Wednesday, November 25, 2026

ਪੰਜਾਬੀ

ਕੌਮਾਂਤਰੀ ਮਾਂ ਬੋਲੀ ਦਿਵਸ `ਤੇ ਕਾਵਿ ਉਚਾਰਨ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੌਮਾਂਤਰੀ ਮਾਂ ਬੋਲੀ ਦਿਵਸ ਕਈ ਸਕੂਲਾਂ ਕਾਲਜਾਂ ਦੇ ਪ੍ਰਬੰਧਕਾਂ ਵੱਲੋਂ ਦਿਨ ਮਨਾਇਆ ਗਿਆ, ਲੇਕਿਨ ਕਿਸੇ ਨੇ ਵੀ ਸ਼ੁੱਧ ਉਚਾਰਨ ਕਰਨ ਦੀ ਖੇਚਲ ਨਹੀ ਕੀਤੀ ਹਿੰਦੀ ਅਤੇ ਅੰਗਰੇਜ ਦੀ ਗੁੜ ਗੋਬੜ ਹੀ ਕੀਤਾ ਗਿਆ ਹੈ।ਇਜਸ ਦੀ ਮਿਸਾਲ ਵੱਖ-ਵੱਖ ਸਕੂਲਾਂ ਕਾਲਜਾਂ ਦੇ ਸੱਦਾ ਪੱਤਰਾਂ ’ਤੇ ਦਿਖਦੀ ਹੈ।ਬਾਬਾ ਫ਼ਰੀਦ ਗਰੁੱਪ ਆਫ਼ …

Read More »

ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਦੋ ਰੋਜ਼ਾ ਟ੍ਰੇਨਿੰਗ

ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ: ਐਚ.ਐਨ ਸਿੰਘ ਦੀ ਰਹਿਨਮਾਈ ਹੇਠ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ।ਇਸ ਟ੍ਰੇਨਿੰਗ ਵਿੱਚ ਡਾ: ਕੁੰਦਨ ਕੁਮਾਰ ਪਾਲ, ਡਾ: ਅਰੁਨ ਬਾਂਸਲ, ਡਾ: ਪੀ.ਡੀ. ਬਾਂਸਲ, ਡਾ: ਅਸ਼ੋਕ ਮੋਂਗਾ ਅਤੇ ਰੂਪ ਸਿੰਘ ਮਾਨ ਪ੍ਰੋਜੈਕਟ ਮੈਨੇਜਰ …

Read More »

ਪੰਜਾਬੀ ਮਾਤ ਭਾਸ਼ਾ ਦੇ ਹੱਕ `ਚ ਲੇਖਕ ਭਾਈਚਾਰੇ ਨੇ ਸਮੂਹਿਕ ਰੂਪ `ਚ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦੁਨੀਆ ਭਰ `ਚ ਖੇਤਰੀ ਭਾਸ਼ਾਵਾਂ ਦੇ ਦਿਨ ਵਜੋਂ ਮਨਾਏ ਜਾਂਦੇ ਕੌਮਾਂਤਰੀ ਮਾਂ ਬੋਲੀ ਦਿਵਸ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਪ੍ਰੋਗਰਾਮ ਦੇ ਤਹਿਤ ਪੰਜਾਬੀ ਮਾਤ ਭਾਸ਼ਾ ਦੇ ਹੱਕ ਵਿੱਚ ਯਾਦ ਪੱਤਰ ਜਿਲ੍ਹਾ ਪ੍ਰਸ਼ਾਸ਼ਨ ਨੂੰ ਲਿਖਤੀ ਰੂਪ ਵਿੱਚ ਸਥਾਨਕ ਲੇਖਕ ਭਾਈਚਾਰੇ ਵੱਲੋਂ ਸਮੂਹਿਕ ਰੂਪ ਵਿੱਚ ਸੌਂਪਿਆ ਗਿਆ। ਇਸ ਤੋਂ ਪਹਿਲਾਂ ਕਾਮਰੇਡ …

Read More »

ਪਿੰਡ ਭਸੌੜ ਵਿਖੇ ਸਕੂਲੀ ਬੱਚਿਆਂ ਦੇ ਬਣਾਏ ਅਧਾਰ ਕਾਰਡ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਬੱਚੇ ਦਾ ਅਧਾਰ ਕਾਰਡ ਲਿੰੰਕ ਹੋਣ ਦੇ ਚਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਭਗਵਾਨ ਸਿੰਘ ਸੋਹੀ ਅਤੇ ਸੁਖਵਿੰਦਰ ਸਿੰਘ ਈ.ਟੀ.ਟੀ ਅਧਿਆਪਕ ਨੇ ਬਾਗੜੀਆਂ ਚੌਕ ਧੂਰੀ ਵਿਖੇ ਸਥਿਤ ਸੇਵਾ ਕੇਂਦਰ ਵਿੱਚ 14 ਸਕੂਲੀ ਬੱਚਿਆਂ ਨੂੰ ਲਿਜਾ ਕੇ ਉਹਨਾਂ ਦੇ ਅਧਾਰ ਕਾਰਡ ਬਣਵਾਏ।ਸਕੂਲ ਮੁਖੀ ਨੇ ਦੱਸਿਆ ਕਿ …

Read More »

ਪੁਲਿਸ ਵਲੋਂ 96 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ

ਧੂਰੀ, 23 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਬੀਤੇ ਦਿਨੀਂ 96 ਬੋਤਲਾਂ ਨਜ਼ਾਇਜ਼ ਸ਼ਰਾਬ ਬਰਾਮਦ ਕੀਤੇ ਜਾਣ `ਤੇ ਮੌਕੇ ਤੋਂ ਫਰਾਰ ਹੋਏ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਅਧੀਨ ਪੈਂਦੀ ਪੁਲਿਸ ਚੌਕੀ ਰਣੀਕੇ ਵਿਖੇ ਹੌਲਦਾਰ ਕਾਕਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਬੱਗਾ ਸਿੰਘ ਪੁੱਤਰ ਮੇਜਰ …

Read More »

ਡਿਪਟੀ ਕਮਿਸ਼ਨਰ ਵਲੋਂ ਨਸ਼ੇ ਵੇਚਣ ਵਾਲੇ ਮੈਡੀਕਲ ਸਟੋਰਾਂ `ਤੇ ਲਗਾਤਾਰ ਛਾਪੇ ਮਾਰਣ ਦੇ ਹੁਕਮ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਸਖਤ ਕਦਮ ਚੁੱਕਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਉਨਾਂ ਆਪਣੇ ਕੈਂਪ ਆਫਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਮੈਡਮ ਪ੍ਰਭਦੀਪ ਕੌਰ, ਪ੍ਰੋ: ਡਾ: ਪੀ.ਡੀ:ਞ ਗਰਗ ਇੰਚਾਰਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਕੇਂਦਰ, ਜੋਨਲ ਲਾਇਸੈਸਿੰਗ ਅਥਾਰਟੀ …

Read More »

ਬੇਸਿਕ ਕੰਪਿਊਟਰ ਕੋਰਸ 13 ਫਰਵਰੀ ਤੋਂ ਸ਼ੁਰੂ- ਕਰਨਲ ਚਾਹਲ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਦੱਸਿਆ ਹੈ ਕਿ 120 ਘੰਟੇ ਦਾ ਆਈ.ਐਸ.ਓ ਸਰਟੀਫਾਇਡ ਬੇਸਿਕ ਕੰਪਿਊਟਰ ਕੋਰਸ ਦੀਆਂ ਕਲਾਸਾਂ ਲਈ ਦਾਖਲਾ 13 ਫਰਵਰੀ ਤੋਂ ਸ਼ੁਰੂ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਫਾਇਦਾ ਹੁਣ ਤੱਕ ਲਗਭਗ 150 ਵਿਦਿਆਰਥੀ ਲੈ ਚੁੱਕੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰੀ ਸਮੇਂ ਵਿੱਚ …

Read More »

ਬਾਲ ਸੁਰੱਖਿਆ ਯੂਨਿਟ ਨੇ ਮਾਪਿਆਂ ਦੇ ਹਵਾਲੇ ਕੀਤਾ ਬੱਚਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –    ਪਿਛਲੇ 2 ਸਾਲਾਂ ਤੋਂ ਸਥਾਨਕ ਆਲ ਇੰਡੀਆ ਪਿੰਗਲਵਾੜਾ ਵਿਖੇ ਰਹਿ ਰਿਹਾ ਸਾਗਰ ਉਰਫ ਲੱਕੀ ਨਾਮੀ ਬੱਚਾ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਉਸ ਦੇ ਮਾਪਿਆਂ ਦੇ ਹਵਾਲੇ ਕੀਤਾ ਗਿਆ ਹੈ।ਇਸ ਸਬੰਧੀ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਕੌਂਸਲਰ ਮੈਡਮ ਬਨਪ੍ਰੀਤ ਕੌਰ ਵੱਲੋਂ ਉਸ ਬੱਚੇ ਦੀ ਕੌਸਲਿੰਗ ਕੀਤੀ ਗਈ ਅਤੇ ਉਸ ਕੌਂਸਲਿੰਗ ਦੌਰਾਨ ਬੱਚੇ …

Read More »

ਪਿੰਡ ਸਾਂਘਣਾ ਵਿਖੇ ਕੈਂਪ ਦੌਰਾਨ 529 ਮਰੀਜ਼ਾਂ ਦਾ ਕੀਤਾ ਮੁਫ਼ਤ ਇਲਾਜ- ਡਾ: ਬਸਰਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) –    ਆਯੂਸ਼ ਅਧੀਨ ਆਯੂਰਵੈਦਿਕ ਅਤੇ ਹੋਮਿਓਪੈਥਿਕ ਵੱਲੋਂ ਸਾਂਝੇ ਤੌਰ ਤੇ ਪੁਰਾਣੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਤੇ ਚੈਕਅਪ ਕੈਂਪ ਪਿੰਡ ਸਾਂਘਣਾ ਵਿਖੇ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਆਯੂਰਵੈਦਿਕ ਯੂਨਾਨੀ ਅਫਸਰ ਡਾ: ਆਤਮਜੀਤ ਸਿੰਘ ਬਸਰਾ ਨੇ ਦੱਸਿਆ ਕਿ ਆਯੂਰਵੈਦਿਕ ਇਲਾਜ ਪੁਰਾਣੇ ਸਮੇਂ ਤੋਂ ਚਲਦਾ ਆ ਰਿਹਾ ਹੈ। ਇਸ ਦਾ ਸਰੀਰ ਨੂੰ ਕੋਈ ਨੁਕਸਾਨ …

Read More »

ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ ਕਾਨਫ਼ਰੰਸ ਦਾ ਆਯੋਜਨ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਦੋ ਰੋਜ਼ਾ `ਪੰਜਵੀਂ ਆਲ ਇੰਡੀਆ ਕਾਨਫ਼ਰੰਸ ਆਫ ਲਿੰਗੁਇਸਟਿਕਸ ਐਂਡ ਫੋਕਲੋਰ` ਕਾਨਫ਼ਰੰਸ ਆਯੋਜਿਤ ਕੀਤੀ ਗਈ।ਜਿਸ ਦਾ ਉਦਘਾਟਨ ਸਾਬਕਾ ਜਥੇਦਾਰ ਭਾਈ ਜੋਗਿੰਦਰ ਸਿੰਘ ਵੇਦਾਂਤੀ ਨੇ ਕੀਤਾ ਅਤੇ ਇਸ ਸਮਾਗਮ ਵਿਚ ਡਾ. ਸੁਖਦੇਵ ਸਿੰਘ ਖਾਹਰਾ ਮੁੱਖ ਭਾਸ਼ਣ ਕਰਤਾ ਵਜੋਂ ਸ਼ਾਮਿਲ ਹੋਏ ਅਤੇ ਡਾ. ਜਗਬੀਰ ਸਿੰਘ ਦਿੱਲੀ …

Read More »