Wednesday, November 25, 2026

ਪੰਜਾਬੀ

Over 33000 volunteers to take oath under DAPO program – SSP

Amritsar, Mar. 22 (Punjab Post Bureau) – Punjab Government led by Chief Minister Capt. Amarinder Singh is all set to administer oath to Punjabis under its Drug Abuse Prevention Officer  (DAPO) program more than thirty thousand volunteers who have been enrolled as DAPO’ s by the Amritsar  (rural) police will take oath in Amritsar on Friday. In a press conference, …

Read More »

ਭਗਤ ਭੀਖਣ ਜੀ ਦੀ ਬਾਣੀ ਦੀ ਕਥਾ ਸ਼ਨੀ ਤੇ ਐਤਵਾਰ

ਨਵੀਂ ਦਿੱਲੀ, 22 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਤੇ ਭਗਤਾਂ ਆਦਿ ਦੀਆਂ ਬਾਣੀਆਂ ਦੇ ਭਾਵ-ਅਰਥਾਂ ਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾਉਣ ਦੀ ਅਰੰਭੀ ਗਈ ਹੋਈ ਲੜੀ ਨੂੰ ਅੱਗੇ ਤੋਰਦਿਆਂ, ਸ਼ਨੀਵਾਰ 24 ਮਾਰਚ (11 ਚੇਤ) …

Read More »

ਮੇਅਰ ਰਿੰਟੂ ਨੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਵਿਕਾਸ ਦੇ ਕੰਮਾਂ ਬਾਰੇ ਹਾਸਲ ਕੀਤੀ ਜਾਣਕਾਰੀ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵੱਖ-ਵੱਖ ਵਾਰਡਾਂ ਦੇ ਕੌਸਲਰਾਂ ਨਾਲ ਮੀਟਿੰਗ ਕਰ ਕੇ ਉਹਨਾਂ ਨੂੰ ਵਿਕਾਸ ਦੇ ਕੰਮ ਕਰਵਾਉਣ ਵਿਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।ਕੌਸਲਰਾਂ ਨੇ ਨਗਰ ਨਿਗਮ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ, ਵਾਟਰ ਸਪਲਾਈ, ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟ ਅਤੇ ਸ਼ਹਿਰ ਨੂੰ ਸਾਫ਼-ਸੁਥਰਾ …

Read More »

ਕਹਾਣੀਕਾਰ ਗੁਰਦਿਆਲ ਦਲਾਲ ਤੇ ਬਲਬੀਰ ਬੱਬੀ ਤੱਖਰਾਂ ਦਾ ਵਿਸ਼ੇਸ਼ ਸਨਮਾਨ 25 ਨੂੰ

ਸਮਰਾਲਾ, 22 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਵਲੋਂ ਸਭਾ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਬੱਬੀ ਤੱਖਰਾਂ ਅਤੇ ਸਭਾ ਨਾਲ ਜੁੜੇ ਕਹਾਣੀਕਾਰ ਗੁਰਦਿਆਲ ਦਲਾਲ ਦਾ ਸਾਹਿਤ ਸਭਾ ਭੈਣੀ ਸਾਹਿਬ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਸਨਮਾਨ ਬਦਲੇ ਸਭਾ ਦਾ ਧੰਨਵਾਦ ਕੀਤਾ ਗਿਆ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ, ਕਨਵੀਨਰ ਕਹਾਣੀਕਾਰ ਸੁਖਜੀਤ, ਸਰਪ੍ਰਸਤ ਪ੍ਰੋ. ਬਲਦੀਪ, ਸਕੱਤਰ …

Read More »

ਕੇਂਦਰ ਸਰਕਾਰ ਲੰਗਰ ਤੋਂ ਆਪਣੇ ਹਿੱਸੇ ਦੀ ਜੀ.ਐਸ.ਟੀ ਹਟਾਵੇ – ਦਮਦਮੀ ਟਕਸਾਲ

ਕੈਪਟਨ ਸਰਕਾਰ ਵੱਲੋਂ ਲੰਗਰ ਤੋਂ ਜੀ.ਐਸ.ਟੀ ਹਟਾਉਣ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖ ਕੌਮ ਦੀ ਮੰਗ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੂਸਰੇ ਧਾਰਮਿਕ ਸਥਾਨਾਂ ਦੇ ਲੰਗਰ ’ਤੇ ਜੀ.ਐਸ.ਟੀ ਵਿਚੋਂ ਸੂਬੇ …

Read More »

ਡਿਪਟੀ ਕਮਿਸ਼ਨਰ ਵਲੋਂ ਪੁੱਠੇ ਪਾਸੇ ਤੋਂ ਆਉਂਦੇ ਵਾਹਨ ਜ਼ਬਤ ਕਰਨ ਦੀ ਹਦਾਇਤ

ਟ੍ਰੈਫਿਕ ਨਿਯਮ ਤੋੜਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਦੇ ਮਾੜੇ ਟ੍ਰੈਫਿਕ ਹਾਲਤਾਂ  ਨੂੰ ਸੁਧਾਰਨ ਨੂੰ ਪੁਲਿਸ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੰਦੇ ਹਦਾਇਤ ਕੀਤੀ ਹੈ ਕਿ ਸੜਕ ’ਤੇ ਪੁੱਠੇ ਪਾਸੇ ਤੋਂ ਆਉਂਦੇ ਵਾਹਨਾਂ ਨੂੰ ਜਬਤ ਕੀਤਾ ਜਾਵੇ। ਅੱਜ ਟ੍ਰੈਫਿਕ ਸੁਧਾਰ ਸਬੰਧੀ ਹੋਈ ਮੀਟਿੰਗ ਦੀ …

Read More »

ਗੁਰਜੀਤ ਸਿੰਘ ਘਨੌਰ ਚੁਣੇ ਗਏ ਈ.ਟੀ.ਟੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ

ਅਧਿਆਪਕ ਮਸਲਿਆਂ `ਤੇ ਦਿਨ ਰਾਤ ਪਹਿਰਾ ਦੇਵਾਂਗਾ – ਘਨੌਰ ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈ.ਟੀ.ਈ ਅਧਿਆਪਕ ਯੂਨੀਅਨ ਦੀ ਮੀਟਿੰਗ ਦੌਰਾਨ ਅਧਿਆਪਕ ਘੋਲਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੇ ਅਧਿਆਪਕ ਗੁਰਜੀਤ ਸਿੰਘ ਘਨੌਰ ਨੂੰ ਈ.ਟੀ.ਯੂ ਜਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ।ਇਸ ਚੋਣ ਉਪਰੰਤ ਘਨੌਰ ਨੇ ਕਿਹਾ ਕਿ ਉਹ ਅਧਿਆਪਕ ਵਰਗ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ …

Read More »

ਵਿਸ਼ਵ ਪਾਣੀ ਦਿਵਸ ਮੌਕੇ ਪਾਣੀ ਨੂੰ ਬਚਾਉਣ ਦਾ ਦਿੱਤਾ ਹੋਕਾ

ਸੰਦੌੜ, 22 ਮਾਰਚ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਵਿਖੇ ਸਮਾਜ ਭਲਾਈ ਮੰਚ ਸ਼ੇਰਪੁਰ ਅਤੇ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਵੱਲੋਂ ਵਿਸ਼ਵ ਪਾਣੀ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਜ ਭਲਾਈ ਮੰਚ ਦੇ ਪ੍ਰਧਾਨ ਰਜਿੰਦਰਜੀਤ ਸਿੰਘ ਕਾਲਾਬੂਲਾ, ਸਮਾਜ ਸੇਵੀ ਰਾਜੇਸ਼ ਰਿਖੀ ਪੰਜਗਰਾਈਆਂ, ਸਮਾਜ ਭਲਾਈ ਮੰਚ ਦੀ ਸੁਪਰਵਾਈਜਰ ਮੈਡਮ ਚਰਨਜੀਤ ਕੌਰ, ਸਕੂਲ ਮੁਖੀ ਮੈਡਮ ਅਮਰਜੀਤ …

Read More »

‘ਵਿਸ਼ਵ ਜਲ ਦਿਵਸ’ ਦੇ ਸੰਬੰਧੀ ਕੱਢੀ ਜਾਗਰੂਕਤਾ ਰੈਲੀ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ‘ਵਿਸ਼ਵ ਜਲ ਦਿਵਸ’ ਦੇ ਸੰਬੰਧ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਗਈ।ਜਿਸ ਵਿੱਚ 60 ਦੇ ਕਰੀਬ ਵਲੰਟੀਅਰਾਂ ਨੇ ਹਿੱਸਾ ਲਿਆ।ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ.ਡੀ ਸ਼ਰਮਾ ਅਤੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਹਰਪਾਲ …

Read More »

ਐਸ.ਐਸ.ਡੀ ਗਰਲਜ਼ ਕਾਲਜ ਨੇ ਬੀ.ਐਸ.ਈ (ਸੀ.ਐਸ.ਐਮ) `ਚ ਮਾਰੀਆਂ ਮੱਲਾਂ

ਬਠਿੰਡਾ, 22 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਬੀ.ਐਸ.ਈ (ਸੀ.ਐਸ.ਐਮ)-ਭਾਗ (ਪਹਿਲਾ) ਸਮੈਸਟਰ ਪਹਿਲਾ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ।ਵਿਦਿਆਰਥਣ ਊਰਜਾ ਨੇ 88.6% ਲੈ ਕੇ ਪਹਿਲਾ ਸਥਾਨ ਪਲਵਲਾਸ਼ਾ ਰਜਿਤਾ ਨੇ 88.04% ਲੈ ਕੇ ਦੂਜਾ ਸਥਾਨ ਅਤੇ ਸੁਨੀਤਾ ਰਾਣੀ ਨੇ 81.11% ਲੈ ਕੇ ਤੀਜਾ ਸਥਾਨ …

Read More »