ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਤਿੰਨ ਰੋਜ਼ਾ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਟਵਿਨਿੰਗ ਆਫ ਸਕੂਲਜ਼ ਅਕਾਦਮਿਕ ਮੁਕਾਬਲੇ ਅੱਜ ਸਮਾਪਤ ਹੋ ਗਏ।ਇਹ ਮੁਕਾਬਲੇ ਵਿਦਿਆਰਥੀਆਂ ’ਚ ਉਸਾਰੂ ਰੁਚੀਆਂ ਜਗਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੇ ਸ.ਕੰ.ਸ.ਸ ਸਕੂਲ ਮਾਲ …
Read More »ਪੰਜਾਬੀ
ਚੋਰੀ ਦੇ 13 ਮੋਟਰਸਾਈਕਲਾਂ ਸਮੇਤ 4 ਗ੍ਰਿਫਤਾਰ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ 13 ਮੋਟਰਸਾਈਕਲਾਂ ਸਮੇਤ ਚੋਰੀ ਕੀਤੇ 13 ਮੋਟਰਸਾਈਕਲ ਬਰਾਮਦ ਕੀਤੇ ਹਨ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਡੀ.ਸੀ.ਪੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਏ.ਸੀ.ਪੀ ਦੱਖਣੀ ਮਨਜੀਤ ਸਿੰਘ ਦੀ ਅਗਵਾਈ `ਚ ਥਾਣਾ ਸੀ-ਡਵੀਜ਼ਨ ਮੁੱਖੀ ਇੰਸਪੈਕਟਰ ਰਵੀਸ਼ੇਰ ਸਿੰਘ ਸਮੇਤ ਏ.ਐਸ.ਆਈ ਹਰਨੇਕ ਸਿੰਘ, ਏ.ਐਸ.ਆਈ ਰਵੀ ਕੁਮਾਰ ਤੇ ਪੁਲਿਸ ਪਾਰਟੀ ਵਲੋਂ ਮੁਖਬਰ …
Read More »ਅਯਾਨ ਇੰਸਟੀਚਿਊਟ ਆਫ ਨਰਸਿੰਗ ‘ਚ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ
ਮਾਲੇਰਕੋਟਲਾ (ਸੰਦੌੜ), 24 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅਯਾਨ ਇੰਸਟੀਚਿਊਟ ਆਫ ਨਰਸਿੰਗ ਭੋਗੀਵਾਲ ਵਿਖੇ ਪ੍ਰਿੰਸੀਪਲ ਜਸਪ੍ਰੀਤ ਕੌਰ ਬਾਜਵਾ ਦੀ ਅਗਵਾਈ ਹੇਠ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ।ਜਿਸ ਦਾ ਮਕਸਦ ਲੋਕਾ ਨੂੰ ਇਸ ਭਿਆਨਕ ਰੋਗ ਬਾਰੇ ਜਾਣਕਾਰੀ ਦੇਣਾ ਸੀ।ਵਿਦਿਆਰਥਣਾਂ ਵੱਲੋਂ ਪਿੰਡ ਜਿੱਤਵਾਲ ਕਲਾਂ ਵਿਖੇ ਇੱਕ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਇਸ ਬਿਮਾਰੀ ਬਾਰੇ ਪਿੰਡ ਦੇ ਲੋਕਾਂ ਨੂੰ …
Read More »ਰੋਜ਼ਿਆਂ ਤੋਂ ਪਹਿਲਾਂ ਸ਼ਹਿਰ ਦੀਆਂ ਗਲੀਆਂ-ਨਾਲੀਆਂ ਦੀ ਹਾਲਤ ਬਦਲੇਗੀ- ਤਾਰਿਕ ਪੀ.ਏ
ਸ਼ਹਿਜਾਦਪੁਰਾ ਦੀਆਂ ਗਲੀਆਂ ‘ਚ ਇੰਟਰਲਾਕਿੰਗ ਟਾਇਲਾਂ ਲਾਉਣ ਦਾ ਕੀਤਾ ਉਦਘਾਟਨ ਮਾਲੇਰਕੋਟਲਾ (ਸੰਦੌੜ), 24 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਲੋਕ ਨਿਰਮਾਣ, ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਵੱਲੋਂ ਮਈ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਪਵਿੱਤਰ ਰਮਜ਼ਾਨ ਉਲ ਮੁਬਾਰਕ (ਰੋਜ਼ਿਆਂ) ਦੇ ਮਹੀਨੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਦੀ ਹਾਲਤ ਬਦਲਣ …
Read More »ਮੁਹੰਮਦ ਇਸਮਾਈਲ ਐਨ.ਐਸ.ਐਸ ਕੈਂਪ ਦਾ ਸਰਬੋਤਮ ਵਲੰਟੀਅਰ ਚੁਣਿਆ ਗਿਆ
ਮਾਲੇਰਕੋਟਲਾ (ਸੰਦੌੜ), 24 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਲੱਗੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੇ ਬੈਸਟ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਗਿਆ।ਜਿਸ ਵਿੱਚ ਐਨ.ਐਸ.ਐਸ ਦੇ ਯੂਨਿਟ 3 ਵਿੱਚੋਂ ਮੁਹੰਮਦ ਇਸਮਾਈਲ ਨੂੰਸਰਬੋਤਮ ਵਲੰਟੀਅਰ ਚੁਣਿਆ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਮੁਹੰਮਦ ਜਮੀਲ ਨੇ ਵਲੰਟੀਅਰਾਂ ਨੂੰਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਹੀ ਹਰ ਮਨੁੱਖ ਦਾ ਵਿਅਕਤੀਗਤ ਫਰਜ਼ ਹੈ। …
Read More »ਸ਼ਿਵ ਸੈਨਾ ਹਿੰਦੁਸਤਾਨ ਵਲੋਂ ਮਹਿਲਾ ਸ਼ਹਿਰੀ ਪ੍ਰਧਾਨ ਤੇ ਮੀਤ ਪ੍ਰਧਾਨ ਨਿਯੁੱਕਤ
ਧੂਰੀ, 24 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਵਨ ਕੁਮਾਰ ਗੁਪਤਾ ਰਾਸ਼ਟਰੀ ਪ੍ਰਮੁੱਖ ਸ਼ਿਵ ਸੈਨਾ ਹਿੰਦੁਸਤਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੇਸ਼ ਮਹਿਲਾਂ ਸੈਨਾ ਜਨਰਲ ਸਕੱਤਰ ਸ੍ਰੀਮਤੀ ਰਾਜਬੀਰ ਕੋਰ ਵਰਮਾ ਵਲੋਂ ਸ੍ਰੀਮਤੀ ਮਮਤਾ ਰਾਣੀ ਨੂੰ ਧੂਰੀ ਸ਼ਹਿਰ ਦੀ ਮਹਿਲਾ ਸ਼ਹਿਰੀ ਪ੍ਰਧਾਨ ਅਤੇ ਸੋਨੀਆ ਰਾਣੀ ਨੂੰ ਮੀਤ ਪ੍ਰਧਾਨ ਨਿਯੁੱਕਤ ਕੀਤਾ ਹੈ। ਨਵਨਿਯੁਕੱਤ ਅਹੁੱਦੇਦਾਰਾਂ ਨੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ …
Read More »ਵਾਈਸ ਚਾਂਸਲਰ ਪ੍ਰੋ. ਸੰਧੂ ਨੇ 25 ਕਰੋੜ ਦੀ ਗ੍ਰਾਂਟ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਅਧਿਆਪਕਾਂ ਅਤੇ ਸਟਾਫ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪੀ੍ਰਤ ਸਿੰਘ ਬਾਦਲ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗ੍ਰਾਂਟ 25 ਕਰੋੜ ਰੁਪਏ ਵਧਾਉਣ `ਤੇ ਧੰਨਵਾਦ ਕੀਤਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅਗਲੇ ਸਾਲ ਆਪਣੀ …
Read More »ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ’ਚ ਨਸ਼ਿਆਂ ਦੇ ਖ਼ਾਤਮੇ ਲਈ ਚੁੱਕਾਈ ਸਹੁੰ
ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਨੂੰ ਦਿੱਤੀਆਂ ਸ਼ਰਧਾਂਜ਼ਲੀਆਂ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਲਾਅ ਅਤੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਹੁੰ ਚੁੱਕ ਅਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ …
Read More »ਜੰਮੂ-ਕਸ਼ਮੀਰ ਦੇ ਮੰਤਰੀ ਨਈਮ ਅਖ਼ਤਰ ਵਫ਼ਦ ਸਮੇਤ ਖ਼ਾਲਸਾ ਕਾਲਜ ਪੁੱਜੇ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਉਚ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ ਅੱਜ ਨਈਮ ਅਖ਼ਤਰ ਮੰਤਰੀ ਪਬਲਿਕ ਵਰਕਸ ਜੰਮੂ-ਕਸ਼ਮੀਰ ਆਪਣੇ ਵਫ਼ਦ ਸਮੇਤ ਪੁੱਜੇ। ਜਿਨ੍ਹਾਂ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ `ਜੀ ਆਇਆ` ਕਿਹਾ। ਇਸ ਮੌਕੇ ਅਖ਼ਤਰ ਨੂੰ ਪ੍ਰਿੰ: ਡਾ. ਮਹਿਲ ਸਿੰਘ ਨੇ ਭਾਈ ਸੁੰਦਰ ਸਿੰਘ ਮਜੀਠਾ ਹਾਲ, ਕਾਲਜ ਲਾਇਬ੍ਰੇਰੀ ਅਤੇ …
Read More »ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਸੁਖਬਰਿ ਸਿੰਘ) – ਮੇਅਰ ਕਰਮਜੀਤ ਸਿੰਘ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਗੁਰੁ ਨਗਰੀ ਪੁੱਜਣ `ਤੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।ਇਸ ਸਮੇਂ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਅਹੁੱਦੇ ਤੇ ਰਹਿੰਦੇ ਹੋਏ ਡਾ. ਮਨਮੋਹਨ ਸਿੰਘ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਬੜਾ …
Read More »
Punjab Post Daily Online Newspaper & Print Media