Wednesday, November 25, 2026

ਪੰਜਾਬੀ

ਸਾਹਿਤ ਸਭਾ ਦੀ ਮੀਟਿੰਗ ਵਿੱਚ ਮੇਜਰ ਮਾਂਗਟ ਦਾ ਨਵਾਂ ਨਾਵਲ ‘ਇੱਕ ਹੋਰ ਜਨਮ’ ਰਿਲੀਜ਼

ਕਹਾਣੀਕਾਰ ਸੁਖਜੀਤ ਨੇ ਪੜੀ ਨਵੀਂ ਕਹਾਣੀਅਤੇ ਘੰਟਿਆਂ ਬੱਧੀ ਚੱਲਿਆ ਰਚਨਾਵਾਂ ਦਾ ਦੌਰ ਸਮਰਾਲਾ, 22 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ‘ਆਰ-ਪਾਰ’ ਮੈਗਜ਼ੀਨ ਦੇ ਸੰਪਾਦਕ ਕਹਾਣੀਕਾਰ ਬਲਵੀਰ ਕੌਰ ਸੰਘੇੜਾ ਕੈਨੇਡਾ ਅਤੇ ਗ਼ਜ਼ਲਗੋ ਕੁਲਵਿੰਦਰ ਖਹਿਰਾ ਕੈਨੇਡਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।ਇਸ ਸਮਾਗਮ …

Read More »

ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ `ਚ ਪੰਜਾਬੀ ਲਾਗੂ ਕਰਨ ਲਈ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਮਾਂ ਬੋਲੀ ਦਾ ਮਾਣ ਸਤਿਕਾਰ ਬਹਾਲ ਕਰਨ ਅਤੇ ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿੱਚ ਪੰਜਾਬੀ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਦੀਆਂ 9 ਜੰਥੇਬੰਦੀਆਂ ਦੀ ਸਾਂਝੀ ਅਪੀਲ ਤਹਿਤ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੂੰ ਦਿੱਤਾ ਗਿਆ।ਫ਼ੋਕਲੋਰ ਰਿਸਰਚ ਅਕਾਦਮੀ ਦੇ …

Read More »

ਛੀਨਾ ਨੇ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਲਗਾਤਾਰ ਜਾਰੀ ਹੈ ਅਤੇ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ …

Read More »

ਸਰਕਾਰ ਕੀਤੇ ਵਾਅਦੇ ਅਨੁਸਾਰ ਕੱਚੇ ਟੀਚਰ ਪੱਕੇ ਕਰੇ- ਲਹੌਰੀਆ

ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਐਲੀਮੈਂਟਰੀ ਟੀਚਰਜ ਯੂਨੀਅਨ  ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਕਿਹਾ ਕਿ ਪੰਜਾਬ ਸਰਕਾਰ 5178 ਅਧਿਆਪਕਾਂ ਨਾਲ ਚਿੱਟੇ ਦਿਨ ਧੱਕਾ ਕਰਨ ਦਾ ਫੁਰਮਾਨ ਜਾਰੀ ਕਰਨ ਦੀਆਂ ਸਕੀਮਾਂ ਬਣਾ ਰਹੀ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਲਹੌਰੀਆ ਨੇ ਕਿਹਾ ਕਿ ਸਰਕਾਰ ਨੇ ਟੈਟ ਪਾਸ ਕਰਕੇ ਤੇ ਟੈਸਟ ਰਾਹੀਂ ਪੇਂਡੂ …

Read More »

ਯੂਨੀਵਰਸਿਟੀ `ਚ ਓਪਨ ਤੇ ਡਿਸਟੈਂਸ ਲਰਨਿੰਗ ਦੇ ਨਵੇਂ ਕੋਰਸ ਹੋਣਗੇ ਸ਼ੁਰੂ – ਵਾਈਸ ਚਾਂਸਲਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਉਤਰੀ ਭਾਰਤ ਦੀ ਪਹਿਲੇ ਦਰਜੇ ਦੀ ਯੂਨੀਵਰਸਿਟੀ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਨੁੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵਲੋਂ ਖੁਦ ਮੁਖਤਿਆਰ ਯੂਨੀਵਰਸਿਟੀ ਦਾ ਦਰਜਾ ਦਿੱਤੇ ਜਾਣ ਦੇ ਬਾਅਦ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ  ਹੁਣ ਉਹਨਾਂ ਦਾ ਮਕਸਦ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਬਰਕਰਾਰ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਹੋਈ ਦੁਫਾੜ

ਮਾਨ ਬਲਾਕ ਚੋਗਾਵਾ-2 ਦੇ ਪ੍ਰਧਾਨ ਤੇ ਮੈਡਮ ਅਦਰਸ਼ ਕੌਰ ਜਨਰਲ ਸਕੱਤਰ ਬਣੇ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਸੀਨੀਅਰ ਸਕੈਡਰੀ ਸਕੂਲ ਹਰਸ਼ਾ ਛੀਨਾ ਕੁੱਕੜਾਵਾਲਾ  ਵਿੱਚ ਐਲੀਮੈਂਟਰੀ ਟੀਚਰਜ ਯੂਨੀਅਨ( ਈ ਟੀ ਯੂ) ਦੇ ਬਲਾਕ ਕਮੇਟੀ  ਚੋਗਾਵਾ 2 ਦੀ ਚੋਣ ਲਈ ਹੋਏ ਇਜਲਾਸ ਵਿਚ  ਸੈਂਕੜਿਆਂ ਦੀ ਗਿਣਤੀ ਵਿੱਚ ਮਹਿਲਾ / ਪੁਰਸ਼ ਅਧਿਆਪਕਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਹਰਜਿੰਦਰਪਾਲ ਸਿੰਘ ਪੰਨੂ ਵਾਲੀ …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਦਰਸ਼ਨ ਕੁਮਾਰ ਨਾਨਕ ਨਾਮ ਲੇਵਾ ਦੇ ਗ੍ਰਹਿ ਗਨੇਸ਼ਾ ਬਸਤੀ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ …

Read More »

ਸਾਹਿਬਜ਼ਾਦਾ ਫਤਹਿ ਸਿੰਘ ਸੁਸਾਇਟੀ ਨੇ ਕਰਵਾਇਆ ਸਲਾਨਾ ਗੁਰਮਤਿ ਸਮਾਗਮ

ਬਠਿੰਡਾ, 22 ਫਰਵਰੀ (ਪੰਜਾਬ  ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਸਥਾਨਕ ਪੁਰਾਣਾ ਥਾਣਾ ਦੇ ਨਜਦੀਕ ਮੁਹੱਲਾ ਖਟੀਕਾਂ ਵਾਲਾ ਵਿਖੇ ਸਾਹਿਬਜ਼ਾਦਾ ਫਤਹਿ ਸਿੰਘ ਸੁਸਾਇਟੀ ਵਲੋਂ ਸਮੂਹ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ।ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ।ਭਾਈ ਬੂਟਾ ਸਿੰਘ ਚੱਕਾਂ ਵਾਲਾ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਸਮਾਰਟ ਕਲਾਸਾਂ ਦਾ ਉਦਘਾਟਨ

ਮਲੋਟ, 21 ਫਰਵਰੀ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਰਟ ਕਲਾਸਾਂ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਸ੍ਰੀ ਸਤਿਗੁਰ ਦੇਵ ਪੱਪੀ ਸਾਬਕਾ ਪ੍ਰਧਾਨ ਨਗਰ ਕੌਂਸਲ ਮਲੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਕ ਸਾਦਾ ਸਮਾਗਮ ਦੌਰਾਨ ਸਟੇਜ਼ ਦੀ ਕਾਰਵਾਈ ਸ਼ੁਰੂ ਕਰਦਿਆਂ ਜਸਵਿੰਦਰ ਸਿੰਘ ਡੀ.ਪੀ.ਈ ਨੇ ਦੱਸਿਆ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਅਤੇ ਪਿ੍ੰਸੀਪਲ ਵਿਜੈ ਗਰਗ …

Read More »

ਜਸਟਿਨ ਟਰੂਡੋ ਦੀ ਸ੍ਰੀ ਹਰਿਮੰਦਰ ਸਾਹਿਬ ਆਮਦ ’ਤੇ ਦਮਦਮੀ ਟਕਸਾਲ ਨੇ ਕੀਤਾ ਨਿੱਘਾ ਸਵਾਗਤ

ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ’ਤੇ ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨਿੱਘਾ ਸਵਾਗਤ ਕੀਤਾ ਹੈ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਇਤਿਹਾਸਕ ਫੇਰੀ ਰਾਹੀਂ ਸਿੱਖ ਧਰਮ ਪ੍ਰਤੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਸ੍ਰੀ …

Read More »