Wednesday, November 25, 2026

ਪੰਜਾਬੀ

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਸਖਤ ਪਾਬੰਦੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ …

Read More »

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ  ਅੰਮਿ੍ਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ …

Read More »

ਖੇਤਾਂ ਵਿਚ ਦਰਖਤ ਲਗਾਉਣ ਦਾ ਕਿਸਾਨਾਂ ਨੂੰ ਖਰਚਾ ਦੇਵੇਗੀ ਸਰਕਾਰ-ਸੰਘਾ

ਵੱਟਾਂ-ਬੰਨਿਆਂ ’ਤੇ ਪੌਦੇ ਲਗਾਓ ਅਤੇ ਵਾਤਾਵਰਣ ਨੂੰ ਸੰਤੁਲਿਤ ਬਣਾਓ   ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਵਾਤਾਵਰਨ ਦਾ ਸੰਤੁਲਨ ਬਣਾਈ ਰੱਖਣ ਲਈ ਵੱਧ ਤੋਂ ਵੱਧ ਦਰਖਤ ਲਗਾਉਣ ਅਤੇ ਬਚਾਉਣ ਦੇ ਮਕਸਦ ਨਾਲ ਰਾਸ਼ਟਰੀ ਜੰਗਲਾਤ ਨੀਤੀ ਤਹਿਤ ਜੰਗਲਾ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤਾਂ ਦੇ ਵੱਟਾਂ-ਬੰਨਿਆਂ ’ਤੇ ਪੌਦੇ ਲਗਾਉਣ ਅਤੇ ਉਨਾਂ ’ਤੇ ਹੋਣ ਵਾਲੇ ਖਰਚ ਦਾ 50 ਫੀਸਦੀ ਹਿੱਸਾ ਦੇਣ ਦਾ …

Read More »

ਦੰਦਾਂ ਦੇ 29ਵੇਂ ਪੰਦਰਵਾੜੇ ਦਾ ਡੀ.ਸੀ ਸੰਘਾ ਵਲੋਂ ਉਦਘਾਟਨ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਪੱਧਰੀ ਸਮਾਰੋਹ ਦੌਰਾਨ ਦੰਦਾਂ ਦੇ 29ਵੇਂ ਪੰਦਰਵਾੜੇ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ। ਸਿਵਲ ਸਰਜਨ ਮੈਡਮ ਨਰਿੰਦਰ ਕੌਰ, ਡਿਪਟੀ ਡਾਇਰੈਕਟਰ-ਕਮ-ਜਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ: ਸ਼ਰਨਜੀਤ ਕੌਰ ਸਿੱਧੂ, ਜਿਲ੍ਹੇ ਦੇ ਪੂਰੇ ਸਰਕਾਰੀ ਡੈਂਟਲ ਡਾਕਟਰਾਂ ਦੀ …

Read More »

ਗੁਰਵੀਰ ਸਿੰਘ ਅਤੇ ਤਾਰਾ ਰਾਣੀ ਬਣੇ ਬਿਹਤਰੀਨ ਖਿਡਾਰੀ

ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ `ਚ ਹੋਈ ਅਥਲੈਟਿਕ ਮੀਟ ਧੂਰੀ, 12 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਵਿਖੇ ਦੂਜੀ ਸਾਲਾਨਾ ਅਥਲੈਟਿਕ ਮੀਟ ਬੜ੍ਹੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਈ ਗਈ।ਇਸ ਅਥਲੈਟਿਕ ਮੀਟ ਦਾ ਉਦਘਾਟਨ ਧੂਰੀ ਸ਼ਹਿਰ ਦੇ ਉੱਘੇ ਵਪਾਰੀ ਅਤੇ ਗਿੰਨੀ ਟੀ ਕੰਪਨੀ ਦੇ ਮੈਨਜਿੰਗ ਡਾਇਰੈਕਟਰ ਦੀਪ ਜੋਤੀ ਬਾਂਸਲ ਵਲੋਂ ਕਾਲਜ ਦਾ ਝੰਡਾ ਲਹਿਰਾ ਕੇ ਕੀਤਾ ਗਿਆ।ਕਾਲਜ ਦੇ ਸਮੂਹ ਵਿਦਿਆਰਥੀਆਂ …

Read More »

ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸਕੂਲੀ ਬਚਿਆਂ ਨੂੰ ਖੁਆਈਆਂ ਐਲਬੈਡਾਜੋਲ ਦੀਆਂ ਗੋਲੀਆਂ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ -ਮਨਜੀਤ ਸਿੰਘ) – `ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ` ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਡੀ.ਵਾਰਮਿੰਗ ਪ੍ਰੋਗਰਾਮ ਦਾ ਅਰੰਭ ਸਰਕਾਰੀ ਹਾਈ ਸਕੂਲ ਨੰਗਲੀ ਵਿਖੇ ਸਿਵਲ ਸਰਜਨ ਡਾ. ਨਰਿੰਦਰ ਕੌਰ ਵਲੋ ਇਕ ਛੋਟੀ ਬੱਚੀ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੀਤਾ ਗਿਆ।ਇਸ ਮੌਕੇ  ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਦਸਿਆ ਕਿ ਬਚਿਆਂ ਦੇ ਪੇਟ ਵਿਚ ਕੀੜੇ …

Read More »

ਭਾਜਪਾ ਨੇਤਾਵਾਂ ਵਲੋਂ ਮੋਦੀ ਦੀਆਂ ਜਨ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੰਗਾਮੀ ਮੀਟਿੰਗ

ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰਨ ਸਬੰਧੀ ਭਾਜਪਾ ਵਰਕਰਾਂ ਨੂੰ ਕੀਤਾ ਲਾਮਬੱਧ ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਆਵਾਜ਼ ਬੁਲੰਦ ਕਰਕੇ ਸਥਾਨਕ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ …

Read More »

ਪੁਲਿਸ ਨੇ 230 ਲੀਟਰ ਲਾਹਣ ਤੇ 20 ਲੀਟਰ ਨਜਾਇਜ਼ ਸ਼ਰਾਬ ਫੜੀ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨੇੜਲੇ ਪਿੰਡ ਬੀੜ ਤਲਾਬ ਵਿਖੇ ਛਾਪੇਮਾਰੀ ਕਰਕੇ 230 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਭੱਠੀ ਫੜੀ ਹੈ, ਪ੍ਰੰਤੂ ਮੌਕੇ ’ਤੇ ਗਿ੍ਰਫਤਾਰੀ ਕਿਸੇ ਦੀ ਨਹੀਂ ਹੋਈ।ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ …

Read More »

ਸਿਹਤ ਵਿਭਾਗ ਵਲੋਂ ਐਮ.ਐਚ.ਆਰ ਸਕੂਲ ਤੋਂ ਡੀ-ਵਰਮਿੰਗ ਡੇਅ ਦੀ ਸ਼ੁਰੂਆਤ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵਲੋਂ ਡਾ: ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਦੇਖਰੇਖ ਹੇਠ ਅੱਜ ਡੀ-ਵਰਮਿੰਗ ਡੇ ਦੀ ਸ਼ੁਰੂਆਤ ਐਮ.ਐਚ.ਆਰ ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ ਗਈ।ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਪੇਟ ਦੇ ਕੀੜਿਆਂ ਕਾਰਨ 50 ਪ੍ਰਤੀਸ਼ਤ ਬੱਚੇ ਖੂਨ ਦੀ ਘਾਟ ਦੇ ਸ਼ਿਕਾਰ ਹਨ।ਖੂਨ ਦੀ ਕਮੀ ਕਾਰਨ …

Read More »

29ਵੇਂ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ- 12 ਤੋਂ 26 ਫਰਵਰੀ ਤੱਕ ਚੱਲੇਗਾ ਪੰਦਰਵਾੜਾ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਐਚ.ਐਨ ਸਿੰਘ ਦੀ ਦੇਖ ਰੇਖ ਹੇਠ 29ਵੇਂ ਦੰਦ (ਡੈਂਟਲ) ਸਿਹਤ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਡਾ: ਐਸ.ਐਸ ਗਿੱਲ, ਜ਼ਿਲਾ ਮਾਸ ਮੀਡੀਆ ਅਫਸਰ ਜਗਤਾਰ ਸਿੰਘ ਹਾਜਰ ਸਨ।ਸਿਵਲ ਸਰਜਨ ਬਠਿੰਡਾ ਨੇ ਹਾਜਰੀਨ ਨੂੰ ਸੰਬੋਧਨ ਕਰਦੇ ਦੱਸਿਆ ਕਿ ਦੰਦਾਂ (ਡੈਂਟਲ) ਸਿਹਤ …

Read More »