Wednesday, November 25, 2026

ਪੰਜਾਬੀ

ਕਾਂਗਰਸ ਦੀ ਧੱਕੇਸ਼ਾਹੀ ਦਾ ਜਵਾਬ ਲੋਕ 2019 ਦੀਆਂ ਚੋਣਾਂ ਵਿੱਚ ਦੇਣਗੇ – ਸਰਬਜੀਤ ਪਪੜੌਦੀ

ਸਮਰਾਲਾ, 11 ਮਾਰਚ (ਪੰਜਾਬ ਪੋਸਟ- ਕੰਗ) – ਕਾਂਗਰਸ ਨੇ ਕਰੀਬ ਇੱਕ ਸਾਲ ਪਹਿਲਾਂ ਪੰਜਾਬ ਦੀ ਸੱਤਾ ਹਾਸਲ ਕਰਨ ਲਈ ਭੋਲੇ ਭਾਲੇ ਲੋਕਾਂ ਨੂੰ ਭਰਮਾ ਕੇ ਜੋ ਝੂਠੇ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਦੀ ਫੂਕ ਨਿਕਲਣੀ ਸ਼ੁਰੂ ਹੋ ਗਈ ਅਤੇ ਲੋਕੀਂ ਆਪਣੀ ਵੋਟ ਦਾ ਗਲਤ ਇਸਤੇਮਾਲ ਕਰਕੇ ਹੁਣ ਪਛਤਾ ਰਹੇ ਹਨ ਇਸ ਗੱਲ ਦਾ ਪ੍ਰਗਟਾਵਾ ਸਰਬਜੀਤ ਸਿੰਘ ਪਪੜੌਦੀ ਸਰਕਲ ਪ੍ਰਧਾਨ ਸ਼੍ਰੋਮਣੀ …

Read More »

4 ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਪੇਂਡੂ ਚੌਕੀਦਾਰਾਂ ਦੇ ਚੁੱਲੇ ਹੋਏ ਠੰਡੇ – ਹਰਬੰਸਪੁਰਾ

ਮਾਣਭੱਤਾ ਜਲਦੀ ਨਾ ਮਿਲਣ ਤੇ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ ਸਮਰਾਲਾ, 11 ਮਾਰਚ (ਪੰਜਾਬ ਪੋਸਟ- ਕੰਗ) – ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੇ ਸਮੂਹ ਚੌਂਕੀਦਾਰਾਂ ਦੀ ਮਹੀਨਾਵਾਰ ਮੀਟਿੰਗ ਤਹਿਸੀਲ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ …

Read More »

ਯਾਦਗਾਰੀ ਹੋ ਨਿੱਬੜਿਆ 2 ਰੋਜ਼ਾ ‘ਤੀਜ਼ਾ ਖ਼ਾਲਸਾ ਕਾਲਜ ਯੂਥ ਫੈਸਟੀਵਲ-2018’

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ 9 ਮਾਰਚ ਤੋਂ ਸ਼ੁਰੂ ਹੋਏ 2 ਰੋਜ਼ਾ ‘ਤੀਜ਼ਾ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2018’ ਅੱਜ ਆਪਣੇ ਮਿੱਠੇ ਪਲਾਂ ਦੀ ਸੁੰਗਧੀ ਬਿਖੇਰਦਿਆਂ ਹੋਇਆ ਯਾਦਗਾਰ ਹੋ ਨਿੱਬੜਿਆ।ਇਸ ਮੌਕੇ ਉਚੇਚੇ ਤੌਰ ’ਤੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕਰਨ ਲਈ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਕੇਟੀ ਕਲਾ ਕੇਂਦਰ ਵਿਖੇ ਸੰਸਾਰ ਭਰ ਦੀਆਂ ਔਰਤਾਂ ਨੂੰ ਸਮਰਪਿਤ ਪੇਟਿੰਗ ਪ੍ਰਦਰਸ਼ਨੀ ਸ਼ੁਰੂ

ਡਿਪਟੀ ਡੀ.ਈ.ਓ ਰੇਖਾ ਮਹਾਜਨ ਨੇ ਪ੍ਰਦਰਸ਼ਨੀ ਦਾ ਕੀਤਾ ਸ਼ੁਭਆਰੰਭ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੇਟੀ ਕਲਾ ਕੇਂਦਰ ਵਿਖੇ ਕੋਸਾ ਟਰੱਸਟ ਵਿਖੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਫਾਈਨ ਆਰਟ ਵਿਭਾਗ ਨਾਲ ਸਬੰਧਿਤ 50 ਪ੍ਰਸਿੱਧ ਚਿੱਤਰਕਾਰ ਔਰਤਾਂ ਵਲੋਂ ਸੰਸਾਰ ਭਰ ਦੀਆਂ ਔਰਤਾਂ ਨੂੰ ਸਮਰਪਿਤ 20 ਦਿਨਾਂ ਤੱਕ ਚੱਲਣ ਵਾਲੀ ਪੇਟਿੰਗ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਸ਼ੁਭ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਜਸ਼ਨ-2018’

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਕਲਾ ਅਤੇ ਸਭਿਆਚਾਰਕ ਮੁਕਾਬਲੇ ‘ਜਸ਼ਨ-2018’ ਦੇ ਦੂਜੇ ਦਿਨ ਵੱਖ ਵੱਖ ਮੁਕਾਬਲੇ ਹੋਏ ਜਿਨ੍ਹਾਂ ਵਿਚ ਨੌਟੰਕੀ, ਮਾਈਮ, ਮਮਿਕਰੀ, ਸਕਿੱਟ ਅਤੇ ਸ਼ੋਅ ਆਫ ਸ਼ੋਰਟ ਫਿਲਮ ਮੇਕਿੰਗ ਦੇ ਮਕਾਬਲੇ ਸ਼ਾਮਿਲ ਸਨ।ਇਸ ਮੌਕੇ ਵਿਦਿਆਰਥੀ ਕਲਾਕਾਰਾਂ ਨੇ ਵੱਧ ਚੜ੍ਹ ਕੇ ਇਸ ਵਿਚ ਹਿਸਾ ਲਿਆ ਅਤੇ ਕਲਾ ਦਾ ਪ੍ਰਦਰਸ਼ਨ ਕੀਤਾ।

Read More »

ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਫੁੱਲਾਂ, ਪੌਦਿਆਂ ਅਤੇ ਰੰਗੋਲੀ ਪ੍ਰਦਰਸ਼ਨੀ ਸ਼ੁਰੂ

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਿੰਨ ਰੋਜ਼ਾ ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੇ ਪਹਿਲੇ   ਦਿਨ ਜਿਥੇ ਕੁਦਰਤ ਪ੍ਰੇਮੀਆਂ ਵੱਲੋਂ ਉਤਸ਼ਾਹ ਦੇ ਨਾਲ ਸ਼ਮੂਲੀਅਤ ਕੀਤੀ ਗਈ ਉਥੇ 82 ਕਿਸਮ ਦੇ ਫੁੱਲਾਂ ਦੀ ਮਹਿਕ, 26 ਕਿਸਮ ਦੀ ਰੰਗੋਲੀ ਅਤੇ 10 ਵੱਖ ਵੱਖ ਖੇਤੀਬਾੜੀ ਅਤੇ ਕਾਸ਼ਤਕਾਰੀ ਨਾਲ ਸਬੰਧਤ ਸਟਾਲਾਂ ਦੇ ਨਾਲ ਯੂਨੀਵਰਸਿਟੀ ਦਾ ਵਾਤਾਵਰਣ ਆਨੰਦਤ …

Read More »

ਹਾਈਕੋਰਟ ਦੇ ਜੱਜ ਵੱਲੋਂ ਕੇਂਦਰੀ ਸੁਧਾਰ ਘਰ ਦਾ ਦੌਰਾ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਅਨਿਲ ਕਸ਼ੇਤਰਪਾਲ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਅਤੇ ਅਮਿਤ ਮਲਹਨ ਸੀ.ਜੇ.ਐਮ ਅੰਮ੍ਰਿਤਸਰ ਵਲੋਂ ਅੱਜ ਕੇਂਦਰੀ ਜੇਲ ਅੰਮ੍ਰਿਤਸਰ ਦੀ  ਜਾਂਚ ਕੀਤੀ ਗਈ।ਜੇਲ ਪਧਾਰਨ ’ਤੇ ਉਹਨਾਂ ਨੂੰ ਕੇਂਦਰੀ ਜੇਲ ਅੰਮ੍ਰਿਤਸਰ ਵਲੋਂ ਸਲਾਮੀ ਦਿਤੀ ਗਈ। ਜੇਲ ਸੁਪਰਡੈਂਟ ਅਰਸ਼ਦੀਪ ਸਿੰਘ ਗਿਲ, ਡਿਪਟੀ ਸੁਪਰਡੈਂਟ ਰਾਜੀਵ ਅਰੋੜਾ, ਡਿਪਟੀ ਸੁਪਰਡੈਂਟ ਫੈਕਟਰੀ ਸਤਨਾਮ ਸਿੰਘ, ਡਿਪਟੀ ਸੁਪਰਡੈਂਟ ਸਕਿਉਰਿਟੀ ਬਲਵਿੰਦਰ …

Read More »

ਡੈਂਟਲ ਕਾਲਜ ਨੂੰ ਦਿੱਤੇ ਜਾਣਗੇ 13 ਕਰੋੜ ਰੁਪਏ – ਬ੍ਰਹਮ ਮਹਿੰਦਰਾ

ਨਵੇਂ ਬਣੇ ਆਡੀਟੋਰੀਅਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਸਿਹਤ ਅਤੇ ਮੈਡੀਕਲ ਸਿੱਖਿਆ ਮੰਤਰੀ ਬ੍ਰਹਮ ਮਹਿੰਦਰਾ ਨੇ ਸਥਾਨਕ ਸਰਕਾਰੀ ਡੈਂਟਲ ਕਾਲਜ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਵਾਅਦਾ ਕੀਤਾ ਕਿ ਆਉਂਦੇ ਬਜਟ ਸੈਸ਼ਨ ਵਿਚ ਇਸ ਕਾਲਜ ਨੂੰ 13 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਬੀਤੀ ਸ਼ਾਮ ਡੈਂਟਲ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਗਮ ‘ਉਡਾਣ’ ਵਿਚ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮੈਡੀਕਲ ਵਾਰਡ ਨੰ:7 ਵਿਚ ਇਲਾਜ ਦੌਰਾਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਪਤੇ ਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ। ਮਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ …

Read More »

ਇੰਚਾਰਜ ਪ੍ਰਮਿੰਦਰ ਸਿੰਘ ਦੇ ਪਿਤਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਇੰਚਾਰਜ ਵਜੋਂ ਸੇਵਾ ਨਿਭਾਅ ਰਹੇ ਪ੍ਰਮਿੰਦਰ ਸਿੰਘ ਦੇ ਪਿਤਾ ਬਲਵੰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਅਤੇ ਸ੍ਰੀ …

Read More »