Wednesday, November 25, 2026

ਪੰਜਾਬੀ

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਸੰਘਰਸ਼ਸ਼ੀਲ ਰਹੇ- ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

ਸੰਦੌੜ, 23 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਜਾਰੀ ਕੀਤੇ ਗਏ ਇੱਕ ਬਿਆਨ ‘ਚ ਕਿਹਾ ਗਿਆ ਹੈ ਕਿ ਪੰਜਾਬ ਅਤੇ ਹਿੰਦੁਸਤਾਨ ਦੀਆਂ ਵੱਖ-ਵੱਖ ਜੇਲ੍ਹਾਂ `ਚ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖ਼ਾਲਸਾ ਲੰਮੇਂ ਸਮੇਂ ਤੋਂ ਸੰਘਰਸ਼ਸ਼ੀਲ ਸਨ ਅਤੇ ਉਨ੍ਹਾਂ ਨੇ ਪਹਿਲੀ ਵਾਰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੇ …

Read More »

ਫਿਲਮੀ ਅਦਾਕਾਰਾ ਰੋਨਿਕਾ ਸਿੰਘ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਅੰਮ੍ਰਿਤਸਰ, 23 ਮਾਰਚ (ਗੁਰਪ੍ਰੀਤ ਸਿੰਘ) – ਪੰਜਾਬੀ ਫਿਲਮ ‘ਰਮਤਾ ਜੋਗੀ’ ਨਾਲ ਪਾਲੀਵੁੱਡ ਵਿੱਚ ਦਸਤਕ ਦੇਣ ਵਾਲੀ ਅਦਾਕਾਰਾ ਰੋਨਿਕਾ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ।ਉਨ੍ਹਾਂ ਗੁਰੂ ਘਰ ਮੱਥਾ ਟੇਕਿਆ ਅਤੇ ਪ੍ਰੀਕਰਮਾ ਕੀਤੀ।ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਨਿਕਾ ਸਿੰਘ ਨੇ ਦੱਸਿਆ ਕਿ ‘ਰਮਤਾ ਜੋਗੀ’ ਨਾਲ ਜਲਦ ਹੀ ਪੰਜਾਬੀ ਫਿਲਮਾਂ ਵਿੱਚ ਵਾਪਸੀ ਕਰਰਹੀ ਹੈ, ਜਿਸ ਪਹਿਲਾਂ ਉਹ ਇਕ ਤਾਮਿਲ …

Read More »

ਆਸਟ੍ਰੇਲੀਆ ’ਚ ਗੁਰਦੁਆਰੇ ਨੇੜੇ ਕੈਮੀਕਲ ਪਲਾਂਟ ਦਾ ਨਿਰਮਾਣ ਰੋਕਣ ਲਈ ਸੁਸ਼ਮਾ ਸਵਰਾਜ ਨੂੰ ਪੱਤਰ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਕ ਪੱਤਰ ਲਿਖ ਕੇ ਆਸਟ੍ਰੇਲੀਆ ਦੇ ਇਕ ਗੁਰਦੁਆਰਾ ਸਾਹਿਬ ਨਜ਼ਦੀਕ ਲਗਾਏ ਜਾ ਰਹੇ ਕੈਮੀਕਲ ਫਰਟੀਲਾਈਜ਼ਰ ਮਿਕਸਿੰਗ ਪਲਾਂਟ ’ਤੇ ਰੋਕ ਲਗਾਉਣ ਲਈ ਆਸਟ੍ਰੇਲੀਆ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।ਦੱਸਣਯੋਗ ਹੈ ਕਿ ਆਸਟ੍ਰੇਲੀਆ …

Read More »

ਸ਼੍ਰੋਮਣੀ ਕਮੇਟੀ ਵਲੋਂ ਮਾਸਿਕ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਪਹਿਲਾ ਅੰਕ ਜਾਰੀ ਕੀਤਾ।ਇਸ ਪਰਚੇ ਵਿਚ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਂਦੇ ਕਾਰਜਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ …

Read More »

ਹਜ਼ਾਰਾਂ ਵਲੰਟੀਅਰਾਂ ਨੇ ਅੰਮ੍ਰਿਤਸਰ `ਚ ਲਿਆ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦਾ ਅਹਿਦ

ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਕੰਮ ਸਫਲ ਨਹੀਂ ਹੋ ਸਕਦਾ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ ) – ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਅੰਮ੍ਰਿਤਸਰ ਜਿਲ੍ਹੇ ਦੇ ਹਜ਼ਾਰਾਂ ਨੌਜਵਾਨਾਂ, ਲੜਕੀਆਂ ਅਤੇ ਵਡੇੇਰੀ ਉਮਰ ਦੇ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ …

Read More »

ਯੋਗ ਲਾਭਪਾਤਰੀਆਂ ਨੂੰ ਵੰਡੀ ਸੱਸਤੀ ਕਣਕ

ਧੂਰੀ, 23 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਨਾਲ ਲੱਗਦੇ ਪਿੰਡ ਧੂਰਾ ਵਿਖੇ ਡਿੱਪੂ ਹੋਲਡਰ ਸੁਨੀਲ ਕੁਮਾਰ ਵਲੋਂ ਨੀਲੇ ਕਾਰਡ ਬਣੇ ਹੋਏ ਲੋੜਵੰਦ ਪਰਿਵਾਰਾਂ ਨੂੰ ਸੱਸਤੀ ਕਣਕ ਦੀ ਵੰਡ ਕੀਤੀ ਗਈ ਹੈ।ਇਸ ਸਮੇਂ ਜਾਣਕਾਰੀ ਦਿੰਦਿਆ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋ ਬਣਾਏ ਜਾ ਰਹੇ ਨੀਲੇ ਕਾਰਡਾਂ ਤੋਂ ਹਰ ਯੋਗ ਲਾਭਪਾਤਰੀ ਸੱਸਤੀ ਕਣਕ ਲੈ ਸਕਦਾ ਹੈ।ਇਸ ਮੌਕੇ ਬੱਚਿਤਰ …

Read More »

ਡੀ.ਏ.ਵੀ ਪਬਲਿਕ ਸਕੂਲ `ਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹਾ ਮਹਾਨ ਕ੍ਰਾਂਤੀਕਾਰੀ ਸੀ, ਜਿਸ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਕੁਰਬਾਨੀ ਦਿੱਤੀ।ਜਲ੍ਹਿਆਂ ਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਦਿਮਾਗ `ਤੇ ਬਹੁਤ …

Read More »

ਅਜ਼ਾਦੀ ਦੇ ਪ੍ਰਵਾਨਿਆਂ ਦੇ ਸ਼ਹੀਦੀ ਦਿਹਾੜੇ `ਤੇ ਲਾਇਆ ਮੈਡੀਕਲ ਕੈਂਪ

ਬਠਿੰਡਾ, 23 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਗਤ ਸਿੰਘ ਪਾਰਕ ਕਮੇਟੀ ਅਤੇ ਪੁਖਰਾਜ ਕਾਲੋਨੀ ਤੇ ਮਨੋਚਾ ਕਲੋਨੀ ਦੇ ਇਲਾਕਾ ਨਿਵਾਸੀ ਵਲੋਂ ਕੌਮੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਪੁਖਰਾਜ ਕਲੋਨੀ ਦੇ ਪਾਰਕ ਵਿਖੇ ਇੱਕ ਮੈਡੀਕਲ ਕੈਂਪ ਲਗਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ ਨੇ ਸ਼ਿਰਕਤ …

Read More »

ਅੰਮ੍ਰਿਤਸਰ ਨੂੰ ਇਸ ਸਾਲ `ਚ ਮਿਲ ਜਾਵੇਗਾ ਨਵਾਂ ਸਰਕਟ ਹਾੳੂਸ ਅਤੇ ਪ੍ਰਬੰਧਕੀ ਕੰਪਲੈਕਸ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਛੇਤੀ ਹੀ ਅੰਮਿ੍ਰਤਸਰ ਵਾਸੀਆਂ ਨੂੰ ਨਵੇਂ ਪ੍ਰਬੰਧਕੀ ਕੰਪਲੈਕਸ ਅਤੇ ਨਵੇਂ ਸਰਕਟ ਹਾੳੂਸ ਦੀ ਸਹੂਲਤ ਮਿਲ ਜਾਵੇਗਾ, ਜਿਸ ਨਾਲ ਵੱਖ-ਵੱਖ ਦਫਤਰਾਂ ਦੇ ਕੰਮ ਕਰਵਾਉਣ ਲਈ ਉਨਾਂ ਨੂੰ ਸਾਰੇ ਸ਼ਹਿਰ ਦਾ ਗੇੜਾ ਨਹੀਂ ਕੱਢਣਾ ਪਵੇਗਾ, ਬਲਕਿ ਸਾਰੇ ਦਫਤਰ ਇਕ ਹੀ ਛੱਤ ਹੇਠ ਆ ਜਾਣਗੇ। ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ …

Read More »

ਨਸ਼ਿਆਂ ਖਿਲਾਫ ਹੋਵੇਗੀ ਫੈਸਲਾਕੁੰਨ ਜੰਗ ਦੀ ਸ਼ੁਰੂਆਤ ਅੱਜ – ਡਿਪਟੀ ਕਮਿਸ਼ਨਰ

ਗੁਰੂ ਨਾਨਕ ਸਟੇਡੀਅਮ `ਚ ਜ਼ਿਲ੍ਹਾ ਪੱਧਰੀ ਯੁਵਾ ਸਸ਼ਕਤੀਕਰਨ ਸਮਾਗਮ ਅੰਮਿ੍ਤਸਰ, 22 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਯੁਵਾ ਸਸ਼ਕਤੀਕਰਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਗੁਰੂ ਨਗਰੀ ਦੇ ਗੁਰੂ ਨਾਨਕ ਸਟੇਡੀਅ ਵਿਖੇ 10-30 ਵਜੇ ਜ਼ਿਲ੍ਹਾ ਪੱਧਰੀ ਸਮਾਗਮ ਹੋਵੇਗਾ, ਜਦ ਕਿ ਮਜੀਠਾ ਤਹਿਸੀਲ …

Read More »