ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਪਾਵਰਕਾਮ ਦੇ ਸਮੂਹ ਪੈਨਸ਼ਨਰਜ ਐਸੋਸੀਏਸ਼ਨ ਸਮਰਾਲਾ ਦੀ ਹੰਗਾਮੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪੰਜਾਬ ਬਾਡੀ ਦੇ ਸੱਦੇ ਅਨੁਸਾਰ ਸਮੂਹ ਸਮਰਾਲਾ ਮੰਡਲ ਦੇ ਪੈਨਸ਼ਨਰਜ ਵੱਡੀ ਗਿਣਤੀ ਵਿੱਚ 7 ਮਾਰਚ ਨੂੰ ਪਾਵਰਕਾਮ ਹੈਡ ਆਫਿਸ ਦੇ ਸਾਹਮਣੇ ਵਿਸ਼ਾਲ ਧਰਨੇ ਵਿੱਚ ਸ਼ਾਮਿਲ ਹੋਣਗੇ।ਪੈਨਸ਼ਨਰਾਂ ਦਾ ਵੱਡਾ ਕਾਫਲਾ ਸਮਰਾਲਾ ਕੰਪਲੇਂਟ ਸੈਂਟਰ ਤੋਂ ਸਵੇਰੇ ਠੀਕ …
Read More »ਪੰਜਾਬੀ
ਬਿਜਲੀ ਮੁਲਾਜਮਾਂ ਵਲੋਂ 15 ਮਾਰਚ ਦੇ ਪਟਿਆਲੇ ਧਰਨੇ ਦੀਆਂ ਤਿਆਰੀਆਂ ਲਈ ਰੈਲੀ
ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਥਾਨਕ ਕੰਪਲੇਂਟ ਸੈਂਟਰ ਸਮਰਾਲਾ ਦੇ ਟੈਕਨੀਕਲ ਸਰਵਿਸਜ ਯੂਨੀਅਨ (ਰਜਿ: 49) ਦੇ ਸਬ ਯੂਨਿਟ ਪ੍ਰਧਾਨ ਮਲਕੀਤ ਸਿੰਘ ਅਤੇ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ।ਜਿਸ ਵਿੱਚ 15 ਮਾਰਚ ਨੂੰ ਪਟਿਆਲੇ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਪਰਿਵਾਰਾਂ ਸਮੇਤ ਤਿਆਰੀ ਕੀਤੀ ਗਈ।ਰੈਲੀ ਵਿੱਚ ਕੰਟਰੈਕਟ ਅਤੇ ਟੈਕਨੀਕਲ ਸਰਵਿਸ ਯੂਨੀਅਨ ਦੇ ਸੈਂਕੜੇ ਮੈਂਬਰਾਂ ਨੇ ਹਿੱਸਾ ਲਿਆ …
Read More »ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਸਖਤ ਮਿਹਨਤ ਤੇ ਦ੍ਰਿੜਤਾ ਨਾਲ ਸਰ ਕੀਤੀ ਜਾ ਸਕਦੀ ਹੈ ਹਰ ਮੰਜ਼ਿਲ – ਡਾ. ਬੈਨੀਪਾਲ ਸਮਰਾਲਾ, 6 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਸਕੂਲ ਮੁੱਖੀ ਮੇਘਦਾਸ ਜਵੰਦਾ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਬਤੌਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬੈਨੀਪਾਲ …
Read More »ਮੁਕਤ ਹੋਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਭੂਰਾਕੋਹਨਾ ਦਾ ਸਨਮਾਨ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਹਰਜਿੰਦਰ ਸਿੰਘ ਭੂਰਾਕੋਹਨਾ ਨੂੰ ਸੇਵਾਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ …
Read More »ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਮੁਕਤਸਰ ਸਾਹਿਬ ਦੇ ਸਾਬਕਾ ਮੈਨੇਜਰ ਗਿਆਨੀ ਭਗਤ ਸਿੰਘ ਦੀ ਸੁਪੱਤਨੀ ਬੀਬੀ ਗੁਰਬਚਨ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ …
Read More »ਵਿਕਾਸ ਮੰਚ ਵਲੋਂ ਹਵਾਈ ਸਮਝੌਤਿਆਂ `ਚ ਅੰਮ੍ਰਿਤਸਰ ਹਵਾਈ ਅੱਡੇ ਨੂੰ ਸ਼ਾਮਲ ਕਰਨ ਦੀ ਮੰਗ
ਵਿਦੇਸ਼ੀ ਹਵਾਈ ਕੰਪਨੀਆਂ ਨੂੰ ਅੰਮ੍ਰਿਤਸਰ ਤੋਂ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਆਗਿਆਂ ਨਹੀਂ ਅੰਮ੍ਰਿਤਸਰ (ਡੇਟਨ, ਅਮਰੀਕਾ), 6 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਕੀ ਨਗਰੀ ਦੇ ਸਰਬ ਪੱਖੀ ਵਿਕਾਸ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਵਿਦੇਸ਼ੀ ਏਅਰਲਾਈਨਾਂ ਨੂੰ ਉਹਨਾਂ ਦੇ ਮੁਲਕ ਤੋਂ ਅੰਮ੍ਰਿਤਸਰ ਨੂੰ ਉਡਾਣਾਂ ਸ਼ੁਰੂ ਕਰਨ ਲਈ ਭਾਰਤ ਸਰਕਾਰ ਨੂੰ ਉਨ੍ਹਾਂ ਨੂੰ ਆਗਿਆ ਦੇਣ ਦੀ ਮੰਗ …
Read More »ਲੋਕ ਸਾਹਿਤ ਸੰਗਮ ਦੀ ਬੈਠਕ `ਚ ਕੀਤਾ ਸਾਹਿਤ ਚਿੰਤਨ
ਰਾਜਪੁਰਾ, 6 ਮਾਰਚ (ਪੰਜਾਬ ਪੋਸਟ- ਡਾ. ਗੁਰਵਿੰਦਰ ਅਮਨ) – ਸਥਾਨਕ ਰੋਟਰੀ ਭਵਨ ਵਿਖੇ ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਡਾ ਗੁਰਵਿੰਦਰ ਅਮਨ ਦੀ ਪ੍ਰਧਾਨਗੀ ਵਿਚ ਹੋਈ।ਜਿਸ ਦਾ ਆਗਾਜ਼ ਤਾਰਾ ਸਿੰਘ ਮਾਠਿਆੜਾਂ ਨੇ ਧਾਰਮਿਕ ਗੀਤ ਨਾਲ ਕੀਤਾ ਗ਼ਜ਼ਲਗੋ ਅਵਤਾਰ ਸਿੰਘ ਪਵਾਰ ਦੀ ਗ਼ਜ਼ਲ `ਮੈਂ ਤਾਂ ਤੁਰਿਆ ਸੀ ਸੱਚ ਦੀ ਭਾਲ ਵਿਚ ਐਪਰ ਫਸ ਗਿਆ ਝੂਠ ਦੇ ਜੰਜਾਲ ਵਿਚ `ਅੰਗਰੇਜ਼ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 467 ਕਰੋੜ 32 ਲੱਖ 17 ਹਜ਼ਾਰ ਦਾ ਬਜਟ ਪਾਸ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਉਤਰੀ ਭਾਰਤ ਦੀ ਉਤਮ ਸ਼੍ਰੇਣੀ ਦੀ ਯੂਨੀਵਰਸਿਟੀ ਬਣਨ ਦੇ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਵਲੋਂ ਵਿੱਤੀ ਸਾਲ 2018-19 ਦੇ 467 ਕਰੋੜ 32 ਲੱਖ 17 ਹਜ਼ਾਰ ਰੁਪਏ ਦੇ ਬਜਟ ਨੂੰ ਸਰਬ-ਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਗਿਆ, ਜੋ ਪਿਛਲੇ ਬਜਟ ਨਾਲੋਂ ਕਰੀਬ ਤੀਹ ਕਰੋੜ ਵੱਧ ਹੈ।ਇਸ ਬਜਟ ਵਿਚ …
Read More »ਜਿਲ੍ਹਾ ਪ੍ਰਸ਼ਾਸਨ ਵਲੋਂ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ `ਚ ਸੋਨ ਤਗਮਾ ਜੇਤੂ ਨਵਜੋਤ ਕੌਰ ਦਾ ਸਵਾਗਤ
ਤਰਨਤਾਰਨ, 6 ਮਾਰਚ (ਪੰਜਾਬ ਪੋਸਟ ਬਿਊਰੋ) – ਬਿਸ਼ਕੇਕ (ਕਿਰਗਿਸਤਾਨ) ਵਿਖੇ ਆਯੋਜਿਤ ਹੋਈ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜੇਤੂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬਾਗੜੀਆ ਦੀ ਜੰਮਪਲ ਭਾਰਤੀ ਪਹਿਲਵਾਨ ਨਵਜੋਤ ਕੌਰ ਦਾ ਤਰਨ ਤਾਰਨ ਵਿਖੇ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ ਅਤੇ ਐਸ.ਡੀ.ਐਮ ਤਰਨਤਾਰਨ ਡਾ. ਅਮਨਦੀਪ ਕੌਰ ਵੱਲੋਂ ਪਹਿਲਵਾਨ ਨਵਜੋਤ ਕੌਰ ਨੂੰ …
Read More »ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਕੀਤਾ ਦੁੱਖ ਸਾਂਝਾ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਜੰਡਿਆਲਾ ਗੁਰੂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨਾਲ ਉਨ੍ਹਾਂ ਦੇ ਪਿਤਾ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਿਨਟ ਮੰਤਰੀ ਪੰਜਾਬ ਦੇ ਅਚਾਨਕ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਦੇ ਨਾਲ ਵਿਧਾਇਕ ਸੁਨੀਲ ਦੱਤੀ ਅਤੇ ਕਾਂਗਰਸੀ ਆਗੂ ਨਵਦੀਪ ਗੋਲਡੀ ਵੀ ਦਿਖਾਈ ਦੇ ਰਹੇ ਹਨ।
Read More »
Punjab Post Daily Online Newspaper & Print Media