Wednesday, December 31, 2025

ਪੰਜਾਬੀ ਖ਼ਬਰਾਂ

ਮਨਰੇਗਾ ਮਜ਼ਦੂਰਾਂ ਨੇ ਫੂਕੀ ਕੇਂਦਰ ਤੇ ਹਰਿਆਣਾ ਸਰਕਾਰ ਦੀ ਅਰਥੀ

ਸੰਗਰੂਰ, 23 ਫਰਵਰੀ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਅਤੇ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ ‘ਤੇ ਮਨਰੇਗਾ ਮਜ਼ਦੂਰਾਂ ਵਲੋਂ ਖਨੌਰੀ ਬਾਰਡਰ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਕਿਸਾਨਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ …

Read More »

ਰੰਗਲੇ ਪੰਜਾਬ ਮੇਲੇ ‘ਚ ‘ਸੇਵਾ ਸਟਰੀਟ’ ਦੇਵੇਗੀ ਦਾਨ ਨੂੰ ਨਵੀਂ ਦਿਸ਼ਾ- ਡਿਪਟੀ ਕਮਿਸ਼ਨਰ

ਕਿਤਾਬਾਂ ਤੇ ਕੱਪੜੇ ਦਾਨ ਕਰਨ ਦੀ ਪਿਰਤ ਪਾਉਣ ਦੀ ਕੀਤੀ ਜਾਵੇਗੀ ਕੋਸ਼ਿਸ਼ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰੰਗਲਾ ਪੰਜਾਬ ਮੇਲੇ ਵਿਚ ਪੰਜਾਬੀਆਂ ਦੀ ਨਿਰਸਾਵਰਥ ਸੇਵਾ ਭਾਵਨਾ ਦੇ ਪਹਿਲੂ ਨੂੰ ਵੀ ਵਿਸ਼ੇਸ਼ ਤੌਰ ‘ਤੇ ਲੋਕਾਂ ਸਾਹਮਣੇ ਉਭਾਰਨ ਦੀ ਕੋਸਿਸ਼ ਕੀਤੀ ਜਾਵੇਗੀ।ਇਸ ਦੇ ਨਾਲ ਹੀ ਪੰਜਾਬੀਆਂ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਮਾਹਣਾ ਸਿੰਘ ਰੋਡ ਸਕੂਲ ਨੂੰ ਜਿਲ੍ਹੇ ਦੇ ਸਭ ਤੋਂ ਵਧੀਆ ਸਕੂਲ ਚੁਣੇ ਜਾਣ ‘ਤੇ ਡਾ. ਨਿੱਜ਼ਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਾਲੀ ਸਰਕਾਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਵਿੱਚ ਪੰਜਾਬ ਦਿਨ-ਬ-ਦਿਨ ਤਰੱਕੀ ਕਰ ਰਿਹਾ ਹੈ।ਇਸੇ ਹੀ ਸੁਪਨੇ ਨੂੰ ਸਾਕਾਰ ਕਰਦੇ ਹੋਏ ਪੰਜਾਬ ਵਿੱਚ ਜਿੱਥੇ ਸਿੱਖਿਆ ਖੇਤਰ ਵਿੱਚ ਨਵੇਂ ਸਰਕਾਰੀ ਸਕੂਲ ਉਸਾਰੇ ਜਾ ਰਹੇ ਹਨ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ …

Read More »

ਸਿੱਖਿਆ ਦੇ ਖੇਤਰ ‘ਚ ਲਿਆਂਦੀ ਜਾਵੇਗੀ ਕ੍ਰਾਂਤੀ – ਈ.ਟੀ.ਓ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਨੂੰ ਦੋ ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਨਵੇਂ ਸੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ।ਜਿਸ ਤਹਿਤ ਸੂਬੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵੱਡੇ ਹੋ ਕੇ …

Read More »

ਸ਼ਹਿਰ ਦੇ ਹਰ ਕੋਨੇ ‘ਚ ਮੇਲੇ ਦਾ ਮਾਹੌਲ ਸਿਰਜ਼ੇਗੀ ‘ਕਾਰਨੀਵਾਲ ਪਰੇਡ’- ਏ.ਡੀ.ਸੀ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਵਿਸ਼ਵ ਪੱਧਰੀ ‘ਰੰਗਲੇ ਪੰਜਾਬ’ ਦੌਰਾਨ ਭਾਵੇਂ ਕਿ ਸ਼ਹਿਰ ਦੇ ਚਾਰੇ ਕੋਨਿਆਂ ‘ਤੇ ਸਮਾਗਮ ਉਲੀਕੇ ਗਏ ਹਨ, ਪਰ ਸ਼ਹਿਰ ਦੀਆਂ ਸੜਕਾਂ ਉਤੇ ਵੀ ਮੇਲੇ ਵਾਲਾ ਮਾਹੌਲ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ। ਸ਼ਹਿਰ ਦੀ ਸੜਕਾਂ ‘ਤੇ ਇਸ ਮੇਲੇ ਦੇ ਦੋ ਦਿਨ …

Read More »

ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਰੰਗਲੇ ਪੰਜਾਬ ਮੌਕੇ ਕਰਵਾਈ ਜਾਵੇਗੀ ਮੈਰਾਥਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਮਨਾਏ ਜਾਣ ਵਾਲੇ ਰੰਗਲੇ ਪੰਜਾਬ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਵਾਏ ਜਾ ਰਹੇ ਹਨ।ਨੌਜਵਾਨਾਂ ਨੂੰ ਤੰਦਰੁਸਤੀ ਦਾ ਸੰਦੇਸ਼ ਦੇਣ ਲਈ 25 ਫਰਵਰੀ ਨੂੰ ਇਕ ਗਰੀਨਥਨ (ਮੈਰਾਥਨ) ਦੌੜ ਵੀ ਆਯੋਜਿਤ ਕੀਤੀ ਜਾ ਰਹੀ ਹੈ।ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ-ਕਮ-ਨੋਡਲ ਅਫ਼ਸਰ ਅਰਸ਼ਪ੍ਰੀਤ ਸਿੰਘ ਨੇ ਦੱਸਿਆ 26 ਫਰਵਰੀ ਨੂੰ ਵੱਖ-ਵੱਖ …

Read More »

ਡੀ.ਏ.ਵੀ ਸਕੂਲ ਦੀ ਮਹਿਕਦੀਪ ਕੌਰ ਦਾ ਰਾਸ਼ਟਰ ਪੱਧਰੀ ਲੇਖ ਲਿਖਣ ਮੁਕਾਬਲੇ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ) – ਖੁਸਰੋ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਡਾ. ਏ.ਪੀ.ਜੇ ਅਬਦੁਲ ਕਲਾਮ ਰਾਸ਼ਟਰੀ ਪੱਧਰ ਦੇ ਲੇਖ ਮੁਕਾਬਲੇ ਵਿੱਚ 14-18 ਸਾਲ ਉਮਰ ਦੇ ਵਿਦਿਆਰਥੀਆਂ ਨੂੰ ‘ਮੇਰੇ ਸੁਪਨਿਆਂ ਦੇ ਭਾਰਤ ਵਿੱਚ, ਮੈਂ ਆਪਣੀ ਭੂਮਿਕਾ ਨੂੰ ਕਿਵੇਂ ਵੇਖਦਾ ਹਾਂ’ ਵਿਸ਼ਾ ਦਿੱਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੀ ਨੌਵੀਂ ਜਮਾਤ ਦੀ ਮਹਿਕਦੀਪ ਕੌਰ ਨੇ ਸਫਲਤਾਪੂਰਵਕ ਸਿਖਰਲੇ 25 ਵਿੱਚ ਆਪਣਾ ਸਥਾਨ ਬਣਾ …

Read More »

ਸ਼ਿਵ ਮੰਦਿਰ ਭੀਖੀ ਵਲੋਂ ਪ੍ਰਭਾਤ ਫੇਰੀਆਂ ਦਾ ਸਿਲਸਲਾ ਲਗਾਤਾਰ ਜਾਰੀ

ਭੀਖੀ, 23 ਫਰਵਰੀ (ਕਮਲ ਜ਼ਿੰਦਲ) – ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਭੀਖੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਮਹਾਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਸ਼ਿਵ ਮੰਦਿਰ ਭੀਖੀ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਰੋਜ਼ਾਨਾ ਸਵੇਰੇ 5.00 ਵਜੇ 16 ਤੋਂ 29 ਫਰਵਰੀ ਤੱਕ ਪ੍ਰਭਾਤ ਫੇਰੀਆਂ ਸਾਰੇ ਸ਼ਹਿਰ ਭੀਖੀ ਵਿੱਚ ਕੱਢੀਆਂ ਜਾਣਗੀਆਂ।ਸਕੱਤਰ ਪੁਨੀਤ ਗੋਇਲ ਨੇ ਦੱਸਿਆ ਮਹਾਂ ਸ਼ਿਵਰਾਤਰੀ …

Read More »

ਨੈਸ਼ਨਲ ਕਾਲਜ ਭੀਖੀ ਦਾ ਬੀ.ਏ ਬੀ.ਐਡ ਸਮੈਸਟਰ ਦੂਜੇ ਦਾ ਨਤੀਜਾ ਸੌ ਫੀਸਦ ਰਿਹਾ

ਭੀਖੀ, 22 ਫਰਵਰੀ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ ਬੀ.ਐਡ ਸਮੈਸਟਰ ਦੂਜੇ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਦਪ੍ਰੀਤ ਕੌਰ 80% ਅੰਕਾਂ ਨਾਲ ਪਹਿਲਾ, ਦੀਕਸ਼ਾ ਸਿੰਗਲਾ ਨੇ 79% ਅੰਕਾਂ ਨਾਲ ਦੂਜਾ ਅਤੇ ਰੀਤੂ ਕੌਰ ਨੇ 78% ਅੰਕਾਂ ਨਾਲ ਤੀਜ਼ਾ ਸਥਾਨ ਹਾਸਲ ਕੀਤਾ।ਕਾਲਜ ਪ੍ਰਧਾਨ ਹਰਬੰਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2023 ਸੈਸ਼ਨ ਦੇ ਐਮ.ਏ ਧਰਮ ਅਧਿਐਨ ਸਮੈਸਟਰ ਤੀਜਾ, ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਮਰਚੰਡਾਈਜ਼ਿੰਗ ਸਮੈਸਟਰ ਤੀਜਾ, ਬੀ.ਏ (ਮਹਿਲਾ ਸਸ਼ਕਤੀਕਰਨ) ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਬੈਂਕਿੰਗ ਅਤੇ ਵਿੱਤੀ ਸੇਵਾਵਾਂ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਆਟੋਮੋਬਾਈਲ ਤਕਨਾਲੋਜੀ) ਸਮੈਸਟਰ ਤੀਜਾ ਤੇ ਪੰਜਵਾਂ, ਮਾਸਟਰ ਆਫ਼ ਵੋਕੇਸ਼ਨ (ਮਾਨਸਿਕ ਹੈਲਥ ਕੌਂਸਲਿੰਗ), ਸਮੈਸਟਰ ਤੀਜਾ; ਬੈਚਲਰ …

Read More »