Wednesday, December 31, 2025

ਪੰਜਾਬੀ ਖ਼ਬਰਾਂ

‘ਰੰਗਲਾ ਪੰਜਾਬ’ ਮੇਲੇ ‘ਚ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ‘ਤੇ ਕੀਤੀ ਚਰਚਾ

ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਗੁਰੂ ਨਗਰੀ ਵਿਖੇ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਦੇ ਦੂਸਰੇ ਦਿਨ ਪਾਰਟੀਸ਼ੀਅਨ ਮਿਊਜ਼ੀਅਮ ‘ਚ ਪੰਜਾਬੀ ਸਾਹਿਤਕਾਰਾਂ ਨੇ ਪੰਜਾਬੀ ਸਾਹਿਤ ‘ਤੇ ਗੰਭੀਰ ਚਰਚਾ ਕੀਤੀ।ਵਿਭਾਗ ਦੇ ਵਧੀਕ ਡਾਇਰੈਕਟਰ ਰਾਕੇਸ਼ ਪੋਪਲੀ ਨੇ ਕਿਹਾ ਕਿ ਪੰਜਾਬੀ ਸਾਹਿਤ ਸਦੀਆਂ ਤੋਂ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰ ਰਿਹਾ ਹੈ।ਇਸ ਨੇ ਸਮੇਂ ਦੇ ਨਾਲ-ਨਾਲ …

Read More »

ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸਮਾਗਮ ਨੂੰ ਲਾਏ ਚਾਰ ਚੰਨ

ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) – ਰੰਗਲਾ ਪੰਜਾਬ ਇਸ ਖੇਤਰ ਦਾ ਸਭ ਤੋਂ ਵੱਡਾ ਸੱਭਿਆਚਾਰਕ ਮੇਲਾ, ਹੈ, ਜੋ ਸਾਹਿਤ, ਭੋਜਨ, ਸੰਗੀਤ, ਬਹਾਦਰੀ ਅਤੇ ਪੰਜਾਬ ਦੇ ਆਪਣੇ ਸੇਵਾ ਭਾਵਨਾ ਦੇ ਅਣਗਿਣਤ ਰੰਗਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ, ਹਰ ਉਮਰ ਦੇ ਦਰਸ਼ਕਾਂ ਨੂੰ ਖਿੱਚ ਰਿਹਾ ਹੈ।ਅੰਮ੍ਰਿਤਸਰ ਦੇ ਵੱਖ-ਵੱਖ ਸਥਾਨਾਂ ‘ਤੇ ਹੋ ਰਹੇ ਸਮਾਗਮ ਪੰਜਾਬ ਦੇ ਅਲੱਗ-ਅਲੱਗ ਪਹਿਲੂਆਂ ਨੂੰ ਉਜਾਗਰ ਕਰ ਰਹੇ ਹਨ। ਇਸੇ …

Read More »

ਨਾਨਕਸ਼ਾਹੀ ਸੰਮਤ 556 ਦਾ ਕੈਲੰਡਰ ਜਥੇਦਾਰ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਵਲੋਂ ਜਾਰੀ

ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ।ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਜਥੇਦਾਰ ਗਿਆਨੀ ਰਘਬੀਰ …

Read More »

ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ‘ਤੇ ਸਜਾਇਆ ਅਲੌਕਿਕ ਨਗਰ ਕੀਰਤਨ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਦੁੱਲਟ ਦੀ ਧਰਮਸ਼ਾਲਾ ਤੋਂ ਗੁਰੂ ਰਵੀਦਾਸ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਅਵਤਾਰ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਦਾ ਕਸਬੇ ਦੇ ਵੱਖ ਵੱਖ ਪੜਾਵਾਂ …

Read More »

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ।ਗੁਰਦੁਆਰਾ …

Read More »

ਰੰਗਲੇ ਪੰਜਾਬ ਮੇਲੇ ‘ਚ ‘ਸੇਵਾ ਸਟਰੀਟ’ ਦੌਰਾਨ ਕਰੀਬ 60 ਵਿਅਕਤੀਆਂ ਨੇ ਕੀਤਾ ਖੂਨਦਾਨ

ਸਾਬਕਾ ਫੌਜੀਆਂ ਨੇ 250 ਲੋੜਵੰਦ ਵਿਅਕਤੀਆਂ ਨੂੰ ਵੰਡੇ ਕੱਪੜੇ ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 24 ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ਼ ਸਟਰੀਟ ਵਿਖੇ ‘ਸੇਵਾ ਸਟਰੀਟ’ ਲਗਾਈ ਗਈ।ਜਿਸ ਦੇ ਪਹਿਲੇ ਹੀ ਦਿਨ ਅੱਜ ਕਰੀਬ 60 ਵਿਅਕਤੀਆਂ ਨੇ ਖੂਨਦਾਨ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਐਂਟਰਸ ਟੈਸਟ 25 ਫਰਵਰੀ ਨੂੰ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ ਕੈਂਪਸ ਵਿਖੇ 25 ਫਰਵਰੀ 2024 ਦਿਨ ਐਤਵਾਰ ਨੂੰ `ਐਂਟਰਸ ਟੈਸਟ` ਰੱਖਿਆ ਗਿਆ ਹੈ। ਇਸ ਟੈਸਟ ਵਿੱਚ ਕਲਾਸ ਨਰਸਰੀ ਤੋਂ ਲੈ ਕੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਭਾਗ ਲੈ ਸਕਦੇ ਹਨ।ਜਿਸ ਦੇ ਨਤੀਜੇ ਵਜੋਂ ਸਕੂਲ ਵਿੱਚ ਵਿਸ਼ੇਸ਼ ਪੋ੍ਗਰਾਮ ਰੱਖਿਆ ਗਿਆ ਹੈ।ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲੇ ਵਿੱਚ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਜੇ.ਈ.ਈ (ਮੇਨ) ਪ੍ਰੀਖਿਆ ਦੇ ਬੀਤੇ ਦਿਨੀਂ ਐਲ਼ਾਨੇ ਗਏ ਨਤੀਜੇ ਵਿੱਚ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਦੇ ਬਾਰ੍ਹਵੀਂ ਸ਼੍ਰੇਣੀ ਵਿਦਿਆਰਥੀਆਂ ਨੇ ਆਪਣੇ-ਆਪਣੇ ਸਲੋਟ ਵਿੱਚੋਂ ਗੋਪਾਲ ਜੈਨ ਪੁੱਤਰ ਰਜ਼ਤ ਜੈਨ (99.99), ਕੇਸ਼ਵ ਗੋਇਲ ਪੁੱਤਰ ਦਿਨੇਸ਼ ਕੁਮਾਰ (99.87), ਹਿਮਾਨੀ ਪੱਤਰੀ ਰਾਜੇਸ਼ ਕੁਮਾਰ (99.73) ਅਤੇ ਸਕਸ਼ਮ ਬਾਂਸਲ ਪੁੱਤਰ ਰਾਜੇਸ਼ ਕੁਮਾਰ (99.13) ਨੇ ਪ੍ਰਤੀਸ਼ਤ ਪ੍ਰਾਪਤ ਕਰਕੇ ਜੇ.ਈ.ਈ (ਮੇਨ) ਦੀ ਪ੍ਰੀਖਿਆ ਪਾਸ …

Read More »

ਰਾਕੇਸ਼ ਕੁਮਾਰ ਜ਼ਿੰਦਲ ਸਨਾਤਨ ਉਤਕਰਸ਼ ਫਾਉਂਡੇਸ਼ਨ ਘਾਬਦਾਂ ਕਮੇਟੀ ਦੇ ਪ੍ਰਧਾਨ ਨਿਯੁੱਕਤ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸਨਾਤਨ ਉਤਕਰਸ ਫਾਉਡੇਸ਼ਨ ਦਿਹਾਤੀ ਇਲਾਕਾ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਸ੍ਰੀ ਹਨੂੰਮਾਨ ਜੀ ਮੰਦਰ ਨਗਰ ਖੇੜਾ ਧਾਮ ਪਿੰਡ ਘਾਬਦਾਂ ਵਿਖੇ ਮੀਟਿੰਗ ਕੀਤੀ ਗਈ।ਫਾਉਂਡੇਸਨ ਦੇ ਡਾਇਰੈਕਟਰ ਜੇਵਰਧਨ ਸ਼ਰਮਾ ਨੇ ਸ਼ਿਰਕਤ ਕੀਤੀ।ਪ੍ਰਦੀਪ ਕੁਮਾਰ ਨੇ ਸਨਾਤਨ ਦੀ ਪ੍ਰਗਤੀ ਲਈ ਫਾਉਂਡੇਸ਼ਨ ਵਲੋਂ ਸਾਂਝੇ ਤੌਰ `ਤੇ ਕੀਤੇ ਜਾ ਰਹੇ ਕਾਰਜ਼ਾਂ ਅਤੇ ਸਨਾਤਨ ਨੂੰ ਮਜ਼ਬੂਤ ਕਰਨ ਬਾਰੇ ਦੱਸਿਆ। ਜੇਵਰਧਨ …

Read More »

ਸੰਗਰੂਰ ਦੇ ਪੈਨਸ਼ਨਰ ਵੱਡੀ ਗਿਣਤੀ ‘ਚ ਰੋਸ ਰੈਲੀ ਵਿੱਚ ਹੋਏ ਸ਼ਾਮਲ

ਸੰਗਰੂਰ, 24 ਫਰਵਰੀ ( ਜਗਸੀਰ ਸਿੰਘ) – ਪੈਨਸ਼ਨਰਜ਼, ਮੁਲਾਜ਼ਮ ਜਥੇਬੰਦੀਆਂ ‘ਤੇ ਆਧਾਰਿਤ ਸਾਂਝੇ ਫਰੰਟ ਦੇ ਸੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੁੱਖ ਦਫ਼ਤਰ ਧੂਰੀ ਨੇੜੇ ਵਿਸ਼ਾਲ ਰੋਸ ਪ੍ਰਦਰਸ਼਼ਨ ਅਤੇ ਰੋਸ ਮਾਰਚ ਕੀਤਾ ਗਿਆ।ਜਿਲ੍ਹਾ ਸੰਗਰੂਰ ਪ੍ਰਧਾਨ ਰਾਜ ਕੁਮਾਰ ਅਰੋੜਾ, ਜੀਤ ਸਿੰਘ ਢੀਂਡਸਾ ਪ੍ਰਧਾਨ ਸੰਗਰੂਰ ਅਤੇ ਭੁਪਿੰਦਰ ਸਿੰਘ ਜੱਸੀ ਜਨਰਲ ਸਕੱਤਰ ਦੀ ਅਗਵਾਈ ਵੱਡੀ ਗਿਣਤੀ ‘ਚ ਪੈਨਸ਼ਨਰਜ਼ ਸਾਥੀ ਇੱਕ ਕਾਫਿਲੇ …

Read More »