ਅੰਮ੍ਰਿਤਸਰ, 25 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯਾਤਰੂਆਂ ਦੀ ਸਹੂਲਤ ਲਈ ਵੱਖ-ਵੱਖ ਸਥਾਨਾਂ ਲਈ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿਕਾਸ ਮੰਚ ਨੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ।ਮੰਚ ਦੇ ਪ੍ਰਧਾਨ ਕੁਲਵੰਤ ਅਣਖੀ, ਸਕੱਤਰ ਮਨਜੀਤ ਸੈਣੀ, ਸਰਪ੍ਰਸਤ ਦਲਜੀਤ ਸਿੰਘ ਕੋਹਲੀ, ਮੈਂਬਰ …
Read More »ਪੰਜਾਬੀ
15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੁਜੇ ਦਿਨ ਮੰਚਿਤ ਕੀਤਾ ਪੰਜਾਬੀ ਨਾਟਕ ‘ਭੱਠ ਖੇੜਿਆਂ ਦਾ ਰਹਿਣਾ’
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਸਵਰਗੀ ਪ੍ਰੋ. ਅਜਮੇਰ ਔਲਖ ਦੀ ਯਾਦ `ਚ ਆਯੋਜਿਤ ਕੀਤੇ ਜਾ ਰਹੇ 15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੁਜੇ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਪ੍ਰੋ. ਅਜਮੇਰ ਔਲਖ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਭੱਠ ਖੇੜਿਆਂ ਦਾ ਰਹਿਣਾ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …
Read More »ਪੰਜਾਬ ਨਾਟਸ਼ਾਲਾ ਵਿਖੇ ਅਸਲੀ ਮਰਾਸੀਆਂ ਨੇ ਪੇਸ਼ ਕੀਤਾ ਨਾਟਕ `ਭੰਡਾਂ ਦੀ ਪੰਡ`
ਸਮਾਜਿਕ ਸਰੋਕਾਰਾਂ ਨਾਲ ਜੁੜੀ ਭੰਡ ਕਲਾ ਨੂੰ ਬਚਾਉਣਾ ਸਭ ਦਾ ਫਰਜ਼ – ਜਤਿੰਦਰ ਬਰਾੜ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਵਿਖੇ ਕੇਦਰੀ ਸਭਿਆਚਾਰਕ ਮੰਤਰਾਲੇ ਦੀ ਪਹਿਲ `ਤੇ ਦਸਤਕ ਥਿਏਟਰ ਗਰੁੱਪ ਵਲੋਂ ਪੰਜਾਬੀ ਨਾਟਕ ਪੇਸ਼ ਕੀਤਾ ਗਿਆ।ਜਿਸ ਦੌਰਾਨ ਅਸਲੀ ਭੰਡ (ਮਰਾਸੀਆਂ) ਨੇ ਭੰਡਾਂ ਦਾ ਰੋਲ ਅਦਾ ਕੀਤਾ। ਨਾਟਕ ਦੇ ਡਾਇਰੈਕਟਰ ਰਾਜਿੰਦਰ ਸਿੰਘ ਅਤੇ ਅਮਿਤਾ ਸ਼ਰਮਾ ਨੇ …
Read More »15ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਖੇਡਿਆ ਗਿਆ ਪੰਜਾਬੀ ਨਾਟਕ ‘ਬੁੱਲ੍ਹਾ’
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਦੇ ਪ੍ਰਸਿੱਧ ਸ਼੍ਰੋਮਣੀ ਨਾਟਕਕਾਰ ਸਵਰਗੀ ਪ੍ਰੋ. ਅਜਮੇਰ ਔਲਖ ਦੀ ਯਾਦ ਨੂੰ ਸਮਰਪਿਤ 15 ਵਾਂ ਰਾਸ਼ਟਰੀ ਰੰਗਮੰਚ ਉਤਸਵ ਜੋ 24 ਫਰਵਰੀ ਤੋਂ 5 ਮਾਰਚ 2018 ਤੱਕ ਚੱਲੇਗਾ ਦੇ ਉਦਘਾਟਨੀ ਸਮਾਰੋਹ ਦੇ ਪਹਿਲੇ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਸ਼ਾਹਿਦ ਨਦੀਮ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਬੁੱਲ੍ਹਾ’ …
Read More »ਵਿਸ਼ਵ `ਚ ਊਰਜਾ ਦੀ ਬੱਚਤ ਬਣੀ ਵੱਡੀ ਚੁਣੌਤੀ – ਏ.ਡੀ.ਸੀ ਰਵਿੰਦਰਪਾਲ ਸਿੰਘ
ਭਵਨ ਨਿਰਮਾਣ ’ਚ ਊਰਜਾ ਦੀ ਬੱਚਤ ਵਿਸ਼ੇ `ਤੇ ਸਿਖਲਾਈ ਪ੍ਰੋਗਰਾਮ ਆਯੋਜਿਤ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਸਥਾਨਕ ਰਣਜੀਤ ਐਵਨਿਊ ਸਥਿਤ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਭਵਨ ਨਿਰਮਾਣ ਵਿਚ ਊਰਜਾ ਦੀ ਬਚਤ ਵਿਸ਼ੇ `ਤੇ ਮਣੀ ਖੰਨਾ ਪੰਜਾਬ ਈ.ਸੀ.ਬੀ.ਸੀ ਸੈਲ ਪੇਡਾ ਦੀ ਅਗਵਾਈ ਵਿੱਚ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬ ਊਰਜਾ …
Read More »ਕੈਨੇਡਾ `ਚ ਸ਼ਾਨਾਮੱਤੀਆਂ ਪ੍ਰਾਪਤੀਆਂ ਬਦਲੇ ਪਰਮਿੰਦਰ ਸਿੰਘ ਮਾਂਗਟ ਦਾ ਵਿਸ਼ੇਸ਼ ਸਨਮਾਨ
ਪ੍ਰਾਇਮਰੀ ਸਕੂਲ ਘੁਲਾਲ ਦਾ ਵਿਦਿਆਰਥੀ ਹੋਣ ਦਾ ਬੇਹੱਦ ਮਾਣ – ਪਰਮਿੰਦਰ ਮਾਂਗਟ ਸਮਰਾਲਾ, 24 ਫਰਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਅਤੇ ਕੈਨੇਡਾ ਨਿਵਾਸੀ ਪਰਮਿੰਦਰ ਸਿੰਘ ਮਾਂਗਟ ਵੱਲੋਂ ਕੈਨੇਡਾ ਦੇ ਵੱਡੇ ਬੈਂਕਾਂ ’ਚ ਸ਼ੁਮਾਰ ਰੋਇਲ ਬੈਂਕ ਆਫ ਕੈਨੇਡਾ (ਆਰ.ਬੀ.ਸੀ) ਵਿੱਚ ਸੇਵਾ ਨਿਭਾਉਂਦੇ ਹੋਏ ਕੈਨੇਡਾ ਭਰ ’ਚੋਂ ‘ਚੇਅਰਮੈਨਜ਼ ਰਾਊਂਡ ਟੇਬਲ ਪੁਰਸਕਾਰ’ ਨਾਲ ਸਨਮਾਨਿਤ …
Read More »ਖਾਲਸਾ ਕਾਲਜ ਦੀ 111ਵੀਂ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਵਿਦਿਆਰਥੀਆਂ ਦਾ ਆਪਣੇ ਵਿਸ਼ੇ ’ਚ ਨਿਪੁੰਨ ਹੋਣਾ ਲਾਜ਼ਮੀ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ੁਦ ਮੁਖਤਿਆਰ ਸੰਸਥਾ ਖਾਲਸਾ ਕਾਲਜ ਵਿਖੇ ਅੱਜ 111ਵੀਂ ਸਲਾਨਾ ਕਾਨਵੋਕੇਸ਼ਨ ਦੌਰਾਨ 716 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਹਰੇਕ ਖੇਤਰ ’ਚ ਨਿਪੰੁਨ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ ਚੁਣੇ ਹੋਏ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਮਾਤਭਾਸ਼ਾ ਸਪਤਾਹ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸੰਸਾਰ ਪੱਧਰ ’ਤੇ ਮਾਤਭਾਸ਼ਾ ਦਿਵਸ ਮਨਾ ਕੇ ਲੋਕਾਂ ਨੂੰ ਆਪਣੀ ਮਾਤ ਭਾਸ਼ਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਂਦਾ ਹੈ।ਇਸ ਦਿਵਸ ਨੂੰ ਮਨਾਉਣ ਲਈ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਤਭਾਸ਼ਾ ਦੀ ਅਮੀਰੀ ਤੋਂ ਜਾਣੂ ਕਰਵਾਉਣ ਲਈ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲਦੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਮਾਤਭਾਸ਼ਾ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਦਾ ਅੰਤਰ ਕਾਲਜ ਪੋਸਟਰ ਮੁਕਾਬਲੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨਵਕਿਰਨ ਕੌਰ ਬੀ.ਏ ਅਤੇ ਪ੍ਰਭਜੋਤ ਕੌਰ ਨੇ ਸਮਾਜ ’ਚ ਫ਼ੈਲ ਰਹੀ ਬਿਮਾਰੀ ਏਡਜ਼ ਦੇ ਲੱਛਣਾਂ ਅਤੇ ਬਚਾਓ ਤੋਂ ਜਾਣੂ ਕਰਵਾਉਣ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਰੈਡ ਰਿਬਨ ਕਲੱਬ ਦੁਆਰਾ ਕਰਵਾਏ ਗਏ ਅੰਤਰ-ਕਾਲਜ ਪੋਸਟਰ ਮੁਕਾਬਲੇ ’ਚ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ …
Read More »ਪਿਆਰਾ ਸਿੰਘ ਮਠਾਰੂ ਦੀ ਧਰਮ ਪਤਨੀ ਨਮਿਤ ਅੰਤਿਮ ਅਰਦਾਸ 25 ਫਰਵਰੀ ਨੂੰ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ (ਰਜਿ:) ਦੇ ਪ੍ਰਧਾਨ ਪਿਆਰਾ ਸਿੰਘ ਮਠਾਰੂ ਦੀ ਧਰਮ ਪਤਨੀ ਬੀਬੀ ਭਜਨ ਕੌਰ ਦੇ ਦਿਹਾਂਤ `ਤੇ ਖੁਸ਼ਵਿੰਦਰ ਸਿੰਘ ਸੰਧੂ, ਮਨਜੀਤ ਸਿੰਘ ਮੰਜਿ਼ਲ, ਲਖਬੀਰ ਸਿੰਘ ਘੰਮਣ, ਗਿਆਨ ਸਿੰਘ ਬਮਰਾਹ, ਰਜਿੰਦਰ ਸਿੰਘ ਭੁੱਲਰ, ਹਰਪਾਲ ਸਿੰਘ ਬਮਰਾਹ, ਜਸਵਿੰਦਰ ਸਿੰਘ, ਠੇਕੇਦਾਰ ਜਗਜੀਤ ਸਿੰਘ, ਤਰਲੋਕ ਸਿੰਘ, ਜਸਬੀਰ ਸਿੰਘ ਸੱਗੂ, ਠੇਕੇਦਾਰ ਹਰੀਜਤ …
Read More »
Punjab Post Daily Online Newspaper & Print Media