Wednesday, November 25, 2026

ਪੰਜਾਬੀ

ਅੰਮ੍ਰਿਤਸਰ `ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) –  ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸਾ ਕਰਵਾਉਣ ਲਈ ਥਾਣਾ ਸੁਤਲਾਨਵਿੰਡ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ  ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ ਪੈਰਾਮਿਲਟਰੀ …

Read More »

‘ਗਾਵਹੁ ਸੱਚੀ ਬਾਣੀ’ `ਚ ਅੱਵਲ ਰਹਿਣ ਵਾਲੇ ਪੰਜ ਨੌਜੁਆਨ ਪ੍ਰਤੀਯੋਗੀ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੀ. ਟੀ.ਸੀ ਚੈਨਲ ਦੇ ਸਹਿਯੋਗ ਨਾਲ ਕਰਵਾਏ ਗਏ ਇਨਾਮੀ ਕੀਰਤਨ ਮੁਕਾਬਲੇ ‘ਗਾਵਹੁ ਸਚੀ ਬਾਣੀ’ ਭਾਗ 2 ਵਿੱਚੋਂ ਅੱਵਲ ਆਉਣ ਵਾਲੇ ਪ੍ਰਤਿਯੋਗੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਨਾਮੀ ਰਾਸ਼ੀ ਦੇ ਚੈਕ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਇਨਾਮੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੀ ਥਾਂ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਆਲੂ ਤੇ ਮੱਕੀ ਤੋਂ ਬਣੇ ਹੋਏ ਈਕੋ ਫਰੈਂਡਲੀ ਅਤੇ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂੂ ਕਰ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਨੇ ਪਲਾਸਟਿਕ ਤੋਂ ਬਣੇ ਲਿਫਾਫੇ ਬੰਦ ਕਰਨ ਦਾ ਫੈਸਲਾ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਲਿਆ, …

Read More »

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ `ਚ 269 ਪ੍ਰਾਣੀ ਗੁਰੂ ਵਾਲੇ ਬਣੇ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਫਤਾਵਾਰੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸ਼ਮਸ਼ੇਰ ਸਿੰਘ ਦੇ ਢਾਡੀ ਜਥੇ ਤੇ ਭਾਈ ਗੁਰਜੀਤ ਸਿੰਘ ਦੇ ਕਵੀਸ਼ਰ ਜਥੇ ਨੇ ਗੁਰ ਇਤਿਹਾਸ …

Read More »

ਅੰਮ੍ਰਿਤਸਰ ‘ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ –ਸੁਖਬੀਰ ਸਿੰਘ) –  ਭਾਰਤ ਬੰਦ ਦੌਰਾਨ ਗੁਰੂ ਨਗਰੀ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਜਿਲਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ।ਸ਼ਹਿਰ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਦਾ ਅਹਿਸਾਸ ਕਰਵਾਉਣ ਲਈ ਥਾਣਾ ਸੁਲਾਤਨਵਿੰਡ, ਥਾਣਾ ਬੀ-ਡਵੀਜ਼ਨ ਅਤੇ ਸੀ-ਡਵੀਜ਼ਨ ਦੇ ਮੁਖੀਆਂ ਦੀਆ ਅਗਵਾਈ  ਵਿੱਚ ਅੱਜ ਸ਼ਾਮ ਨੂੰ ਇਹਨਾਂ ਥਾਣਿਆਂ ਦੇ ਇਲਾਕਿਆਂ ਵਿੱਚ ਪੁਲਿਸ ਤੇ …

Read More »

ਸਕੂਲ, ਕਾਲਜ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ 2 ਨੂੰ ਰਹੇਗੀ ਬੰਦ

30 ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਰੋਕੀ ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) –  2 ਅਪ੍ਰੈਲ ਦੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਇਹਤਿਆਤ ਵਜੋਂ ਪੰਜਾਬ ਸਰਕਾਰ ਵਲੋਂ ਸਕੂਲ, ਕਾਲਜ, ਯੂਨੀਵਰਸਿਟੀਆਂ, ਬੈਂਕ, ਵਿੱਤੀ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਬੱਸ ਸੇਵਾ ਅਤੇ 30ਘੰਟਿਆਂ ਲਈ ਇੰਟਰਨੈਟ ਮੋਬਾਇਲ ਸੇਵਾ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇੱਕ …

Read More »

ਨਿਯੁੱਕਤੀਆਂ ਅਤੇ ਤਰੱਕੀਆਂ ਦੀ ਪੜਤਾਲ ਦੋ ਸਾਬਕਾ ਜਾਂ ਮੌਜੂਦਾ ਸਿੱਖ ਜੱਜ ਸਾਹਿਬਾਨ ਤੋਂ ਕਰਵਾਈ ਜਾਵੇ – ਪ੍ਰੋ. ਬਡੂੰਗਰ

ਕਿਹਾ ਸ੍ਰੋਮਣੀ ਕਮੇਟੀ ਅਧੀਨ ਗੁਰਦੁਆਰਾ ਸਾਹਿਬਾਨ ਤੇ ਵਿੱਦਿਅਕ ਅਦਾਰਿਆਂ ‘ਚ ਹੋਈਆਂ ਸਾਰੀਆਂ ਨਿਯੁੱਕਤੀਆਂ ਨਿਯਮਾਂ ਅਨੁਸਾਰ ਪਟਿਆਲਾ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਕਮੇਟੀ ਵਿੱਚ ਕੀਤੀਆਂ ਗਈਆਂ ਨਿਯੁੱਕਤੀਆਂ ਅਤੇ ਤਰੱਕੀਆਂ ਦੇ ਮਾਮਲੇ ਦੀ ਪੜਤਾਲ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਦੋ ਸਾਬਕਾ ਜਾਂ ਮੌਜੂਦਾ ਸਿੱਖ ਜੱਜ ਸਾਹਿਬਨ ਤੋਂ ਕਰਵਾਉਣ ਦੀ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ …

Read More »

ਜਨਮ ਦਿਨ ਮੁਬਾਰਕ – ਹਰਗੁਨਪ੍ਰੀਤ ਕੌਰ ਸੱਗੂ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਅੰਮ੍ਰਿਤਸਰ ਵਾਸੀ ਤੇਜਿੰਦਰਪਾਲ ਸਿੰਘ ਸੱਗੂ ਤੇ ਰਾਜਬੀਰ ਕੌਰ ਸੱਗੂ ਦੀ ਹੋਣਹਾਰ ਬੇਟੀ ਹਰਗੁਨਪ੍ਰੀਤ ਕੌਰ ਸੱਗੂ ਦੇ ਜਨਮ ਦਿਨ ਦੀਆਂ ਨਾਨਕਿਆਂ ਤੇ ਦਾਦਕਿਆਂ ਵਲੋਂ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।

Read More »

ਵਿਆਹ ਦੀ 20ਵੀਂ ਵਰੇਗੰਢ ਮੁਬਾਰਕ – ਸੁਖਵਿੰਦਰ ਸਿੰਘ ਤੇ ਬਲਵਿੰਦਰ ਕੌਰ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਅੰਮ੍ਰਿਤਸਰ ਵਾਸੀ ਸੁਖਵਿੰਦਰ ਸਿੰਘ ਤੇ ਬਲਵਿੰਦਰ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਵਿਆਹ ਦੀ ਵਰੇਗੰਢ ਮੁਬਾਰਕ – ਹਰਮੀਤ ਵਾਲੀਆ ਤੇ ਨਿਮਿਸ਼ਾ ਵਾਲੀਆ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਸਥਾਨਕ ਅੰਮ੍ਰਿਤਸਰ ਵਾਸੀ ਹਰਮੀਤ ਵਾਲੀਆ ਤੇ ਨਿਮਿਸ਼ਾ ਵਾਲੀਆ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »