ ਸਿੰਘ ਸਾਹਨੀ ਨੇ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਿਰਾਸਤੀ ਮਾਰਗ ਦਾ ਦੌਰਾ ਕੀਤਾ।ਵਿਧਾਇਕ ਦੱਖਣੀ ਇੰਦਰਬੀਰ ਸਿੰਘ ਨਿੱਜ਼ਰ, ਕਮਿਸ਼ਨਰ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਤੇ ਏ.ਡੀ.ਏ ਰਜ਼ਤ ਓਬਰਾਏ, ਐਸ.ਈ ਸੰਦੀਪ ਸਿੰਘ, ਐਮ.ਓ.ਐਚ ਡਾ: ਕਿਰਨ ਕੁਮਾਰ ਆਦਿ ਹਾਜ਼ਰ ਸਨ।ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੋਂ ਲੈ ਕੇ ਹਰਿਮੰਦਰ ਸਾਹਿਬ ਤੱਕ ਵਿਰਾਸਤੀ ਗਲੀ ਦਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2023 ਸੈਸ਼ਨ ਦੇ ਬੈਚੁਲਰ ਆਫ ਫਾਈਨ ਆਰਟਸ ਸਮੈਸਟਰ ਤੀਜਾ, ਬੀ.ਐਸ.ਸੀ ਹੋਮ ਸਾਇੰਸ ਸਮੈਸਟਰ ਪੰਜਵਾਂ, ਮਾਸਟਰ ਆਫ ਵੋਕੇਸ਼ਨ ਈ ਕਾਮਰਸ ਸਮੈਸਟਰ ਤੀਜਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਪੰਜਵਾਂ, ਬੈਚੁਲਰ ਆਫ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ ਤੀਜਾ, ਬੀ.ਕਾਮ ਫਾਈਨੈਂਸ਼ੀਅਲ ਸਰਵਿਸਜ਼ ਸਮੈਸਟਰ ਤੀਜਾ, ਬੀ.ਕਾਮ ਫਾਈਨੈਂਸ਼ ਸਰਵਿਸਜ਼ ਸਮੈਸਟਰ ਪੰਜਵਾਂ, ਬੀ.ਐਸ.ਸੀ ਬਾਇਓ ਟੈਕਨਾਲੋਜੀ …
Read More »ਸਮਰ ਪੈਲੇਸ ਵਿਖੇ ਸਿੱਖ ਇਤਿਹਾਸ `ਤੇ ਬਣੇ ਰੌਸ਼ਨੀ ਅਤੇ ਆਵਾਜ਼ ਸ਼ੋਅ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ) – ਰੰਗਲਾ ਪੰਜਾਬ ਮੇਲੇ ਤਹਿਤ ਜਿਥੇ ਪੰਜਾਬ ਸਰਕਾਰ ਵਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੱਦਦ ਨਾਲ ਅੰਮ੍ਰਿਤਸਰ ਵਿੱਚ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪ੍ਰੋਗਰਾਮ ਜਾਰੀ ਹਨ, ਉਥੇ ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੇ ਸਮਰ ਪੈਲੇਸ ਜੋ ਕਿ ਕੰਪਨੀ ਬਾਗ ਵਿਖੇ ਸਥਿਤ ਹੈ ਵਿਖੇ ਰੌਸ਼ਨੀ ਅਤੇ ਆਵਾਜ਼ ਦੇ ਸੁਮੇਲ …
Read More »ਪੁਸਤਕ ਮੇਲੇ ਵਿਚ ਸਾਹਿਤਕ ਰਸਾਲੇ `ਹੁਣ` ਦਾ 48ਵਾਂ ਲੋਕ ਅਰਪਿਤ ਕੀਤਾ
ਅੰਮ੍ਰਿਤਸਰ, 25 ਫਰਵਰੀ (ਦੀਪ ਦਵਿੰਦਰ ਸਿੰਘ) – ਖਾਲਸਾ ਕਾਲਜ ਵਿਖੇ ਚੱਲ ਰਹੇ ਅੰਮ੍ਰਿਤਸਰ ਸਾਹਿਤ ਪੁਸਤਕ ਮੇਲੇ ਦੌਰਾਨ ਪੰਜਾਬੀ ਦੇ ਬਹੁ-ਮਿਆਰੀ ਸਾਹਿਤਕ ਰਸਾਲੇ `ਹੁਣ` ਦਾ 48ਵਾਂ ਅੰਕ ਲੋਕ ਅਰਪਿਤ ਕੀਤਾ ਗਿਆ। ਡਾ. ਆਤਮ ਰੰਧਾਵਾ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਲਖਵਿੰਦਰ ਜੌਹਲ ਅਤੇ ਸ਼ਰੋਮਣੀ ਸ਼ਾਇਰ ਦਰਸ਼ਨ ਬੁੱਟਰ ਨੇ `ਹੁਣ` ਨੂੰ ਕੇਂਦਰ ਬਿੰਦੂ ਵਿੱਚ ਰੱਖ …
Read More »ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਖੂਨਦਾਨ ਕੈਂਪ
ਭੀਖੀ, 26 ਫਰਵਰੀ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਨਗਰ ਕੀਰਤਨ ਸਜਾਏ ਗਏ।ਜਿਸ ਵਿੱਚ ਰਾਗੀ ਅਤੇ ਢਾਡੀ ਸਿੰਘਾਂ ਨੇ ਗੁਰੂ ਜੱਸ ਗਾ ਕੇ ਸ੍ਰੀ ਰਵਿਦਾਸ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ।ਨਗਰ ਕੀਰਤਨ ਵਿੱਚ ਕਮੇਟੀ ਪ੍ਰਧਾਨ ਸੇਵਕ ਸਿੰਘ, ਦਿਆਲ ਸਿੰਘ, ਕੌਰ ਸਿੰਘ, ਸੁਖਬੀਰ ਸਿੰਘ, ਕੁਲਦੀਪ ਸਿੰਘ, ਗੁਰ ਇਕਬਾਲ ਬਾਲੀ, …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਦੇ ਹਰਜੀਤ ਸਿੰਘ ਪ੍ਰਧਾਨ ਬਣੇ
ਅੰਮ੍ਰਿਤਸਰ, 26 ਫਰਵਰੀ (ਜਗਦੀਪ ਸਿੰਘ) – ਬੇਸਹਾਰਾ, ਗਰੀਬ, ਲੋੜਵੰਦ ਲੋਕਾਂ ਦੀ ਸਹਾਇਤਾ ਲਈ ਪਿੱਛਲੇ ਤਕਰੀਬਨ 27 ਸਾਲਾਂ ਤੋਂ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜ਼ਿ) ਸ੍ਰੀ ਅੰਮ੍ਰਿਤਸਰ ਦਾ ਜਨਰਲ ਇਜਲਾਸ ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਇਆ।ਜਿਸ ਵਿੱਚ ਅਗਲੇ ਦੋ ਸਾਲਾਂ (2024-2026) ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਐਸਟੋਰੀਆ ਫੂਡ ਪੈਵੇਲੀਅਨ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਹੋਈ।ਚੋਣ ਇਜਲਾਸ ‘ਚ ਸੁਸਾਇਟੀ ਦੇ ਲਗਭਗ …
Read More »ਜਨਮ ਦਿਨ ਮੁਬਾਰਕ – ਪ੍ਰਭਜੋਤ ਕੌਰ ਧਾਲੀਵਾਲ
ਸੰਗਰੂਰ, 26 ਫਰਵਰੀ (ਜਗਸੀਰ ਲੌਂਗੋਵਾਲ) – ਗਗਨਪ੍ਰੀਤ ਸਿੰਘ ਧਾਲੀਵਾਲ ਪਿਤਾ ਅਤੇ ਮਾਤਾ ਗਗਨਦੀਪ ਕੌਰ ਧਾਲੀਵਾਲ ਵਾਸੀ ਜੀਰਕਪੁਰ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਅਕਾਦਮੀ ਵਲੋਂ ਅੰਤਰਰਾਸ਼ਟਰੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਤੇ ਕਵੀ ਦਰਬਾਰ
ਅੰਮ੍ਰਿਤਸਰ, 26 ਫ਼ਰਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਸਾਂਝੇ ਤੌਰ ’ਤੇ ਕੌਮਾਂਤਰੀ ਮਾਂ-ਬੋਲੀ ਨੂੰ ਸਮਰਪਿਤ ਸੈਮੀਨਾਰ ਅਤੇ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ।ਕਰਮਜੀਤ ਕੌਰ ਜੱਸਲ ਨੇ ਆਈਆਂ ਹੋਈਆਂ ਸਖ਼ਸ਼ੀਅਤਾਂ ਨੂੰ ‘ਜੀ ਆਇਆ’ ਕਿਹਾ।ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਸੰਬੋਧਨ ਕਰਦਿਆਂ ਕਿਹਾ ਕਿ …
Read More »ਜਿਲ੍ਹਾ ਪ੍ਰਧਾਨ ਮੁਨੀਸ਼ ਅਗਰਵਾਲ ਅਤੇ ਮੰਤਰੀ ਧਾਲੀਵਾਲ ਨੇ ਕੀਤਾ ਮੁੱਖ ਦਫ਼ਤਰ ਦਾ ਉਦਘਾਟਨ
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਸ਼ਹਿਰੀ ਦਾ ਮੁੱਖ ਦਫ਼ਤਰ ਅੱਜ ਸਥਾਨਕ ਭੰਡਾਰੀ ਪੁੱਲ ਉਪਰ ਖੋਲ੍ਹਿਆ ਗਿਆ ਹੈ।ਇਸ ਦਾ ਉਦਘਾਟਨ ਅੱਜ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਮੁਨੀਸ਼ ਅਗਰਵਾਲ ਵਲੋਂ ਕੀਤਾ ਗਿਆ।ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਦੱਖਣੀ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜ਼ਰ, ਹਲਕਾ ਪੂਰਬੀ ਦੇ ਵਿਧਾਇਕਾ ਮੈਡਮ …
Read More »
Punjab Post Daily Online Newspaper & Print Media