ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਗਲਵਾੜਾ ਦੇ ਮੁੱਖ ਦਫਤਰ ਵਿਖੇ ਪੁਸਤਕਾਂ ਤੇ ਡਾਕੂਮੈਂਟਰੀ ਫਿਲਮ ਦੀ ਘੁੰਡ ਚੁੱਕਾਈ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਪਿੰਗਲਵਾੜਾ ਸੰਸਥਾ ਦੇ ਬੱਚਿਆਂ ਬੱਚਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।ਪੁਸਤਕਾਂ ਦੀ ਘੁੰਡ ਚੁਕਾਈ ਦੀ ਰਸਮ ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ …
Read More »ਪੰਜਾਬੀ
ਗੈਂਗਸਟਰ ਗੋਪੀ ਘਣਸ਼ਾਮਪੁਰ ਸਬੰਧੀ ਦੁਚਿੱਤੀ- ਪੁਲਿਸ ਹਿਰਾਸਤ ‘ਚ ਹੋਣ ਦੀ ਖਬਰ ਨੂੰ ਪੁਲਿਸ ਨੇ ਦੱਸਿਆ ਗਲਤ
ਗੋਪੀ ਘਣਸ਼ਾਮਪੁਰ ਆਤਮ ਸਮਰਪਣ ਕਰੇ ਤਾਂ ਮਿਲੇਗਾ ਸੁਧਰਨ ਦਾ ਮੌਕਾ- ਐਸ.ਐਸ.ਪੀ (ਦਿਹਾਤੀ) ਚੌਂਕ ਮਹਿਤਾ, 11 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਤਲ, ਲੁੱਟ-ਖੋਹ ਤੇ ਹੋਰ ਕਈ ਤਰ੍ਹਾਂ ਦੇ ਮੁਕੱਦਮਿਆਂ ‘ਚ ਲੋੜੀਂਦੇ ਨਾਮੀ ਗੈਂਗਸਟਰ ਗੋਪੀ ਘਣਸ਼ਾਮਪੁਰ ਨੂੰ ਲੈ ਕੇ ਨਵੀਂ ਦੁਚਿੱਤੀ ਬਣੀ ਹੋਈ ਹੈ।ਜਿਥੇ ਪੁਲਿਸ ਪ੍ਰਸ਼ਾਸ਼ਨ ਵਲੋਂ ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਗੋਪੀ ਵਲੋਂ ਆਤਮ ਸਮਰਪਣ ਕਰਨ ‘ਤੇ …
Read More »ਸ਼ੋਅ ਰੂਮ ਦੀ ਸ਼ੁਰੂਆਤ ਸਮੇਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਜੰਡਿਆਲਾ ਗੁਰੂ, 11 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਬਜ਼ਾਰ ਕਸ਼ਮੀਰੀਆਂ ਵਿੱਚ ਮਿਗਲਾਨੀ ਯੂਨੀਫਾਰਮ ਅਤੇ ਫੈਂਸੀ ਡਰੈਸ ਦੇ ਨਾਮ ਦਾ ਨਵਾਂ ਸ਼ੋਅ ਰੂਮ ਖੋਲਿਆ ਗਿਆ।ਸਭ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਰਿਬਨ ਕੱਟਣ ਦੀ ਰਸਮ ਪੀ.ਟੀ.ਸੀ ਚੈਨਲ `ਚ ਆਪਣੀ ਮਧੁਰ ਅਵਾਜ ਨਾਲ ਵਾਇਸ ਆਫ ਪੰਜਾਬ ਤੇ ਐਮ.ਐਚ.ਵਨ `ਚ ਸੈਮੀਫਾਈਨਲ ਰਹੀ ਨੰਨ੍ਹੀ …
Read More »ਕਾਂਗਰਸ ਨੇ ਭ੍ਰਿਸ਼ਟਾਚਾਰ, ਧੱਕੇਸਾਹੀ, ਲੁੱਟ-ਖਸੁਟ, ਗੁੰਡਾ ਟੈਕਸ ਚ’ ਅਕਾਲੀਆਂ ਨੂੰ ਵੀ ਪਛਾੜਿਆ- ਖਹਿਰਾ
ਜੰਡਿਆਲਾ ਗੁਰੂ, 11 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਵਿਚਲੀ ਝੂਠ ਦੇਸਹਾਰੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਗੁੰਡਾਗਰਦੀ, ਧੱਕੇਸਾਹੀ, ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਇਥੇ ਆਮ ਆਦਮੀ ਪਾਰਟੀ ਹਲਕਾ ਜੰਡਿਆਲਾ ਦੇ ਇੰਚਾਰਜ ਹਰਭਜਨ ਸਿੰਘ ਵਲੋਂ ਮਾਝਾ ਮਜਬੂਤ ਮਿਸ਼ਨ ਤਹਿਤ ਕਰਵਾਈ ਗਈ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ …
Read More »ਨੈਸ਼ਨਲ ਲੋਕ ਅਦਾਲਤ ‘ਚ ਲੱਗੇ 6043 ਵਿਚੋਂ 1627 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ ਵਿਖੇ ਲਗਾਈ ਗਈ।ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੇ ਨਾਲ ਹੀ …
Read More »ਚਾਰ ਜਿਲਿਆਂ ਦੇ ਪੁਲਿਸ ਅਫ਼ਸਰਾਂ ਨੂੰ ਪੋਕਸੋ ਤੇ ਜੇ.ਜੇ ਐਕਟ ਦੀ ਦਿੱਤੀ ਟ੍ਰੇਨਿੰਗ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਰਾਜ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਅੰਮਿ੍ਰਤਸਰ ਵਿਖੇ ‘ਸੇਵ ਦ ਚਾਈਲਡ’ ਨਾਂ ਦੀ ਕੌਮਾਂਤਰੀ ਸੰਸਥਾ ਦੇ ਸਹਿਯੋਗ ਨਾਲ 4 ਜਿਲ੍ਹਿਆਂ ਦੇ ਅੰਮਿ੍ਰਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਪੁਲਿਸ ਅਧਿਕਾਰੀਆਂ ਨੂੰ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰੋਮ ਸੈਕਸੂਅਲ ਆਫੈਂਸਿਸ (3) ਅਤੇ ਜੁਵੇਨਾਈਲ ਜਸਟਿਸ ਐਕਟ ਦੀ ਟ੍ਰੇਨਿੰਗ ਦਿੱਤੀ ਗਈ।ਕਮਿਸ਼ਨ ਦੇ ਡਿਪਟੀ ਡਾਇਰੈਕਟਰ, ਰਾਜਵਿੰਦਰ …
Read More »ਜਥੇਦਾਰ ਅਜੀਤ ਸਿੰਘ ਕੋਹਾੜ ਦੀਆਂ ਅਸਥੀਆਂ ਜਲ ਪ੍ਰਵਾਹ
ਤਰਨ ਤਾਰਨ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ, ਜਿਨ੍ਹਾ ਦਾ ਪਿਛਲੇ ਦਿਨੀ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ, ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਕੋਹਾੜ ਦੀਆ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜਲ ਪ੍ਰਵਾਹ ਕੀਤੀਆਂ ਗਈਆਂ।ਇਸ ਸਮੇਂ ਹਲਕਾ ਖਡੂਰ ਸਾਹਿਬ ਦੇ ਸਾਬਕਾ …
Read More »ਖਾਲਸਾ ਕਾਲਜ ਵਿਖੇ ਕਰਵਾਇਆ 47ਵਾਂ ਸਾਲਾਨਾ ਖੇਡ ਸਮਾਰੋਹ
ਸੰਦੌੜ, 11 ਫਰਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ 47ਵਾਂ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੁਖਪਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਸੰਦੌੜ (ਅਮਰੀਕਾ ਵਾਸੀ) ਨੇ ਸ਼ਿਰਕਤ ਕੀਤੀ। ਕਾਲਜ ਦੇ ਜਨਰਲ ਸਕੱਤਰ ਬਾਬੂ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਤੇ ਵਿਦਿਆਰਥੀਆਂ ਨੂੰ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 8 ਬੈਂਚ ਬਣਾਏ ਗਏ।ਇਹ ਬੈਂਚ ਸ੍ਰੀਮਤੀ ਰਮੇਸ਼ ਕੁਮਾਰੀ ਜਿਲ੍ਹਾ ਅਤੇ ਸੈਸ਼ਨ ਜੱਜ (ਫੈਮਲੀ ਕੋਰਟ), ਰਾਕੇਸ਼ ਸ਼ਰਮਾ ਵਧੀਕ …
Read More »ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਰੋਸ ਰੈਲੀ ਪਟਿਆਲਾ ‘ਚ 18 ਨੂੰ
ਅੰਮ੍ਰਿਤਸਰ, 11 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੰਮ੍ਰਿਤਸਰ ਜਿਲੇ ਦੇ ਮੰਚ ਅਗੂਆਂ ਦੀ ਇੱਕ ਹੰਗਾਮੀ ਮੀਟਿੰਗ ਡੀ.ਸੀ ਦਫਤਰ ਪਾਰਕ ਅੰਮ੍ਰਿਤਸਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਮੁੱਖ ਆਗੂ ਹਰਜਿੰਦਰਪਾਲ ਸਿੰਘ ਪੰਨੂ, …
Read More »
Punjab Post Daily Online Newspaper & Print Media