Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਸਲਾਨਾ ਖੇਡ ਦਿਵਸ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਵਿਦਿਆਰਥੀ ਜੀਵਨ ’ਚ ਖੇਡਾਂ ਦਾ ਖਾਸ ਮਹੱਤਵ ਹੈ।ਖੇਡਾਂ ਜਿੱਥੇ ਸਾਡੇ ਸਰੀਰ ਨੂੰ ਚੁਸਤ ਅਤੇ ਤੰਦਰੁਸਤ ਬਣਾਉਂਦੀਆਂ ਹਨ ਉੱਥੇ ਸਾਡੇ ਮਾਨਸਿਕ ਵਿਕਾਸ ’ਚ ਵੀ ਸਹਾਇਕ ਹੁੰਦੀਆਂ ਹਨ। ਖੇਡਾਂ ਦੀ ਮਹੱਤਤਾ ਨੂੰ ਪਛਾਣਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ, ਜਿਸ ’ਚ ਅੰਤਰਰਾਸ਼ਟਰੀ …

Read More »

ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ‘ਨਾਨਕ ਸ਼ਾਹ ਫਕੀਰ’ ਫਿਲ਼ਮ ਦੀ ਰਲੀਜ਼ ਰੋਕਣ ਦੀ ਕੀਤੀ ਮੰਗ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ …

Read More »

ਸ਼੍ਰੋਮਣੀ ਕਮੇਟੀ ਦੇ ਸਕੂਲਾਂ `ਚ 335 ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ `ਚ ਭਰਤੀ ਪ੍ਰਕਿਰਿਆ ਆਰੰਭ ਕਰਦਿਆਂ ਵੱਖ-ਵੱਖ ਸਕੂਲਾਂ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ 335 ਅਸਾਮੀਆਂ ਕੱਢੀਆਂ ਗਈਆਂ ਹਨ।ਇਨ੍ਹਾਂ ਅਸਾਮੀਆਂ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ, ਲਾਇਬ੍ਰੇਰੀਅਨ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਲੈਬ ਅਟੈਂਡੈਂਟ, ਅਕਾਊਂਟਸ ਕਲਰਕ, ਦਫ਼ਤਰੀ ਸਹਾਇਕ, ਹੈਲਪਰ ਆਦਿ ਪ੍ਰਮੁੱਖ ਹਨ। ਇਹ ਅਸਾਮੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ …

Read More »

ਛੱਤੀਸਗੜ੍ਹ ਸੂਬੇ `ਚ ਸਿੱਖੀ ਪ੍ਰਚਾਰ ਲਈ ਸਿੱਖ ਮਿਸ਼ਨ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ – ਲੌਂਗੋਵਾਲ

ਲੌਂਗੋਵਾਲ ਨੇ ਬਿਲਾਸਪੁਰ ਵਿਖੇ ਗੁਰਮਤਿ ਸਮਾਗਮ ’ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਲਾਸਪੁਰ (ਛੱਤੀਸਗੜ੍ਹ) ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ ’ਚ ਕਰਵਾਏ ਗਏ ਇਕ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਸੂਬੇ ਅੰਦਰ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਫੁੱਲਿਤ ਕਰਨ ਲਈ ਕੋਈ …

Read More »

ਚੋਰੀ ਕੀਤੇ 6 ਮੋਟਰਸਾਈਕਲਾਂ ਸਮੇਤ ਦੋ ਗ੍ਰਿਫਤਾਰ

ਅੰਮਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਥਾਣਾ ਕੈਂਟ ਮੁਖੀ ਸਿਮਰਤ ਕੌਰ ਆਈ.ਪੀ.ਐਸ ਦੀ ਅਗਵਾਈ `ਚ ਪੁਲਿਸ ਚੌਕੀ ਕਬੀਰ ਪਾਰਕ ਦੇ ਇੰਚਾਰਜ਼ ਏ.ਐਸ.ਆਈ ਬਲਵਿੰਦਰ ਸਿੰਘ ਨੇ ਮੋਟਰਸਾਈਕਲ ਗ੍ਰੋਹ ਕਾਬੂ ਕੀਤਾ ਹੈ।ਆਈ.ਪੀ.ਅੇਸ ਸਿਮਰਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਸ਼ਨਾਕ ਸਿੰਘ ਵਾਸੀ ਗੁਰਦੁਆਰਾ ਬਾਬਾ ਸ੍ਰੀਚੰਦ ਸਤਿਗੁਰ ਰਾਮ ਸਿੰਘ ਕਲੌਨੀ ਵਲੋਂ ਕੀਤੀ ਗਈ ਸ਼ਿਕਾਇਤ `ਤੇ ਕਾਰਵਾਈ ਕਰਦਿਆਂ 22 …

Read More »

ਪੁਲਿਸ ਪਾਰਟੀ `ਤੇ ਫਾਇਰਿੰਗ ਕਰ ਕੇ ਦੌੜਿਆ ਦੋਸ਼ੀ ਗ੍ਰਿਫਤਾਰ

ਅੰਮਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਟੀ ਪੁਲਿਸ ਵਲੋਂ ਮਕਬੂਲਪੁਰਾ ਚੌਕ ਵਿੱਚ ਪੁਲਿਸ ਪਾਰਟੀ `ਤੇ ਫਾਇਰਿੰਗ ਕਰ ਕੇ ਦੌੜਣ ਵਾਲੇੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਏ ਜਾਣ ਦੀ ਖਬਰ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ.ਪੀ ਜਗਮੋਹਨ ਸਿੰਘ ਨੇ ਦੱਸਿਆ ਹੈ ਕਿ ਥਾਣਾ ਮਕਬੂਲ ਪੁਰਾ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਨੇ ਏ.ਐਸ.ਆਈ ਦਵਿੰਦਰਜੀਤ ਸਿੰਘ ਅਤੇ …

Read More »

ਪੁਰਾਣੇ ਮੁਕੱਦਮੇ `ਚ ਲੋੜੀਂਦਾ ਕਥਿਤ ਦੋਸ਼ੀ ਗ੍ਰਿਫਤਾਰ

ਅੰਮਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਿਵਲ ਲਾਈਨ ਥਾਣਾ ਮੁਖੀ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਸਰਕਟ ਹਾਊਸ ਚੌਕੀ ਦੇ ਇੰਚਾਰਜ ਸਬ ਇੰਸਪੈਕਟਰ ਨਿਸ਼ਾਨ ਸਿੰਘ ਨੇ ਆਈ.ਪੀ.ਸੀ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਦਰਜ਼ ਕੇਸ ਨੰਬਰ 483/17 ਦੇ ਮੁੱਖ ਦੋਸ਼ੀ ਅਰਸ਼ਦੀਪ ਸਿੰਘ ਸੰਧੂ ਪੁੱਤਰ ਬਲਵਿੰਦਰ ਸਿੰਘ ਵਾਸੀ ਐਵਰਗਰੀਨ ਪਬਲਿਕ ਸਕੂਲ ਭਿਖੀਵਿੰਡ ਜਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰਨ `ਚ …

Read More »

ਵਧੀਆ ਸੇਵਾਵਾਂ ਬਦਲੇ ਓਮਕਾਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਵਲੋਂ ਸੰਸਥਾ ਦੀਆਂ ਗਤੀਵਿਧੀਆਂ ਵਿੱਚ ਅਹਿਮ ਯੌਗਦਾਨ ਪਾਉਣ ਵਾਲੇ ਓਮਕਾਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਆਰਗੇਨਾਈਜੇਸ਼ਨ ਦੇ ਸਟੇਟ ਚੀਫ ਕੋਆਰਡੀਨੇਟਰ ਰੋਬਿਨ ਯੁਗਰਾਜ ਸਿੰਘ ਢਿੱਲੋਂ, ਉਨਾਂ ਦੇ ਨਾਲ ਹਨ ਅਮਨਦੀਪ ਸਿੰਘ।ਇਸ ਮੌਕੇ ਮਨੋਹਰ ਰੰਧਾਵਾ ਦਿਹਾਤੀ ਪ੍ਰਧਾਨ, ਪੰਕਜ ਸਹਿਦੇਵ, ਦੀਪਕ ਰਾਏ ਮੋਂਗਾ ਜਿਲ੍ਹਾ ਕੋਆਰਡੀਨੇਟਰ, ਹਰਮਨਬੀਰ ਸਿੰਘ ਯੂਥ ਪ੍ਰਧਾਨ ਗੁਰਦਾਸਪੁਰ, ਰੀਟਾ …

Read More »

ਪਹਿਲਵਾਨ ਨਬੀਪੁਰੀ ਦੀ ਬਰਸੀ ਮੌਕੇ ਕਰਵਾਇਆ ਸਾਹਿਤਕ ਸਮਾਗਮ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ ਸਭਾ ਦੇ ਮੀਤ ਪ੍ਰਧਾਨ ਅਤੇ ਸ਼ਾਇਰ ਅਜੀਤ ਸਿੰਘ ਨਬੀਪੁਰੀ ਦੇ ਪਿਤਾ ਪਹਿਲਵਾਨ ਪਿਆਰਾ ਸਿੰਘ ਨਬੀਪੁਰੀ ਦੀ 15ਵੀਂ ਬਰਸੀ ਮੌਕੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸਾਹਿਤਕ ਸਮਾਗਮ ਰਚਾਇਆ ਗਿਆ, ਜਿਸ ਦੀ ਪ੍ਰਧਾਨਗੀ ਸ਼ਾਇਰ ਦੇਵ ਦਰਦ, ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਜਗੀਰ ਕੌਰ …

Read More »

ਚੀਫ ਖਾਲਸਾ ਦੀਵਾਨ ਟਾਟਾ ਗਰੁੱਪ ਦੀ ਭਾਈਵਾਲੀ ਨਾਲ ਅੰਮ੍ਰਿਤਸਰ ਸ਼ੁਰੂ ਕਰੇਗਾ ਕੈਂਸਰ ਕੇਅਰ ਹਸਪਤਾਲ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਟਾਟਾ ਗਰੁੱਪ ਦੀ ਭਾਈਵਾਲੀ  ਨਾਲ ਛੇਤੀ ਹੀ ਅੰਮ੍ਰਿਤਸਰ `ਚ ਇਕ ਅਤਿ ਆਧੁਨਿਕ ਤਕਨੀਕੀ ਸੁਵਿਧਾਵਾਂ ਨਾਲ ਲੈਸ ਕੈਂਸਰ ਕੇਅਰ ਹਸਪਤਾਲ ਸਥਾਪਿਤ ਕਰਨ ਜਾ ਰਿਹਾ ਹੈ।ਜਿਥੇ ਮਾਹਿਰ ਡਾਕਟਰਾਂ ਦੁਆਰਾ ਕੈਂਸਰ ਮਰੀਜ਼ਾਂ ਦਾ ਸੱਸਤੀਆਂ ਦਰਾਂ `ਤੇ ਪ੍ਰਭਾਵੀ ਇਲਾਜ ਕੀਤਾ ਜਾਵੇਗਾ।ਚੀਫ ਖਾਲਸਾ ਦੀਵਾਨ ਦੀ ਅੰਮ੍ਰਿਤਸਰ ਵਿਖੇ 10 ਏਕੜ ਜਮੀਨ `ਤੇ ਟਾਟਾ ਗਰੁੱਪ …

Read More »