Wednesday, November 25, 2026

ਪੰਜਾਬੀ

ਕਮੇਡੀਅਨ ਜਸਵਿੰਦਰ ਭੱਲਾ ਨੇ ਲੋਕਾਂ ਨੂੰ ਖੁੱਲੇ `ਚ ਜੰਗਲ-ਪਾਣੀ ਨਾ ਜਾਣ ਲਈ ਕੀਤਾ ਜਾਗਰੂਕ

ਸਵੱਛ ਪੰਜਾਬ ਮਿਸ਼ਨ ਦਾ ਹੋਕਾ ਦੇਣ ਲਈ ਪਿੰਡਾਂ ਚ ਭੱਲੇ ਵਲੋਂ ਰੋਡ ਸ਼ੋਅ ਬਟਾਲਾ, 15 ਮਾਰਚ (ਪੰਜਾਬ ਪੋਸਟ- ਐਨ.ਐਸ ਬਰਨਾਲ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਰਾਂਡ ਅੰਬੈਸ਼ਡਰ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੂਬੇ ਪੰਜਾਬ ਨੂੰ ਸਾਫ-ਸੁਥਰਾ ਤੇ ਸਵੱਸਥ ਬਣਾਉਣ ਲਈ ਖੁੱਲੇ ਵਿੱਚ ਸ਼ੌਚ ਜਾਣ ਦੀ ਲਾਹਨਤ ਨੂੰ ਪੂਰੀ ਤਰਾਂ …

Read More »

7 ਰੋਜਾ ਨੈਸ਼ਨਲ ਥੀਏਟਰ ਫੈਸਟੀਵਲ- ਚੌਥੇ ਦਿਨ ਸਟੇਜ਼ `ਤੇ ਪੇਸ਼ ਕੀਤਾ `ਖਤ ਲਈ ਸ਼ੁਕਰੀਆ`

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਠਾਕੁਰ ਸਿੰਘ ਆਰਟ ਗੈਲਰੀ ਵਿਖੇ 7 ਰੋਜਾ ਨੈਸ਼ਨਲ ਥੀਏਟਰ ਫੈਸਟੀਵਲ ਦੇ ਚੋਥੇ ਦਿਨ ਜਸਵੀਰ ਰਾਣਾ ਦੀ ਲਿਖੀ ਕਹਾਣੀ `ਤੇ ਸੰਗੀਤ ਗੁਪਤਾ ਵਲੋਂ ਨਿਰਦੇਸ਼ਿਤ ਨਾਟਕ `ਖਤ ਲਈ ਸ਼ੁਕਰੀਆ` ਮੰਚਿਤ ਕੀਤਾ ਗਿਆ।ਰੂਪਾਂਕ ਕਲਾ ਥਿਏਟਰ ਵੈਲਫ਼ੇਅਰ ਸੋਸਾਇਟੀ ਚੰਡੀਗੜ ਦੀ ਟੀਮ ਵਲੋਂ ਪੇਸ਼ ਗਏ ਇਸ ਨਾਟਕ ਵਿਚ ਮੈਡਮ …

Read More »

ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੁਆਫ਼ੀ ਮੰਗਣ ਨਾਲ ਸੱਚਾਈ ਦੀ ਹੋਈ ਜਿੱਤ – ਸਰਚਾਂਦ ਸਿੰਘ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਕਰਮ ਸਿੰਘ ਮਜੀਠੀਆ ਉਪਰ ਨਸ਼ਾ ਤਸਕਰੀ ’ਚ ਸ਼ਾਮਿਲ ਹੋਣ ਬਾਰੇ ਲਗਾਏ ਗਏ ਬੇਬੁਨਿਆਦ ਅਤੇ ਝੂਠੇ ਇਲਜ਼ਾਮਾਂ ਲਈ ਅੱਜ ਲਿਖਤੀ ਮੁਆਫ਼ੀ ਮੰਗੀ ਹੈ।ਮਜੀਠੀਆ ਦੇ ਮੀਡੀਆ ਇੰਚਾਰਜ ਪ੍ਰੋ. ਸਰਚਾਂਦ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਨਸ਼ਾ ਤਸਕਰੀ ਬਾਰੇ ਝੂਠੇ ਇਲਜ਼ਾਮਾਂ ਅਤੇ ਦੂਸ਼ਣਬਾਜ਼ੀ …

Read More »

ਦੋ ਦਿਨਾਂ ਦੇ ਉਪਰਾਲੇ ਦੋਰਾਨ 63,432 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ.ਨਰੇਸ਼ ਕਾਂਸਰਾ ਨੇ ਝੁੱਗੀਆਂ ਝੋਪੜੀਆਂ ਅਤੇ ਭੱਠਿਆਂ `ਤੇ ਰਹਿੰਦੇ 0-5 ਸਾਲ ਤੱਕ ਦੇ ਬੱਚਿਆਂ ਦੀ ਚੈਕਿੰਗ ਕੀਤੀ।ਇਸ ਦੌਰਾਨ ਉਨਾਂ ਦੱਸਿਆ ਕਿ ਜਿਲੇ੍ਹ ਦੇ 0-5 ਸਾਲ ਤੱਕ ਦੇ 69,432 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹਾਊਸ ਟੂ ਹਾਊਸ ਐਕਟੀਵਿਟੀ ਰਾਹੀਂ 13,223 ਬੱਚਿਆਂ ਨੂੰ ਪੋਲਿਓ ਰੋਕੂ …

Read More »

ਸਰਕਾਰੀ ਆਈ.ਟੀ.ਆਈ ਬਟਾਲਾ ਵਿਖੇ ਹੋਏ ਜੋਨਲ ਪੱਧਰ ਦੇ ਖੇਡ ਮੁਕਾਬਲੇ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਬਟਾਲਾ ਵਿਖੇ ਜੋਨਲ ਪੱਧਰ ਦੀਆਂ ਖੇਡਾਂ ਦੇ ਮੁਕਾਬਲਿਆਂ ਦੇ ਫਾਈਨਲ ਮੁਕਾਬਲਿਆਂ ਦੌਰਾਨ ਵਾਲੀਬਾਲ ਦੇ ਮੁਕਾਬਲੇ ਵਿੱਚ ਸਰਕਾਰੀ ਆਈ.ਟੀ.ਆਈ ਪਠਾਨਕੋਟ ਦੇ ਸਿੱਖਿਆਰਥੀਆਂ ਨੇ ਸਰਕਾਰੀ ਆਈ.ਟੀ.ਆਈ ਬਟਾਲਾ ਨੂੰ ਹਰਾ ਕੇ ਫਾਈਨਲ ਦੀ ਟਰਾਫ਼ੀ ’ਤੇ ਕਬਜਾ ਜਮਾਇਆ।ਪ੍ਰਿੰਸੀਪਲ ਇੰਜੀ: ਹਰੀਸ਼ ਮੋਹਨ ਸਰਕਾਰੀ ਆਈ.ਟੀ.ਆਈ (ਲੜਕੇ) ਪਠਾਨਕੋਟ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਦੇ ਨਾਲ-ਨਾਲ ਆਈ.ਟੀ.ਆਈ ਪਠਾਨਕੋਟ …

Read More »

ਜ਼ਿਲ੍ਹਾ ਅਤੇ ਸ਼ੈਸਨ ਜੱਜ ਪਠਾਨਕੋਟ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।         ਇਸ ਮੌਕੇ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ ਸਬ-ਜੇਲ੍ਹ ਵਿਖੇ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ …

Read More »

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਮੁਹਿੰਮ `ਚ ਸ਼ਮੂਲੀਅਤ ਲਈ ਮੈਂਬਰਸ਼ਿਪ ਸ਼ੁਰੂ

ਸਰਕਾਰੀ ਅਧਿਕਾਰੀ ਤੇ ਆਮ ਲੋਕ ਬਣ ਸਕਦੇ ਨੇ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਸਾਰੇ ਪੰਜਾਬ ਅੰਦਰ ਇਕ ਮੁਹਿੰਮ ਸੁਰੂ ਕੀਤੀ ਗਈ ਹੈ, ਜਿਸ ਅਧੀਨ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਇਸ ਨਾਲ ਜੋੜਨ ਲਈ ਇਸ ਮੁਹਿੰਮ ਦੋਰਾਨ ਕਰੀਬ 30 ਹਜਾਰ ਲੋਕਾਂ ਦਾ ਟੀਚਾ …

Read More »

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੋਰਟ ਕੰਪਲੈਕਸ `ਚ ਖੂਨਦਾਨ ਕੈਂਪ 17 ਮਾਰਚ ਨੂੰ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰਟ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਪਠਾਨਕੋਟ ਵਲੋਂ ਖੂਨ ਦਾਨ ਕੈਂਪ 17 ਮਾਰਚ  ਨੂੰ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਮਾਨਯੋੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਲਲਿਤ ਮੋਹਣ ਡੋਗਰਾ ਪ੍ਰਧਾਨ ਬਾਰ-ਐਸੋਸੀਏਸਨ ਪਠਾਨਕੋਟ ਅਤੇ ਉਨਾ ਦੀ ਟੀਮ ਅਤੇ …

Read More »

ਖਾਲਸਾ ਕਾਲਜ ਇੰਜ. ਐਂਡ ਟੈਕਨੋਲੋਜੀ ਵਿਖੇ ‘ਟੈਕ ਫ਼ੈਸਟ ਊਰਜਾ-2018’ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਵਿਖੇ ‘ਟੈਕ ਫ਼ੈਸਟ ਊਰਜਾ-2018’ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕਰਦਿਆਂ ਆਪਣੇ ਭਾਸ਼ਣ ’ਚ ਤਕਨੀਕੀ ਸਿੱਖਿਆ ਦੀ ਉਸਤਤ ਕਰਦੇ ਹੋਏ ਫੈਕਲਟੀ ਅਤੇ ਵਿਦਿਆਰਥੀਆਂ ਵਲੋਂ ਕੀਤੇ ਇਸ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਸਮਾਜ ’ਚ ਔਰਤ ਦੀ ਸਥਿਤੀ ਅਤੇ ਸੁਰੱਖਿਆ’ ਵਿਸ਼ੇ ਤਹਿਤ ਸਮਾਗਮ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ।ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ …

Read More »