ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸਾਲ 2017-18 ਦੇ ਬੱਜ਼ਟ ਦਾ ਮਿਲਿਆ ਟੀਚਾ ਪੂਰਾ ਕਰਨ ਲਈ ਨਗਰ ਨਿਗਮ ਦੇ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਮਾਲੀਆ ਇੱਕਠਾ ਕਰਨ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ।ਨਿਗਮ ਦੀ ਵਾਰਡ ਨੰਬਰ 43 ਵਿੱਚ ਵੀ ਪ੍ਰਾਪਰਟੀ ਟੈਕਸ ਵਸੂਲਣ ਲਈ ਕੌਂਸਲਰ ਬੀਬੀ ਜਸਕਿਰਨ ਕੌਰ ਦੀ ਅਗਵਾਈ `ਚ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ …
Read More »ਪੰਜਾਬੀ
ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਗਈ ਰੱਖੇ 16 ਕਰੋੜ – ਲੌਂਗੋਵਾਲ
ਸੁਲਤਾਨਪੁਰ ਲੋਧੀ ਵਿਖੇ ਯਾਦਗਾਰਾਂ ਅਤੇ ਵੱਖ-ਵੱਖ ਮਾਰਗਾਂ ’ਤੇ ਉਸਾਰੇ ਜਾਣਗੇ 6 ਯਾਦਗਾਰੀ ਗੇਟ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਇਜਲਾਸ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ …
Read More »ਬਜ਼ਟ ਇਜਲਾਸ ’ਚ ਸ਼੍ਰੋਮਣੀ ਕਮੇਟੀ ਦਾ 11 ਅਰਬ 59 ਕਰੋੜ 67 ਲੱਖ ਦਾ ਬਜ਼ਟ ਪਾਸ
ਧਰਮ ਪ੍ਰਚਾਰ, ਸਿਹਤ ਸਹੂਲਤਾਂ, ਸਿਖਿਆ ਤੇ ਸਮਾਜ ਭਲਾਈ ਕਾਰਜਾਂ ਲਈ ਰੱਖੀ ਰਾਸ਼ੀ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜ਼ਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2018-19 ਦਾ 11 ਅਰਬ, 59 ਕਰੋੜ, 67 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ।ਬਜਟ …
Read More »ਆਰਟ ਗੈਲਰੀ ਵਿਖੇ ਨਾਟਕ `ਚੋਕੰਨੇੇ ਰਹਿਣ ਸੋਖੰਨੇ` ਕੀਤਾ ਪੇਸ਼
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ (ਆਰਟ ਗੈਲਰੀ) ਵਿਖੇ ਕੁਦਰਤੀ ਆਫਤਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਗੁਰਿੰਦਰ ਮਕਨਾ ਦੀ ਟੀਮ ਵਲੋਂ ਨਾਟਕ `ਚੋਕੰਨੇੇ ਰਹਿਣ ਸੋਖੰਨੇ` ਪੇਸ਼ ਕੀਤਾ ਗਿਆ। ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਹੋਏ ਇਕ ਸਮਾਗਮ ਵਿੱਚ ਥਿਏਟਰ ਜਗਤ ਦੀਆਂ ਉਘੀਆ ਹਸਤੀਆਂ ਵਿਜੈ ਸ਼ਰਮਾ, ਜਗਦੀਸ਼ ਸਚਦੇਵਾ, ਗੁਰਿੰਦਰ ਮਕਨਾ, ਹਰਿੰਦਰ ਸੋਹਲ, ਦੀਪ ਮਨਦੀਪ, ਘੁੱਲੇ …
Read More »4 ਅਪ੍ਰੈਲ ਨੂੰ ਹੋਵੇਗਾ ਭਾਈ ਅਮਰਜੀਤ ਸਿੰਘ ਝਾਂਸੀ ਸਬੰਧੀ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 30 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣਗੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਸ਼ਰਧਾਂਜਲੀ ਸਮਾਗਮ 4 ਅਪ੍ਰੈਲ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗਾ, …
Read More »ਗੁ. ਬੀੜ ਬਾਬਾ ਬੁੱਢਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 31 ਮਾਰਚ ਤੋਂ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਇਤਿਹਾਸਕ ਅਸਥਾਨ ਗੁ. ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਦੇ ਪਾਵਨ ਸਰੋਵਰ ਦੀ ਕਾਰ ਸੇਵਾ 31 ਮਾਰਚ ਨੂੰ ਕਰਵਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ …
Read More »ਨੌਜੁਆਨ ਸਿੱਖ ਖਿਡਾਰੀ ਨਵਜੋਤ ਕੌਰ ਅਤੇ ਅਰਸ਼ਦੀਪ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਭਗੋਬਿੰਦ ਸਿੰਘ ਲੌਂਗੋਵਾਲ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜੇਤੂ ਸਿੱਖ ਲੜਕੀ ਨਵਜੋਤ ਕੌਰ ਅਤੇ ਅੰਡਰ 19 ਵਿਚ ਕ੍ਰਿਕਟ ਵਿਸ਼ਵ ਕੱਪ 2018 ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿੱਖ ਨੌਜੁਆਨ ਖਿਡਾਰੀ ਅਰਸ਼ਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤੀ ਗਈ ਰਾਸ਼ੀ ਨਾਲ ਸਨਮਾਨਿਤ ਕੀਤਾ।ਨਵਜੋਤ ਕੌਰ ਨੂੰ 2 ਲੱਖ 51 …
Read More »ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦੀ ਯਾਦ `ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਗਤ ਰਵਿਦਾਸ ਜੀ ਸਿੱਖ ਵੈਲਫੇਅਰ ਸੁਸਾਇਟੀ ਬਟਾਲਾ ਦੇ ਪ੍ਰਧਾਨ ਪਲਵਿੰਦਰ ਸਿੰਘ ਲੰਬੜਦਾਰ ਦੇ ਯਤਨਾਂ ਸਦਕਾ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …
Read More »ਨਾਲੰਦਾ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਸ਼ੈਫੀ ਸੰਧੂ) – ਲੋਹਗੜ੍ਹ ਦੇ ਇਲਾਕਾ ਤੱਕੀਆ ਚਾਨਣ ਸ਼ਾਹ ਸਥਿਤ ਨਾਲੰਦਾ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕੌਂਸਲਰ ਅਰੁਨ ਕੁਮਾਰ ਪੱਪਲ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ।ਸਕੂਲ ਪ੍ਰਿੰਸੀਪਲ ਐਸ.ਭਾਰਦਵਾਜ ਨੇ ਮੁੱਖ ਮਹਿਮਾਨ ਨੂੰ ਗੁਲਦਸਤਾ ਭੇਂਟ ਕਰਕੇ `ਜੀ ਆਇਆ` ਆਖਿਆ ਤੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਸਕੂਲ ਦੇ …
Read More »ਮੁੱਖ ਮੰਤਰੀ ਵਲੋਂ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਬਣਾਉਣਾ ਗ਼ੈਰ ਵਾਜ਼ਿਬ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁੱਦਕੀ ਅਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੀਦਾ ਵਲੋਂ ਜਾਰੀ ਕੀਤੇ ਸਾਂਝੇ ਬਿਆਨ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਖਜ਼ਾਨੇ ਦੀ ਮਾੜੀ ਸਥਿਤੀ ਦਾ ਹਵਾਲਾ ਦੇ ਕੇ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਭੱਜਣ ਨੂੰ ਮੰਦਭਾਗਾ ਆਖਦਿਆਂ …
Read More »
Punjab Post Daily Online Newspaper & Print Media