Wednesday, November 25, 2026

ਪੰਜਾਬੀ

ਐਮ.ਪੀ ਗੁਰਜੀਤ ਔਜਲਾ ਨੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ

ਇਸ ਮਹੀਨੇ ਦੇ ਅੰਤ ਤੱਕ ਅੰਮਿ੍ਰਤਸਰ ਜਿਲੇ੍ਹ ਨੂੰ ਸ਼ੋਚ ਮੁਕਤ ਐਲਾਨਿਆ ਜਾਵੇਗਾ-ਡੀ.ਸੀ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲਾ ਡਿਵੈੱਲਪਮੈਂਟ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਚੇਅਰਮੈਨ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ।ਮੀਟਿੰਗ ਦੌਰਾਨ ਜ਼ਿਲੇ ਵਿੱਚ ਐਮ.ਪੀ ਲੈਂਡ ਫੰਡਾਂ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ …

Read More »

ਗਰਮੀਆਂ `ਚ ਬੱਚਿਆਂ ਦੇ ਗੁਰਮਤਿ ਟੇ੍ਰਨਿੰਗ ਕੈਂਪ ਲਗਾਉਣ ਸਬੰਧੀ ਮੀਟਿੰਗ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਮੀਟਿੰਗ ਵਿੱਚ ਕਮੇਟੀ ਦੇ ਵਿਸਥਾਰ ਤੋਂ ਇਲਾਵਾ ਸੁਸਾਇਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੰਚਾਰੂ ਢੰਗ ਨਾਲ ਚਲਾਉਣ ਤੇ ਸਮਾਜ ਭਲਾਈ ਦੇ ਕੰਮਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ।ਕਥਾਵਾਚਕ ਗੁਰਇੰਦਰਪਾਲ ਸਿੰਘ ਦੀ ਅਗਵਾਈ `ਚ ਗਰਮੀਆਂ ਵਿੱਚ ਬੱਚਿਆਂ ਦੇ ਗੁਰਮਤਿ ਟੇ੍ਰਨਿੰਗ ਕੈਂਪ ਲਗਾਉਣ …

Read More »

ਪਹਿਲੀ ਪਾਤਸ਼ਾਹੀ ਦੇ 550 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਉਲੀਕੇ

ਬਠਿੰਡਾ, 6 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 2019 ‘ਚ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ 550 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ `ਤੇ ਗੁਰਮਤਿ ਸਮਾਗਮ ਉਲੀਕੇ ਹੋਏ ਹਨ ਅਤੇ ਸੁਲਤਾਨਪੁਰ ਲੋਧੀ ਵੱਡੇ ਪੱਧਰ `ਤੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ, ਜਿੰਨਾਂ ਵਿੱਚ …

Read More »

ਜਥੇਦਾਰ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ

ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ -ਗਿਆਨੀ ਗੁਰਬਚਨ ਸਿੰਘ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 550 (2018-19) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ।ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ …

Read More »

ਸੋਨੇ ਦਾ ਤਗਮਾ ਜਿੱਤਣ ਵਾਲੀ ਨਵਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਪ੍ਰਾਪਤ ਕਰਕੇ ਪਹਿਲੀ ਭਾਰਤੀ ਮਹਿਲਾ ਵਜੋਂ ਸਥਾਨ ਗ੍ਰਹਿਣ ਕਰਨ ਵਾਲੀ ਤਰਨ ਤਾਰਨ ਜ਼ਿਲ੍ਹੇ ਦੀ ਨਵਜੋਤ ਕੌਰ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਜਨਰਲ ਸਕੱਤਰ ਗੁਰਬਚਨ …

Read More »

ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ

ਸਮਰਾਲਾ 5 ਮਾਰਚ (ਪੰਜਾਬ ਪੋਸਟ- ਕੰਗ) – ਵਣ-ਮੰਡਲ ਅਫ਼ਸਰ ਵਿਸਥਾਰ ਪਟਿਆਲਾ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਅਰ ਪਾਰਕ ਨੀਲੋਂ ਵਿਖੇ ਵਿਸ਼ਵ ਜੰਗਲੀ ਜੀਵ ਦਿਵਸ ਮਨਾਇਆ ਗਿਆ।ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਹੋਂਦ ਬਚਾਉਣ ਸਬੰਧੀ ਡਰਾਇੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਾਇਮਰੀ ਸਕੂਲ ਘੁਲਾਲ ਦੀ ਹਰਪ੍ਰੀਤ ਕੌਰ ਨੇ ਲੇਖ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਅਤੇ ਡਰਾਇੰਗ ਮੁਕਾਬਲਿਆਂ …

Read More »

ਖ਼ਾਲਸਾ ਕਾਲਜ ਨੇ ਸਥਾਪਨਾ ਦਿਵਸ ਮੌਕੇ ਕਰਵਾਈ ‘ਤੀਜੀ ਐਲੂਮਨੀ ਮੀਟ-2018’

ਸੱਭਿਆਚਾਰਕ ਪ੍ਰੋਗਰਾਮ ਨੇ ਸਰੋਤੇ ਕੀਲੇ ਅੰਮ੍ਰਿਤਸਰ, 5 ਮਾਰਚ  (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ੲਤਿਹਾਸਕ ਖ਼ਾਲਸਾ ਕਾਲਜ ਨੇ ਸਮੇਂ ਦੀਆਂ ਸੁਨਿਹਰੀ ਤੰਦਾਂ ਦੇ ਪੜ੍ਹਾਵਾਂ ਨੂੰ ਹੰਢਾਉਂਦਿਆਂ ਅੱਜ ਆਪਣੇ 126ਵੇਂ ਸਾਲਾਨਾ ਸਥਾਪਨਾ ਦਿਵਸ ਮੌਕੇ ਸਾਬਕਾ ਵਿਦਿਆਰਥੀਆਂ ਦੀ ਮਿਲਨੀ ‘ਐਲੂਮਨੀ ਮੀਟ-2018’ ਉਸ ਵੇਲੇ ਭਾਵੁਕ ਹੋ ਗਈ, ਜਦੋਂ ਇੱਥੇ ਪੁੱਜੇ ਪੁਰਾਣੇ ਵਿਦਿਆਰਥੀਆਂ ਨੇ ਕਾਲਜ ਗੁਜ਼ਾਰੇ ਸੁਨਿਹਰੇ ਪਲਾਂ ਨੂੰ ਯਾਦ ਕੀਤਾ।ਦੇਸ਼-ਵਿਦੇਸ਼ ਤੋਂ ਆਪਣੇ ਵੱਖ-ਵੱਖ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 5 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਕਲਾ ਤੇ ਸਾਹਿਤ ਨਾਲ ਜੁੜੀ ਸ਼ਖਸੀਅਤ ਪ੍ਰੋ. ਰਾਜਪਾਲ ਸਿੰਘ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ …

Read More »

ਜੰਮੂ ਕਸ਼ਮੀਰ ’ਚ ਵਧੀਆ ਸੇਵਾਵਾਂ ਵਾਲੇ ਪ੍ਰਚਾਰਕਾਂ ਨੂੰ ਸਨਮਾਨਿਤ ਕਰੇਗੀ ਸ਼੍ਰੋਮਣੀ ਕਮੇਟੀ -ਲੌਂਗੋਵਾਲ

ਅਕਾਲੀ ਕੌਰ ਸਿੰਘ ਦੀ ਯਾਦ ਵਿਚ ਜੰਮੂ ਵਿਖੇ ਕਰਵਾਇਆ ਗੁਰਮਤਿ ਸਮਾਗਮ ਅੰਮ੍ਰਿਤਸਰ (ਜੰਮੂ), 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਕੌਮ ਦੇ ਮਹਾਨ ਵਿਦਵਾਨ ਅਕਾਲੀ ਕੌਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਬਾਬਾ ਫਤਹਿ ਸਿੰਘ, ਗਾਂਧੀ ਨਗਰ ਜੰਮੂ ਵਿਖੇ ਇੱਕ ਮਹਾਨ ਗੁਰਮਤਿ ਸਮਾਗਮ ਮੌਕੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ …

Read More »

ਮਾਂ ਅਤੇ ਬੱਚੇ ਦੇ ਪਿਆਰ ਨੂੰ ਦਰਸਾਉਂਦਾ ਪੋ੍ਰਗਰਾਮ ਕਰਵਾਇਆ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਜੀਠਾ ਰੋਡ ਬਾਈਪਾਸ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਵਿਖੇ ਨਰਸਰੀ ਅਤੇ ਪਲੇਅ-ਪੈਨ ਜਮਾਤ ਦਾ ਮਾਂ ਅਤੇ ਬੱਚੇ ਦੇ ਪਿਆਰ ਨੂੰ ਦਰਸਾਉਂਦਾ `ਯੂ ਐਂਡ ਮੀ ਆਸੰਮ` ਪੋ੍ਰਗਰਾਮ ਕਰਵਾਇਆ ਗਿਆ।ਜਿਸ ਦਾ ਆਯੋਜਨ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੋਰ ਦੀ ਅਗਵਾਈ ਹੇਠ ਕੀਤਾ ਗਿਆ।ਇਸ ਸਮੇਂ ਸਕੂਲ ਦੇ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, …

Read More »