Wednesday, November 25, 2026

ਪੰਜਾਬੀ

ਅੱਠ ਮਹੀਨੇ ਪਹਿਲਾਂ ਹੋਏ ਕਤਲ ਦਾ ਦੋਸ਼ੀ ਕਾਬੂ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਬਠਿੰਡਾ ਪੁਲਿਸ ਮੁੱਖੀ ਨਵੀਨ ਸਿੰਗਲਾ ਨੇ ਪੈ੍ਰਸ ਕਾਨਫਰੰਸ ਦੌਰਾਨ ਦੱਸਿਆ ਹੈ ਕਿ 7/07/2017 ਨੂੰ ਮ੍ਰਿਤਕ ਬੂਟਾ ਖਾਨ ਦੀ ਪਤਨੀ ਪ੍ਰਵੇਜ ਕੌਰ ਵਲੋਂ ਥਾਣਾ ਮੌੜ ਵਿਖੇ ਇਤਲਾਹ ਦੇਣ ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜ਼ੇਰੇ ਨਿਗਰਾਨੀ ਸਵਰਨ ਸਿੰਘ ਖੰਨਾ ਪੀ.ਪੀ.ਐਸ ਕਪਤਾਨ ਇੰਨਵੈ: …

Read More »

ਗਿਆਨ-ਬੋਧਕ ਲੈਕਚਰ ਦੌਰਾਨ ਕੈਨੇਡਾ ਤੋਂ ਪੁੱਜੇ ਚਰਨ ਸਿੰਘ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਡਾ. ਊਸ਼ਾ ਸਰਮਾ ਮੁੱਖੀ ਪੰਜਾਬੀ ਵਿਭਾਗ ਅਤੇ ਸਮੂਹ ਪੰਜਾਬੀ ਵਿਭਾਗ ਦੁਆਰਾ ਕਾਲਜ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਦੀ ਅਗਵਾਈ ਅਧੀਨ ਗਿਆਨ-ਬੋਧਕ ਲੈਕਚਰ ਕਰਵਾਇਆ ਦੌਰਾਨ ਕੈਨੇਡਾ ਤੋਂ ਚਰਨ ਸਿੰਘ ਨੇ ਸ਼ਿਰਕਤ ਕਰਦਿਆਂ ਕਵੀ ਹੋਣ ਦੇ ਨਾਲ-ਨਾਲ ਨਾਟਕ ਦੇ ਖੇਤਰ ਵਿਚ ਵੀ ਪ੍ਰਵੇਸ਼ ਕਰ ਚੁੱਕੇ …

Read More »

ਟਰੈਫ਼ਿਕ ਸਮੱਸਿਆ ਸਬੰਧੀ ਐਸ.ਐਸ.ਪੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਦਾਣਾ ਮੰਡੀ ਰੋਡ `ਤੇ ਟਰੈਫਿਕ ਸਮੱਸਿਆ, ਬੱਸਾਂ ਅਤੇ ਭਾਰੀ ਵਾਹਨਾਂ ਉਪਰ ਲੱਗੇ ਪ੍ਰੈਸ਼ਰ ਹਾਰਨ, ਅਤੇ ਨਜਾਇਜ ਢੰਗ ਨਾਲ ਗੈਸ ਸਿਲੰਡਰਾਂ ਦੀ ਰੀਫਲਿੰਗ ਕਰਨ ਵਾਲਿਆਂ `ਤੇ ਕਾਰਵਾਈ ਕਰਵਾਉਣ ਨੂੰ ਲੈ ਕੇ ਐਸ.ਐਸ.ਪੀ ਨੂੰ ਮੰਗ ਪੱਤਰ ਦਿੱਤਾ ਗਿਆ।ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ …

Read More »

ਹੈਪਾਟਈਟਸ-ਬੀ ਤੇ ਸੀ ਦੇ ਮਰੀਜ਼ਾਂ ਦੀ ਅਖੀਰਲੀ ਸਟੇਜ਼ `ਚ ਫਾਇਦੇਮੰਦ ਹੈ ਲਿਵਰ ਟਰਾਂਸਪਲਾਂਟ- ਡਾ. ਨੀਰਵ ਗੋਇਲ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਪੋਲੋ ਹਸਪਤਾਲ ਦਿੱਲੀ ਵਿਖੇ ਹੁਣ ਤੱਕ ਲਿਵਰ ਟਰਾਂਸਪਲਾਂਟ ਦੇ 2200 ਦੇ ਕਰੀਬ ਆਪਰੇਸ਼ਨ ਕਰ ਚੁੱਕੇ ਹਸਪਤਾਲ ਦੇ ਸੀਨੀਅਰ ਸਲਾਹਕਾਰ ਡਾਕਟਰ ਨੀਰਵ ਗੋਇਲ ਨੇ ਕਿਹਾ ਕਿ ਕਿ ਹੈਪਾਟਈਟਸ ਬੀ ਤੇ ਸੀ ਦੇ ਮਰੀਜ਼ਾਂ ਦੀ ਅਖੀਰਲੀ ਸਟੇਜ਼ `ਚ ਲਿਵਰ ਟਰਾਂਸਪਲਾਂਟ ਬਹੁਤ ਹੀ ਲਾਭਦਾਇਕ ਹੈ।ਲਿਵਿੰਗ ਡੋਨਰ ਲਿਵਰ ਟਰਾਂਸਪਲਾਂਟ (ਐਲ.ਡੀ.ਅੇਲ.ਟੀ) ਇੱਕ ਗੁੰਝਲਦਾਰ ਪ੍ਰਕਿਰਿਆ ਹੈ, …

Read More »

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਉਨਾਂ ਦਾ ਸਵਾਗਤ ਕੀਤਾ।ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ …

Read More »

ਸੇਵਾ ਟਰੱਸਟ ਯੂ.ਕੇ ਤੇ ਅੰਮ੍ਰਿਤਸਰ ਵਿਕਾਸ ਮੰਚ ਨੇ ਬਰਮਿੰਘਮ-ਅੰਮ੍ਰਿਤਸਰ ਸਿੱਧੀ ਉਡਾਣ ਦੇ ਵੱਧ ਕਿਰਾਏ ਵਿਰੁੱਧ ਛੇੜੀ ਸਾਂਝੀ ਮੁਹਿੰਮ

ਲੰਡਣ-ਅੰਮ੍ਰਿਤਸਰ ਸਿੱਧੀ ਉਡਾਣ ਸ਼ੁਰੂ ਕਰਨ ਵਾਸਤੇ ਵੀ ਕੀਤੀ ਮੰਗ, ਬਰਤਾਨਵੀ ਮੈਂਬਰ ਪਾਰਲੀਮੈਂਟਾਂ ਵੱਲੋਂ ਭਰਵਾਂ ਸਹਿਯੋਗ ਅੰਮ੍ਰਿਤਸਰ (ਲੰਡਨ), 13 ਮਾਰਚ (ਪੰਜਾਬ ਪੋਸਟ ਬਿਊਰੋ) – ਏਅਰ ਇੰਡੀਆ ਵਲੋਂ ਹਫਤੇ ਵਿਚ ਦੋ-ਦਿਨ ਬਰਮਿੰਘਮ ਤੋਂ ਗੁਰੁ ਕੀ ਨਗਰੀ ਅੰਮ੍ਰਿਤਸਰ ਲਈ ਸ਼ੁਰੂ ਕੀਤੀ ਗਈ ਸਿੱਧੀ ਉਡਾਣ ਦੇ ਲੱਕ ਤੋੜਵੇਂ ਕਿਰਾਏ ਵਿਰੁੱਧ ਸੇਵਾ ਟਰੱਸਟ ਯੂ.ਕੇ ਵੱਲੋਂ ਬਰਤਾਨਵੀ ਮੈਂਬਰ ਪਾਰਲੀਮੈਂਟ ਨੂੰਏਅਰ ਇੰਡੀਆ ਵਲੋਂ ਪੰਜਾਬ ਜਾਣ ਵਾਲੇ ਲੋਕਾਂ …

Read More »

ਜਾਅਲਸਾਜ਼ੀ ਰਾਹੀਂ ਅੰਮ੍ਰਿਤਧਾਰੀ ਹੋਣ ਦਾ ਸਰਟੀਫਿਕੇਟ ਲੈਣ ਲਈ ਦਬਾਅ ਦੀ ਭੌਰ ਨੇ ਮੰਗੀ ਜਾਂਚ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀ ਤੇ ਚੱਲ ਰਹੀ ਉਸ ਖ਼ਬਰ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਹੈ ਕਿ ਕੁੱਝ ਲੋਕ ਚੀਫ਼ ਖਾਲਸਾ ਦੀਵਾਨ ਦੀ ਉਪ-ਚੋਣ ਵਿਚ ਹਿੱਸਾ ਲੈੈਣ ਲਈ ਅੰਮ੍ਰਿਤਧਾਰੀ ਹੋਣ ਦਾ ਜ਼ਾਅਲੀ ਸਰਟੀਫਿਕੇਟ ਲੈਣ ਲਈ ਤਰਲੋਮੱਛੀ ਹੋ ਰਹੇ ਹਨ, ਪਰ ਸ੍ਰੀ ਅਕਾਲ ਤਖਤ …

Read More »

ਹਰਿ ਕੀ ਪਉੜੀ ਵਿਖੇ ਸੇਵਾ ਕਰਵਾਉਣ ਵਾਲੀ ਬੀਬੀ ਮਨਿੰਦਰ ਕੌਰ ਬੇਦੀ ਦਾ ਸਨਮਾਨ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ’ਤੇ ਸੁਨਹਿਰੀ ਛੱਤ ਦੀ ਸੇਵਾ ਕਰਵਾਉਣ ਵਾਲੀ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਬੇਦੀ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ …

Read More »

ਕਿਸੇ ਵੀ ਪੰਚਾਇਤ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਕੋਈ ਪਤਾ ਨਹੀਂ – ਜਟਾਣਾ

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਹੋਈ ਮਾਸਿਕ ਮੀਟਿੰਗ ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਹੀਨਾਵਾਰ ਮੀਟਿੰਗ ਕਮਾਂਡੈਂਟ ਰਛਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜੰਗ ਸਿੰਘ ਭੰਗਲਾਂ ਨੇ ਫਰੰਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਫਰੰਟ ਨੇ ਪਿਛਲੇ ਮਹੀਨੇ ਚਾਰ ਕੇਸ ਨਿਪਟਾਏ ਹਨ।ਇਸ ਮੌਕੇ ਮਹਿੰਦਰ ਸਿੰਘ ਜਟਾਣਾ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਨੂੰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ 6 ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ …

Read More »