Wednesday, November 25, 2026

ਪੰਜਾਬੀ

ਨਾਟਸ਼ਾਲਾ `ਚ ਥਿਏਟਰ ਫੈਸਟੀਵਲ ਦੇ ਪਹਿਲੇ ਦਿਨ ਨਾਟਕ 84, 85, 86 ਤੇ.. ਮਰਾਸੀ ਪੇਸ਼

ਅੰਮ੍ਰਿਤਸਰ, 22 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ 20 ਸਾਲ ਪੂਰੇ ਹੋਣ `ਤੇ 27 ਮਾਰਚ ਨੂੰ ਮਨਾਏ ਜਾਣ ਵਾਲੇ ਵਿਸ਼ਵ ਰੰਗਮੰਚ ਦਿਵਸ ਸਬੰਧੀ ਮਨਾਏ ਜਾ ਰਹੇ 8 ਦਿਨਾਂ ਥਿਏਟਰ ਦੇ ਪਹਿਲੇ ਦਿਨ ਪੰਜਾਬੀ ਡਰਾਮਾ 84, 85, 86 ਤੇ . . ਮਰਾਸੀ ਪੇਸ਼ ਕੀਤਾ ਗਿਆ।ਅੱਜ ਦੇ ਮੁੱਖ ਮਹਿਮਾਨ ਪੰਡਿਤ ਕ੍ਰਿਸ਼ਨ ਦਵੇਸ਼ਰ ਸਨ।ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਅਬੋਹਰ ਦੇ ਸਪਰਸ਼ …

Read More »

ਮਾਧਵ ਵਿਦਿਆ ਨਿਕੇਤਨ ਵਿਖੇ ਹਵਨ ਯੱਗ ਨਾਲ ਸਕੂਲ ਦੇ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਰਣਜੀਤ ਐਵਨਿਉ ਵਿਖੇ ਵਿਕਰਮੀ ਸੰਮਤ 2075 ਦੇ ਸਬੰਧ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਮਲੇਸ਼ ਕੌਰ ਮੁਲਤਾਨੀ ਦੀ ਪ੍ਰਧਾਨਗੀ ਹੇਠ ਹਵਨ ਯੱਗ ਕਰਵਾ ਕੇ ਸਕੂਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਉਪ ਪ੍ਰਧਾਨ ਡਾ. ਅਰੂਣ ਮਹਿਰਾ ਅਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਵਿਨੈ …

Read More »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਚਿਤਾਵਨੀ ਰੈਲੀ 25 ਮਾਰਚ ਨੂੰ – ਲਾਹੌਰੀਆ

ਜੰਡਿਆਲਾ ਗੁਰੁ, 22 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਉਣਾ, ਅਧਿਆਪਕਾਂ ਦੀਆਂ ਤਨਖਾਹਾਂ `ਚ ਕਟੌਤੀ ਨੂੰ ਰੁਕਵਾਉਣਾ, 800 ਸਕੂਲਾਂ ਨੂੰ ਬੰਦ ਕਰਨ ਦਾ ਫੈ਼ਸਲਾ ਵਾਪਸ ਕਰਵਾਉਣਾ, ਰੈਸ਼ਨੇਲਾਈਜਸ਼ਨ ਦੀ ਆੜ `ਚ ਅਸਾਮੀਆਂ …

Read More »

ਸਬਸਿਡਰੀ ਹੈਲਥ ਸੈਂਟਰ ਦੇ ਕਰਮਚਾਰੀ ਨੂੰ ਪ੍ਰਮੋਸ਼ਨ `ਤੇ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਿਲ੍ਹਾ ਪ੍ਰੀਸ਼ਦ ਅਧੀਨ ਪੈਂਦੀ ਸ.ਹੈ.ਸੈ ਨਿਜਾਮਪੁਰ ਅੰਮ੍ਰਿਤਸਰ  ਦੇ ਰੂਰਲ ਮੈਡੀਕਲ ਅਫਸਰ ਡਾ. ਜਸਪ੍ਰੀਤ ਸਿੰਘ ਅਤੇ ਸਮੂਹ ਸਟਾਫ ਨੇ ਮਿਲ ਕੇ ਪਿਛਲੇ 11 ਸਾਲਾਂ ਤੋਂ ਬਤੌਰ ਏ.ਐਨ.ਐਮ ਕੰਮ ਕਰ ਰਹੇ ਰਜਵੰਤ ਕੌਰ ਦੇ ਪ੍ਰਮੋਸ਼ਨ ਹੋਣ ਦੀ ਖੁਸ਼ੀ ਵਿੱਚ ਹੈਲਥ ਸੈਂਟਰ ਵਿਖੇ ਪਾਰਟੀ ਦਾ ਆਯੋਜਨ ਕੀਤਾ।ਸਮੂਹ ਸਟਾਫ ਨੇ ਵਿਦਾਇਗੀ ਪਾਰਟੀ ਸਮੇਂ ਰਜਵੰਤ ਕੌਰ …

Read More »

ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਮਨਾਇਆ

ਮੁਕਤਸਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 2019 ’ਚ ਮਨਾਏ ਜਾ ਰਹੇ 550 ਸਾਲਾ ਅਵਤਾਰ ਗੁਰਪੁਰਬ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਜੋਂ ਵੱਖ-ਵੱਖ ਸ਼ਹਿਰਾਂ ਤੇ ਨਗਰਾਂ ’ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਅੱਜ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਬਾਬਾ ਠਾਕੁਰ ਸਿੰਘ ਜੀ ਦੀ ਸਦੀਵੀ ਯਾਦ ’ਚ ਪਿੰਡ …

Read More »

ਦਮਦਮੀ ਟਕਸਾਲ ਮੁੱਖੀ ਨੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ’ਤੇ ਜਤਾਇਆ ਅਫ਼ਸੋਸ

ਅੰਮਿ੍ਤਸਰ, 22 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ `ਤੇ ਬੈਠੇ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਭਾਈ ਖ਼ਾਲਸਾ ਵਲੋਂ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੀ ਦਿੱਤੀ ਗਈ ਕੁਰਬਾਨੀ ਨੂੰ ਸਿੱਜ਼ਦਾ ਕਰਦਿਆਂ ਇਸ ਨੂੰ ਸਿੱਖ ਕੌਮ ਲਈ ਨਾ …

Read More »

ਚੀਫ ਖਾਲਸਾ ਦੀਵਾਨ ਦੀਆਂ ਪਾਰਦਰਸ਼ੀ ਤੇ ਨਿਰਵਿਘਣ ਉਪ ਚੋਣਾਂ ਲਈ ਉੁਮੀਦਵਾਰਾਂ ਤੋਂ ਮੰਗਿਆ ਸਹਿਯੋਗ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਵਲੋਂ ਪ੍ਰਧਾਨ, ਮੀਤ ਪ੍ਰਧਾਨ, ਆਨਰੇਰੀ ਸਕੱਤਰ ਦੀਆਂ 25-3-18 ਨੂੰ ਹੋਣ ਵਾਲੀਆਂ ਹੋਣਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਦੀ ਸਾਂਝੀ ਇਕੱਤਰਤਾ ਬੁਲਾਈ ਗਈ, ਜਿਸ ਵਿੱਚ ਚੋਣ ਪ੍ਰਕਿਰਿਆ ਨੂੰ ਸਚਾਰੂ ਤੇ ਨਿਰਪੱਖ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਈ ਅਹਿਮ ਫੈਸਲੇ ਲਏ ਗਏ।ਖੁਰਾਣਾ …

Read More »

ਗੁਰਬਾਣੀ ਕੰਠ ਮੁਕਾਬਲੇ `ਚ 1896 ਬੱਚਿਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਪ੍ਰੀਤਮ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਿਲੇਬਸ ਅਨੁਸਾਰ 1 ਸਾਲ ਤੋਂ 25 ਸਾਲ ਦੇ ਬੱਚਿਆਂ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਭਾਗ …

Read More »

`ਮਹਿਲੀਂ ਵੱਜਦਾ ਏ ਤਾਲ` ਪੁਸਤਕ ਰਲੀਜ਼

ਰਸਮਾਂ ਤੇ ਰਿਸ਼ਤਿਆਂ ਦੀ ਸਾਂਝ ਤੇ ਮਹੱਤਤਾ ਨੂੰ ਬਿਆਨ ਕਰਦੀ ਹੈ ਸ਼ਾਇਰਾ ਸਿਮਰਜੀਤ ਸਿਮਰ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਰਸਮਾਂ ਤੇ ਰਿਸ਼ਤਿਆਂ ਦੀ ਸਾਂਝ ਤੇ ਮਹੱਤਤਾ ਨੂੰ ਬਿਆਨ ਕਰਦੇ ਗੀਤਾਂ, ਟੱਪਿਆਂ, ਜਾਗੋ ਤੇ ਲੰਬੇ ਗੀਤਾਂ ਦਾ ਸੰਗ੍ਰਹਿ, ਸ਼ਾਇਰਾ ਸਿਮਰਜੀਤ ਕੌਰ ਸਿਮਰ ਦੀ ਪੁਸਤਕ ‘‘ਮਹਿਲੀਂ ਵੱਜਦਾ ਏ ਤਾਲ” ਦਾ ਵਿਮੋਚਨ ਸਥਾਨਕ ਖੈਬ਼ਰ ਹੋਟਲ ਵਿਖੇ ਕੀਤਾ ਗਿਆ।ਪੰਜਾਬੀ ਰਾਈਟਰਜ਼ …

Read More »

ਘੱਟ-ਗਿਣਤੀਆਂ ਪ੍ਰਤੀ ਸਹੀ ਗਣਿਤ ਅਪਨਾਉਣਾ ਕਰਨਾਟਕਾ ਸਰਕਾਰ ਦਾ ਸਲਾਹੁਣਯੋਗ ਕਦਮ -ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਖ਼ਾਲਸਈ ਆਦਰਸ਼ ਨੂੰ ਸਮਰਪਿਤ ਪੰਥ-ਦਰਦੀ ਸੰਸਥਾਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਕਰਨਾਟਕਾ ਦੀ ਸ੍ਰੀ ਸਿਧੱਰਮਈਆ ਸਰਕਾਰ ਦੇ ਉਸ ਇਤਿਹਾਸਕ ਕਦਮ ਦੀ ਸ਼ਲਾਘਾ ਕੀਤੀ ਹੈ, ਜਿਸ ਨਾਲ ਲਿੰਗਾਇਤ ਧਰਮ ਨੂੰ ਕਾਨੂੰਨੀ ਪ੍ਰਵਾਨਗੀ ਮਿਲੇਗੀ।ਇਸ ਲਈ ਇਕ ਵੱਖਰੇ ਧਰਮ ਵਜੋਂ ਇੱਕ ਘੱਟ ਗਿਣਤੀ ਦਾ ਦਰਜਾ ਦੇਣ ਦਾ ਐਲਾਨ ਕਰ …

Read More »