ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਪ੍ਰਿੰ: ਅੰਜਨਾ ਗੁਪਤਾ ਦੀ ਅਗਵਾਈ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਵਿੱਚ ਨਗਰ ਨਿਗਮ ੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਮੁੱਖ ਮਹਿਮਾਨ ਸਨ, ਜਦਕਿ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੁਮਨ ਮਹਾਜਨ ਅਤੇ ਉਪ ਪ੍ਰਧਾਨ …
Read More »ਪੰਜਾਬੀ
ਅਮਨਦੀਪ ਪ੍ਰੀਮੀਅਰ ਲੀਗ (ਏ.ਪੀ.ਐਲ)-2018 ਕ੍ਰਿਕੇਟ ਲੀਗ ਆਰੰਭ
ਨਵਜੋਤ ਸਿੰਘ ਸਿੱਧੂ ਨੇ ਸਿੱਕਾ ਉਛਾਲ ਕੇ ਕੀਤਾ ਉਦਘਾਟਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਅਮਨਦੀਪ ਪ੍ਰੀਮੀਅਰ ਲੀਗ (ਏ.ਪੀ.ਐਲ)-2018 ਕ੍ਰਿਕੇਟ ਲੀਗ ਦਾ ਅੱਜ ਪੂਰੀ ਧੂਮ-ਧਾਮ ਨਾਲ ਅਮਨਦੀਪ ਕ੍ਰਿਕੇਟ ਸਟੇਡੀਅਮ ਨੇੜੇ ਤਾਰਾਂ ਵਾਲਾ ਪੁੱਲ ਸ਼ੁਭਆਰੰਭ ਹੋਇਆ।ਇਸ ਟੂਰਨਾਮੈਂਟ ‘ਚ ਦੇਸ਼ ਭਰ ਤੋਂ 8 ਟੀਮਾਂ ਭਾਗ ਲੈ ਰਹੀਆਂ ਹਨ ।ਅੱਜ ਬਾਅਦ ਦੁਪਹਿਰ ਨਵਜੋਤ ਸਿੰਘ ਸਿੱਧੂ ਮੰਤਰੀ ਸਥਾਨਕ ਸਰਕਾਰਾਂ, ਜੋ ਕਿ ਖੁਦ ਵੀ ਸਾਬਕਾ ਅੰਤਰਰਾਸ਼ਟਰੀ …
Read More »ਨਰਿੰਦਰਪਾਲ ਸਿੰਘ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਸਨਮਾਨ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੱਤਰਕਾਰੀ ਵਿਚ ਚੰਗਾ ਨਾਮਨਾ ਖੱਟਣ ਵਾਲੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਚਾਰਕ ਨਰਿੰਦਰਪਾਲ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ।ਦਫਤਰ ਸ੍ਰੋਮਣੀ ਕਮੇਟੀ ਵਿਖੇ ਪਹੁੰਚਣ ਤੇ ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਪੁਸਤਕਾਂ ਭੇਟ ਕਰ ਕੇ ਸਨਮਾਨਿਤ ਕੀਤਾ।ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਨਰਿੰਦਰਪਾਲ ਸਿੰਘ ਨੇ ਅਮਰੀਕਾ ਵਿਚ ਜਿਥੇ ਪੱਤਰਕਾਰੀ ਵਿਚ ਚੰਗਾ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਖੇਡ ਇਨਾਮ ਵੰਡ’ ਸਮਾਰੋਹ
ਮੰਤਰੀ ਸਿੱਧੁ ਨੇ ਵੰਡੇ ਇਨਾਮ ਤੇ ਵਿਦਿਆਰਥਣਾਂ ਨਾਲ ਖੇਡਿਆ ਕ੍ਰਿਕਟ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ‘ਖੇਡ ਇਨਾਮ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਖੇਡਾਂ ਵਿੱਚ ਜੇਤੂ 451 ਖਿਡਾਰਨਾਂ ਨੂੰ ਇਨਾਮ ਵੰਡੇ ਗਏ।ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਬਤੌਰ ਮੁੱਖ ਮਹਿਮਾਨ ਅਤੇ ਡਾ. ਸੁਖਦੇਵ ਸਿੰਘ ਡਾਇਰੈਕਟਰ ਖੇਡਾਂ, …
Read More »ਟਰੱਕ ਯੂਨੀਅਨ ਧੂਰੀ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ `ਚ ਖਿਚੋਤਾਣ
ਧੂਰੀ-ਮਾਲੇਰਕੋਟਲਾ ਮੁੱਖ ਮਾਰਗ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ ਧੂਰੀ, 11 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਦੀ ਧੂਰੀ ਟਰੱਕ ਅਪਰੇਟਰ ਯੂਨੀਅਨ ਧੂਰੀ ਦੇ ਟਰੱਕ ਅਪਰੇਟਰਾਂ ਵਲੋਂ ਭਾਰੀ ਵਿਰੋਧ ਕੀਤੇ ਜਾਣ ‘ਤੇ ਪਰਚੀ ਸਿਸਟਮ ਰਾਹੀਂ ਹੋਈ ਚੋਣ ਤੋਂ ਬਾਅਦ ਨਵੇਂ ਪ੍ਰਧਾਨ ਜਗਜੀਤ ਰਾਏੇ ਪੁੱਤਰ ਹਜਾਰਾ ਸਿੰਘ ਦੀ ਪ੍ਰਧਾਨਗੀ ਨੂੰ ਲੈ ਕੇ ਇਹ ਮਸਲਾ ਲਟਕ ਗਿਆ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ …
Read More »ਨੈਸ਼ਨਲ ਥੀਏਟਰ ਫੈਸਟੀਵਲ ਦੇ ਪਹਿਲੇ ਦਿਨ ਖੇਡਿਆ ਨਾਟਕ “ਬੜੇ ਭਾਈ ਸਾਹਿਬ”
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 7 ਰੋਜਾ ਨੈਸ਼ਨਲ ਥੀਏਟਰ ਫੈਸਟੀਵਲ ਦੇ ਪਹਿਲੇ ਦਿਨ ਆਰਟ ਗੈਲਰੀ ਦੇ ਸਰਦਾਰ ਧਰਮ ਸਿੰਘ ਇੰਜਨੀਅਰ ਆਡੀਟੋਰੀਅਮ ਵਿਖੇ ਦਿਸ਼ਾ ਗਰੁੱਪ ਆਫ ਵਿਜ਼ੂਅਲ ਤੇ ਪਰਫੋਰਮਿੰਗ ਆਰਟ ਦਿੱਲੀ ਵਲੋਂ ਹਿੰਦੀ ਨਾਟਕ `ਬੜੇ ਭਾਈ ਸਾਹਿਬ` ਪੇਸ਼ ਕੀਤਾ ਗਿਆ।ਉਘੇੇ ਲੇਖਕ ਮੁਨਸ਼ੀ ਪ੍ਰੇਮ …
Read More »ਐਸ.ਡੀ.ਕਾਲਜ ਵੁਮੈਨ ਵਿਖੇ ਮਹਿਲਾ ਸ਼ਸ਼ਕਤੀਕਰਨ ਬਾਰੇ ਰਾਸ਼ਟਰੀ ਸੈਮੀਨਾਰ
ਡਾ. ਹਰਿਭਜਨ ਪ੍ਰਿਯਦਰਸ਼ੀ ਨੇ ਰਿਸਰਚ ਪੇਪਰ ਪੜਿਆ ਮਲੋਟ, 11 ਮਾਰਚ (ਪੰਜਾਬ ਪੋਸਟ- ਵਿਜੇ ਗਰਗ) – ਐਸ.ਡੀ ਕਾਲਜ ਫਾਰ ਵੁਮੈਨ ਵਿਖੇ ਮਹਿਲਾ ਸ਼ਸ਼ਕਤੀਕਰਨ ਬਾਰੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਮੋਗਾ ਤੋਂ ਮੁੱਖ ਮਹਿਮਾਨ ਡਾ. ਮੋਨਿਕਾ ਗਰਗ ਹਾਜਰ ਹੋਏ ਇਸ ਤੋਂ ਇਲਾਵਾ ਰਿਸੋਰਸ ਪਰਸਨ ਦੇ ਤੌਰ `ਤੇ ਡਾ. ਕਿਰਨਦੀਪ ਕੌਰ ਲੁਧਿਆਣਾ, ਡਾ. ਸਨੇਹ ਲਤਾ ਨੇਗੀ ਦਿੱਲੀ ਯੂਨੀਵਰਸਿਟੀ, ਪ੍ਰੋ. ਨਾਮਦੇਵ ਕਰੋੜੀ ਮੱਲ …
Read More »ਨੈਸ਼ਨਲ ਪਲਸ ਪੋਲਿਓ ਰਾਊਂਡ ਦੋ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ
ਮੇਅਰ ਪਠਾਨਕੋਟ ਵਲੋ ਪਿਲਾਈਆਂ ਗਈਆਂ `ਦੋ ਬੂੰਦਾਂ ਜਿੰਦਗੀ ਦੀਆਂ` ਪਠਾਨਕੋਟ, 11 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਹਸਪਤਾਲ ਪਠਾਨਕੋਟ ਤੋਂ ਨੈਸ਼ਨਲ ਪਲਸ ਪੋਲਿਓ ਰਾਊਂਡ-2 ਦੀ ਸ਼ੁਰੂਆਤ ਅਨਿਲ ਵਾਸੂਦੇਵਾ ਮੇਅਰ ਪਠਾਨਕੋਟ ਵਲੋ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਰੋਕੋ ਬੂੰਦਾਂ ਪਿਲਾ ਕੇ ਕੀਤੀ …
Read More »ਸ਼੍ਰੋਮਣੀ ਕਮੇਟੀ ਨੇ ਹਿਮਾਚਲ ਸੜਕ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਦਿੱਤੀ 50-50 ਹਜ਼ਾਰ ਦੀ ਸਹਾਇਤਾ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਿਮਾਚਲ ਪ੍ਰਦੇਸ਼ ’ਚ ਸੜਕ ਹਾਦਸੇ ਦੌਰਾਨ ਮਾਰੇ ਗਏ ਅੰਮ੍ਰਿਤਸਰ ਜਿਲ੍ਹੇ ਦੇ 8 ਨੌਜੁਆਨਾਂ ਦੇ ਵਾਰਸਾਂ ਅਤੇ ਇੱਕ ਜਖਮੀ ਨੌਜਵਾਨ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 50-50 ਹਜ਼ਾਰ ਦੀ ਸਹਾਇਤਾ ਦੇ ਚੈੱਕ ਦਿੱਤੇ ਗਏ। ਅੱਜ ਮ੍ਰਿਤਕ ਨੌਜਵਾਨਾਂ ਦੀ ਆਤਮਕ ਸ਼ਾਂਤੀ ਲਈ ਪਿੰਡ ਕਾਲੇ ਘਣੂੰਪੁਰ ਨੇੜੇ ਸਥਿਤ ਗੁਰਦੁਆਰਾ ਸੰਗਤਸਰ ਡੇਰਾ …
Read More »ਪ੍ਰਧਾਨ ਲੋਂਗੋਵਾਲ ਨੇ ਫਰਾਂਸ `ਚ ਸਿੱਖਾਂ ਦੇ ਮਸਲੇ ਹੱਲ ਕਰਨ ਦੀ ਰਾਸ਼ਟਰਪਤੀ ਮੈਕਰੋਨ ਨੂੰ ਕੀਤੀ ਅਪੀਲ
ਪ੍ਰਧਾਨ ਲੋਂਗੋਵਾਲ ਨੇ ਫਰਾਂਸ `ਚ ਸਿੱਖਾਂ ਦੇ ਮਸਲੇ ਹੱਲ ਕਰਨ ਦੀ ਰਾਸ਼ਟਰਪਤੀ ਮੈਕਰੋਨ ਨੂੰ ਕੀਤੀ ਅਪੀਲ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਮੌਕੇ ਫਰਾਂਸ ਵਿਚ ਰਹਿੰਦੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਰਾਂਸ ਵਿਚ 2004 ’ਚ ਦਸਤਾਰ ਸਬੰਧੀ …
Read More »
Punjab Post Daily Online Newspaper & Print Media