Wednesday, November 25, 2026

ਪੰਜਾਬੀ

ਅਕਾਲੀ ਦਲ (ਬ) ਨੇ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚੋਂ ਕੱਢਿਆ- ਵਲਟੋਹਾ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿਲਾ ਤਰਨ ਤਾਰਨ ਨਾਲ ਸਬੰਧਤ ਇਕਬਾਲ ਸੰਧੂ ਨੂੰ ਪਾਰਟੀ ਵਿਰੋਧੀ ਕਾਰਵਾਈ ਕਾਰਨ ਪਾਰਟੀ ਵਿਚੋ ਕੱਢ ਦਿੱਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਅਕਾਲੀ ਦਲ ਜਿਲਾ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ …

Read More »

ਸਿੱਖ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਵੇਗਾ 7ਵੇਂ ਪਾਤਸ਼ਾਹ ਦਾ ਗੁਰਤਾਗੱਦੀ ਦਿਵਸ

ਕੀਰਤਪੁਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ- ਡਾ. ਰੂਪ ਸਿੰਘ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਿੱਖ ਵਾਤਾਵਰਣ ਦਿਵਸ ਵਜੋਂ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸਬੰਧ ਵਿਚ ਸ੍ਰੀ ਕੀਰਤਪੁਰ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ 15 ਮਾਰਚ ਨੂੰ ਇਕ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ …

Read More »

ਉਘੇ ਗੀਤਕਾਰ ਪ੍ਰੋ: ਜਸਵੰਤ ਸਿੰਘ ਬਾਜ ਨੂੰ ਸਦਮਾ- ਸਹੁਰਾ ਰਾਜ ਸਿੰਘ ਗਿੱਲ ਦਾ ਦੇਹਾਂਤ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਉੱਘੇ ਕਵੀ ਅਤੇ ਨਾਮਵਰ ਗੀਤਕਾਰ ਪ੍ਰੋ: ਜਸਵੰਤ ਸਿੰਘ ਬਾਜ਼ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਹੁਰਾ ਤੇ ਪ੍ਰੋ: ਰੁਪਿੰਦਰ ਕੌਰ ਗਿੱਲ ਦੇ ਪਿਤਾ ਸੇਵਾ ਮੁਕਤ ਪੁਲਿਸ ਇੰਸਪੈਕਟਰ ਰਾਜ ਸਿੰਘ ਗਿੱਲ (64) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਜਗਦੇਵ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰ ਦਿੱਤਾ …

Read More »

ਪੰਜਾਬ ਭਰ ਦੇ ਪੈਨਸ਼ਰਾਂ ਵਲੋਂ ਸਾਂਝੀ ਰੈਲੀ 22 ਮਾਰਚ ਨੂੰ

ਸਮਰਾਲਾ, 12 ਮਾਰਚ (ਪੰਜਾਬ ਪੋਸਟ- ਕੰਗ) – ਪੰਜਾਬ ਗੌਰਮੈਂਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਲੁਧਿਆਣਾ ਦੇ ਪੈਨਸ਼ਨਰਜ਼ ਭਵਨ ਵਿਖੇ ਹੋਈ ਮੀਟਿੰਗ ਵਿੱਚ ਚਾਰੇ ਕਨਵੀਨਰਾਂ ਮਹਿੰਦਰ ਸਿੰਘ ਪਰਵਾਨਾ, ਮਹਿੰਦਰ ਸਿੰਘ ਫਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਅਤੇ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਮੰਡਲ ਹੇਠ ਮੀਟਿੰਗ ਹੋਈ।ਜਿਸ ਵਿੱਚ 22 ਮਾਰਚ ਨੂੰ 11.00 ਵਜੇ ਮੁਹਾਲੀ ਦੇ 6-ਫੇਜ਼ ਗੁਰਦੁਆਰਾ ਸਾਹਿਬ ਦੇ ਸਾਹਮਣੇ ਰੈਲੀ ਅਤੇ ਵਿਧਾਨ ਸਭਾ ਵੱਲ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ‘ਸ਼ੂਟਿੰਗ ਵਿਸ਼ਵ ਕੱਪ’ ’ਚ ਜਿੱਤਿਆ ਸੋਨ ਤਮਗ਼ਾ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਮੈਕਸੀਕੋ ਵਿਖੇ ਚਲ ਰਹੇ ਵਿਸ਼ਵ ਨਿਸ਼ਾਨੇਬਾਜ਼ੀ ਕੱਪ ’ਚ ਇਕ ਨਵਾਂ ਇਤਿਹਾਸ ਸਿਰਜਿਆ ਹੈ।ਉਸ ਨੇ 50 ਮੀਟਰ ਰਾਈਫ਼ਲ ਮੁਕਾਬਲਿਆਂ ਵਿੱਚ ਭਾਰਤ ਦੀ ਝੋਲੀ ’ਚ ਸੋਨੇ ਦਾ ਤਮਗ਼ਾ ਜਿੱਤ ਕੇ ਪਾਉਂਦਿਆ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।     ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …

Read More »

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਲਿਆ ਹਿੱਸਾ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਦੇ ਵਿਦਿਆਰਥੀ ਮੇਘਨਾ, ਅੰਮ੍ਰਿਤਪਾਲ ਸਿੰਘ ਅਤੇ ਜਸਕਰਨ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਰਾਜ ਪੱਧਰ ’ਤੇ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ’ਚ ਕਾਲਜ ’ਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ।     ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. …

Read More »

ਸੰਸਾਰ ਭਰ ਦੇ ਸਿੱਖਾਂ ਨੂੰ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਨਾਨਕ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਡਾ. ਚਰਨਜੀਤ ਸਿੰਘ ਗੁਮਟਾਲਾ ਸਰਪ੍ਰਸਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਨਿੱਜੀ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਦੀ 250 ਸਾਲ ਪੁਰਾਣੀ ਇਤਿਹਾਸਕ ਇਮਾਰਤ ਨੂੰ ਢਾਹੁਣ ਦੀ ਥਾਂ ’ਤੇ ਉਸ ਦੀ ਮੁਰੰਮਤ ਕਰਵਾਈ ਜਾਵੇ।ਮੌਜੂਦਾ ਇਮਾਰਤ ਦੀ ਉਸਾਰੀ ਹੈਦਰਾਬਾਦ ਦੇ ਮਹਾਰਾਜਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪਨ ਹੋਇਆ ਵੱਖ-ਵੱਖ ਮਹਿਕਾਂ ਛੱਡਦਾ `ਸਪਰਿੰਗ ਫੈਸਟੀਵਲ`

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸਿਪਰਿੰਗ ਫੈਸਟੀਵਲ ਅੱਜ ਇਥੇ ਭਾਂਤ ਭਾਂਤ ਦੇ ਪੌਦਿਆਂ ਅਤੇ ਫੁੱਲਾਂ ਦੀਆਂ ਮਹਿਕਾਂ ਵੰਡਦਿਆਂ ਸੰਪੰਨ ਹੋ ਗਿਆ। ਯੂਨੀਵਰਸਿਟੀ ਵਿਦਿਆਰਥੀ, ਅਧਿਆਪਕਾਂ ਅਤੇ ਬਾਹਰੋਂ ਆਏ ਮਹਿਮਾਨਾਂ ਵੱਲੋਂ ਵੱਖ ਵੱਖ ਕਿਸਮਾਂ ਦੇ ਫੁੱਲਾਂ ਅਤੇ ਪੌਦਿਆਂ ਦਾ ਦੀਦਾਰ ਅਤੇ ਖਰੀਦੋ ਫਰੋਖਤ ਕਰਨ ਦੇ ਨਾਲ ਨਾਲ ਇਸ ਖੇਤਰ ਨਾਲ ਸਬੰਧਤ …

Read More »

ਬੈਂਕ ਆਫ਼ ਇੰਡੀਆ ਵਲੋਂ ‘ਬਿਜ਼ਨਸ ਐਕਸਪੋ -2018’ ਦਾ ਆਯੋਜਨ ਕੀਤਾ ਗਿਆ

ਘਰ-ਘਰ ਦਸਤਕ ਮੁਹਿੰਮ ਦਾ ਕੀਤਾ ਆਗਾਜ਼ – ਮੋਹਾਪਾਤਰਾ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦੇਸ਼ ਵਿਦੇਸ਼ `ਚ 5200 ਤੋਂ ਵੱਧ ਸ਼ਖਾਵਾਂ ਦੇ ਨੈਟਵਰਕ ਦੇ ਨਾਲ ਕੌਮੀਕਿ੍ਰਤ ਬੈਂਕਾਂ ਵਿਚੋਂ ਮੋਹਰੀ ਬੈਂਕ ਆਫ਼ ਇੰਡੀਆ ਵਲੋਂ ਸਥਾਨਕ ਮਜੀਠਾ-ਵੇਰਕਾ ਬਾਈਪਾਸ ਵਿਖੇ ‘ਬਿਜ਼ਨਸ ਐਕਸਪੋ -2018’ ਦਾ ਆਯੋਜਨ ਕੀਤਾ ਗਿਆ । ਬੈਂਕ ਦੇ ਵੱਖ-ਵੱਖ ਚੈਨਲ ਪਾਟਨਰ, ਗ੍ਰਾਹਕ ਅਤੇ ਕਾਰੋਬਾਰੀਆਂ ਰਾਹੀਂ ਆਪਣੇ ਉਤਪਾਦਾਂ ਜਿਵੇ ਕਿ …

Read More »

ਧੂਰੀ ਪੇਂਟ ਆਇਰਨ ਹਾਰਡ ਵੇਅਰ ਸੈਨਟਰੀ ਐਂਡ ਮਿੱਲ ਐਸੋਸੀਏਸ਼ਨ ਵਲੋਂ ਖੂਨਦਾਨ ਕੈਂਪ

ਐਸ.ਐਸ.ਪੀ ਮਨਦੀਪ ਸਿੱਧੂ ਨੇ ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫਜ਼ਾਈ ਧੂਰੀ, 12 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧੂਰੀ ਪੇਂਟ ਆਇਰਨ ਹਾਰਡ ਵੇਅਰ ਸੈਨਟਰੀ ਐਂਡ ਮਿੱਲ ਐਸੋਸੀਏਸ਼ਨ ਵਲੋਂ ਪ੍ਰਧਾਨ ਵਿਜੈ ਸੌਫਤ ਬਿੱਟੂ ਦੀ ਅਗੁਵਾਈ ਵਿੱਚ ਸਨਾਤਨ ਧਰਮ ਸਭਾ ਆਸ਼ਰਮ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਵਿੱਚ ਬਠਿੰਡਾ ਤੋਂ ਆਈ ਬਲੱਡ ਬੈਂਕ ਦੀ ਟੀਮ ਨੇ 100 ਤੋਂ ਵੱਧ ਯੂਨਿਟ ਖੂਨ ਇੱਕਤਰ …

Read More »