ਅੰਮ੍ਰਿਤਸਰ `ਚ ਖੋਲੇ ਜਾਣਗੇ ਦੋ ਨਵੇਂ ਡੈਂਟਲ ਕਲੀਨਕ – ਬ੍ਰਹਮ ਮਹਿੰਦਰਾ ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਰਾਜ ਪੱਧਰੀ ਡੈਂਚਰ ਵੰਡ ਸਮਾਰੋਹ ਕਰਵਾਇਆ ਗਿਆ, ਇਸ 29ਵੇਂ ਪੰਦਰਵਾੜੇ ਦੇ ਆਖਰੀ ਕੈਂਪ ਵਿਚ ਗਰੀਬ ਲੋਕਾਂ ਨੂੰ ਮੁਫ਼ਤ ਦੰਦਾਂ ਦੇ ਸੈਟ ਵੰਡੇ ਗਏ। ਇਸ ਸਮਾਗਮ ਵਿੱਚ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ …
Read More »ਪੰਜਾਬੀ
ਸੁਖਦੇਵ ਸਿੰਘ ਰਿਆਤ ਨੂੰ ਕੀਤਾ ਸਨਮਾਨਿਤ
ਅੰਮਿ੍ਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਸਿੱਖ ਬੰਧੂ ਵੈਲਫੇਅਰ ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਿਆਤ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਸਨਮਾਨਿਤ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਿਲਜੀਤ ਸਿੰਘ ਬੇਦੀ ਨੇ ਰਿਆਤ ਨੂੰ …
Read More »ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਘੇ ਪੰਜਾਬੀ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦੇ ਦੇਹਾਂਤ ’ਤੇ ਸਾਈਂ ਮੀਆਂ ਮੀਰ ਫਾਊਂਡੇਸ਼ਨ ਇੰਟਰਨੈਸ਼ਨਲ (ਰਜਿ:) ਦੇ ਪ੍ਰਧਾਨ ਹਰਭਜਨ ਸਿੰਘ ਬਰਾੜ, ਇੰਦਰਜੀਤ ਸਿੰਘ ਬਾਸਰਕੇ ਤੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਿਆਰੇ ਲਾਲ ਪੰਜਾਬ ਦੀ ਪੁਰਾਤਨ ਗਾਇਨ ਸ਼ੈਲੀ ਦੇ ਵੱਡੇ ਸਿਤਾਰੇ ਸਨ।ਗਾਇਕੀ …
Read More »ਜਨਮ ਦਿਨ ਮੁਬਾਰਕ – ਪੀਹੂ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਅੰਮ੍ਰਿਤਸਰ ਵਾਸੀ ਮੋਹਨ ਹੰਸ ਤੇ ਅਨੂ ਹੰਸ ਨੂੰ ਹੋਣਹਾਰ ਬੇਟੀ ਪੀਹੂ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਵਿਆਹ ਦੀ ਵਰੇਗੰਢ ਮੁਬਾਰਕ – ਸੰਨੀ ਅਰੋੜਾ ਤੇ ਡਿੰਪਲ ਅਰੋੜਾ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ- ਤੇਜਸਵੀ ਸ਼ਰਮਾ) – ਅੰਮ੍ਰਿਤਸਰ ਵਾਸੀ ਸੰਨੀ ਅਰੋੜਾ ਤੇ ਡਿੰਪਲ ਅਰੋੜਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਰਾਤ ਸਮੇਂ ਦੁਕਾਨਾਂ ‘ਚੋਂ ਚੋਰੀ ਕਰਨ ਵਾਲਾ ਚੋਰ ਗਿਰੋਹ ਬਟਾਲਾ ਪੁਲਿਸ ਵਲੋਂ ਕਾਬੂ
10 ਲੈਪਟਾਪ, 7 ਐਲ.ਈ.ਡੀ, 2 ਸਕੈਨਰ, 1 ਇੰਡੀਗੋ ਕਾਰ ਤੇ 1 ਰਿਕਸ਼ਾ ਬਰਾਮਦ ਬਟਾਲਾ, 9 ਮਾਰਚ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਦੁਕਾਨਾਂ ਵਿੱਚ ਰਾਤ ਸਮੇਂ ਸੰਨ੍ਹ ਲਗਾ ਕੇ ਚੋਰੀਆਂ ਕਰਨ ਵਾਲੇ ਗਿਰੋਹ ਨੂੰ ਆਖਰਕਾਰ ਬਟਾਲਾ ਪੁਲਿਸ ਨੇ ਕਾਬੂ ਕਰ ਲਿਆ ਹੈ।ਐਸ.ਐਸ.ਪੀ. ਬਟਾਲਾ ਉਪਿੰਦਰਜੀਤ ਸਿੰਘ ਘੁਮੰਣ ਨੇ ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 16-17 ਜਨਵਰੀ 2018 ਦੀ ਦਰਮਿਆਨੀ …
Read More »8ਵਾਂ ਦੋ ਰੋਜ਼ਾ ਕਬੱਡੀ ਕੱਪ ਟੂਰਨਾਮੈਂਟ ਯਾਦਗਾਰੀ ਯਾਦਾਂ ਛੱਡਦਾ ਸੰਪਨ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਬਾਬਾ ਰਤਨ ਦਾਸ ਸਪੋਰਟਸ ਅਤੇ ਯੁਵਕ ਭਲਾਈ ਕਲੱਬ (ਰਜਿ), ਪਰਦੇਸੀ ਭਰਾਵਾਂ (ਐਨ.ਆਰ.ਆਈਜ਼) ਵੱਲੋਂ ਪਿੰਡ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵ. ਜਸਵੰਤ ਸਿੰਘ ਹੈਪੀ ਦੀ ਯਾਦ ’ਚ ਅੱਠਵਾਂ ਦੋ ਰੋਜ਼ਾ ਸ਼ਾਨਦਾਰ ਕਬੱਡੀ ਕੱਪ ਸਪੰਨ ਹੋਇਆ।ਟੂਰਨਾਮੈਂਟ ਦੇ ਪਹਿਲੇ ਦਿਨ ਕਬੱਡੀ 60 ਕਿਲੋਂ ਤੇ 75 ਕਿਲੋਂ ਵਰਗ ਦੇ …
Read More »ਅੱਜ ਬਿਜਲੀ ਬੰਦ ਰਹੇਗੀ
ਸਮਰਾਲਾ, 10 ਮਾਰਚ (ਪੰਜਾਬ ਪੋਸਟ- ਕੰਗ) – ਉਪ ਮੰਡਲ ਅਫ਼ਸਰ ਸ਼ਹਿਰੀ ਸਮਰਾਲਾ ਇੰਜੀ. ਸੁਮੀਰ ਭਾਰਤੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 10 ਮਾਰਚ 2018 ਨੂੰ 132 ਕੇ.ਵੀ ਸ਼ਮਸ਼ਪੁਰ ਤੋਂ ਸਵੇਰੇ 10:00 ਵਜੇ ਤੋਂ ਸ਼ਾਮੀ 5:00 ਵਜੇ ਤੱਕ ਜ਼ਰੂਰੀ ਮੁਰੰਮਤ ਕਾਰਨ ਸ਼ਹਿਰੀ ਸਮਰਾਲਾ ਕੈਟਾਗਿਰੀ-11 ਏ.ਪੀ, ਯੂ.ਪੀ.ਐਸ ਢੀਂਡਸਾ, ਯੂ.ਪੀ.ਐਸ ਸ਼ਾਮਗੜ੍ਹ, ਏ.ਪੀ ਭਗਵਾਨਪੁਰਾ, ਏ.ਪੀ ਅਜਲੌਦ, ਏ.ਪੀ ਨਾਗਰਾ, ਏ.ਪੀ ਮੰਜਾਲੀ, ਏ.ਪੀ ਕੁੱਲੇਵਾਲ, ਏ.ਪੀ ਉਟਾਲਾਂ, ਏ.ਪੀ …
Read More »ਸਮਾਜ ਵਿਚੋਂ ਨਾ ਬਰਾਬਰੀ ਖਤਮ ਕੀਤੀ ਜਾਵੇ- ਭੁਪਿੰਦਰ ਕੌਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ `ਚ ਮਨਾਇਆ ਮਹਿਲਾ ਦਿਵਸ ਸੁਜਾਨਪੁਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਮਾਜ ਵਿਚ ਮਹਿਲਾਵਾਂ ਨੂੰ ਬਰਾਬਰੀ ਦੇ ਅਧਿਕਾਰ ਦਿੱਤੇ ਗਏ ਹਨ, ਪਰ ਅੱਜ ਵੀ ਸਮਾਜ ਦੇ ਬਹੁਤ ਸਾਰੇ ਖੇਤਰਾਂ ਨਾ ਬਰਾਬਰੀ ਕਾਇਮ ਹੈ, ਜਿਸ ਨੂੰ ਖਤਮ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੀਰੀਆ ਸਮੇਤ ਵਿਸ਼ਵ ਸ਼ਾਂਤੀ ਲਈ ਅਰਦਾਸ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੀਰੀਆ ਸਮੇਤ ਪੂਰੇ ਵਿਸ਼ਵ ਦੀ ਸੁਖ-ਸ਼ਾਂਤੀ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਅਰਦਾਸ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋਏ ਇਸ ਅਰਦਾਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਸ੍ਰੀ …
Read More »
Punjab Post Daily Online Newspaper & Print Media