ਅੰਮਿ੍ਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ) – ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ ਦਫ਼ਤਰ ਵਧੀਕ ਮੁੱਖ ਪ੍ਰਸ਼ਾਸ਼ਕ ਪੁੱਡਾ ਗਰੀਨ ਐਵੀਨਿਊ ਅੰਮਿ੍ਤਸਰ ਵਿਖੇ ਲੋਕਾਂ ਦੀ ਸ਼ਿਕਾਇਤਾਂ ਸੁਨਣ ਲਈ ਲੋਕ ਦਰਬਾਰ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਤਜਿੰਦਰ ਸਿੰਘ ਵਧੀਕ ਮੁੱਖ ਪ੍ਰਸ਼ਾਸ਼ਕ ਏ.ਡੀ.ਏ ਨੇ ਦੱਸਿਆ ਕਿ ਹਰ ਮਹੀਨੇ ਦੇ ਪਹਿਲੇ ਕੰਮ ਵਾਲੇ ਦਿਨ ਸਵੇਰੇ 10:00 ਤੋਂ …
Read More »ਪੰਜਾਬੀ
ਮਹਿਲਾ ਦਿਵਸ `ਤੇ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਘਰ-ਘਰ ਪਹੁੰਚਾਉਣ ਦਾ ਸੱਦਾ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ ) – ਅੱਜ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਸਿਹਤ ਵਿਭਾਗ ਦੇ ਡਾ: ਨਿਰਮਲਜੀਤ ਕੌਰ ਵਲੋਂ ਮਾਹਵਾਰੀ ਸਬੰਧੀ ਮੁਸ਼ਕਿਲਾਂ …
Read More »ਮੁਫਤ ਆਯੂਸ਼ ਕੈਂਪ ਦੌਰਾਨ 802 ਮਰੀਜ਼ਾਂ ਨੇ ਲਿਆ ਲਾਭ
ਧੂਰੀ, 9 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਡਾਇਰੈਕਟਰ ਆਯੁਰਵੈਦਿਕ ਤੇ ਹੋਮਿਓਪੈਥਿਕ ਵਿਭਾਗ ਪੰਜਾਬ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਮਹਾਂਵੀਰ ਮੰਦਰ ਧੂਰੀ ਵਿਖੇ ਮੁਫਤ ਆਯੂਸ਼ ਕੈਂਪ ਲਗਾਇਆ ਗਿਆ।ਜਿਸ ਵਿਚ ਜ਼ਿਲਾ੍ਹ ਆਯੁਰਵੈਦਿਕ ਤੇ ਯੂਨਾਨੀ ਅਫਸਰ ਅਫਸਰ ਡਾ. ਰੇਣੂਕਾ ਕਪੂਰ ਅਤੇ ਜ਼ਿਲਾ ਹੋਮਿਓਪੈਥੀ ਅਫਸਰ ਡਾ. ਰਾਜਿੰਦਰਾ ਹੀਰਾ ਦੀ ਅਗੁਵਾਈ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ 802 ਮਰੀਜ਼ਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ …
Read More »ਟ੍ਰੈਫਿਕ ਜਾਗਰੂਕਤਾ ਸਬੰਧੀ ਸਾਈਕਲ ਰੈਲੀ ਦਾ ਆਯੋਜਨ
ਬਠਿੰਡਾ, 9 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਟ੍ਰੈਫਿਕ ਸੇਫਟੀ ਮੁਹਿੰਮ 2018 ਦੇ ਤਹਿਤ ਬਠਿੰਡਾ ਪੁਲਿਸ ਵਲੋ ਬਠਿੰਡਾ ਸਾਈਕਲਿਸਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਟ੍ਰੈਫਿਕ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਿਨ ਕੀਤਾ ਗਿਆ।ਜਿਸ ਵਿੱਚ ਨਵੀਨ ਸਿੰਗਲਾ ਆਈ.ਪੀ.ਐਸ, ਐਸ.ਐਸ.ਪੀ ਬਠਿੰਡਾ, ਗੁਰਮੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਟ੍ਰੈਫਿਕ) ਬਠਿੰਡਾ, ਗੁਰਮੀਤ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਸਿਟੀ) ਬਠਿੰਡਾ, ਸੁਰਿੰਦਰਪਾਲ ਸਿੰਘ ਪੀ.ਪੀ.ਐਸ, ਕਪਤਾਨ ਪੁਲਿਸ (ਸਥਾਨਕ) …
Read More »ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ
ਸਹਾਇਕ ਧੰਦੇ ਨਾਲ ਅਪਣਾ ਕੇ ਖੇਤੀ ਲਾਹੇਵੰਦ ਬਣਾਈਏ – ਅਮਰਦੀਪ ਸਿੰਘ ਚੀਮਾ ਅੰਮ੍ਰਿਤਸਰ, 9 ਮਾਰਚ ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਾਰਚ ਮਹੀਨੇ ਦੌਰਾਨ ਲੱਗਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਾਇਆ ਗਿਆ।ਇਸ ਕਿਸਾਨ ਮੇਲੇ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਅਮਰਦੀਪ ਸਿੰਘ ਚੀਮਾ ਅਤੇ ਡਾ. ਪੁਸ਼ਪਿੰਦਰ …
Read More »ਸਲੋਨੀ ਅਰੋੜਾ ਨੇ ਗਾਇਕੀ ਖੇਤਰ `ਚ ਹਾਸਲ ਕੀਤਾ ‘ਸਾਹਿਰ ਲੁਧਿਆਣਵੀ ਐਵਾਰਡ’
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਤੇਜਜ਼ਵੀ ਸ਼ਰਮਾ ) – ਛੋਟੀ ਉਮਰੇ ਗਾਇਕੀ ਦੇ ਖੇਤਰ ਵਿਚ ਆਪਣੀ ਸੁਰੀਲੀ ਅਤੇ ਦਮਦਾਰ ਅਵਾਜ ਸਦਕਾ ਵੱਡੀ ਪਛਾਣ ਬਣਾਉੇਣ ਵਾਲੀ ਸਲੋਨੀ ਅਰੋੜਾ ਨੂੰ ਬੀਤੇ ਦਿਨੀ ਠਾਕੁਰ ਸਿੰਘ ਆਰਟ ਗੈਲਰੀ, ਪੰਜਾਬ ਕੌਂਸਲ ਆਫ ਆਰਟ ਐਂਡ ਲਿਟਰੇਚਰ ਅਤੇ ਰੋਟਰੀ ਕਲੱਬ ਵੱਲੋਂ ਸਾਂਝੇ ਤੌਰ `ਤੇ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ, ਸੁਦਰਸ਼ਨ ਕਪੂਰ, ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ …
Read More »ਆਂਗਣਵਾੜੀ ਵਰਕਰਾਂ ਨੇ ਕਾਲੇ ਦਿਵਸ ਵਜੋਂ ਮਨਾਇਆ ਇਸਤਰੀ ਦਿਵਸ
ਹੱਕੀ ਮੰਗਾਂ ਲਈ ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਫੂਕੇ ਪੁਤਲੇ ਧੂਰੀ, 8 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਅੱਜ ਕੌਂਮਾਂਤਰੀ ਇਸਤਰੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਇਆ ਗਿਆ।ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਿਰਾਂ `ਤੇ ਕਾਲੀਆਂ ਚੁੰਨੀਆਂ ਲੈ ਕੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਕੇ ਪੰਜਾਬ ਦੀ ਕਾਂਗਰਸ ਸਰਕਾਰ …
Read More »ਕੌਮਾਂਤਰੀ ਮਹਿਲਾ ਦਿਵਸ `ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਔਰਤਾਂ ਨੂੰ ਕੀਤਾ ਸਨਮਾਨਿਤ
ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਮਾਲਵਾ ਹੈਰੀਟੇਜ ਫਾਊਡੇਸ਼ਨ ਦੇ ਸਹਿਯੋਗ ਨਾਲ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਕੌਮਾਂਤਰੀ ਮਹਿਲਾ ਦਿਵਸ ਸਮਾਰੋਹ ਅਤੇ ਸਹੰੁ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ, ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਉਪ ਮੰਡਲ …
Read More »ਲੰਗਰ `ਤੇ ਜੀ.ਐਸ.ਟੀ ਖਿਲਾਫ ਭੁੱਖ ਹੜਤਾਲ ਕਰ ਰਹੇ ਤ੍ਰਿਣਮੂਲ ਵਰਕਰਾਂ ਤੇ ਸਮਾਜ ਸੇਵੀਆਂ ਦੀ ਖਿੱਚਧੂਹ ਦੀ ਨਿੰਦਾ
ਬਠਿੰਡਾ, 8 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ੍ਰੀ ਗੁਰੂ ਰਾਮ ਦਾਸ ਲੰਗਰ `ਤੇ ਲਗਾਏ ਜੀ.ਐਸ.ਟੀ ਖਿਲਾਫ ਧਰਨਾ ਦੇ ਰਹੇ ਤ੍ਰਿਣਮੂਲ ਕਾਂਗਰਸ ਵਰਕਰਾਂ ਅਤੇ ਸਮਾਜ ਸੇਵੀਆਂ ਉਪਰ ਪੁਲਿਸ ਵਲੋਂ ਤਸ਼ੱਦਦ ਅਤੇ ਖਿੱਚ ਧੂਹ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ …
Read More »ਬੀ.ਐਸ.ਐਫ ਦੀਆਂ ਮਹਿਲਾ ਕਾਂਸਟੇਬਲਾਂ ਰਾਸ਼ਟਰ ਦਾ ਮਾਣ- ਸਿੱਧੂ
ਮਹਿਲਾ ਦਿਵਸ ਮੌਕੇ ਸਿੱਧੂ ਨੇ ਬਾਰਡਰ ਤੇ ਪੁੱਜ ਕੇ ਬਹਾਦਰ ਮਹਿਲਾ ਕਾਂਸਟੇਬਲਾਂ ਨੂੰ ਕੀਤਾ ਸਲਾਮ ਅੰਮ੍ਰਿਤਸਰ, ਮਾਰਚ 8 (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਹੱਦਾਂ ਦੀ ਸੁਰੱਖਿਆ ਕਰਦੀਆਂ ਬੀ.ਐਸ.ਐਫ ਦੀਆਂ ਬਹਾਦਰ ਕਾਂਸਟੇਬਲਾਂ ਨੂੰ ਮਿਲਣ ਲਈ ਪੁਲ ਮੋਰਾਂ ਵਿਖੇ ਭਾਰਤ-ਪਾਕਿ ਸਰਹੱਦ ਤੇ ਪੁੱਜੇ ਅਤੇ ਉਨ੍ਹਾਂ ਦੇ ਨਾਲ ਮਹਿਲਾ ਦਿਵਸ ਨੂੰ …
Read More »
Punjab Post Daily Online Newspaper & Print Media