Wednesday, November 25, 2026

ਪੰਜਾਬੀ

ਸੁਨੀਲ ਜਾਖੜ ਨੇ ਕੇਂਦਰੀ ਸੰਚਾਰ ਮੰਤਰੀ ਨਾਲ ਮੁਲਾਕਾਤ ਕਰਕੇ ਅਮਰਨਾਥ ਯਾਤਰਾ ਦੌਰਾਨ ਸੰਚਾਰ ਸੁਵਿਧਾਵਾਂ ਮੁਹਈਆ ਕਰਵਾਉਣ ਲਈ ਕਿਹਾ

ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਦੇ ਇਕ ਵਫਦ ਨੇ ਕੇਂਦਰੀ ਸੰਚਾਰ ਮੰਤਰੀ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸੰਚਾਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਕਿਹਾ।ਉਨ੍ਹਾਂ ਨਾਲ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ …

Read More »

ਖਾਲਸਾ ਕਾਲਜ ਵਿਖੇ ‘ਸਾਇਬਰ ਸਕਿਉਰਿਟੀ ਤੇ ਨੈਟਵਰਕ ਫੌਰੇਂਸਿਕਸ’ ਵਰਕਸ਼ਾਪ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦੀ ਟੈਕ-ਇਰਾ ਕੰਪਿਊਟਰ ਸੋਸਾਇਟੀ ਵੱਲੋਂ ਬੀਤੇ ਦਿਨ ‘ਸਾਇਬਰ ਸਕਿਉਰਿਟੀ ਅਤੇ ਨੈਟਵਰਕ ਫੌਰੇਂਸਿਕਸ’ ’ਤੇ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਨੂੰ ਡਾ. ਜੇ.ਐਸ ਹੂਰਾ ਪ੍ਰੋਫੈਸਰ ਮੈਰੀਲੈਂਡ ਯੂ.ਐਸ.ਏ ਨੇ ਸੰਬੋਧਨ ਕੀਤਾ। ਪਹਿਲੇ ਸੈਸ਼ਨ ’ਚ ਉਨ੍ਹਾਂ ਨੇ ਸਾਇਬਰ ਸਕਿਉਰਿਟੀ, ਓ.ਐਸ.ਆਈ ਅਤੇ ਟੀ.ਸੀ.ਪੀ.ਆਈ.ਪੀ ਅਤੇ ਉਨ੍ਹਾਂ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ …

Read More »

ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਬੇਵਕਤੀ ਹੋਈ ਮੌਤ `ਤੇ ਅਫਸੋਸ ਦਾ ਇਜ਼ਹਾਰ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਇਸ ਬੇਵਕਤੀ ਹੋਈ ਮੌਤ `ਤੇ ਅਫਸੋਸ ਦਾ ਇਜ਼ਹਾਰ ਕੀਤਾ ਹੈ।ਉਨਾਂ ਆਖਿਆ ਹੈ ਕਿ ਇਸ ਸੰਘਰਸ਼ੀ ਯੋਧੇ ਦਾ ਘਾਟਾ ਕਦੀ ਵੀ ਪੂਰਾ ਹੋਣ ਵਾਲਾ ਨਹੀਂ।ਗੁਰਮਤਿ ਅਨੁਸਾਰ ਮੌਤ ਦਾ ਕੋਈ ਸਥਾਨ ਨਿਰਧਾਰਿਤ ਨਹੀ, …

Read More »

ਸੰਭਾਲ ਲਈ ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਪਾਇਆ ਲੈਂਟਰ

ਬਾਬਾ ਪ੍ਰਮਾਨੰਦ ਤੇ ਅਜੈਪਾਲ ਸਿੰਘ ਮੀਰਾਂਕੋਟ ਵਲੋਂ ਉਪਰਾਲੇ ਦੀ ਭਰਪੂਰ ਸ਼ਲਾਘਾ ਜ਼ੰੰਡਿਆਲਾ ਗੁਰੂ, (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਵਲੋਂ ਸ਼ਹੀਦ ਊਧਮ ਸਿੰਘ ਚੌਕ ਵਿਖੇ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਅਗਵਾਈ `ਚ ਸੰਨ 2006 ਵਿਚ ਸਥਾਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਦੀ ਸਾਂਭ-ਸੰਭਾਲ ਤੇ ਸੁੰਦਰਤਾ ਨੂੰ ਮੁੱਖ ਬੁੱਤ …

Read More »

ਸਰਕਾਰੀ ਸਕੂਲ ਤੇ ਸਿੱਖਿਆ ਬਚਾਓ ਮੰਚ ਵਲੋਂ ਅਰਥੀ ਫੂਕ ਮੁਜ਼ਾਹਰਾ

ਤਬਾਦਲਾ ਨੀਤੀ ਤੁਰੰਤ ਰੱਦ ਕਰਨ ਦੀ ਗੂੰਜੀ ਅਵਾਜ਼ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵੱਲੋਂ ਸਰਕਾਰ ਨਾਲ ਚੱਲ ਰਹੀ ਆਰ-ਪਾਰ ਦੀ ਲੜਾਈ ਤਹਿਤ ਆਪਣੇ ਸ਼ੰਘਰਸ ਦੀ ਲੜੀ ਨੂੰ ਅੱਗੇ ਤੋਰਦਿਆਂ ਸੂਬਾ ਪੱਧਰੀ ਪ੍ਰੋਗਰਾਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ ਸੈਂਕੜੇ ਅਧਿਆਪਕਾਂ ਨੇ ਅੱਜ ਹੱਕੀ ਮੰਗਾਂ ਦੀ ਪੂਰਤੀ ਲਈ ਰੋਸ ਮੁਜ਼ਾਹਰਾ ਕਰਦਿਆਂ ਸਥਾਨਕ ਕਚਿਹਰੀ ਚੌਂਕ …

Read More »

ਯੂਨੀਵਰਸਿਟੀ ਬਿਜ਼ਨਸ ਸਕੂਲ ਵਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ `ਤੇ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜਨਸ ਸਕੂਲ (ਯੂ.ਬੀ.ਐਸ) ਵੱਲੋਂ ਯੂ.ਜੀ.ਸੀ-ਐਸ.ਏ.ਪੀ ਦੇ ਸਹਿਯੋਗ ਨਾਲ “ਭਾਰਤ ਵਿੱਚ ਬਿਜ਼ਨਸ ਦੇ ਸੰਦਰਭ ਵਿੱਚ ਕਾਰਪੋਰੇਟ ਸਮਾਜਿਕ ਜਿ਼ੰਮੇਵਾਰੀ” ਵਿਸ਼ੇ `ਤੇ ਦੂਜਾ ਕੌਮੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਅਮਰਜੀਤ ਸਿੰਘ ਸਿੱਧੂ, ਯੂ.ਜੀ.ਸੀ-ਐਸ.ਏ.ਪੀ ਕੋਆਰਡੀਨੇਟਰ ਨੇ ਟਰਿਪਲ ਬੌਟਮ ਲਾਇਨ ਪਹੁੰਚ ਵਿਧੀ `ਤੇ ਜ਼ੋਰ ਦਿੱਤਾ …

Read More »

`ਬੇਟੀ ਬਚਾਓ ਬੇਟੀ ਪੜਾਓ` ਸਕੀਮ ਅਧੀਨ ਪੋਸਟਰ ਤੇ ਪੇਟਿੰਗ ਮੁਕਾਬਲੇ ਕਰਵਾਏ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਸਥਾਨਕ ਲਾਰੇਂਸ ਰੋਡ ਸਥਿਤ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ `ਬੇਟੀ ਬਚਾਓ ਬੇਟੀ ਪੜਾਓ` ਸਕੀਮ ਅਧੀਨ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਪੋਸਟਰ, ਪੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਕਾਲਜ ਦੀਆਂ 100 ਵਿਦਿਆਰਥਣਾਂ ਨੇ ਭਾਗ ਲਿਆ ਅਤੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ, ਭਰੂਣ ਹੱਤਿਆ ਰੋਕਣ ਅਤੇ ਔਰਤਾਂ ਨੂੰ …

Read More »

ਡਾਕਟਰਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅਰੰਭੀ ਜਾਵੇਗੀ ਚੈਕਿੰਗ ਅਭਿਆਨ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) –  ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸਿਵਲ ਸਰਜਨ ਹਰਦੀਪ ਸਿੰਘ ਘਈ, ਡਾ: ਸ਼ਰਨਜੀਤ ਕੌਰ, ਡਾ: ਮਦਨ ਮੋਹਨ, ਡਾ: ਸੁਖਪਾਲ ਸਿੰਘ ਤੋਂ ਇਲਾਵਾ ਸਾਰੇ ਮੈਡੀਕਲ ਅਫਸਰ ਹਾਜ਼ਰ ਸਨ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ …

Read More »

ਇਰਾਕੀ ਅੱਤਵਾਦੀਆਂ ਹੱਥੋਂ ਮਰਣ ਵਾਲਿਆਂ `ਚ ਧੂਰੀ ਦੇ ਪ੍ਰਿਤਪਾਲ ਸ਼ਰਮਾ ਵੀ ਸ਼ਾਮਲ

ਡਿਪਟੀ ਕਮਿਸ਼ਨਰ, ਐਸ.ਐਸ.ਪੀ ਅਤੇ ਐਸ.ਡੀ.ਐਮ ਨੇ ਘਰ ਪਹੁੰਚ ਕੇ ਪਰਿਵਾਰ ਨਾਲ ਜਤਾਈ ਹਮਦਰਦੀ ਧੂਰੀ, 21 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਰਾਕ ਦੇ ਮੌਸੂਲ ਸ਼ਹਿਰ ਵਿੱਚ ਇਰਾਕੀ ਅੱਤਵਾਦੀਆਂ ਵੱਲੋਂ ਮਾਰੇ ਗਏ 39 ਬਾਰਤੀਆਂ ਵਿੱਚ ਧੂਰੀ ਦੇ ਰਹਿਣ ਵਾਲੇ ਪ੍ਰਿਤਪਾਲ ਸ਼ਰਮਾ ਪੁੱਤਰ ਸਾਧੂ ਸਿੰਘ  ਵੀ ਸ਼ਾਮਲ ਹਨ, ਜਿੰਨਾਂ ਨੂੰ ਅਗਵਾ ਕਰਨ ਉਪਰੰਤ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ …

Read More »

ਵਿਆਹ ਦੀ 25ਵੀਂ ਵਰੇਗੰਢ ਮੁਬਾਰਕ- ਗੁਰਪ੍ਰੀਤ ਸਿੰਘ ਤੇ ਅਭਿਲਾਸ਼ਾ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਸਥਾਨਕ ਕਬੀਰ ਪਾਰਕ ਵਾਸੀ ਗੁਰਪ੍ਰੀਤ ਸਿੰਘ ਤੇ ਅਭਿਲਾਸ਼ਾ ਨੂੰ ਵਿਆਹ ਦੀ 25ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »