ਧੂਰੀ, 28 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ੳੁੱਘੇ ਪੱਤਰਕਾਰ ਅਤੇ ਕਾਂਗਰਸੀ ਆਗੂ ਡਾ. ਬਖਸ਼ੀ ਤੀਰਥ ਸਿੰਘ ਦੀ 26ਵੀਂ ਬਰਸੀ ਮੌਕੇ ਉਹਨਾਂ ਦੀ ਯਾਦ `ਚ ਚੱਲ ਰਹੇ ਗੁਰੂਕੁਲ ਕਾਨਵੈਂਟ ਸਕੂਲ ਵਿਖੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਮਹਾਸ਼ਾ ਪ੍ਰਤੀਗਿਆ ਪਾਲ ਦੀ ਅਗੁਵਾਈ ਹੇਠ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੇ ਮਾਹਰ ਡਾ. ਮੀਨਾ ਸ਼ਰਮਾਂ ਵੱਲੋਂ 6ਵੀਂ ਤੋਂ 9ਵੀਂ …
Read More »ਪੰਜਾਬੀ
ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਅੰਤਿਮ ਸੰਸਕਾਰ 1 ਮਾਰਚ ਨੂੰ
ਜੰਡਿਆਲਾ ਗੁਰੂ, 28 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ/ ਡਾ. ਨਰਿੰਦਰ ਸਿੰਘ) – ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਅੰਤਿਮ ਸੰਸਕਾਰ ਉਹਨਾਂ ਦੀ ਇਕਲੌਤੀ ਲੜਕੀ ਦੇ ਅਮਰੀਕਾ ਤੋਂ ਆਉਣ ਬਾਅਦ 1 ਮਾਰਚ ਦੁਪਹਿਰ ਨੂੰ ਜੱਦੀ ਪਿੰਡ ਬੰਡਾਲਾ ਨਜਦੀਕ ਜੰਡਿਆਲਾ ਗੁਰੂ ਵਿਖੇ ਕੀਤਾ ਜਾਵੇਗਾ।ਸਰਦੂਲ ਸਿੰਘ ਬੰਡਾਲਾ ਮੌਜੂਦਾ …
Read More »ਮੁੱਖ ਮੰਤਰੀ ਵਲੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਅੱਜ ਸ਼ਾਮ ਇਥੇ ਪੀ.ਜੀ.ਆਈ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ।72 ਵਰ੍ਹਿਆਂ ਸਰਦੂਲ ਸਿੰਘ ਬੰਡਾਲਾ ਜੋ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ …
Read More »ਗੁਰਦੁਆਰਾ ਬੋਹੜੀ ਸਾਹਿਬ ਵਿਖੇ ਹੋਲਾ ਮੁਹੱਲਾ ਮੌਕੇ ਨੌਜਵਾਨਾਂ ਨੇ ਕੀਤੀ ਸਫਾਈ ਦੀ ਸੇਵਾ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾਂਦੇ ਸਲਾਨਾ ਹੋਲਾ ਮੁਹੱਲਾ ਸਮਾਗਮ ਦੇ ਸਬੰਧ ਵਿੱਚ ਇਲਾਕੇ ਦੇ ਨੋਜਵਾਨਾਂ ਨੇ ਸ਼ਰਧਾ ਪੂਰਵਕ ਸਫਾਈ ਕੀਤੀ।
Read More »ਐਮ.ਪੀ ਔਜਲਾ ਵਲੋਂ ਰੇਲਵੇ ਸਟੇਸ਼ਨ ਪ੍ਰੋਜੈਕਟਾਂ ਦੀ ਚੈਕਿੰਗ, ਕਿਹਾ ਨਿਰਧਾਰਿਤ ਸਮੇ `ਚ ਪ੍ਰੋਜੈਕਟ ਨਹੀ ਪੂਰੇ ਹੋਏ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਟਨ `ਤੇ ਜਾ ਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।ਉਹਨਾਂ ਨੇ ਦਸਿਆ ਕਿ ਬਹੁਤ ਸਾਰੇ ਵਿਕਾਸ ਕਾਰਜ ਅਜਿਹੇ ਹਨ ਜੋ ਆਪਣੇ ਮਿਥੇ ਸਮੇ ਵਿੱਚ ਪੂਰੇ ਨਹੀ ਕੀਤੇ ਜਾ ਸਕੇ, ਜਿਸ ਕਾਰਨ ਸਟੇਸਨ ਤੇ ਆਉੇਣ ਵਾਲੇ ਯਾਤਰੂਆਂ ਤੇ ਸੈਲਾਨੀਆਂ ਨੁੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ …
Read More »ਭਾਈ ਕਾਲਾਬੂਲਾ ਦੀ ਬੇਵਕਤੀ ਹੋਈ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ -ਜਥੇਦਾਰ
ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਰਜੀਤ ਸਿੰਘ ਕਾਲਾਬੂਲਾ ਦੀ ਇਸ ਬੇਵਕਤੀ ਹੋਈ ਮੌਤ ਨਾਲ ਪੰਥ ਦਰਦੀਆਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।ਇਹਨਾਂ ਦੀ ਮੌਤ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ …
Read More »ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਥਰਮਲ ਮੁਲਾਜ਼ਮਾਂ ਦੇ ਘੋਲ ਦੀ ਪੁਰਜ਼ੋਰ ਹਮਾਇਤ
ਸਮਰਾਲਾ, 27 ਫਰਵਰੀ (ਪੰਜਾਬ ਪੋਸਟ- ਕੰਗ) – ਲੋਕ ਸੰਘਰਸ਼ ਕਮੇਟੀ ਸਮਰਾਲਾ ਦੀ ਮੀਟਿੰਗ ਕਨਵੀਨਰ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕੁਲਵੰਤ ਸਿੰਘ ਤਰਕ ਕੋ-ਕਨਵੀਨਰ, ਕੁਲਦੀਪ ਸਿੰਘ ਗਰੇਵਾਲ, ਦਲੀਪ ਸਿੰਘ, ਭੁਪਿੰਦਰਪਾਲ ਸਿੰਘ, ਜਸਵੰਤ ਸਿੰਘ ਤੇ ਰਾਜਵੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ।ਮੀਟਿੰਗ ਵਿਚ ਵੱਖ-ਵੱਖ ਏਜੰਡਿਆਂ ਵਿਸ਼ੇਸ਼ ਤੌਰ ਤੇ ਬਠਿੰਡਾ ਦਾ ਪੂਰੇ ਦਾ ਪੂਰਾ ਤੇ ਰੋਪੜ ਥਰਮਲ ਦੇ ਦੋ …
Read More »ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) ਦਾ ਉਦਘਾਟਨ 28 ਨੂੰ
ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) ਦੇ 28 ਫਰਵਰੀ ਨੂੰ ਹੋਣ ਜਾ ਰਹੇ ਉਦਘਾਟਨ ਸਮਾਰੋਹ ਲਈ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ …
Read More »ਸਾਹਸਿਕ ਕੈਂਪ `ਚ ਨੌਜਵਾਨਾਂ ਨੇ ਲਈ ਨਦੀ ਪਾਰ ਕਰਨ ਦੀ ਟ੍ਰੇਨਿੰਗ
ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਨਹਿਰੂ ਯੂਵਾ ਕੇਂਦਰ ਸੰਗਠਨ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਦੁਨੇਰਾ ਵਿਖੇ ਕੈਂਪ ਕਮਾਂਡਰ ਜ਼ਿਲ੍ਹਾ ਯੂਥ ਕੋ-ਆਡੀਨੇਟਰ ਬਿਕਰਮ ਸਿੰਘ ਗਿੱਲ ਅਤੇ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਚੱਲ ਰਹੇ 7 ਰੋਜ਼ਾ ਸਾਹਸਿਕ ਕੈਂਪ ਵਿੱਚ ਅੱਜ ਨੌਜਵਾਨਾਂ ਨੂੰ ਦੁਨੇਰਾ ਦੀਆਂ ਪਹਾੜੀਆਂ ਵਿੱਚ ਰਿਵਰ ਕ੍ਰਾਸਿੰਗ (ਨਦੀ ਪਾਰ ਕਰਨ) ਦੀ …
Read More »ਜ਼ਿਲ੍ਹਾ ਪਠਾਨਕੋਟ ਵਿੱਚ ਖੋਲਿਆ ਜਾਵੇਗਾ ਬਹੁਤਕਨੀਕੀ ਕਾਲਜ
176 ਲੜਕੇ-ਲੜਕੀਆਂ ਦੀ ਵੱਖ-ਵੱਖ ਕੰਪਨੀਆਂ `ਚ ਹੋਈ ਪਲੇਸਮੈਂਟ ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਹੈ ਕਿ ਸਥਾਨਕ ਆਈ.ਟੀ.ਆਈ (ਲੜਕੇ) ਵਿਖੇ ਲਗਾਏ ਦੁਸਰੇ ਸੂਬਾ ਪੱਧਰੀ ਰੋਜਗਾਰ ਮੇਲੇ ਦੇ ਸ਼ੁਭਆਰੰਭ ਮਗਰੋਂ ਜ਼ਿਲ੍ਹਾ ਪਠਾਨਕੋਟ ਵਿੱਚ ਬਹੁ-ਤਕਨੀਕੀ ਕਾਲਜ ਖੋਲਿਆ ਜਾਵੇਗਾ ਤਾਂ ਜੋ ਵਿਦਿਆਰਥੀ ਜ਼ਿਲ੍ਹੇ ਅੰਦਰ ਹੀ ਤਕਨੀਕੀ ਸਿੱਖਿਆ ਪ੍ਰਾਪਤ ਕਰ ਸਕਣ।ਉਨਾਂ ਕਿਹਾ …
Read More »
Punjab Post Daily Online Newspaper & Print Media