Wednesday, August 26, 2026

ਪੰਜਾਬੀ

ਸੀ.ਬੀ.ਐਸ.ਈ ਦੇ ਦੱਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਡੀ.ਏ.ਵੀ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਪਦਮਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਚੇਅਰਮੈਨ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੇ ਅਸ਼ੀਰਵਾਦ ਨਾਲ ਅੱਜ ਸੀ.ਬੀ.ਐਸ.ਈ ਦੇ ਦੱਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੱਸਿਆ ਕਿ ਦੱਸਵੀਂ ਜਮਾਤ ਵਿੱਚ ਕੁੱਲ 454 ਵਿਦਿਆਰਥੀ ਹਾਜ਼ਰ ਹੋਏ। 99% ਤੋਂ ਉਪੱਰ …

Read More »

ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਅੱਜ 16 ਨਾਮਜ਼ਦਗੀ ਪੱਤਰ ਦਾਖਲ ਹੋਏ

ਹੁਣ ਤੱਕ ਦਾਖਲ ਹੋ ਚੁੱਕੇ ਹਨ ਕੁੱਲ 28 ਨਾਮਜ਼ਦਗੀ ਪੱਤਰ ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਤਹਿਤ ਲੋਕ ਸਭਾ ਹਲਕਾ 12-ਸੰਗਰੂਰ ਤੋਂ ਹੁਣ ਤੱਕ ਕੁੱਲ 28 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ।ਅੱੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਕੋਲ ਉਮੀਦਵਾਰਾਂ ਵਲੋਂ 16 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ …

Read More »

ਅਕਾਲ ਅਕੈਡਮੀ ਕੌੜੀਵਾੜਾ ਦਾ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ

ਸੰਗਰੂਰ, 13 ਮਈ (ਜਗਸੀਰ ਲੌਂਗਵਾਲ) – ਸੀ.ਬੀ.ਐਸ.ਈ ਵਲੋਂ ਬਾਰ੍ਹਵੀਂ ਕਲਾਸ ਦੇ ਨਐਲਾਨੇ ਗਏ ਨਤੀਜੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਦੇ ਬਾਰ੍ਹਵੀਂ ਕਲਾਸ ਦੇ ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦਾ ਨਤੀਜਾ 100% ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਬਲਜੀਤ ਕੌਰ ਭੱਲਰ ਨੇ ਵਿਦਿਆਰਥੀਆਂ ਤੇ ਉਹਨਾ ਦੇ ਮਾਪਿਆਂ ਨੂੰ ਵਧਾਈ ਦਿੱਤੀ। ਅਕੈਡਮੀ ਦੇ ਆਰਟਸ ਗਰੁੱਪ ਵਿਚੋਂ ਨਵਜੋਤ ਕੌਰ ਨੇ 91 ਫੀਸਦੀ, ਗੁਰਲੀਨ ਕੌਰ ਨੇ 90.6 ਫੀਸਦੀ, …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਵਲੋਂ ‘ਮਦਰਜ਼ ਡੇ’ ਮਨਾਇਆ ਗਿਆ, ਜਿਸ ਵਿੱਚ 300 ਦੇ ਕਰੀਬ ਮਾਵਾਂ ਨੇ ਭਾਗ ਲਿਆ।ਮੁੱਖ ਮਹਿਮਾਨ ਵਜੋਂ ਪਹੁੰਚੇ ਐਮ.ਐਲ.ਜੀ ਕਾਨਵੈਂਟ ਸਕੂਲ ਦੀ ਸਮੁੱਚੀ ਮੈਨੇਜਮੈਂਟ ਵਲੋਂ ਜੋਤ ਜਗਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਕਲਾਸ ਨਰਸਰੀ ਤੋਂ ਕਲਾਸ ਤੀਸਰੀ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ।ਬੱਚਿਆਂ ਵਲੋਂ ਬੜੇ ਉਤਸ਼ਾਹ ਨਾਲ ਡਾਂਸ, ਮਾਂ …

Read More »

ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਲੋਕ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ।ਇਸ ਦੌਰਾਨ ਉਨ੍ਹਾਂ ਦੇ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਸਪੈਸ਼ਲ ਆਬਜਰਵਰ ਹਰੀਸ਼ ਚੌਧਰੀ ਅਤੇ ਸਾਬਕਾ ਡਿਪਟੀ ਸੀ.ਐਮ ਓ.ਪੀ ਸੋਨੀ ਅਤੇ ਜਿਲ੍ਹਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜ਼ੂਦ ਸੀ। …

Read More »

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਨਾਮਜ਼ਦਗੀ ਕਾਗਜ਼ ਭਰੇ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਨਾਮਜ਼ਦਗੀ ਕਾਗਜ਼ ਭਰਨ ਤੋਂ ਪਹਿਲਾਂ ਪਾਰਟੀ ਵਲੋਂ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ, ਜੋ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚਿਆ ਅਤੇ ਮਾਨ ਵਲੋਂ ਕਾਗਜ਼ ਭਰੇ ਗਏ।ਰੋਡ ਸ਼ੋਅ ਉਪਰੰਤ ਮਾਨ …

Read More »

ਅਕਾਲੀ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਤਰਨ ਤਾਰਨ, 13 ਮਈ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਨੇ ਲੋਕ ਸਭਾ ਚੋਣਾਂ ਲਈ ਅੱਜ ਖਡੂਰ ਸਾਹਿਬ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।ਕਵਰਿੰਗ ਉਮਦਿਵਾਰ ਵਜੋਂ ਉਨ੍ਹਾਂ ਨੇ ਆਪਣੇ ਸਪੁੱਤਰ ਗੌਰਵਦੀਪ ਸਿੰਘ ਸੰਧੂ ਦੇ ਕਾਗਜ ਼ਦਾਖ਼ਲ ਕੀਤੇ।ਨਾਮਜ਼ਦਗੀ ਭਰਨ ਤੋਂ ਪਹਿਲਾਂ, ਪ੍ਰੋਫ਼ੈਸਰ ਵਲਟੋਹਾ ਨੇ ਤਰਨ ਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ …

Read More »

ਸੰਧੂ ਸਮੁੰਦਰੀ ਹੀ ਸੰਸਦ ‘ਚ ਅੰਮ੍ਰਿਤਸਰ ਲਈ ਢੁੱਕਵੀਂ ਨੁਮਾਇੰਦਗੀ ਦੇ ਕਾਬਲ – ਅਵਿਨਾਸ਼ ਰਾਏ ਖੰਨਾ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਹੀ ਸੰਸਦ ਵਿੱਚ ਅੰਮ੍ਰਿਤਸਰ ਲਈ ਢੁੱਕਵੀਂ ਨੁਮਾਇੰਦਗੀ ਦੇ ਕਾਬਲ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਇਸ ਚੇਅਰਮੈਨ ਅਤੇ ਭਾਰਤੀ ਜਨਤਾ ਪਾਰਟੀ ਦੇ ਉਪ ਪ੍ਰਧਾਨ ਸਾਬਕਾ ਸੰਸਦ ਅਵਿਨਾਸ਼ ਰਾਏ ਖੰਨਾ ਨੇ ਅੱਜ ਭਾਜਪਾ ਦਫ਼ਤਰ ਵਿਖੇ ਜਿਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਦਿਹਾਤੀ ਪ੍ਰਧਾਨ …

Read More »

ਆਤਮਦਾਹ

ਭਾਵੇਂ ਔਖਾ ਸਾਹ ਹੁੰਦਾ ਹੈ ਮੇਰਾ ਆਪਣਾ ਰਾਹ ਹੁੰਦਾ ਹੈ। ਅੰਨ ਦਾਤੇ ਦਾ ਟੱਬਰ ਜਾਣੇ ਕੀ ਸ਼ੈਅ ਆਤਮਦਾਹ ਹੁੰਦਾ ਹੈ। ਜੇਕਰ ਰੱਜਦੈਂ ਤਾਂ ਲਾਹ ਲੈ ਫਿਰ ਤੈਥੋਂ ਜੋ ਕੁੱਝ ਲਾਹ ਹੁੰਦਾ ਹੈ। ਜ਼ੁਲਮੀ ਬਾਰੇ ਓਹੀ ਜਾਣੇ ਜਿਸਦਾ ਪੈਂਦਾ ਵਾਹ ਹੁੰਦਾ ਹੈ। ਉਸਨੂੰ ਇਹ ਸਭ ਸੋਂਹਦਾ ਨਹੀਓਂ ਗੁੱਸੇ ਖ਼ਾਹਮ ਖਾਹ ਹੁੰਦਾ ਹੈ। ਪਿਆਰ ਮੁਹੱਬਤ ਅਸਲੀ ਜੀਵਨ ਬਾਕੀ ਤਾਂ ਸਭ ਗਾਹ ਹੁੰਦਾ …

Read More »

ਉਮੀਦਵਾਰ

ਸੱਥ` ਚ ਬੈਠਿਆਂ ਚੋਣ ਮੈਦਾਨ `ਚ ਉਤਰੇ ਉਮੀਦਵਾਰਾਂ ਦੀ ਜਿੱਤ ਹਾਰ ਦੀਆਂ ਕਿਆਸ-ਅਰਾਈਆਂ ਤੇ ਭਰਵੀਂ ਚਰਚਾ ਚੱਲ ਰਹੀ ਸੀ।ਨਿਮਾਣਾ ਸਿਹੁੰ ਦਾ ਇੱਕ ਸਾਥੀ ਬੋਲਿਆ “ਇਸ ਵਾਰ ਇਹ ਗੱਲ ਸਮਝ ਨਹੀਂ ਆਈ ਕਿ ਬਹੁਤੇ ਉਮੀਦਵਾਰ ਆਪਣੇ ਹਲਕੇ ਨੂੰ ਛੱਡ ਕੇ ਦੂਰ-ਦੁਰਾਡੇ ਦੂਸਰਿਆਂ ਦੇ ਹਲਕਿਆਂ `ਚੋਂ ਚੋਣ ਮੈਦਾਨ` ਚ ਕਿਓਂ ਉਤਰੇ ਹਨ”? ਨਿਮਾਣੇ ਦੇ ਦੂਜੇ ਸਾਥੀ ਨੇ ਤੁਰੰਤ ਥੋੜ੍ਹੀ ਦੱਬਵੀਂ ਆਵਾਜ਼ `ਚ …

Read More »