Wednesday, November 25, 2026

ਪੰਜਾਬੀ

ਏ.ਪੀ.ਐਲ-2018 ਟਰਾਫ਼ੀ – ਤੀਜੇ ਦਿਨ ਏ.ਸੀ.ਏ ਅਤੇ ਆਰ.ਆਰ ਸਪੋਰਟਸ ਨੇ ਦਰਜ਼ ਕੀਤੀਆਂ ਜਿੱਤਾਂ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2018 ਕ੍ਰਿਕੇਟ ਲੀਗ ਦੇ ਤੀਜੇ ਦਿਨ ਦੋ ਬਹੁਤ ਹੀ ਜ਼ਬਰਦਸਤ ਮੈਚ ਹੋਏ  ਪਹਿਲੇ ਮੈਚ ‘ਚ ਮੁਕਾਬਲਾ ਆਰ.ਆਰ ਸਪੋਰਟਸ, ਦਿੱਲੀ ਅਤੇ ਹਰਭਜਨ ਅਕੈਡਮੀ, ਜਲੰਧਰ ਦਰਮਿਆਨ ਹੋਇਆ ਜਿਸ ‘ਚ ਆਰ.ਆਰ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ ਹਰਭਜਨ ਅਕੈਡਮੀ ਨਿਰਧਾਰਿਤ 20 ਓਵਰਾਂ ‘ਚ ਪਰਗਟ ਸਿੰਘ ਦੀਆਂ 22 ਗੇਂਦਾਂ ‘ਤੇ 54 …

Read More »

ਗਲੋਕੋਮਾ (ਕਾਲਾ ਮੋਤੀਆ) ਸਥਾਈ ਨੇਤਰਹੀਣਤਾ ਦਾ ਅਹਿਮ ਕਾਰਨ ਹੈ – ਸਹਾਇਕ ਸਿਵਲ ਸਰਜਨ

ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਵਿਭਾਗ  ਵਲੋਂ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ ਸੰਬਧੀ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਲੋਕੋਮਾ ਦੇ ਸੰਬਧ ਵਿੱਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸਹਾਇਕ ਸਿਵਲ ਸਰਜਨ ਪਠਾਨਕੋਟ-ਕਮ-ਜਿਲਾ੍ ਨੋਡਲ ਅਫਸਰ ਐਨ.ਪੀ.ਸੀ.ਬੀ ਡਾ.ਅਦਿੱਤੀ ਸਲਾਰੀਆ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਜਿਲਾ …

Read More »

ਜਥੇ. ਤੋਤਾ ਸਿੰਘ ਦੀ ਅਗਵਾਈ ’ਚ ਹਲਕਾ ਧਰਮਕੋਟ ਦੀਆਂ ਸੰਗਤਾਂ ਨੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਹਲਕਾ ਧਰਮਕੋਟ ਤੋਂ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸਮੁੱਚੇ ਹਲਕੇ ਦੀਆਂ ਸੰਗਤਾਂ ਸਮੇਤ ਅੱਜ ਲੰਗਰ ਸੇਵਾ ਸ਼ੁਰੂ ਕੀਤੀ।ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਉਹ ਹਰ ਸਾਲ ਨਾਨਕਸ਼ਾਹੀ ਵਰ੍ਹੇ ਦੀ ਆਰੰਭਤਾ ਮੌਕੇ 1 ਚੇਤ ਨੂੰ ਸ੍ਰੀ …

Read More »

ਗਦਰ ਲਹਿਰ ਦੇ ਸੂਰਮੇ ਬਾਬਾ ਸੂਬਾ ਸਿੰਘ ਦੀ 90ਵੀਂ ਸਾਲਾਨਾ ਬਰਸੀ ਮਨਾਈ

ਸਿੱਖਾਂ ਦੀਆਂ ਸ਼ਹਾਦਤਾਂ ਨਾਲ ਮਿਲੀ ਆਜ਼ਾਦੀ, ਗਾਂਧੀ ਦੇ ਚਰਖੇ ਨਾਲ ਨਹੀਂ- ਬਾਬਾ ਹਰਨਾਮ ਸਿੰਘ ਖ਼ਾਲਸਾ ਤਰਨਤਾਰਨ, 14 ਮਾਰਚ (ਪੰਜਾਬ ਪੋਸਟ ਬਿਊਰੋ) – ਗਦਰ ਲਹਿਰ ਦੇ ਸੂਰਮੇ ਮਹਾਂਪੁਰਸ਼ ਸੰਤ ਬਾਬਾ ਸੂਬਾ ਸਿੰਘ ਜੀ ਦੀ 90ਵੀਂ ਸਲਾਨਾ ਬਰਸੀ ਗੁਰਦੁਆਰਾ ਰੋੜੀ ਸਾਹਿਬ ਪਿੰਡ ਅਲੀਪੁਰ ਬੁਰਜ ਦੇਵਾ ਸਿੰਘ ਵਿਖੇ ਸ਼ਰਧਾ ਨਾਲ ਮਨਾਈ ਗਈ।   ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ …

Read More »

ਖ਼ਾਲਸਾ ਕਾਲਜ ਵੂਮੈਨ ਨੇ ਯੂਥ ਫ਼ੈਸਟੀਵਲ ਦੀਆਂ 15 ਵੰਨਗੀਆਂ ’ਚ ਜਿੱਤੇ ਇਨਾਮ

ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਜਿੱਥੇ ਪ੍ਰੀਖਿਆ ’ਚ ਸ਼ਾਨਦਾਰ ਹਾਸਲ ਕਰਨ ਰਹੀਆਂ ਹਨ, ਉਥੇ ਸੱਭਿਆਚਾਰਕ ਗਤੀਵਿਧੀਆਂ ’ਚ ਆਪਣੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ।ਇਸੇ ਲੜੀ ਨੂੰ ਅਗਾਂਹ ਵਧਾਉਂਦਿਆਂ ਤੀਸਰੇ ‘ਯੂਥ ਫ਼ੈਸਟੀਵਲ ਆਫ਼ ਖ਼ਾਲਸਾ ਕਾਲਜਸ’ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵੱਖ-ਵੱਖ …

Read More »

`ਐਨ.ਐਮ.ਆਰ ਦੇ ਸਿਧਾਂਤ, ਰਸਾਇਣ ਤੇ ਜੈਵਿਕ ਉਪਯੋਗਾਂ` ਬਾਰੇ ਪੰਜ ਦਿਨਾ ਵਰਕਸ਼ਾਪ ਸ਼ੁਰੂ

ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਚ “ਐਨ.ਐਮ.ਆਰ ਦੇ ਸਿਧਾਂਤ, ਰਸਾਇਣ ਅਤੇ ਜੈਵਿਕ ਉਪਯੋਗਾਂ” ਬਾਰੇ ਪੰਜ ਦਿਨਾ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ।ਇਸ ਵਰਕਸ਼ਾਪ ਨੂੰ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਅਧੀਨ ਸ਼ੁਰੂ ਕੀਤੇ ਫੈਕਲਟੀ ਡਿਵੈਲਪਮੈਂਟ ਸੈਂਟਰ (ਐਫ.ਡੀ.ਸੀ) ਦੇ ਤਹਿਤ …

Read More »

ਯੂਨੀਵਰਸਿਟੀ ਵਲੋਂ 2011 ਤੋਂ ਬਾਅਦ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ

ਅਪਲਾਈ ਕਰਨ ਦੀ ਅੰਤਿਮ 23 ਅਪ੍ਰੈਲ ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀਤੇ ਦਿਨੀਂ ਸਿੰਡੀਕੇਟ ਦੀ ਇਕੱਤਰਤਾ ਵਿਚ ਫੈਸਲਾ ਕੀਤਾ ਕਿ ਉਹ ਵਿਦਿਆਰਥੀ, ਜਿਨ੍ਹਾਂ ਦੀ 2011 ਤੋਂ ਬਾਅਦ ਕਿਸੇ ਵੀ ਕਲਾਸ/ਸਮੈਸਟਰ ਵਿਚ ਇੱਕ ਜਾਂ ਇੱਕ ਤੋਂ ਵੱਧ ਕੰਪਾਰਟਮੈਂਟ/ਰੀ-ਅਪੀਅਰ ਹੋਣ ਕਾਰਨ ਡਿਗਰੀ ਪ੍ਰਭਾਵਿਤ (ਸ਼ਟਰੁਚਕ) ਹੋਈ ਹੈ, ਉਨ੍ਹਾਂ ਨੂੰ ਸੈਸ਼ਨ 2017-18 ਦੇ ਇਮਤਿਹਾਨ ਲਈ  …

Read More »

ਹੁਨਰਮੰਦ ਤੇ ਪੜ੍ਹੇ ਲਿਖੇ ਨੌਜਵਾਨਾਂ ਦੇ ਬਿਨਾਂ ਬਿਹਤਰ ਭਾਰਤ ਦੀ ਕਲਪਨਾ ਨਹੀਂ – ਵਿਦਵਾਨ

ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੱਕ ਰੋਜ਼ਾ ਕੌਮੀ ਸੈਮੀਨਾਰ ਸਮਕਾਲੀ ਸਿੱਖਿਆ: ਪ੍ਰੈਕਟਿਸ ਅਤੇ ਚੁਣੌਤੀਆਂ ਵਿਸ਼ੇ `ਤੇ ਆਯੋਜਿਤ ਕੀਤਾ ਗਿਆ।ਸਿੱਖਿਆ ਵਿਭਾਗ ਵੱਲੋਂ ਆਈ.ਸੀ.ਐਸ.ਐਸ.ਆਰ ਦੀ ਵਿਸ਼ੇਸ਼ ਸਹਾਇਤਾ ਨਾਲ ਆਯੋਜਿਤ ਇਸ ਸੈਮੀਨਾਰ ਦੌਰਾਨ ਵੱਖ-ਵੱਖ ਵਿਦਵਾਨਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।                  ਯੂਨੀਵਰਸਿਟੀ ਦੇ ਵਾਈਸ ਚਾਸਲਰ ਪ੍ਰੋ. ਜਸਪਾਲ ਸਿੰਘ ਸੰਧੂ …

Read More »

ਏ.ਪੀ.ਐਲ-2018 ਟਰਾਫ਼ੀ – ਦੂਜੇ ਦਿਨ ਐਫ.ਸੀ.ਸੀ ਤੇ ਏ.ਸੀ.ਏ ਦੀ ਰਹੀ ਝੰਡੀ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ-  ਏਪੀਐਲ (ਅਮਨਦੀਪ ਪ੍ਰੀਮੀਅਰ ਲੀਗ)-2018 ਕ੍ਰਿਕੇਟ ਲੀਗ ਦੇ ਦੂਜੇ ਦਿਨ ਦੋ ਮੈਚ ਹੋਏ  ਪਹਿਲੇ ਮੈਚ ‘ਚ ਮੁਕਾਬਲਾ ਫ੍ਰੈਂਡਜ਼ ਕ੍ਰਿਕੇਟ ਕਲੱਬ (ਐਫਸੀਸੀ), ਦਿੱਲੀ ਅਤੇ ਹਰਭਜਨ ਅਕੈਡਮੀ, ਜਲੰਧਰ ਦਰਮਿਆਨ ਖੇਡਿਆ ਗਿਆ ਜਿਸ ‘ਚ ਐਫਸੀਸੀ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ ਹਰਭਜਨ ਅਕੈਡਮੀ ਨਿਰਧਾਰਿਤ 20 ਓਵਰਾਂ ‘ਚ 154 ਦੌੜਾਂ ਹੀ ਬਣਾ ਸਕੀ ਜਿਸ ‘ਚ ਨਿਖਿਲ ਚੌਧਰੀ ਦੇ …

Read More »

ਬਾਬਾ ਫ਼ਰੀਦ ਬੀ.ਐਡ ਕਾਲਜ ’ਚ 11ਵੀਂ ਸਲਾਨਾ ਐਥਲੈਟਿਕ-ਮੀਟ ਕਰਵਾਈ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਬਾਬਾ ਫ਼ਰੀਦ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਗਿਆਰਵੀਂ ਸਲਾਨਾ ਐਥਲੈਟਿਕ-ਮੀਟ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਸਭ ਤੋਂ ਪਹਿਲਾਂ ਕਾਲਜ ਦੇ ਵਾਇਸ-ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਐਥਲੈਟਿਕ ਮੀਟ `ਚ ਸਕਾਰਾਤਮਕ ਨਜ਼ਰੀਏ ਨਾਲ ਭਾਗ ਲੈਣ ਲਈ ਪ੍ਰੇਰਿਤ …

Read More »