ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪੜੇ ਲਿਖੇ ਬੇਰੋਜਗਾਰ ਵਿਅਕਤੀਆਂ ਨੂੰ ਸਵੈ ਰੋਜਗਾਰ ਅਧੀਨ ਡੇਅਰੀ ਕਿੱਤੇ ਲਈ ਤਿਆਰ ਕਰਨ ਵਾਸਤੇ 15 ਦਿਨਾਂ ਡੇਅਰੀ ਸਿਖਲ਼ਾਈ ਕੋਰਸ ਅੰਮ੍ਰਿਤਸਰ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ।ਜਿਸ ਵਿੱਚ ਕੋਈ ਲੜਕਾ ਜਾਂ ਲੜਕੀ ਜਿਸਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋ ਵੱਧ 50 ਸਾਲ ਹੋਵੇ, …
Read More »ਪੰਜਾਬੀ
ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਤਹਿਤ ਜਾਗਰੂਕਤਾ ਰੈਲੀ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਧੀਆਂ ਨੂੰ ਕੁੱਖ ਵਿਚ ਨਾ ਮਾਰਨ ਅਤੇ ਉਨਾਂ ਨੂੰ ਪੜਾਉਣ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਜਿਲਾ ਪ੍ਰਸ਼ਾਸਨ ਨੇ ਨੌਜਵਾਨ ਲੜਕੀਆਂ ਨੂੰ ਨਾਲ ਲੈ ਕੇ ਬੀ.ਬੀ.ਕੇ ਡੀ ਏ ਵੀ ਕਾਲਜ ਤੋਂ ਜਾਗਰੂਕਤਾ ਰੈਲੀ ਕੱਢੀ। ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਇਸ ਮੌਕੇ ਰੈਲੀ ਨੂੰ ਕਾਲਜ ਤੋਂ ਰਵਾਨਾ ਕੀਤਾ ਅਤੇ ਆਪ …
Read More »ਸਾਦਗੀ ਨਾਲ ਵਿਆਹ ਕਰਵਾਉਣ ਵਾਲੇ ਜੋੜੇ ਹੋਣਗੇ ਸਨਮਾਨਿਤ- ਮੰਗੇ ਬਿਨੈ ਪੱਤਰ
ਪਠਾਨਕੋਟ, 15 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਸਾਦਗੀ ਨਾਲ ਵਾਧੂ ਖਰਚੇ ਰਹਿਤ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਪ੍ਰਸੰਸਾ ਪੱਤਰ ਦੇਣ ਦੀ ਸਕੀਮ ਤਹਿਤ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ।ਇਸ ਸਕੀਮ ਤਹਿਤ ਬਿਨੈਕਾਰ ਆਪਣੇ ਬਿਨੈ ਪੱਤਰ ਭਰਨ ਉਪਰੰਤ ਵਿਆਹ ਦੀ ਫੋਟੋ, ਵਿਆਹ ਵਾਲੀ ਲੜਕੀ …
Read More »ਕਣਕ ਦੀ ਫਸਲ ਨੂੰ ਤੇਲੇ/ਚੇਪੇ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਲੋੜ- ਡਾ. ਅਮਰੀਕ ਸਿੰਘ
ਪਠਾਨਕੋਟ, 15 ਮਾਰਚ (ਪੰਜਾਬ ਪੋਸਟ ਬਿਊਰੋ) – ਤਾਪਮਾਨ ਵਿੱਚ ਅਚਾਨਕ ਹੋਏ ਵਾਧੇ ਕਾਰਨ ਕਣਕ ਦੀ ਫਸਲ `ਤੇ ਤੇਲੇ/ਚੇਪੇ ਅਤੇ ਪੀਲੀ ਕੁੰਗੀ ਦਾ ਹਮਲਾ ਵਧ ਸਕਦਾ ਹੈ, ਇਸ ਲਈ ਕਿਸਾਨਾਂ ਨੂੰ ਫਸਲ ਦਾ ਲਗਾਤਾਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜ਼ਰੂਰਤ ਪੈਣ ਤੇ ਖੇਤੀ ਮਾਹਿਰਾਂ ਵਲੋਂ ਕੀਤੀਆਂ ਸਿਫਾਰਸ਼ਾਂ ਮੁਤਾਬਿਕ ਹੀ ਰੋਕਥਾਮ ਕਰਨੀ ਚਾਹੀਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ …
Read More »ਵਿਸ਼ਵ ਵਾਤਾਵਰਨ ਦਿਵਸ ਮੌਕੇ ਵੰਡੇ ਬੂਟੇ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਜਿਥੇ ਸਕੂਲ ਵਿੱਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ, ਉਥੇ ਸਕੂਲ ਸਟਾਫ਼ ਨੂੰ ਆਪਣੇ ਆਲੇ ਦੂਆਲੇ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਵੰਡੇ ਗਏ।ਸਕੂਲ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਇਸ ਮੌਕੇ …
Read More »ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ `ਤੇ ਪਿੰਡ ਦੀਆਂ ਸੰਗਤਾਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਲਵੇ ਦੇ ਪਿੰਡ ਧੂੜਕੋਟ ਵਿਖੇ ਦੋ ਤੋਂ ਇਕ ਗੁਰਦੁਆਰਾ ਸਾਹਿਬ ਕਰਨ ਲਈ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ।ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ‘ਇਕ ਪਿੰਡ ਇਕ ਗੁਰਦੁਆਰਾ ਸਾਹਿਬ’ ਮੁਹਿੰਮ ਆਰੰਭੀ ਗਈ ਹੈ, …
Read More »ਸ਼੍ਰੋਮਣੀ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 550 ਦੀ ਆਮਦ ’ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਮਤ ਨਾਨਕਸ਼ਾਹੀ 550 ਦੀ ਆਮਦ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ …
Read More »ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਲੇਖਕ ਹਰਮਿੰਦਰ ਸਿੰਘ ਭੱਟ ਦਾ ਸਨਮਾਨ 18 ਨੂੰ
ਸੰਦੌੜ, ਮਾਰਚ 14 (ਡਾ. ਕੁਲਵਿੰਦਰ ਗਿੱਲ, ਭੱਟ)- ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਵਲੋਂ ਵਿਸ਼ੇਸ਼ ਸਮਾਗਮ 18 ਮਾਰਚ ਦਿਨ ਐਤਵਾਰ ਨੂੰ ਸਰਕਾਰੀ ਗਰਲਜ਼ ਸਕੂਲ ਸੁਨਾਮ ਵਿਚ,ਪਤਰਕਾਰ ਹਰਚੰਦ ਸਿੰਘ ਭੁਲਰ ਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਵਿਚ ਕੀਤਾ ਜਾ ਰਿਹਾ ਹੈ।ਇਹ ਸਮਾਗਮ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ ਉਪਰੰਤ ਸਭਾ ਵੱਲੋਂ ਉੱਘੇ ਲੇਖਕ ਹਰਮਿੰਦਰ ਸਿੰਘ ਭਟ ਨੂੰ ਸਾਹਿਤਕਾਰਾਂ ਦੇ ਰੂਬਰੂ …
Read More »ਅਕਾਲੀ ਬਾਬਾ ਫੂਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚੱਲਦਾ ਵਹੀਰ 96ਵੇਂ ਕਰੋੜੀ ਦੇ ਸਾਬਕਾ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਨਿਹੰਗ ਦੀ 195ਵੀਂ ਬਰਸੀ ਗੁਰਦੁਆਰਾ ਸਾਹਿਬ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਈ ਗਈ।ਇਸ ਸਮੇਂ ਆਯੋਜਤ ਕੀਤੇ ਗਏ ਧਾਰਮਿਕ ਸਮਾਗਮ ਦੌਰਾਨ ਪਾਵਨ …
Read More »ਚੈਂਪੀਅਨ ਬਣੀ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਸਾਇਕਲਿੰਗ ਟੀਮ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਟਾਰੀ ਰੋਡ ਵਿਖੇ ਹੋਈ ਜੀ.ਐਨ.ਡੀ.ਯੂ ਇੰਟਰਨੈਸ਼ਨਲ ਕਾਲਜ ਰੋਡ ਸਾਇਕਲਿੰਗ ਚੈਂਪੀਅਨਸ਼ਿਪ ਵਿੱਚ ਜਿੱਤ ਹਾਸਲ ਕੀਤੀ ਹੈ।ਕਾਲਜ ਟੀਮ ਨੇ ਇਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਚ.ਐਮ.ਵੀ ਕਾਲਜ ਜਲੰਧਰ ਅਤੇ ਜੀ.ਐਨ.ਡੀ.ਯੂ ਕੈਂਪਸ ਨੂੰ ਹਰਾਇਆ ਅਤੇ ਵੱਖ-ਵੱਖ ਮੁਕਾਬਲਿਆਂ ਵਿਚ 4 ਗੋਲਡ, ਸਿਲਵਰ ਅਤੇ ਦੋ ਬ੍ਰੋਜ਼ ਮੈਡਲ ਨਾਲ ਚੈਂਪੀਅਨਸ਼ਿਪ ਜਿੱਤੀ।ਇਸ ਜਿੱਤ ਦੇ ਨਾਲ …
Read More »
Punjab Post Daily Online Newspaper & Print Media