Wednesday, November 25, 2026

ਪੰਜਾਬੀ

ਦੂਜੀ ਵਰ੍ਹੇਗੰਢ ਮੁਬਾਰਕ – ਗੁਰਪ੍ਰੀਤ ਸਿੰਘ ਸੱਗੂ ਤੇ ਮਨਪ੍ਰੀਤ ਕੌਰ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਵਾਸੀ ਗੁਰਪ੍ਰੀਤ ਸਿੰਘ ਸੱਗੂ ਵਾਸੀ ਅਤੇ ਮਨਪ੍ਰੀਤ ਕੌਰ ਨੂੰ ਵਿਆਹ ਦੀ ਦੂਸਰੀ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਵਿਆਹ ਦੀਆਂ ਵਧਾਈਆਂ – ਸਿਮਰਨਜੀਤ ਸਿੰਘ ਤੇ ਸੁਖਜੀਤ ਕੌਰ

ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਸਿਮਰਨਜੀਤ ਸਿੰਘ ਸਪੁੱਤਰ ਲਖਵਿੰਦਰ ਸਿੰਘ ਵਾਸੀ ਅੰਮ੍ਰਿਤਸਰ ਦਾ ਸ਼ੁਭ ਅਨੰਦ ਕਾਰਜ ਸੁਖਜੀਤ ਕੌਰ ਸਪੁੱਤਰੀ ਕਸ਼ਮੀਰ ਸਿੰਘ ਵਾਸੀ ਦੇਹਰਾਦੂਨ ਨਾਲ ਹੋਇਆ।

Read More »

ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਵਿੱਚ ਦਰਸ਼ਨ ਕੁਮਾਰ ਦਰਸ਼ੀ ਜੇਤੂ ਕਰਾਰ

ਹਲਕਾ ਵਿਧਾਇਕ ਦੇ ਯਤਨਾਂ ਨਾਲ ਵਿਰੋਧੀ ਉਮੀਦਵਾਰਾਂ ਨੇ ਨਾਮਜ਼ਦਗੀ ਲਈ ਵਾਪਸ ਧੂਰੀ, 16 ਫਰਵਰੀ (ਪੰਜਾਬ ਪਸਟ- ਪ੍ਰਵੀਨ ਗਰਗ) – ਹਲਕਾ ਧੂਰੀ ਦੇ ਵਾਰਡ ਨੰਬਰ 11 ਦੀ ਜਿਮਨੀ ਚੋਣ ਸਬੰਧੀ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੇ ਅੰਤਿਮ ਦਿਨ ਅੱਜ ਦੋ ਉਮੀਦਵਾਰਾਂ ਸੰਜੀਵ ਕੁਮਾਰ ਸਾਬਕਾ ਕੌਂਸਲਰ ਅਤੇ ਵਿਜੈ ਕੁਮਾਰ ਬਿੰਨੀ ਨੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੁਕਮਾਂ `ਤੇ ਸਹਿਮਤੀ ਪ੍ਰਗਟ ਕਰਦਿਆਂ ਆਪਣੇ …

Read More »

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਅੰਮ੍ਰਿਤਸਰ ਫੇਰੀ ਲਈ ਤਿਆਰੀਆਂ ਜ਼ੋਰਾਂ ’ਤੇ

ਜਿਲਾ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਸ਼ਹਿਰ ਨਾ ਛੱਡਣ ਦੀ ਹਦਾਇਤ ਅੰਮਿ੍ਤਸਰ, 16 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਦੇ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਆਮਦ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਬੀਤੇ ਦਿਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਕੈਨੇਡਾ ਤੋਂ ਆਈ ਐਡਵਾਂਸ ਪਾਰਟੀ ਨਾਲ ਟਰੂਡੋ ਦੇ …

Read More »

ਵਿਕਾਸ ਦੇ ਨਾਂ ‘ਤੇ ਵਿਨਾਸ਼ ਦਾ ਰੱਖਿਆ ਜਾ ਰਿਹੈ ਨੀਂਹ ਪੱਥਰ – ਪਦਮਸ਼੍ਰੀ ਡਾ. ਸੁਨੀਤਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਰਦਾਰ ਜਸਵੰਤ ਸਿੰਘ ਰਾਏ ਯਾਦਗਾਰੀ ਭਾਸ਼ਣ ਦਾ ਆਯੋਜਨ ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਭਾਰਤ ਦੇ ਉੱਘੀ ਵਾਤਾਵਰਣ ਵਿਗਿਆਨੀ ਅਤੇ ਸੈਂਟਰ ਫਾਰ ਸਾਂਇੰਸ ਐਂਡ ਇਨਵਾਇਰਨਮੈਂਟ, ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਪਦਮਸ਼੍ਰੀ ਡਾ. ਸੁਨੀਤਾ ਨਰਾਇਣ,  ਨੇ ਦੇਸ਼ ਵਾਸੀਆਂ ਨੂੰ ਵਧ ਰਹੇ ਪ੍ਰਦੂਸ਼ਣ ਤੋਂ ਜਾਗਰੂਕ ਹੋਣ ਦਾ ਸੱਦਾ ਦੰਦਿਆਂ ਕਿਹਾ ਹੈ ਜਿਸ ਤਰ੍ਹਾਂ …

Read More »

ਹਾਕੀ ਵਿੱਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 4 ਵਿਦਿਆਰਥਣਾਂ ਨੇ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਲੋ ਇੰਡੀਆ ਸਕੂਲ ਗੇਮਜ਼ ’ਚ ਹਿੱਸਾ ਲੈਂਦਿਆ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਖੇਡਾਂ …

Read More »

ਖਾਲਸਾ ਕਾਲਜ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਅਰਦਾਸ ਦਿਵਸ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਕਰਵਾਏ ਗਏ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀ ਦੂਰਅੰਦੇਸ਼ੀ ਸਦਕਾ ਸਥਾਪਿਤ ਕੀਤੇ ਗਏ ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਹਸਪਤਾਲ …

Read More »

ਰੈਡ ਆਰਟਸ ਪੰਜਾਬ ਨੇ ਖਾਲਸਾ ਕਾਲਜ ਲਾਅ `ਚ ਖੇਡਿਆ ਨਾਟਕ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਵਿਖੇ ਰੈਡ ਆਰਟਸ ਪੰਜਾਬ ਦੀ ਟੀਮ ਵੱਲੋਂ ਦੀਪ-ਜਸਦੀਪ ਦੇ ਲਿਖੇ ਨੁਕੜ ਨਾਟਕ ‘ਵੈਹਿੰਗੀ’ ਦਾ ਮੰਚਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖੇਡੇ ਨਾਟਕ ‘ਵੈੈਹਿੰਗੀ’ ਰਾਹੀਂ ਅੱਜ ਦੇ ਨੌਜਵਾਨ ਨੂੰ ਇਕ ਅਧਿਆਪਕ ਪ੍ਰਤੀ ਸਤਿਕਾਰ ਬਣਾਏ ਰੱਖਣ ਲਈ ਪ੍ਰੇਰਿਆ ਗਿਆ ਅਤੇ ਵਿਦਿਆ ਦੀ ਮਹੱਹਤਾ …

Read More »

ਖਾਲਸਾ ਕਾਲਜ ਚਵਿੰਡਾ ਦੇਵੀ `ਚ ਮਹਾਨ ਜੀਵ ਵਿਗਿਆਨੀ ਬਾਰੇ ਪ੍ਰੋਗਰਾਮ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਦੇ ਵਿਦਿਆਰਥੀਆਂ ਵੱਲੋਂ ਇੰਗਲੈਂਡ ਦੇ ਮਹਾਨ ਜੀਵ ਵਿਗਿਆਨੀ ਚਾਰਲਸ ਡਾਰਵਿਨ ਦੇ ਜਨਮ ਦਿਨ ਨੂੰ ਸਮਰਪਿਤ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਆਰੰਭਤਾ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਸਮੂਹ ਵਿਦਿਆਰਥੀਆਂ ਨਾਲ ਸਾਂਝਾ …

Read More »

ਖਾਲਸਾ ਅਕੈਡਮੀ ਵਿਖੇ ਸਲਾਨਾ ਧਾਰਮਿਕ ਸਮਾਗਮ ਦਾ ਆਯੋਜਨ

ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੀ ਰਹਿਨੁਮਾਈ ਹੇਠ ਚੱਲ ਰਹੇ ਸਥਾਨਕ ਨਾਮਵਰ ਵਿੱਦਿਅਕ ਆਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਵਿਖੇ ਸਲਾਨਾ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਸਭਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਦੁਆਰਾ ਬਸੰਤ ਰਾਗ ‘ਚ ਬਹੁਤ ਹੀ ਰਸ ਭਿੰਨਾਂ ਸ਼ਬਦ ਕੀਰਤਨ …

Read More »