Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਅਹਿਮ ਸਥਾਨ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਵਿੱਦਿਅਕ ਖੇਤਰਾਂ ’ਚ ਮੈਰਿਟ ਪੁਜ਼ੀਸ਼ਨਾਂ ਨੂੰ ਪ੍ਰਾਪਤ ਕਰਕੇ ਆਪਣੀ ਸੰਸਥਾ ਲਈ ਨਾਮਣਾ ਖੱਟ ਰਹੀਆਂ ਹਨ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਮੈਰਿਟ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਲਗਾਤਾਰ ਸਫ਼ਲਤਾ ਦੀ ਕਾਮਨਾ ਕੀਤੀ। ਡਾ. ਮਾਹਲ ਨੇ ਜਾਣਕਾਰੀ ਦਿੰਦਿਆ …

Read More »

ਪੈਨਸ਼ਨ ਐਸੋਸੀਏਸ਼ਨ (ਬਿਜਲੀ ਬੋਰਡ) ਸਮਰਾਲਾ ਡਵੀਜਨ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 11 ਅਪ੍ਰੈਲ  (ਪੰਜਾਬ ਪੋਸਟ- ਕੰਗ) – ਪੈਨਸ਼ਨ ਐਸੋਸੀਏਸ਼ਨ ਪੰਜਾਬ ਬਿਜਲੀ ਬੋਰਡ ਦੀ ਸਮਰਾਲਾ ਡਿਵੀਜਨ ਯੂਨਿਟ ਦੀ ਮਹੀਨਾਵਾਰ ਮੀਟਿੰਗ ਅੱਜ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫੈਸਲੇ ਕੀਤੇ ਗਏ ਕਿ 25 ਅਪ੍ਰੈਲ ਨੂੰ ਪੰਜਾਬ ਪੱਧਰ ਤੇ ਮੰਤਰੀਆਂ ਦੀ ਕੋਠੀਆਂ ਅੱਗੇ ਧਰਨੇ ਦਿੱਤੇ ਜਾਣਗੇ ਅਤੇ ਮੀਟਿੰਗ ਵਿੱਚ ਪੈਨਸ਼ਨਰਾਂ ਦੀ ਮੰਗਾਂ ਸਬੰਧੀ ਚਰਚਾ ਕੀਤੀ ਗਈ।ਜਿਸ ਵਿੱਚ ਪ੍ਰਮੁੱਖ ਤੌਰ `ਤੇ ਯੂਨਿਟਾਂ …

Read More »

ਜਥੇ. ਕਰਨੈਲ ਸਿੰਘ ਪਾਖਰਪੁਰਾ ਨੂੰ ਦਿੱਤੀ ਭਾਵ ਭਿੰਨੀ ਸ਼ਰਧਾਂਜਲੀ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਪੁਲੀਸ ਇੰਸਪੈਕਟਰ ਅਤੇ ਉਘੇ ਸਮਾਜ ਸੇਵਕ ਜਥੇਦਾਰ ਕਰਨੈਲ ਸਿੰਘ ਪਾਖਰਪੁਰਾ ਨਮਿਤ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ।ਜਿਸ ਦੌਰਾਨ ਵੱਖ ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ’ਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕਰਦਿਆਂ ਸਵ: ਜਥੇਦਾਰ ਕਰਨੈਲ ਸਿੰਘ ਨੂੰੂ ਭਾਵ ਭਿੰਨੀ ਸ਼ਰਧਾਂਜਲੀ ਦਿਤੀ।ਬੁਲਾਰਿਆਂ ਨੇ ਜਥੇ: ਕਰਨੈਲ ਸਿੰਘ ਪਾਖਰਪੁਰਾ ਦੀ …

Read More »

ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਜਥਾ ਅੱਜ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਜਥਾ ਅੱਜ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ …

Read More »

ਨਾਨਕ ਸ਼ਾਹ ਫਕੀਰ ਫਿਲਮ ਰੋਕਣ ਲਈ ਸੁਪਰੀਮ ਕੋਰਟ ਜਾਵੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਦੀ ਸੁਪਰੀਮ ਕੋਰਟ ਵੱਲੋਂ ਨਾਨਕ ਸ਼ਾਹ ਫਕੀਰ ਫਿਲਮ ਨੂੰ ਜਾਰੀ ਕਰਨ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲੇ ਦੀ ਮੁੜ ਨਜ਼ਰਸਾਨੀ ਲਈ ਸੁਪਰੀਪ ਕੋਰਟ ਵਿਚ ਪਟੀਸ਼ਨ ਦਰਜ਼ ਕਰਵਾਉਣ ਦਾ ਫੈਸਲਾ ਲਿਆ ਹੈ।ਇਥੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ …

Read More »

ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਵਿੱਚ ਪ੍ਰੋ. ਆਰ.ਕੇ ਝਾਅ ਨੇ ਦਰਜ ਕੀਤੀ ਇਤਿਹਾਸਕ ਜਿੱਤ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਡੀ.ਏ.ਵੀ ਕਾਲਜ ਯੂਨੀਅਨ ਚੋਣਾਂ ਵਿੱਚ ਪ੍ਰੋ. ਆਰ.ਕੇ ਝਾਅ ਨੇ ਆਪਣੇ ਵਿਰੋਧੀ ਪ੍ਰੋ. ਗਰਦਾਸ ਸਿੰਘ ਸੇਖੋਂ ਨੂੰ 34 ਵੋਟਾਂ ਦੇ ਫਰਕ ਨਾਲ ਹਾਰ ਦਿੱਤੀ ਹੈ।ਪੋਲ ਹੋਈਆਂ ਕੁੱਲ 78 ਵੋਟਾਂ ਵਿਚੋਂ ਪ੍ਰੋ. ਝਾਅ ਨੂੰ 56 ਵੋਟਾਂ ਹਾਸਲ ਹੋਈਆਂ ਜਦਕਿ ਤੇ ਪ੍ਰੋ. ਸ਼ੇਖੌਂ ਨੂੰ 22 ਵੋਟਾਂ ਪਈਆਂ। ਉਪ ਪ੍ਰਧਾਨ ਤੇ ਸਕੱਤਰ ਦੇ ਅਹੁੱਦੇ …

Read More »

ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ

ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਰਾਜੋਮਾਜਰਾ ਦੇ ਯੂਥ ਵਰਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 80 ਲੋੜਵੰਦ ਵਿਦਿਆਰਥੀਆਂ ਨੂੰ ਮੁਫਤ ਕਾਪੀਆਂ ਅਤੇ ਪੈਨਸਲਾਂ ਵੰਡੀਆਂ ਗਈਆਂ।ਸਕੂਲ ਦੇ ਮੁੱਖ ਅਧਿਆਪਕ ਜਸਵੀਰ ਸਿੰਘ ਨੇ ਇਸਸਹਾਇਤਾ ਲਈ ਯੂਥ ਵਰਗ ਦਾ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਲਖਵੀਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਬੱਬੂ, ਹਰਭਗਵਾਨ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਚਰਨਜੀਤ …

Read More »

ਸੇਵਾ ਕੇਂਦਰਾਂ ਦੀ ਹੜਤਾਲ 7ਵੇਂ ਦਿਨ `ਚ ਦਾਖਲ

5 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਆਰਥਿਕ ਤੰਗੀ ਦੇ ਸ਼ਿਕਾਰ ਹੋਏ ਮੁਲਾਜ਼ਮ- ਮੱਖਣ ਖਾਨ ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਸੰਗਰੂਰ ਵੱਲੋਂ ਸੂਬਾ ਸਰਕਾਰ ਦੇ ਸੇਵਾ ਕੇਂਦਰ ਬੰਦ ਕਰਨ ਦੇ ਫੈਸਲੇ ਅਤੇ ਸੇਵਾ ਕੇਂਦਰ ਦੇ ਕਰਮਚਾਰੀਆਂ ਦੀ ਤਨਖਾਹ ਦੇ ਲਟਕਦੇ ਮਸਲੇ ਦੇ ਵਿਰੋਧ ਵਿੱਚ ਸਰਕਾਰ ਖਿਲਾਫ ਨਾਅਰੇਬਾਜੀ ਕਰਕੇ ਰੋਸ ਪ੍ਰਦਰਸਨ ਕੀਤਾ ਗਿਆ।ਸੇਵਾ ਕੇਂਦਰ …

Read More »

ਸ਼ਹਿਰ ਦਾ ਹਰ ਪੱਖੋਂ ਕਰਵਾਇਆ ਜਾਵੇਗਾ ਵਿਕਾਸ – ਦਲਵੀਰ ਗੋਲਡੀ

ਸਰਬਸੰਮਤੀ ਨਾਲ ਕੌਸਲਰ ਬਣੇ ਦਰਸ਼ਨ ਕੁਮਾਰ ਦਰਸ਼ੀ ਨੇ ਚੁੱਕੀ ਸਹੁੰ ਧੂਰੀ, 11 ਅਪ੍ਰੈਲ (ਪੰਜਾਬ ਪੋਸਟ- ਪ੍ਰਵੀਨ ਗਰਗ) – ਨਗਰ ਕੌਸਲ ਦਫਤਰ ਵਿਖੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ `ਚ ਸ਼ਹਿਰ ਦੇ ਵਾਰਡ ਨੰ; 11 ਤੋਂ ਸਰਬਸੰਮਤੀ ਨਾਲ ਚੁਣੇ ਗਏ ਕੌਸਲਰ ਦਰਸ਼ਨ ਕੁਮਾਰ ਦਰਸ਼ੀ ਨੂੰ ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਨੇ ਸਹੁੰ ਚੁਕਾਈ।ਇਸ ਉਪਰੰਤ ਵਿਧਾਇਕ …

Read More »

ਓਪੇਰਾ ਨਾਟਕ ‘ਜਲ੍ਹਿਆਂ ਵਾਲਾ ਬਾਗ’ 13 ਅਪ੍ਰੈਲ ਦੀ ਸ਼ਾਮ ਨੂੰ

ਬਠਿੰਡਾ, 11 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਡੇਸ਼ਨ ਵਲੋਂ ਜਲਿ੍ਰਆਂ ਵਾਲੇ ਬਾਗ ਦੇ ਖੂੁਨੀ ਸਾਕੇ ਅਤੇ ਸ਼ਹੀਦਾਂ ਦੀ 100ਵੇਂ ਸਾਲ ਦੀ ਯਾਦ ਨੂੰ ਸਮਰਪਿਤ ਓਪੇਰਾ ਨਾਟਕ ‘ਜਲ੍ਹਿਆਂ ਵਾਲਾ ਬਾਗ’ ਸ਼ਹੀਦ ੳੂਧਮ ਸਿੰਘ 13 ਅਪ੍ਰੈਲ ਦੀ ਸ਼ਾਮ ਦਿਨ ਸ਼ੁਕਰਵਾਰ ਵਿਰਾਸਤੀ ਪਿੰਡ ਜੈਪਾਲਗੜ੍ਹ ਨੇੜੇ ਖੇਡ ਸਟੇਡੀਅਮ ਵਿਖੇ ਲੇਖਕ ਸਵ: ਮਹਿੰਦਰ ਸਿੰਘ ਬਾਵਰਾ ਅਤੇ …

Read More »