ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਬਠਿੰਡਾ ਜਿਲ੍ਹੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਗੰਗਾ ਨਗਰ ਰੇਲਵੇ ਲਾਈਨ ਜਨਤਾ ਨਗਰ ਕੋਲ ਲਾਸ਼ ਮਿਲੀ।ਸਹਾਰਾ ਜਨ ਸੇਵਾ ਦੇ ਵਰਕਰਾਂ ਤੋਂ ਇਲਾਵਾ ਜੀ.ਆਰ.ਪੀ ਦੀ ਪੁਲਿਸ ਨੇ ਮੌਕੇ ’ਤੇ ਜਾ ਕੇ ਤਫ਼ਤੀਸ਼ ਕੀਤੀ।ਬਾਅਦ ਵਿੱਚ ਲਾਸ਼ ਦੀ ਸ਼ਨਾਖ਼ਤ ਨੌਜਵਾਨ …
Read More »ਪੰਜਾਬੀ
ਕਾਲਜ ਦੀ ਸਲਾਨਾ ਅਥਲੈਟਿਕ ਮੀਟ ਆਯੋਜਿਤ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ।ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਤਾਂਘੀ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ `ਤੇ ਸਵਾਗਤ ਕੀਤਾ।ਕਾਲਜ ਦੀਆਂ ਵਿਦਿਆਰਥਣਾਂ ਵਲੋਂ ਚਾਰ ਹਾਊਸਾਂ, ਸਰੋਜਨੀ ਨਾਇਡੂ, ਅੰਮ੍ਰਿਤਾ ਪ੍ਰੀਤਮ, ਕਲਪਨਾ ਚਾਵਲਾ ਅਤੇ ਮਦਰ ਟਰੇਸਾ ਅਧੀਨ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ …
Read More »ਸਾਇੰਸ ਤੇ ਤਕਨਾਲੋਜੀ ਬਾਰੇ ਪੋਸਟਰ ਮੇਕਿੰਗ ਤੇ ਐਲੋਕੇਸ਼ਨ ਦੇ ਮੁਕਾਬਲੇ ਕਰਵਾਏ
ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕੰਪਿਊਟਰ ਸਾਇੰਸ ਇੰਜ. ਐਂਡ ਆਈ.ਟੀ ਵਿਭਾਗਾਂ ਦੀਆਂ ਵਿਦਿਆਰਥੀ ਫੋਰਮਾਂ ਫੇਸਜ਼ ਅਤੇ ਹਿੱਟ ਵਲੋਂ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ।ਕੌਮੀ ਵਿਗਿਆਨ ਦਿਵਸ ਨੋਬਲ ਪੁਰਸਕਾਰ ਜੇਤੂ ਪ੍ਰਸਿੱਧ ਭਾਰਤੀ ਵਿਗਿਆਨੀ ਸਰ ਸੀ.ਵੀ ਰਮਨ ਦੀ ਖੋਜ ਰਮਨ ਪ੍ਰਭਾਵ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ …
Read More »ਬੱਚਿਆਂ ਨੇ ਰੰਗਾਂ ਨਾਲ ਖੇਡੀ ਹੋਲੀ
ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੱਚਿਆਂ ਤੇ ਨੌਜਵਾਨਾਂ ਨੇ ਰੰਗ ਬਰੰਗੇ ਰੰਗਾਂ ਨਾਲ ਹੋਲੀ ਖੇਡ ਕੇ ਇਸ ਖੁਸ਼ੀਆਂ ਤੇ ਮੁਹੱਬਤਾਂ ਦੇ ਤਿਓਹਾਰ ਦਾ ਖੂਬ ਅਨੰਦ ਮਾਣਿਆ।ਤਸਵੀਰ ਵਿੱਚ ਇੱਕ ਦੂਸਰੇ ਦੇ ਮੂੰਹ `ਤੇ ਲਾਲ ਗੁਲਾਲ ਆਦਿ ਰੰਗ ਲਗਾ ਕੇ ਹੋਲੀ ਦਾ ਜਸ਼ਨ ਮਨਾਉਂਦੇ ਹੋਏ ਸਥਾਨਕ ਘਨੂੰਪੁਰ ਛੇਹਰਟਾ ਇਲਾਕੇ ਦੇ ਬੱਚੇ।
Read More »ਗੁਰਦੀਪ ਸਿੰਘ ਨੌਸ਼ਹਿਰਾ ਢਾਲਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ
ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਐਜੂਕੇਸਨ ਸਸਾਇਟੀ ਦੇ ਮੀਤ ਪ੍ਰਧਾਨ ਤੇ ਗੁਰਦੁਆਰਾ ਗੋਬਿੰਦ ਨਗਰ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰ ਅਜਮੇਰ ਸਿੰਘ ਸੰਧੂ ਦੇ ਵੱਡੇ ਭਰਾ 78 ਸਾਲਾ ਗਰਦੀਪ ਸਿੰਘ ਨੌਸ਼ਹਿਰਾ ਢਾਲਾ ਜਿੰਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਨੌਸ਼ਹਿਰਾ …
Read More »ਮੋਟਰਸਾਈਕਲ ਤੇ ਖੋਹੇ ਮੋਬਾਇਲ ਸਮੇਤ ਸਨੈਚਰ ਕਾਬੂ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ. ਸ੍ਰੀਵਾਸਤਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭੈੜੇ ਅਨਸਰਾਂ ਅਤੇ ਝੱਪਟਮਾਰਾਂ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਦੌਰਾਨ ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ ਮੋਬਾਇਲ ਸਮੇਤ ਇੱਕ ਸਨੈਚਰ ਨੂੰ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਮੰਗਲ ਸਿੰਘ ਨੇ ਦੱਸਿਆ ਕਿ ਚਰਨਪ੍ਰੀਤ ਕੌਰ ਵਾਸੀ ਅਜ਼ਾਦ ਨਗਰ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਨੰਨੇ-ਮੁੰਨਿਆਂ ਨੇ ਦੱਸੀ ਮਾਂ ਦੀ ਮਹੱਤਤਾ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਐਲ.ਕੇ.ਜੀ ਕਲਾਸ ਦੇ ਵਿਦਿਆਰਥੀਆਂ ਦੁਆਰਾ ਆਪਣੇ ਸਲਾਨਾ ਸਮਾਗਮ ਦੇ ਅਵਸਰ ਤੇ ਆਯੋਜਿਤ ਸੰਸਕ੍ਰਿਤਕ ਸਮਾਗਮ ਵਿੱਚ ਮਾਂ ਦੀ ਮਹੱਤਤਾ ਨੂੰ ਇੰਨ੍ਹੇ ਭਾਵਪੂਰਨ ਢੰਗ ਨਾਲ ਦਿਖਾਇਆ ਗਿਆ ਕਿ ਦਰਸ਼ਕ ਭਾਵੁਕ ਹੋ ਉੱਠੇ। ਸਕੂਲ ਦੇ ਵਿਹੜੇ ਵਿੱਚ ਆਯੋਜਿਤ ਇਸ ਸਮਾਗਮ ਵਿੱਚ ਕਰਮਜੀਤ ਸਿੰਘ ਰਿੰਟੂ ਮੇਅਰ ਮੁੱਖ ਮਹਿਮਾਨ ਵਜੋਂ ਸ਼ਾਮਲ ਸਨ।ਇਸ …
Read More »ਰਵਾਇਤੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਹੋਲੀ ਦਾ ਤਿਓਹਾਰ
ਅੰਮ੍ਰਿਤਸਰ, 2 ਮਾਰਚ – (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੂਰੇ ਦੇਸ਼ ਵਾਂਗ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵੀ ਆਪਸੀ ਪਿਆਰ ਅਤੇ ਭਾਈਚਾਰੇ ਨੂੰ ਸਮਰਪਿੱਤ ਹੋਲੀ ਦਾ ਤਿਓਹਾਰ ਰਵਾਇਤੀ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਬੱਚਿਆਂ, ਨੌਜਵਾਨਾਂ ਤੇ ਬਜੁੱਰਗਾਂ ਨੇ ਇੱਕ ਦੂਜੇ `ਤੇ ਰੰਗ ਪਾ ਕੇ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।ਰਿਸ਼ਤੇਦਾਰਾਂ ਤੇ ਸਬੰਧੀਆਂ ਨੇ ਇੱਕ ਦੂਸਰੇ ਦੇ ਘਰ ਜਾ ਕੇ ਲਾਲ ਗੁਲਾਲ ਨਾਲ …
Read More »ਸਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਹੋਲਾ ਮਹੱਲਾ
ਅੰਮ੍ਰਿਤਸਰ, 2 ਮਾਰਚ – (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਖਾਲਸਾ ਸਾਜਨਾ ਦੀ ਪਾਵਣ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਖਾਲਸਈ ਸ਼ਾਨੋ ਸ਼ੋਕਤ ਮਨਾਇਆ ਗਿਆ।ਇਸੇ ਤਰਾਂ ਸਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਵੀ ਸ਼ੁਕਰਵਾਰ ਰਾਤ ਸਮੇਂ ਵੱਡੀ ਗਿਣਤੀ `ਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ `ਤੇ ਗੁਲਾਬ ਦੇ ਫੁੱਲਾਂ ਨਾਲ ਵਰਖਾ ਕਰ ਕੇ ਹੋਲਾ ਮਨਾਇਆ ਜਾਵੇਗਾ।ਇਸ ਤੋਂ ਇਲਾਵਾ …
Read More »ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਾਜਪਾ ਵਰਕਰਾਂ ਨਾਲ ਮਨਾਈ ਹੋਲੀ
ਅੰਮ੍ਰਿਤਸਰ, 2 ਮਾਰਚ – (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਭਾਜਪਾ ਵਰਕਰਾਂ ਤੇ ਸਮੱਰਥਕਾਂ ਨਾਲ ਮਿਲ ਕੇ ਹੋਲੀ ਮਨਾਈ ਤੇ ਇੱਕ ਦੂਜੇ ਨੂੰ ਲਾਲ ਗੁਲਾਲ ਲਾ ਕੇ ਖੁਸ਼ੀ ਮਨਾਈ।ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਰਾਜੇਸ਼ ਹਨੀ, ਮਾਨਵ ਤਨੇਜਾ, ਰਜਿੰਦਰ ਮੋਹਨ ਸਿੰਘ ਛੀਨਾ, ਹਰਵਿੰਦਰ ਸਿੰਘ ਸੰਧੂ ਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।
Read More »
Punjab Post Daily Online Newspaper & Print Media