Wednesday, November 25, 2026

ਪੰਜਾਬੀ

ਹਲਕਾ ਵਿਧਾਇਕ ਆਪ ਨਿੱਜੀ ਦਿਲਚਸਪੀ ਲੈ ਕੇ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾ ਰਹੇ ਹਨ – ਕਿੰਦਾ

ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਵਾਰਡ ਨੰਬਰ 6 ਦੀ ਗਲੀ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਨਾਲ ਹੀ ਸਥਿਤ ਗਰਾਊਂਡ ਦਾ ਸ਼੍ਰੀਮਤੀ ਕੰਵਲਜੀਤ ਕੌਰ ਕੋਂਸਲਰ ਦੇ ਪਤੀ ਕੁਲਵਿੰਦਰ ਸਿੰਘ ਕਿੰਦਾ ਵਲੋਂ ਦੌਰਾ ਕੀਤਾ ਅਤੇ ਚੱਲ ਰਹੇ ਕੰਮਕਾਰ ਸੰਬੰਧੀ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਜੋ …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤੀ

ਆਲ ਇੰਡੀਆ ਇੰਟਰ-ਵਰਸਿਟੀ ਤਾਇਕਵਾਂਡੋ (ਇਸਤਰੀਆਂ) ਚੈਂਪੀਅਨਸ਼ਿਪ ਸ਼ੁਰੂ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਗਈ ਆਲ ਇੰਡੀਆ ਇੰਟਰਵਰਸਿਟੀ ਤਾਇਕਵਾਂਡੋ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ। ਇਸ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਹਾਸਲ ਕੀਤਾ ਜਦੋਂਕਿ ਐਮ.ਡੀ.ਯੂ. ਰੋਹਤਕ ਤੀਜੇ ਸਥਾਨ ‘ਤੇ ਰਹੀ। ਅੱਜ ਗੁਰੂ ਨਾਨਕ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਇੰਸਟਰੱਕਟਰ ਦੀ ਭਰਤੀ ਲਈ ਅਰਜੀਆਂ ਦੀ ਮੰਗ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਖੇ ਵਾਕ-ਇਨ-ਇੰਟਰਵਿਊ ਰਾਹੀਂ ਇੰਸਟਰੱਕਟਰ ਇਨ ਕਾਸਮੀਟਾਲੋਜੀ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।ਅਰਜੀ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ  23 ਫਰਵਰੀ ਸਵੇਰੇ 11 ਵਜੇ ਤਕ ਅਤੇ ਵਾਕ ਇਨ ਇੰਟਰਵਿਊ 23 ਫਰਵਰੀ 2018 ਨੂੰ 3.00 ਵਜੇ ਡੀਨ ਵਿਦਿਅਕ ਮਾਮਲੇ ਦੇ ਦਫਤਰ ਵਿਖੇ …

Read More »

ਯੂਨੀਵਰਸਿਟੀ ਵਿਖੇ ਬਾਇਓਮੋਇਲਕੁਲਰ ਇੰਟਰੈਕਸ਼ਨਜ਼ ਕਾਰਫਰੰਸ ਦਾ ਉਦਘਾਟਨ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਦੇ ਵਿਖੇ ਅੱਜ ਇੱਥੇ `ਬਾਇਓਮੋਇਲਕੁਲਰ ਇੰਟਰੈਕਸ਼ਨਜ਼ ਦੇ ਵਿਚਾਰ: ਬਾਇਓਫਿਜ਼ੀਕਲ ਪਰਸਪੈਕਟਿਵ` ਵਿਸ਼ੇ ‘ਤੇ ਕਾਰਫਰੰਸ ਦਾ ਉਦਘਾਟਨ ਹੋਇਆ।ਇਹ ਵਰਕਸ਼ਾਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਟਾ ਐਨਾਲਿਕਟਸ ਅਤੇ ਰੀਸਰਚ ਸੈਂਟਰ ਵੱਲੋਂ ਆਯੋਜਿਤ ਕਰਵਾਈ ਜਾ ਰਹੀ ਹੈ ਅਤੇ ਇਹ 26 ਫਰਵਰੀ 2018 ਨੂੰ ਸਮਾਪਤ ਹੋਵੇਗੀ। ਇਸ ਵਰਕਸ਼ਾਪ …

Read More »

ਬੇਟੀਆਂ ਹੀ ਸਮਾਜ ਸਿਰਜਦੀਆਂ ਹਨ- ਓਬਰਾਏ

ਗੀਤ ਅਤੇ ਨਾਟਕ ਵਿਭਾਗ ਵੱਲੋਂ ਅਟਾਰੀ ਵਿਖੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰੀ ਸੂਚਨਾ ਤੇ ਪ੍ਰਸਰਾਨ ਮੰਤਰਾਲੇ ਦੇ ਗੀਤ ਤੇ ਨਾਟਕ ਵਿਭਾਗ ਵਲੋ ਸਰਹੱਦੀ ਸੁਰਖਿਆ ਬਲਾਂ ਦੇ ਸਹਿਯੋਗ ਨਾਲ ਅਟਾਰੀ ਸਰਹੱਦ ਵਿਖੇ ‘ਏਕ ਭਾਰਤ ਸ਼੍ਰੇਸ਼ਟ ਭਾਰਤ’ ਅਤੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਤੇ ਕੇਂਦਰਿਤ ਇਕ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ …

Read More »

ਓ.ਡੀ.ਐਫ ਦੀ ਚੈਕਿੰਗ ਲਈ 80 ਅਫਸਰਾਂ ਦੀਆਂ ਵੱਖ-ਵੱਖ ਟੀਮਾਂ ਦਾ ਗਠਨ- ਰਵਿੰਦਰ ਸਿੰਘ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ ਬੱਚਤ ਭਵਨ ਵਿਖੇ ਜਲ ਸਪਲਾਈ ਸੈਨੀਟੇਸਨ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਓ.ਡੀ.ਐਫ ਕੀਤੇ ਪਿੰਡਾਂ ਦੀ ਕਰਾਸ ਵੈਰੀਫਿਕੇਸ਼ਨ ਸਬੰਧੀ ਇਕ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਟ੍ਰੇਨਿੰਗ ਕੈਂਪ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਦੱਸਿਆ ਕਿ ਓ.ਡੀ.ਐਫ ਕੀਤੇ ਗਏ ਪਿੰਡਾਂ ਦੀ …

Read More »

ਅੰਜੁਮਨ ਫਰੋਗ ਏ ਅਦਬ ਦੀ ਮੀਟਿੰਗ ਹੋਈ

ਮਾਲੇਰਕੋਟਲਾ, 22 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੰਜੁਮਨ ਫਰੋਗ ਏ ਅਦਬ (ਰਜਿ.) ਪੰਜਾਬ ਦੀ ਇੱਕ ਜ਼ਰੂਰੀ ਮੀਟਿੰਗ ਸਥਾਨਕ ਪੈਲੇਸ ਵਿਖੇ ਹੋਈ, ਜਿਸ ਵਿੱਚ ਅੰਜੁਮਨ ਵੱਲੋਂ ਪਿਛਲੇ ਸਾਲ ਕਰਵਾਏ ਗਏ ਪ੍ਰੋਗਰਾਮਾਂ ਸਬੰਧੀ ਜਿੱਥੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹੀ ਆਉਣ ਵਾਲੇ ਸਮੇਂ ਵਿੱਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਹੋਈ।ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਤੈਅ ਹੋਇਆ ਕਿ ਛੇਤੀ …

Read More »

ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਕੀਤੇ ਕੰਮ ਸਰਾਹਣਯੋਗ – ਮੈਡਮ ਰੂਬੀ ਸਹੋਤਾ

ਸੰਦੌੜ, 22 ਫਰਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਭਾਰਤ ਫੇਰੀ `ਤੇ ਆਈ ਕੈਨੇਡਾ ਪਾਰਲੀਮੈਂਟ ਮੈਂਬਰ ਮੈਡਮ ਰੂਬੀ ਸਹੋਤਾ ਕੈਨੇਡਾ ਜੋ ਅਹਿਮਦਗੜ੍ਹ ਨੇੜੇ ਪਿੰਡ ਜੰਡਾਲੀ ਕਲਾਂ ਦੀ ਜੰਮਪਲ ਹੈ ਦਾ ਉੱਘੀ ਸਮਾਜਸੇਵੀ ਸੰਸਥਾ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਨਮਾਨ ਕੀਤਾ ਗਿਆ।ਚੇਅਰਮੈਨ ਗੁਰਦੀਪ ਸਿੰਘ ਧੀਮਾਨ ਐਮ.ਡੀ ਕੇ.ਐਸ ਕੰਬਾਇਨ ਮਲੇਰਕੋਟਲਾ ਦੀ ਅਗਵਾਈ ਵਿੱਚ ਸੰਸਥਾ ਦੇ ਪ੍ਰਧਾਨ ਜਸਵੀਰ …

Read More »

ਪੰਜਾਬੀ ਸੂਬੇ ਦੀ ਮਾਤ ਭਾਸ਼ਾ ਪੰਜਾਬੀ ਨੂੰ ਸਰਕਾਰ ਇਮਾਨਦਾਰੀ ਨਾਲ ਲਾਗੂ ਕਰੇ – ਸਿਵੀਆਂ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਦੀ ਹੰੁਦੀ ਦੁਰਦਸ਼ਾ ਵੇਖ ਕੇ ਹਰ ਪੰਜਾਬੀ ਹਿਤੈਸ਼ੀ ਦਾ ਮਨ ਬਹੁਤ ਦੁੱਖੀ ਹੰੁਦਾ ਹੋਵੇਗਾ।ਪੰਜਾਬੀ ਬੋਲੀ ਸੰਸਾਰ ਵਿੱਚ ਬੋਲੀਆਂ ਜਾਣ ਵਾਲੀਆਂ ਸਾਰੀਆਂ ਭਾਸ਼ਾਵਾਂ ਵਿੱਚੋਂ ਅਮੀਰ ਵਿਰਸਾ ਦੀ ਮਾਲਕ ਹੈ।ਪਰ ਅਫਸੋਸ ਹੈ ਕਿ ਅਸੀਂ ਆਪਣੀ ਮਾਂ ਬੋਲੀ ਤੋਂ ਪਾਸਾ ਵੱਟੀ ਜਾ ਰਹੇ ਹਾਂ।ਅਸਲ ਵਿੱਚ ਪੰਜਾਬੀ ਤੋਂ ਮੰੂਹ ਮੋੜਣਾਂ ਗੁਲਾਮ …

Read More »

ਇੰਡੋ-ਬੰਗਲਾ ਦੇਸ਼ ਮਾਸਟਰ ਐਥਲੈਟਿਕਸ-2018 `ਚ ਸਮਰਾਲਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸਮਰਾਲਾ, 22 ਫਰਵਰੀ  (ਪੰਜਾਬ ਪੋਸਟ- ਕੰਗ) – ਇੰਡੋ-ਬੰਗਲਾ ਦੇਸ਼ ਮਾਸਟਰ ਐਥਲੈਟਿਕਸ-2018 ਜੋ ਬੀਤੇ ਦਿਨੀਂ ਨਵੀਂ ਦਿੱਲੀ ਵਿਖੇ ਸੰਪਨ ਹੋਈ।ਜਿਸ ਵਿੱਚ ਸਮਰਾਲਾ ਇਲਾਕੇ ਦੇ ਹਰਭਜਨ ਸਿੰਘ ਮਾਦਪੁਰ ਨੇ 70+ ਵਿੱਚ ਅਤੇ ਹਰਜਿੰਦਰ ਸਿੰਘ ਲੋਪੋਂ ਨੇ 55+ ਵਿੱਚ ਭਾਗ ਲਿਆ।ਹਰਭਜਨ ਸਿੰਘ ਮਾਦਪੁਰ ਨੇ 800 ਮੀਟਰ ਰੇਸ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਤਮਗਾ ਹਾਸਲ ਕੀਤਾ।ਇਸ ਤੋਂ ਇਲਾਵਾ 400 ਮੀਟਰ ਵਿੱਚ ਤੀਸਰਾ ਸਥਾਨ …

Read More »