ਚੌਂਕ ਮਹਿਤਾ, 16 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਆਲ ਇੰਡੀਆ ਹਿਊਮਨ ਰਾਈਟਸ ਕੌਂਸਲ (ਰਜਿ.) ਦੇ ਨੈਸ਼ਨਲ ਸਰਪ੍ਰਸਤ ਜਥੇ. ਹਰਭਜਨ ਸਿੰਘ ਉਦੋਕੇ ਤੇ ਨੈਸ਼ਨਲ ਪ੍ਰਧਾਨ ਆਸਾ ਸਿੰਘ ਤਲਵੰਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਸੀਨੀਅਰ ਮੀਤ ਪ੍ਰਧਾਨ (ਪੰਜਾਬ) ਕਰਮਜੀਤ ਸਿੰਘ ਲਾਲੀ ਵੱਲੋਂ ਬਲੀਵਰਜ਼ ਇਸਟਨ ਚਰਚ ਆਫ ਡਾਇਊਸਿਸ ਅੰਮ੍ਰਿਤਸਰ ਦੇ ਸਥਾਨਕ ਪ੍ਰੋਜੈਕਟ ਸੈਂਟਰ ਬ੍ਰਿਜ ਆਫ ਹੋਪ ਵਿਖੇ 100 ਦੇ ਕਰੀਬ ਬੱਚਿਆਂ …
Read More »ਪੰਜਾਬੀ
ਪ੍ਰਵਾਸੀ ਲੇਖਕ ਮੇਜਰ ਮਾਂਗਟ ਦਾ ਨਾਵਲ ‘ਇੱਕ ਹੋਰ ਜਨਮ’ ਭਲਕੇ ਹੋਵੇਗਾ ਰਿਲੀਜ਼
ਸਮਰਾਲਾ 16 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਵਲੋਂ ਤਿੰਨ ਦਹਾਕਿਆਂ ਤੋਂ ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ ਲੇਖਕ ਮੇਜਰ ਮਾਂਗਟ ਕੁੱਬੇ ਦਾ ਨਵਾਂ ਨਾਵਲ ‘ਇੱਕ ਹੋਰ ਜਨਮ’ ਰਿਲੀਜ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਸਰਪ੍ਰਸਤ ਪ੍ਰੋ. ਬਲਦੀਪ ਅਤੇ ਸਕੱਤਰ ਦੀਪ ਦਿਲਬਰ ਨੇ ਦੱਸਿਆ ਕਿ ਭਲਕੇ 18 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) …
Read More »ਕੋਟਲਾ ਸਮਸ਼ਪੁਰ ’ਚ ਹੋਲੇ ਮਹੱਲੇ ਮੌਕੇ ਲੰਗਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਸਮਰਾਲਾ, 16 ਫਰਵਰੀ (ਪੰਜਾਬ ਪੋਸਟ- ਕੰਗ) – ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਕਲਗੀਧਰ ਨੌਜਵਾਨ ਸਭਾ ਕੋਟਲਾ ਸਮਸ਼ਪੁਰ ਵਲੋਂ ਪਿਛਲੇ 30 ਸਾਲਾਂ ਤੋਂ ਲਗਾਤਾਰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਆਉਣ ਜਾਣ ਵਾਲੀ ਸੰਗਤ ਲਈ ਤਿੰਨ ਦਿਨ ਲੰਗਰ ਲਗਾਏ ਜਾਂਦੇ ਹਨ।ਉਸੇ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਇਸ ਵਾਰ ਵੀ ਹੋਲੇ ਮਹੱਲੇ ਮੌਕੇ 2, 3 ਅਤੇ 4 ਮਾਰਚ ਪਿੰਡ ਵਿਖੇ ਧਾਰਮਿਕ ਦੀਵਾਨ …
Read More »ਧਰਮ ਪ੍ਰਚਾਰ ਲਹਿਰ ਅਧੀਨ ਪਿੰਡ ਬਹਿੜਵਾਲ ਵਿਖੇ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ’ਤੇ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ …
Read More »ਗ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਮਾਤਾ ਭਾਨੀ ਜੀ ਦਾ ਜਨਮ ਦਿਹਾੜਾ ਸ਼ਰਧਾ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ, ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਮਾਤਾ ਭਾਨੀ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਗੁਰਦੁਆਰਾ ਬਾਰਠ ਸਾਹਿਬ ਵਿਖੇ ਵੱਖ-ਵੱਖ ਇਮਾਰਤਾਂ ਦਾ ਉਦਘਾਟਨ 18 ਫਰਵਰੀ ਨੂੰ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਵੱਖ-ਵੱਖ ਇਮਾਰਤਾਂ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 18 ਫਰਵਰੀ ਨੂੰ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ …
Read More »ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਦੋ-ਰੋਜ਼ਾ ਗੁਰਮਤਿ ਸਮਾਗਮ 20 ਨੂੰ
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਨੂੰ ਸਮਰਪਿਤ 20 ਤੇ 21 ਫਰਵਰੀ ਨੂੰ ਵਿਸ਼ੇਸ਼ ਦੋ-ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਫਰਵਰੀ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ …
Read More »ਰੀਜ਼ਨਲ ਟਰਾਂਸਪੋਰਟ ਅਥਾਰਟੀ ਬਠਿੰਡਾ ਵਲੋਂ 13 ਵਾਹਣ ਕੀਤੇ ਇੰਮਪਾਊਂਡ – ਆਰ.ਟੀ.ਏ
ਬਠਿੰਡਾ, 16 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਗ ਜੱਸੀ) – ਰੀਜਨਲ ਟ੍ਰਰਾਂਸਪੋਰਟ ਅਥਾਰਟੀ (ਆਰ.ਟੀ.ਏ) ਬਠਿੰਡਾ ਦੇ ਸਕੱਤਰ ਉਦੈਦੀਪ ਸਿੰਘ ਸਿੱਧੂ, ਪੀ.ਸੀ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਵਿਖੇ ਗੱਡੀਆਂ ਦੀ ਚੈਕਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ 13 ਵਾਹਨ ਲੋੜੀਂਦੇ ਕਾਗਜ਼ ਨਾ ਹੋਣ ਦੀ ਸੂਰਤ ਵਿਚ ਬੰਦ ਕੀਤੇ ਗਏ …
Read More »ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਗੋਲਡਨ ਜੁਬਲੀ ਸਮਾਗਮ ਅੱਜ
ਬਠਿੰਡਾ, 16 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਵਲੋਂ ਗੋਲਡਨ ਜੁਬਲੀ (50ਵੀਂ ਵਰ੍ਹੇ ਗੰਢ (1967 ਤੋਂ 2017) ਅੱਜ ਸ਼ਾਮ 6.00 ਵਜੇ ਮਨਾਈ ਜਾ ਰਹੀ ਹੈ।ਇਸ ਸਮਾਗਮ ਵਿੱਚ ਵਿੱਤ ਮੰੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਅਤੇ ਮੈਡਮ ਵੀਨੂ ਬਾਦਲ ਵਿਸ਼ੇਸ਼ ਮਹਿਮਾਨ ਵਜੋਂ ਪਹੰੁਚ ਰਹੇ ਹਨ।ਇਸ ਸਬੰਧ ਵਿੱਚ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ …
Read More »ਕੈਂਸਰ ਜਾਗਰੂਕਤਾ ਲਈ ‘ਹਾਫ ਮੈਰਾਥਨ-2018’ 25 ਮਾਰਚ ਨੂੰ – ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 16 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਬਠਿੰਡਾ ਰੰਨਜ਼ ਕੱਲਬ ਵਲੋਂ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣ ਸਬੰਧੀ 25 ਮਾਰਚ ਨੂੰ ਸਵੇਰੇ 5:00 ਵਜੇ ਤੋਂ ਸਵੇਰੇ 10:00 ਵਜੇ ਤੱਕ ਹਾਫ ਮੈਰਾਥਨ-2018 ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਮੈਰਾਥਨ ਲਕਸ਼ੈ ਸਪੋਰਟਸ ਕਲੱਬ ਦਿੱਲੀ ਦੇ ਸਹਿਯੋਗ ਨਾਲ ਕਰਵਾਈ ਜਾ …
Read More »
Punjab Post Daily Online Newspaper & Print Media