ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਅੰਤਰਰਾਸ਼ਟਰੀ ਪੱਧਰ ਦੀ ਖੋਜ ਸੰਸਥਾ, ਮੈਕਸ ਪਲਾਨਕ ਸੁਸਾਇਟੀ ਦੇ ਮੁਖੀ ਪੂਨਮ ਸੂਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਉਪ ਕੁਲਪਤੀ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨਾਲ ਦੋ ਸੰਸਥਾਵਾਂ ਵਿਚਕਾਰ ਵਿਦਿਅਕ ਅਤੇ ਖੋਜ ਸਬੰਧੀ ਸਹਿਯੋਗ ਬਾਰੇ ਵਿਚਾਰ ਚਰਚਾ ਕੀਤੀ। ਇਹ ਸਹਿਯੋਗ ਦੋਵਾਂ ਸੰਸਥਾਵਾਂ ਵਿੱਚ ਵਿਗਿਆਨਕਾਂ ਅਤੇ ਨੌਜਵਾਨ ਖੋਜਕਰਤਾਵਾਂ ਦੇ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ `ਤੇ ਉਪਲਬਧ ਹੋਣਗੇ। 1) ਬੀ.ਐਸ.ਸੀ (ਫੈਸ਼ਨ ਡਿਜ਼ਾਈਨਿੰਗ) ਸੈਮੇਸਟਰ – 5 2) ਬੀ. ਕਾਮ ਪ੍ਰੋਫੈਸ਼ਨਲ, ਸੈਮੇਸਟਰ – 5 3) ਐਮ.ਏ. ਇੰਗਲਿਸ਼ ਸੈਮੇਸਟਰ – 1 4) ਡਿਪਲੋਮਾ ਇਨ ਸਟੀਚਿੰਗ ਐਂਡ ਟੇਲਰਿੰਗ (ਫੁਲ ਟਾਈਮ) …
Read More »ਕੈਪਟਨ ਸਿਵਲ ਏਅਰਪੋਰਟ ਤੋਂ ਪਠਾਨਕੋਟ-ਦਿੱਲੀ ਫਲਾਈਟ ਨੂੰ ਝੰਡੀ ਦੇ ਕੇ ਕਰਨਗੇ ਰਵਾਨਾ
ਇੰਡਸਟਰੀਜ਼ ਗਰੋਥ ਸੈਂਟਰ ਵਖੇ ਰੱਖਣਗੇ ਪੈਪਸੀ ਪਲਾਂਟ ਦਾ ਨੀਹ ਪੱਥਰ ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਜ ਸਿਵਲ ਏਅਰਪੋਰਟ ਪਠਾਨਕੋਟ ਵਿਖੇ ਪਠਾਨਕੋਟ ਤੋਂ ਦਿੱਲੀ ਜਾਣ ਵਾਲੀ ਫਲਾਈਟ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ।ਇਸ ਤੋਂ ਬਾਅਦ ਉਹ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਸਮਾਰੋੋਹ ਦੇ ਲਈ ਰਵਾਨਾ ਹੋਣਗੇ, ਸਮਾਰੋਹ ਦੇ ਮਗਰੋਂ ਬਾਅਦ ਦੁਪਿਹਰ 2.00 ਵਜੇ …
Read More »ਸ਼ੋਪੀਆਂ `ਚ ਮੁਕਾਬਲੇ ਦੌਰਾਨ ਸ਼ਹੀਦ ਹੋਏ ਜਵਾਨ ਨੂੰ ਸੈਨਾ ਵਲੋਂ ਸ਼ਰਧਾਂਜਲੀ ਭੇਂਟ
ਪਠਾਨਕੋਟ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਬੀਤੇ 1 ਅਪ੍ਰੈਲ, 2018 ਨੂੰ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਦੇ ਵਿਰੁੱਧ ਕੀਤੀ ਗਈ ਕਾਰਵਾਈ ਵਿਚ ਪੰਜਾਬ ਰਾਜ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਮੁਕੇਰੀਆਂ ਤਹਿਸੀਲ ਦੇ ਸਰਿਆਨਾ ਦੇ ਨਿਵਾਸੀ ਸੈਨਿਕ 15233461-ਏ, ਗਨਰ ਅਰਵਿੰਦਰ ਸਿੰਘ ਨੂੰ ਪਠਾਨਕੋਟ ਸੈਨਾ ਸਟੇਸ਼ਨ ਵਿੱਚ 3 ਅਪ੍ਰੈਲ 2018 ਮੰਗਲਵਾਰ ਨੂੰ ਸੈਨਾ ਵਲੋਂ ਭਾਵਨਾਤਮਕ ਸ਼ਰਧਾਂਜਲੀ ਅਰਪਿੱਤ ਕੀਤੀ ਗਈ। …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ ਕੀਤੀ ਗਈ।ਇਸ ਤੋਂ ਪਹਿਲਾਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਵਿਦਿਅਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ।ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਅਰੰਭਤਾ ਅਰਦਾਸ ਕੀਤੀ ਗਈ।ਇਸ ਤੋਂ ਪਹਿਲਾਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਵਿਦਿਅਆਰਥੀਆਂ ਨੇ ਮਿਲ ਕੇ ਜਪੁਜੀ ਸਾਹਿਬ ਦਾ ਪਾਠ ਕੀਤਾ।ਸਕੂਲੀ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ …
Read More »ਚੀਫ ਖਾਲਸਾ ਦੀਵਾਨ ਵਲੋਂ ਮਹਿਲਾ ਮੁਲਾਜ਼ਮਾਂ ਦੀ ਸੁਰੱਖਿਆ ਲਈ `ਮਹਿਲਾ ਸ਼ਿਕਾਇਤ ਕਮੇਟੀ` ਦਾ ਗਠਨ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਸੰਸਥਾਵਾਂ ਵਿਚ ਮਹਿਲਾ ਸੁਰੱਖਿਆ ਤੇ ਸਸ਼ਕਤੀਕਰਨ ਨੂੰ ਵਾਧਾਵਾ ਦੇਣ ਦੇ ਮਨੋਰਥ ਨਾਲ ਅੱਜ ਚੀਫ ਖਾਲਸਾ ਦੀਵਾਨ ਪ੍ਰਧਾਨ ਡਾ: ਸੰਤੋਖ ਸਿੰਘ ਦੇ ਨਿਰਦੇਸ਼ਾਂ ਹੇਠ ਮਹਿਲਾ ਸ਼ਿਕਾਇਤ ਕਮੇਟੀ (Female grievances committee) ਦਾ ਗਠਨ ਕੀਤਾ ਗਿਆ।ਦੀਵਾਨ ਦੇ ਮੀਡੀਆ ਵਿਭਾਗ ਵਲੋਂ ਅੱਜ ਜਾਰੀ ਬਿਆਨ ਅਨੁਸਾਰ ਕਮੇਟੀ ਵਿਚ ਧੰਨਰਾਜ ਸਿੰਘ, ਡਾ. ਸੁਖਬੀਰ ਕੌਰ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਇਤਲਾਹ ਮਿਲਣ `ਤੇ ਗੱਡੀ ਨੰ: 108 ਵਲੋਂ ਇਕ ਨਾ ਮਾਲੂਮ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਇਲਾਜ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।ਪੁਲਿਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ …
Read More »ਰੋਟਰੀ ਕਲੱਬ ਵੱਲੋਂ ਸਰਕਾਰੀ ਹਾਈ ਸਕੂਲ ਨੂੰ 10 ਪੱਖੇ ਦਾਨ
ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਰੁਚੀ ਰੱਖਣ ਲਈ ਪ੍ਰੇਰਿਆ ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨਾਰਥ ਈਸਟ ਰੋਟਰੀ ਕਲੱਬ ਵਲੋਂ ਸਕੂਲ ਨੰੂ 10 ਪੱਖੇ ਦਾਨ ਕੀਤੇ ਗਏ ਅਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ।ਡੀ.ਸੀ ਕਮਲਦੀਪ ਸਿੰਘ ਸੰਘਾ ਵਲੋਂ ਸਰਕਾਰੀ ਹਾਈ ਸਕੂਲ ਘਨੂੰਪੁਰ ਕਾਲੇ ਵਿਖੇ ਰੋਟਰੀ ਕਲੱਬ ਦੀ ਸਹਾਇਤਾ ਨਾਲ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।ਡਿਪਟੀ ਕਮਿਸ਼ਨਰ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਇਹ ਨਗਰ ਕੀਰਤਨ ਵੱਖ-ਵੱਖ …
Read More »
Punjab Post Daily Online Newspaper & Print Media