ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਨਗਰੀ ਵਿਚ ਮੰਜੀ ਸਾਹਿਬ ਵਿਖੇ 25 ਮਾਰਚ ਨੂੰ ਹੋਣ ਵਾਲੇ ਬੇਬੇ ਨਾਨਕੀ ਗੁਰਮਤਿ ਸਮਾਗਮ ਵਿਚ ਸ਼ਿਰਕਤ ਕਰਨ ਲਈ ਮਹਾਂਰਾਸ਼ਟਰ ਤੋਂ ਬੀਬੀਆਂ ਦਾ ਜਥਾ ਇਸਤਰੀ ਅਕਾਲੀ ਦਲ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚਿਆ।ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਪਹੁੰਚੇ ਜੱਥੇ ਦਾ ਇਸਤਰੀ ਅਕਾਲੀ …
Read More »ਪੰਜਾਬੀ
10 ਹਜ਼ਾਰ ਤੋਂ ਜਿਆਦਾ ਵਿਅਕਤੀਆਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚੁੱਕੀ ਸਹੁੰ
ਪਠਾਨਕੋਟ, 23 ਮਾਰਚ (ਪੰਜਾਬ ਪੋਸਟ ਬਿਊਰੋ) – ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਆਧੁਨਿਕ ਖੇਡ ਸਟੇਡੀਅਮ `ਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਜਿਲ੍ਹਾ ਪਠਾਨਕੋਟ ਦੇ ਕਰੀਬ 10 ਹਜ਼ਾਰਾਂ ਤੋਂ ਜਿਆਦਾ ਨੌਜਵਾਨਾਂ, ਲੜਕੀਆਂ, ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ, ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਅਹੁੱਦੇਦਾਰਾਂ ਅਤੇ ਵਡੇੇਰੀ ਉਮਰ ਦੇ ਲੋਕਾਂ ਨੇ ਪੰਜਾਬ ਨੂੰ ਨਸ਼ਾ …
Read More »ਗ੍ਰੇਸ ਪਬਲਿਕ ਸਕੂਲ ਨੇ ਐਲਾਨਿਆ ਸਲਾਨਾ ਨਤੀਜਾ
ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ ਤੇ ਪ੍ਰਿਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਬੱਚਿਆਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਐਲਾਨਿਆ ਗਿਆ, ਜੋ ਕਿ 100% ਰਿਹਾ।ਡਾ: ਰੰਧਾਵਾ ਨੇ ਕਿਹਾ ਕਿ ਵਧੀਆ ਨਤੀਜੇ ਦਾ ਸਿਹਰਾ ਗ੍ਰੇਸ ਪਬਲਿਕ ਸਕੂਲ ਦੇ ਸਾਰੇ ਸਟਾਫ਼ ਤੇ ਬੱਚਿਆ …
Read More »ਸੇਂਟ ਸੋਲਜਰ ਸਕੂਲ `ਚ ਸ਼ਹੀਦੀ ਦਿਵਸ ਮਨਾਇਆ
ਜੰਡਿਆਲਾ ਗੁਰੂ, 23 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਵਸ ਨਾਲ ਮਨਾਇਆ ਗਿਆ। ਇਸ ਸਮੇਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਹਨਾਂ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ।ਸਰਕਾਰ ਵੱਲੋਂ ਚਲਾਈ ਮੁਹਿੰਮ ਦੇ ਅਧੀਨ ਵਲੰਟੀਅਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ …
Read More »ਨਸ਼ਾ ਮੁਕਤ ਸਮਾਜ ਦੀ ਸਥਾਪਤੀ ਲਈ ਚੁਕਾਈ ਸਹੁੰ
ਸਹੀਦਾਂ ਦੇ ਸਿਧਾਤਾਂ ਤੇ ਚੱਲਣ ਦੀ ਲੋੜ – ਪ੍ਰਿੰ. ਭੁਪਿੰਦਰ ਕੌਰ ਸੁਜਾਨਪੁਰ, 23 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਸਮਾਜ, ਸੂਬੇ ਅਤੇ ਦੇਸ਼ ਦੀ ਬਿਹਤਰੀ ਅਤੇ ਸੁਰੱਖਿਆ ਅਤੇ ਪੰਜਾਬ ਨੂੰ ਨਸਿ਼ਆਂ ਤੋਂ ਮੁਕਤ ਕਰਨ ਲਈ ਸਹੰੁ …
Read More »ਪੰਜਾਬੀ ਅਧਿਐਨ ਸਕੂਲ ਵਲੋਂ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ ਪ੍ਰੋਗਰਾਮ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਬਾਬਤ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਉਹਨਾਂ ਦੇ ਨਕਸ਼ੇ ਕਦਮ ਉੱਪਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ ਮੱਖੀ ਡਾ. ਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੇਸ਼ …
Read More »ਐਨਰਜ਼ੀ ਕੰਜਰਵੇਸ਼ਨ ਬਿਲਡਿੰਗ ਕੋਡ ਸਿਮੂਲੇਸ਼ਨ ਵਿਸ਼ੇ `ਤੇ ਦੋ ਰੋਜ਼ਾ ਟਰੇਨਿੰਗ ਪ੍ਰੋਗਰਾਮ ਸ਼ੁਰੂ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਪੰਜਾਬ ਐਨਰਜ਼ੀ ਡਿਵੈਲਪਮੈਂਟ ਏਜੰਸੀ ਦੇ ਸਹਿਯੋਗ ਨਾਲ ਐਨਰਜ਼ੀ ਕੰਜਰਵੇਸ਼ਨ ਬਿਲਡਿੰਗ ਕੋਡ ਸਿਮੂਲੇਸ਼ਨ ਵਿਸ਼ੇ ਤੇ ਦੋ ਰੋਜ਼ਾ ਇੰਨਟੈਨਸਿਵ ਟਰੇਨਿੰਗ ਪ੍ਰੋਗਰਾਮ ਦੀ ਆਰ਼ੰਭਤਾ ਹੋਈ।ਇਹ ਸਮਾਗਮ ਪ੍ਰੋਫੈਸਰ ਜਸਪਾਲ ਸਿੰਘ ਸੰਧੂ, ਵਾਈਸ ਚਾਂਸਲਰ ਦੇ ਦਿਸ਼ਾ ਨਿਦਰਦੇਸ਼ਾਂ ਤਹਿਤ ਕਰਵਾਇਆ ਜਾ ਰਿਹਾ ਹੈ। ਇੰ. ਹਰਮਿੰਦਰ …
Read More »ਨਸ਼ਿਆਂ ਦੀ ਰੋਕਥਾਮ ਸਬੰਧੀ ਹੋਇਆ ਸਹੁੰ ਚੁੱਕ ਸਮਾਗਮ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮਹਿੰਮ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਕਰਦੇ ਹੋਏ ਵਾਲੰਟੀਅਰਜ਼ ਵਜੋਂ ਆਮ ਲੋਕਾਂ ਨੂੰ ਜੋੜਨ ਲਈ `ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫੀਸਰ (ਡੀ.ਏ.ਪੀ.ਓ) ਦੇ ਬੈਨਰ ਹੇਠ ਪ੍ਰੋਗਰਾਮ ਦੇ ਮੱਦੇਨਜ਼ਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਸਾਹਮਣੇ ਇਕ ਵਿਸ਼ੇਸ਼ ਸਮਾਗਮ ਵਿਚ …
Read More »ਕਲਿਕ ਲੈਬਜ਼ ਨੇ ਯੂਨੀਵਰਸਿਟੀ ਦੇ 15 ਵਿਦਿਆਰਥੀ ਨੌਕਰੀਆਂ ਲਈ ਚੁਣੇ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਕੰਪਨੀ ਕਲਿੱਕ ਲੈਬਜ਼ ਮੋਹਾਲੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤੀ ਅਤੇ ਵਿਦਿਆਰਥੀਆਂ ਨੂੰ ਨੌਕਰੀਆਂ ਲਈ ਚੁਣਿਆ।ਇਨ੍ਹਾਂ ਚੁਣੇ ਵਿਦਿਆਰਥੀਆਂ ਵਿਚ ਸੀਐਸਈ, ਬੀ. ਟੈਕ. ਈਸੀਈ ਅਤੇ ਐੱਮ.ਸੀ.ਏ. ਦੇ ਕੋਰਸ. ਕੰਪਨੀ ਨੇ 15 ਵਿਦਿਆਰਥੀਆਂ ਦੀ ਚੋਣ ਕੀਤੀ, ਜਿਨ੍ਹਾਂ ਵਿਚ ਬੀ.ਟੈਕ ਕੰਪਿਊਟਰ ਦੇ 7, ਬੀ.ਟੈਕ ਇਲੈਕਟ੍ਰੌਨਿਕਸ ਤੋਂ 2 ਐੱਮ.ਸੀ.ਏ. (ਪੰਜ ਸਾਲਾ) ਤੋਂ …
Read More »ਲੱਕੜ ਦੀਆਂ ਪੈਨਸਿਲਾਂ ਦੀ ਥਾਂ ਅਖਬਾਰਾਂ ਦੀਆਂ ਪੈਨਸਿਲਾਂ ਨੂੰ ਪ੍ਰਚੱਲਿਤ ਕਰਨ ਦਾ ਹੋਵੇਗਾ ਉਪਰਾਲਾ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡਬਲਿਊ ਡਬਲਿਊ ਐਫ ਇੰਡੀਆ (ਪੰਜਾਬ) ਵਲੋਂ ਓੳਰਟਹ ੍ਹੋੁਰ ‘ੀ ਗਵਿੲ ੁਪ’ ਮੁਹਿੰਮ ਦੇ ਤਹਿਤ ਲੱਕੜ ਤੋਂ ਬਣੀਆਂ ਪੈਨਸਿਲਾਂ ਨੂੰ ਛੱਡ ਪੁਰਾਣੀਆਂ ਅਖਬਾਰਾਂ ਤੋਂ ਤਿਆਰ ਕੀਤੀਆਂ ਗਈਆਂ ਪੈਨਸਿਲਾਂ ਨੂੰ ਪ੍ਰਚੱਲਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਹ ਉਪਰਾਲਾ ਅਰਥ ਆਵਰ-2018 ਮੌਕੇ ਪੂਰੀ ਦੁਨੀਆ ਵਿੱਚ ਹੋ ਰਹੀ ਰੁੱਖਾਂ ਦੀ ਕਟਾਈ ਦੇ ਮੱਦੇਨਜਰ ਕੀਤਾ …
Read More »
Punjab Post Daily Online Newspaper & Print Media