ਬਠਿੰਡਾ, 1 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਗਤ ਮੰਡੀ ਦੇ ਆਸ ਪਾਸ ਦੇ ਇਲਾਕੇ ’ਚ ਦੇ ਨੀਲੇ ਕਾਰਡ ਕੱਟਣ `ਤੇ ਗਰੀਬ ਪਰਿਵਾਰਾਂ ਵਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਵਿੱਚ ਨਗਰ ਕੌਸਲ ਦੇ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ।ਆਪਣੇ ਮੰਗ ਪੱਤਰ ’ਚ ਉਹਨਾਂ ਕਿਹਾ ਹੈ ਕਿ ਨੀਲੇ ਕਾਰਡਾਂ ’ਤੇ ਜੋ ਸ਼ਰਤਾਂ ਲਗਾ ਕੇ ਕਾਰਡ ਕੱਟੇ ਗਏ ਹਨ, …
Read More »ਪੰਜਾਬੀ
15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ 5ਵੇਂ ਦਿਨ ਪੰਜਾਬੀ ਨਾਟਕ ‘ਮਨ ਮਿੱਟੀ ਦਾ ਬੋਲਿਆ’ ਮੰਚਿਤ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਸਵ. ਪ੍ਰੋ. ਅਜਮੇਰ ਔਲਖ ਦੀ ਯਾਦ ਨੂੰ ਸਮਰਪਿਤ 15 ਵਾਂ ਰਾਸ਼ਟਰੀ ਰੰਗਮੰਚ ਉਤਸਵ ੇ ਚੌਥੇ ਦਿਨ ਸੁਚੇਤਕ ਰੰਗਮੰਚ ਮੋਹਾਲੀ ਦੀ ਟੀਮ ਵਲੋਂ ਸ਼ਬਦੀਸ਼ ਦਾ ਲਿਖਿਆ ਅਤੇ ਅਨੀਤਾ ਸ਼ਬਦੀਸ਼ ਦਾ ਡਾਇਰੈਕਟ ਕੀਤਾ ਪੰਜਾਬੀ ਨਾਟਕ ‘ਮਨ ਮਿੱਟੀ ਦਾ ਬੋਲਿਆ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ …
Read More »ਸਿੱਖ ਅਜਾਇਬ ਘਰ `ਚ ਤਿੰਨ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ, ਯੂ.ਪੀ ਸਿੱਖ ਮਿਸ਼ਨ ਹਾਪੁੜ ਦੇ ਸਾਬਕਾ ਇੰਚਾਰਜ ਗਿਆਨੀ ਬਾਦਲ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤ੍ਰਿੰਗ ਮੈਂਬਰ ਮਾਸਟਰ ਗੁਰਦਿੱਤ ਸਿੰਘ ਜਲਵੇਹੜਾ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀਆਂ ਗਈਆਂ।ਸੱਚਖੰਡ ਸ੍ਰੀ …
Read More »ਰੋਜ਼ਗਾਰ ਮੇਲੇ ਦੇ ਦੂਸਰੇ ਦਿਨ 178 ਪ੍ਰਾਰਥੀਆਂ ਦੀ ਵੱਖ-ਵੱਖ ਕੰਪਨੀਆਂ ਵਿਚ ਹੋਈ ਪਲੇਸਮੈਂਟ
ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਘਰ-ਘਰ ਨੋਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿੱਚ ਵੀ 26 ਫਰਵਰੀ ਨੂੰ ਸ੍ਰੀ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਵੱਲੋਂ ਸਥਾਨਕ ਆਈ.ਟੀ.ਆਈ.(ਲੜਕੇ) ਵਿਖੇ ਲਗਾਏ ਦੁਸਰੇ ਸੂਬਾ ਪੱਧਰੀ ਰੋਜਗਾਰ ਮੇਲੇ ਵਿੱਚ ਪਹਿਲੇ ਦਿਨ 334 …
Read More »ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਸੁਰਜੀਤ ਸਿੰਘ ਕਾਲਾਬੂਲਾ ਦੇ ਚਲਾਣੇ ’ਤੇ ਅਫ਼ਸੋਸ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘਾ ਅਫ਼ਸੋਸ ਜ਼ਾਹਿਰ ਕੀਤਾ ਹੈ।ਜ਼ਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਕਾਲਾਬੂਲਾ ਪੰਥ ਪ੍ਰਸਤ ਅਤੇ ਕੌਮ ਦੀ ਦਿਲੋਂ ਸੇਵਾ ਕਰਨ ਵਾਲੇ ਆਗੂ ਸਨ, ਜਿਨ੍ਹਾਂ ਦੀ ਕਮੀ ਸਦਾ …
Read More »‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਕੱਢਿਆ ਗਿਆ ਦਾਖਲਾ ਮਸ਼ਾਲ ਮਾਰਚ
ਪਠਾਨਕੋਟ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿੱਚ ਨਿਰੰਤਰ ਸੁਧਾਰ ਲਈ ਚਲਾਏ ਜਾ ਰਹੇ ਪ੍ਰੋਜੈਕਟ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਤਹਿਤ ਸਰਕਾਰੀ ਸਕੂਲਾਂ ਵਿਚਲੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਦੇ ਮੰਤਵ ਨਾਲ ਸਿਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ 5 ਫ਼ਰਵਰੀਤੋਂ ਸੂਬੇ ‘ਚ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪਠਾਨਕੋਟ ਅੰਦਰ ਇਹ ਮਸ਼ਾਲ ਮਾਰਚ …
Read More »‘ਲਲਿਤ ਕਲਾ: ਗਿਆਨ ਸ਼ਾਸਤਰ ਤੇ ਅਭਿਆਸ ਪ੍ਰਕਿਰਿਆ’ ਵਿਸ਼ੇ ‘ਤੇ ਸੈਮੀਨਾਰ
ਦਿਸ਼ਾਹੀਣ ਹੋਇਆ ਪੰਜਾਬੀ ਸੰਗੀਤ ਤੇ ਸਿਨੇਮਾ- ਵਿਦਵਾਨ ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪਰਿਵਰਤਨ ਇਕ ਅਟੱਲ ਨਿਯਮ ਹੈ, ਪਰ ਇਸ ਦੀਆਂ ਜੜ੍ਹਾਂ ਤਾਂ ਹੀ ਮਜ਼ਬੂਤ ਹੁੰਦੀਆਂ ਹਨ ਜੇਕਰ ਇਹ ਚੇਤਨਾ ਵਿਚੋਂ ਪੈਦਾ ਹੋ ਰਿਹਾ ਹੋਵੇ।ਪੰਜਾਬ ਕੋਲ ਆਪਣਾ ਸਮਾਜਿਕ ਸਭਿਆਚਾਰਕ ਮਾਡਲ ਹੈ ਜਿਸ ਦਾ ਗਿਆਨ ਸ਼ਾਸਤਰ ਬਣਾਉਣ ਲਈ ਇਕ ਸਾਂਝੀ ਸਮਝ ਬਣਾਉਣੀ ਪਵੇਗੀ। ਮੌਜੂਦਾ ਸਮੇਂ ਵਿਚ ਹਾਸ਼ੀਆਗਤ ਸਰੋਕਾਰ …
Read More »ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ
ਮਲੋਟ, 28 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਂ ਬੋਲੀ ਦਿਵਸ ਮਨਾਇਆ ਗਿਆ, ਜਿਸ ਵਿਚ ਅਮਰਜੀਤ ਸਿੰਘ ਪੰਜਾਬੀ ਲੈਕਚਰਾਰ ਵਿਸ਼ੇਸ਼ ਤੌਰ ਤੇ ਪਹੁੰਚੇ, ਜਸਵਿੰਦਰ ਸਿੰਘ ਡੀ.ਪੀ.ਈ ਨੇ ਸਟੇਜ ਦੀ ਕਾਰਵਾਈ ਸੰਭਾਲਦਿਆਂ ਕਿਹਾ ਸਾਡੀ ਪੰਜਾਬੀ ਮਾਂ ਬੋਲੀ ਆਪਣੇ ਹੀ ਘਰ ਵਿੱਚ ਪਰਾਈ ਹੋ ਚੁੱਕੀ ਹੈ, ਅੱਜ ਲੋੜ ਏ ਮਾਂ ਬੋਲੀ ਨੂੰ ਸੰਭਾਲਣ ਦੀ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਤਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ …
Read More »ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ਨੈਸ਼ਨਲ ਮੂਟ ਕੋਰਟ ਮੁਕਾਬਲੇ ’ਚ ਲਿਆ ਹਿੱਸਾ
ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਛੇਵੇਂ ਆਰ. ਸੀ. ਚੋਪੜਾ ਮੈਮੋਰੀਅਲ ਨੈਸ਼ਨਲ ਮੂਟ ਕੋਰਟ ਮੁਕਾਬਲਾ-2018 6ਵਾਂ ਆਰ.ਸੀ ਚੋਪੜਾ ਮੈਮੋਰੀਅਲ ਮੂਟ ਕੋਰਟ ਕੰਪੀਟੀਸ਼ਨ-2018’ਚ ਹਿੱਸਾ ਲਿਆ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਗਗਨਪ੍ਰੀਤ ਸਿੰਘ ਨੇ ਸਪੀਕਰ ਨੰਬਰ 1, ਨਿਸ਼ਥਾ ਨੇ ਸਪੀਕਰ ਨੰਬਰ 2 ਅਤੇ ਬਨੀਤ ਛਾਬੜਾ ਨੇ ਰੀਸਰਚ ਦੇ …
Read More »
Punjab Post Daily Online Newspaper & Print Media