ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ/ਜੂਨ 2018 ਵਿਚ ਹੋਣ ਵਾਲੀਆਂ ਅੰਡਰ-ਗਰੈਜੂਏਟ ਦੂਜਾ, ਚੌਥਾ, ਛੇਵਾਂ, ਅੱਠਵਾਂ ਅਤੇ ਦਸਵਾਂ ਸਮੈਸਟਰ ਅਤੇ ਪੋਸਟ-ਗਰੈਜੂਏਟ ਦੂਜਾ ਅਤੇ ਚੌਥਾ ਸਮੈਸਟਰ ਆਦਿ ਦੀਆਂ ਸਾਰੀਆਂ ਰੈਗੂਲਰ (ਬੀ.ਐਡ ਕਲਾਸਾਂ ਤੋਂ ਇਲਾਵਾ)/ ਪ੍ਰਾਈਵੇਟ/ਸਪੈਸ਼ਲ ਚਾਂਸ/ਇੰਪਰੂਵਮੈਂਟ ਪ੍ਰੀਖਿਆਵਾਂ ਮਿਤੀ 04 ਮਈ ਤੋਂ ਆਰੰਭ ਹੋ ਰਹੀਆਂ ਹਨ, ਜਿਨ੍ਹਾਂ ਦੇ ਦਾਖਲਾ ਫਾਰਮ ਸਬੰਧਤ ਪ੍ਰੀਖਿਆਰਥੀ ਮਿਤੀ 15 …
Read More »ਪੰਜਾਬੀ
ਐਸ.ਸੀ ਵਿੰਗ ਦਾ ਮੀਤ ਪ੍ਰਧਾਨ ਬਣਨ ’ਤੇ ਝਬਾਲ ਨੂੰ ਵਧਾਈ
ਅੰਮ੍ਰਿਤਸਰ, 13 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਸਿੰਘ ਝਬਾਲ ਨੂੰ ਐਸ.ਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਪੰਚਾਂ, ਸਰਪੰਚਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਜਸਵਿੰਦਰ ਸਿੰਘ ਦੀਨਪੁਰ ਸਰਪੰਚ, ਯਾਦਵਿੰਦਰ ਸਿੰਘ ਰੂੜੇ ਆਸਲ ਡਾਇਰੈਕਟਰ ਮਿਲਕ ਫੈੱਡ, ਅਮਰੀਕ ਸਿੰਘ ਸ਼ੇਰਗਿੱਲ, ਮਿਲਖਾ ਸਿੰਘ ਚੇਅਰਮੈਨ, ਜਸਵਿੰਦਰ ਸਿੰਘ ਦੀਪ, ਦਿਲਬਾਗ ਸਿੰਘ, …
Read More »ਸਰਕਾਰੀ ਹਾਈ ਸਕੂਲ ’ਚ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ
ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ …
Read More »ਸਰਕਾਰੀ ਹਾਈ ਸਕੂਲ ’ਚ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ
ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸ਼ਹਿਰ ਦੇ ਨੇੜਲੇ ਪਿੰਡ ਵਿਰਕ ਖੁਰਦ ਦੇ ਸਰਕਾਰੀ ਹਾਈ ਸਕੂਲ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਠਿੰਡਾ ਦੇ ਦਿਸ਼ਾ-ਨਿਰਦੇਸ਼ਾ ਅਤੇ ਸਕੂਲ ਮੁੱਖੀ (ਇੰਚਾਰਜ) ਮੈਡਮ ਰਸ਼ਪਾਲ ਕੌਰ ਦੀ ਯੋਗ ਅਗਵਾਈ ਵਿਚ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ।ਇਸ ਦੌਰਾਨ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ …
Read More »ਗੁਰਦੁਆਰਾ ਭਾਈ ਜਗਤਾ ਜੀ ਵਿਖੇ ਫਿਜ਼ੀਓਥਰੈਪੀ ਸੈਂਟਰ ਦਾ ਨੀਂਹ ਪੱਥਰ ਰੱਖਿਆ
ਬਠਿੰਡਾ, 13 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਮਹੰਤ ਕਾਹਨ ਸਿੰਘ ਸੇਵਾ ਪੰਥੀ ਗੋਨਿਆਣਾ ਮੰਡੀ ਦੀ ਸਰਪ੍ਰਸਤੀ ਹੇਠ‘‘ਰੋਗੀ ਕਾ ਪ੍ਰਭ ਖੰਡਹੁ ਰੋਗੁ’’ ਦੇ ਮੁੱਖ ਵਾਕ ਅਨੁਸਾਰ ਸਵ: ਗਿਆਨ ਚੰਦ ਕੁਮਾਰ (ਅਨੁਦਾਨੀ: ਸ੍ਰੀਮਤੀ ਦੁਰਗਾ ਦੇਵੀ ਕੁਮਾਰ ਚੈਰੀਟੇਬਲ ਟਰੱਸਟ ਮੁਬੰਈ) ਦੀ ਪਾਵਨ ਯਾਦ ਵਿੱਚ ਉਹਨਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ …
Read More »ਸੁਰਿੰਦਰ ਅਨੇਜਾ ਤੇ ਕਮਲ ਅਨੇਜਾ – ਵਿਆਹ ਦੀ ਵਰੇਗੰਢ ਮੁਬਾਰਕ
ਅੰਮ੍ਰਿਤਸਰ, 13 ਫਰਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਾਸੀ ਸੁਰਿੰਦਰ ਅਨੇਜਾ ਤੇ ਕਮਲ ਅਨੇਜਾ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ ਵਿਖੇ 5ਵੀਂ ਸਲਾਨਾ ਐਥਲੈਟਿਕ ਮੀਟ ਆਯੋਜਿਤ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖੇਡਾਂ ਦੀ ਭਾਵਨਾ ਪੈਦਾ ਕਰਨ ਅਤੇ ਸਰੀਰਿਕ ਤੰਦਰੁਸਤੀ ਅਤੇ ਸਮਾਜਿਕ ਮੁਹਾਰਤਾਂ ਨੂੰ ਵਧਾਉਣ ਲਈ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਰਣਜੀਤ ਐਵੀਨਿਊ ਵਿਖੇ 5ਵੀਂ ਸਲਾਨਾ ਐਥਲੈਟਿਕ ਮੀਟ ਆਯੋਜਿਤ ਕੀਤੀ ਗਈ।ਜਿਸ ਵਿਚ ਕਰੀਬ 600 ਤੋਂ ਵਧੇਰੇ ਵਿਦਿਆਰਥੀਆਂ ਨੇ ਬੜ੍ਹੇ ਉਤਸ਼ਾਹ ਨਾਲ ਹਿੱਸਾ ਲਿਆ।ਕਾਲਜ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਖੇਡਾਂ ਦੀ ਸ਼ੁਰੂਆਤ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਕੀਤਾ ਸੁਚੇਤ
ਅੰਮ੍ਰਿਤਸਰ, 12 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ’ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਸੁਚੇਤ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਨਾਂ ’ਤੇ ਉਗਰਾਹੀ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ ਅਤੇ ਨਾ …
Read More »ਮਹਾਂਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਤੋਂ ਬਾਅਦ ਨੌਜਵਾਨਾਂ ਨੇ ਬਾਜ਼ਾਰ ਦੀ ਕੀਤੀ ਸਫਾਈ
ਹਰੇਕ ਧਾਰਮਿਕ ਪ੍ਰੌਗਰਾਮ ਬਾਅਦ ਬਾਜ਼ਾਰ ਦੀ ਸਫਾਈ ਕਰਨ ਦਾ ਲਿਆ ਸੰਕਲਪ ਸਮਰਾਲਾ, 12 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਹਰ ਸਾਲ ਦੀ ਤਰ੍ਹਾਂ ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ਤੇ ਸਮਰਾਲਾ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਉਤੇ ਵੱਡੇ ਵੱਡੇ ਲੰਗਰਾਂ ਦਾ ਆਯੋਜਨ ਕੀਤਾ ਗਿਆ।ਇਸ ਵਾਰ ਇੱਕ ਵਿਲੱਖਣ ਚੀਜ ਦੇਖਣ ਨੂੰ ਮਿਲੀ …
Read More »ਅਵਾਜ਼ ਪ੍ਰਦੂਸ਼ਣ ਰੋਕਣ ਲਈ ਪਾਬੰਦੀ- ਡੀ.ਸੀ.ਪੀ ਪਵਾਰ
ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 …
Read More »
Punjab Post Daily Online Newspaper & Print Media