ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਥਾਨਕ ਛੇਹਰਟਾ ਵਾਸੀ ਪੱਤਰਕਾਰ ਗੁਰਮੀਤ ਸਿੰਘ ਸੰਧੁ ਤੇ ਉਨਾਂ ਦੀ ਧਰਮ ਪਤਨੀ ਹਰਪਵਨਪ੍ਰੀਤ ਕੌਰ ਸੰਧੂ ਨੂੰ ਵਿਆਹ ਦੀ 20ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬੀ
ਵਿਵਾਦਿਤ ਫਿਲਮ ਨਾਨਕ ਸ਼ਾਹ ਫ਼ਕੀਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰਨ ਰੋਕ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਲਦ ਸਥਾਪਿਤ ਕੀਤਾ ਜਾਵੇਗਾ ਸਿੱਖ ਸੈਂਸਰ ਬੋਰਡ ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਵਾਦਿਤ ਫਿਲਮ ਨਾਨਕ ਸ਼ਾਹ ਫ਼ਕੀਰ ’ਤੇ ਪੂਰਨ ਤੋਰ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਲਗਾਉਣ ਦਾ ਐਲਾਨ ਕੀਤਾ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨਾਂ ਆਖਿਆ ਹੈ ਕਿ ਨਾਨਕ ਸ਼ਾਹ …
Read More »ਖਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਲੁੱਡੀ `ਚ ਜਿੱਤਿਆ ਸਟੇਟ ਪੱਧਰੀ ਐਵਾਰਡ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਿਖੇ ਆਯੋਜਿਤ 6ਵੇਂ ਅੰਤਰ-ਕਾਲਜ ਨਰਸਿੰਗ, ਫੀਜਿਓਥਰੈਪੀ ਤੇ ਫਾਰਮੇਸੀ ਖੇਡਾਂ ਅਤੇ ਸਭਿਆਚਾਰਕ ਮੁਕਾਬਲਿਆਂ ਵਿੱਚ ਖਾਲਸਾ ਕਾਲਜ ਨਰਸਿੰਗ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਲੁੱਡੀ ਦੀ ਪੇਸ਼ਕਾਰੀ ਵਿੱਚ ਪਹਿਲਾ ਸਥਾਨ ਹਾਸਲ ਕਰ ਕੇ ਸਟੇਟ ਪੱਧਰੀ ਐਵਾਰਡ ਜਿਤਿਆ ਹੈ।ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥਣਾਂ ਦੀ ਟੀਮ ਅਤੇ ਕੋਚਾਂ ਨੂੰ ਪ੍ਰਸ਼ੰਸਾ ਪੱਤਰਾਂ …
Read More »ਗ੍ਰੇਸ ਪਬਲਿਕ ਸਕੂਲ ਵਲੋਂ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਕਰਵਾਈ ਅਰਦਾਸ
ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੋਣ `ਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾਈ ਗਈ।ਜਿਸ ਵਿਚ ਪਾਠੀ ਸਿੰਘ ਨੇ ਸਕੂਲ ਤੇ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ …
Read More »ਸਾਂਝਾ ਅਧਿਆਪਕ ਮੋਰਚਾ ਵਲੋਂ ਹੱਲਾ-ਬੋਲ ਰੈਲੀ ਤੇ ਮੁਜਾਹਰਾ ਪਟਿਆਲਾ `ਚ 15 ਨੂੰ -ਲਾਹੌਰੀਆ
ਜੰਡਿਆਲਾ ਗੁਰੂ, 8 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦਾ ਡੱਟਵਾਂ ਜਵਾਬ ਦੇਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਹੱਲਾ-ਬੋਲ ਰੈਲੀ ਤੇ ਮੁਜਾਹਰਾ 15 ਅਪ੍ਰੈਲ਼ ਨੂੰ ਪਟਿਆਲਾ `ਚ ਕੀਤਾ ਜਾਵੇਗਾ।ਲਹੌਰੀਆ ਨੇ ਕਿਹਾ ਕਿ ਉਨਾਂ ਦੀਆਂ ਮੰਗਾਂ ਵਿੱਚ ਹਰ ਤਰਾਂ ਦੇ …
Read More »7 ਦਿਨਾਂ ਸ਼ਬਦ ਗੁਰੂ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਸਮਾਗਮ ਸੰਪਨ
ਬਠਿੰਡਾ,8 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਸਰਕਲ ਬਠਿੰਡਾ ਵਲੋਂ 2 ਅਪ੍ਰੈਲ ਤੋਂ ਸ਼ੁਰੂ ਹੋਏ ਸ਼ਬਦ ਗੁਰੂ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਦੇ ਅੰਤਿਮ ਦਿਨ ਮੈਨੇਜਰ ਗੁਰਦੁਆਰਾ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ, ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ, ਗੁਰਮਤਿ ਮਿਸ਼ਨਰੀ ਕਾਲਜ ਸਰਕਲ ਯੂਨਿਟ-2, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ, ਭਾਈ ਘਨ੍ਹੱਈਆ ਜੀ ਸੇਵਕ ਦਲ ਤੋਂ ਇਲਾਵਾ ਸ਼ਹਿਰ ਦੀਆਂ …
Read More »ਮਿਸਟਰ ਐਂਡ ਮਿਸ ਐਲੀਗੈਂਟ-2018 ਦੇ ਆਡੀਸ਼ਨ ਸੰਪਨ
ਅਦਾਕਾਰ ਸੀਮਾ ਸ਼ਰਮਾ ਨੇ ਚੁਣੇ ਗਏ ਪ੍ਰਤੀਯੋਗੀਆਂ ਨੂੰ ਦਿੱਤੀਆਂ ਗਰੈਂਡ ਫਿਨਾਲੇ ਦੀਆਂ ਟਿਕਟਾਂ ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਤੇਜਸਵੀ ਸ਼ਰਮਾ) – ਮਿਸਟਰ ਐਂਡ ਮਿਸ ਐਲੀਗੈਂਟ-2018 ਦੇ ਮੈਗਾ ਮਾਡਲਿੰਗ ਸ਼ੋਅ ਸੀਜਨ-3 ਦੇ ਆਡੀਸ਼ਨਾਂ ਦੇ ਦੂਜੇ ਪੜਾਅ `ਚ ਪੁੱਜੀ ਬਾਲੀਵੁੱਡ ਤੇ ਪਾਲੀਵੁੱਡ ਅਦਾਕਾਰਾ ਸੀਮਾ ਸ਼ਰਮਾ ਨੇ ਗਰੈਂਡ ਫਿਨਾਲੇ ਲਈ ਚੁਣੇ ਗਏ ਲੜਕੇ-ਲੜਕੀਆਂ ਨੂੰ ਸ਼ੋਅ ਦੀਆਂ ਟਿਕਟਾਂ ਦਿੰਦਿਆਂ।ਇਸ ਸਮੇਂ ਆਪਣੇ ਸੰਬੋਧਨ ਵਿੱਚ …
Read More »ਸਰਕਾਰੀ ਕੰਨਿਆ ਸੀਨੀ. ਸੰਕੈ. ਸਕੂਲ ਮੰਡੀ ਹਰਜੀ ਰਾਮ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ
ਮਲੋਟ, 8 ਅਪ੍ਰੈਲ (ਪੰਜਾਬ ਪੋਸਟ- ਗਰਗ) – ਵਿਸ਼ਵ ਸਿਹਤ ਦਿਵਸ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇ ਹੈਲਥ ਕੇਅਰ ਦੀਆਂਵਿਦਿਆਰਥਣਾ ਵਲੋਂ ਵੋਕੇਸ਼ਨਲ ਮੈਡਮ ਕਮਲਦੀਪ ਕੌਰ ਦੀ ਅਗਵਾਈ ਹੇਠ ਪੂਰੇ ਸ਼ਹਿਰ ਵਿੱਚ ਹੈਲਥ ਜਾਗਰੂਕ ਰੈਲੀ ਕੱਢੀ ਗਈ, ਜਿਸ ਦੌਰਾਨ ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।ਸਕੂਲ ਵਿੱਚ ਸਿਹਤ ਸਬੰਧੀ ਨੁੱਕੜ …
Read More »ਸਾਹਿਤ ਅਕਾਦਮੀ ਲੁਧਿਆਣਾ ਤੋਂ ਜਨਰਲ ਸਕੱਤਰ ਅਹੁਦੇ ਦੇ ਉਮੀਂਦਵਾਰ ਹੈ ਭੁਪਿੰਦਰ ਕੌਰ `ਪ੍ਰੀਤ`
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੀ ਰਾਖੀ, ਮਜ਼ਬੂਤੀ ਤੇ ਵਿਕਾਸ, ਹਰ ਪੱਧਰ ‘ਤੇ ਸਿੱਖਿਆ ਤੇ ਪ੍ਰੀਖਿਆ ਦਾ ਮਾਧਿਅਮ ਬਣਾਉਣ, ਸਮੂਹ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਅਤੇ ਅਦਾਲਤਾਂ ਵਿਚ ਪੰਜਾਬੀ ਦੀ ਵਰਤੋਂ ਯਕੀਨੀ ਬਣਾਉਣ, ਲੇਖਕਾਂ/ ਸਾਹਿਤਕਾਰਾਂ/ ਕਲਾਕਾਰਾਂ ਨੂੰ ਦਿੱਤੇ ਜਾਂਦੇ ਸਨਮਾਨਾਂ ‘ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ, …
Read More »ਸੇਠੀ ਨੂੰ ਥਾਪਿਆ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ
ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਪ੍ਰਭਜੋਤ ਸਿੰਘ ਸੇਠੀ ਨੂੰ ਚੀਫ ਖਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦਾ ਨਵਾਂ ਮੈਂਬਰ ਇੰਚਾਰਜ ਨਿਯੁੱਕਤ ਕੀਤਾ ਗਿਆ।ਨਵਨਿਯੁੱਕਤ ਮੈਂਬਰ ਇੰਚਾਰਜ ਪ੍ਰਭਜੋਤ ਸਿੰਘ ਸੇਠੀ ਪਿਛਲੇ 22 ਵਰਿਆਂ ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਹਨ ਤੇ ਮੌਜੂਦਾ ਸਮੇਂ ਵਿਚ ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਮਹਿਲ ਜੰਡਿਆਲਾ ਵਿੱਚ ਮੈਂਬਰ ਇੰਚਾਰਜ ਵਜੋਂ …
Read More »
Punjab Post Daily Online Newspaper & Print Media