ਸਮਰਾਲਾ, 10 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ ਐਸੋਸੀਏਸ਼ਨ ਮੰਡਲ ਸਮਰਾਲਾ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ।ਜਿਸ ਵਿੱਚ ਮੰਡਲ ਸਮਰਾਲਾ ਦੇ ਸਮੂਹ ਪੈਨਸ਼ਨਰਾਂ ਅਤੇ ਵਿਧਵਾਵਾਂ ਸ਼ਾਮਿਲ ਹੋਈਆਂ।ਧਰਨੇ ਦਾ ਮੁੱਖ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਹੇਠ ਲਿਖੀਆਂ …
Read More »ਪੰਜਾਬੀ
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਸਬੰਧੀ ਨਗਰ ਕੀਰਤਨ ਸਜਾਇਆ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਨਗਰ ਦੀਆਂ ਗਲੀਆਂ ਵਿੱਚੋਂ ਦੀ ਹੰੁਦਾ …
Read More »ਰੈਡ ਰਿਬਨ ਦੀ ਮਹੱਤਤਾ ਬਾਰੇੇ ਕਰਵਾਇਆ ਸੈਮੀਨਾਰ
ਬਠਿੰਡਾ, 10 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਰਾਜਿੰਦਰਾ ਕਾਲਜ ਦੇ ਵਿਹੜੇ ’ਚ ਰੈੱਡ ਰੀਬਨ ਕਲੱਬ ਅਤੇ ਐਨ ਐਸ.ਐਸ ਵਿਭਾਗ ਵੱਲੋਂ ਰੈੱਡ ਰੀਬਨ ਦੀ ਮਹੱਤਤਾ ਵਿਸ਼ੇ ਤੇ ਪ੍ਰੋ. ਸੁਲਤਾਨ ਸਿੰਘ, ਪ੍ਰੋ. ਬਲਵੀਰ ਕੌਰ ਗਿੱਲ, ਪ੍ਰੋ. ਹਰਜੀਤ ਕੌਰ ਅਤੇ ਪ੍ਰੋ. ਬਲਜਿੰਦਰ ਸਿੰਘ ਦੀ ਅਗਵਾਈ `ਚ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ ਮੱਖ ਮਹਿਮਾਨ ਕੁਲਵਿੰਦਰ ਅਸਿਸਟੈਂਟ ਡਾਇਰੈਕਟਰ ਯੁਵਕ …
Read More »ਰਾਗੀ ਭਾਈ ਹਰੀ ਸਿੰਘ ਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ `ਚ ਸੁਸ਼ੋਭਿਤ
ਅੰਮ੍ਰਿਤਸਰ, 10 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਸਿੱਖ ਕੌਮ ਦੇ ਮਹਾਨ ਰਾਗੀ ਭਾਈ ਹਰੀ ਸਿੰਘ ਅਤੇ ਭਾਈ ਜਸਵੰਤ ਸਿੰਘ ਕੁਲਾਰ ਦੀਆਂ ਤਸਵੀਰਾਂ ਲਗਾਈਆਂ ਗਈਆਂ।ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਵੱਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਭਾਈ ਕੁਲਵਿੰਦਰ ਸਿੰਘ ਦੇ ਅਰਦਾਸ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ …
Read More »ਜ਼ਿਲਾ ਸੰਗਰੂਰ `ਚ ਆਨਲਾਈਨ ਰਜਿਸਟਰੀਆਂ ਦਾ ਕੰਮ 16 ਫਰਵਰੀ ਤੋਂ
ਦਫਤਰੀ ਕਾਮਿਆਂ ਦੀ ਟ੍ਰੇਨਿੰਗ ਦਾ ਸ਼ਡਿਊਲ ਜਾਰੀ ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ ਮੋਹਾਲੀ, ਮੋਗਾ, ਜਲੰਧਰ ਵਿੱਚ ਰਜਿਸਟਰੀਆਂ ਦਾ ਕੰਮ ਆਨਲਾਈਨ ਕਰਨ ਦੇ ਸ਼ੁਰੂ ਕੀਤੇ ਪੰਜਾਬ ਸਰਕਾਰ ਦੇ ਪਾਇਲਟ ਪ੍ਰਾਜੈਕਟ ਦੀ ਸਫਲਤਾ ਤੋਂ ਬਾਅਦ ਅਗਲੇ ਪੜਾਅ ਵਿੱਚ ਜ਼ਿਲਾ ਸੰਗਰੂਰ ਵਿੱਚ ਵੀ 16 ਫਰਵਰੀ ਤੋਂ ਰਜਿਸਟਰੀਆਂ ਦਾ ਆਨਲਾਈਨ ਕੰਮ ਸ਼ੁਰੂ ਹੋ ਜਾਵੇਗਾ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਜਾਰੀ …
Read More »ਕਿਸਾਨਾਂ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਧੂਰੀ ਦੇ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਦੀ ਅਗੁਵਾਈ ਵਿੱਚ ਕਿਸਾਨਾਂ ਨੇ ਬਜ਼ਟ ਸਬੰਧੀ ਨਾਰਾਜ਼ਗੀ ਜਾਹਰ ਕਰਦਿਆਂ ਧੂਰੀ-ਪਿੰਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ।ਕਿਸਾਨ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਬਜਟ …
Read More »ਬਜਰੰਗ ਦਲ ਨੇ ਜੰਮੂ-ਕਸ਼ਮੀਰ `ਚ ਜਵਾਨਾਂ `ਤੇ ਦਰਜ ਹੋਏ ਕੇਸਾਂ ਦੀ ਕੀਤੀ ਨਿੰਦਾ
ਕੇਂਦਰ ਸਰਕਾਰ ਨੂੰ ਕੇਸ ਰੱਦ ਕਰਵਾਉਣ ਦੀ ਕੀਤੀ ਮੰਗ ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਬਜਰੰਗ ਦਲ ਪੰਜਾਬ ਦੇ ਧੂਰੀ ਮੰਡਲ ਪ੍ਰਧਾਨ ਟਿੰਕੂ ਜਿੰਦਲ, ਵਾਈਸ ਪ੍ਰਧਾਨ ਸੰਜੀਵ ਬਾਂਸਲ ਅਤੇ ਜਨਰਲ ਸਕੱਤਰ ਸੰਜੇ ਸ਼ਰਮਾ ਨੇ ਜੰੰਮੂ-ਕਸ਼ਮੀਰ ਪੁਲਿਸ ਵਲੋਂ ਭਾਰਤੀ ਸੈਨਾ ਦੇ ਜਵਾਨਾਂ ਉਪਰ ਦਰਜ ਕੀਤੇ ਕੇਸਾਂ ਦੀ ਨਿੰਦਾ ਕੀਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇੱਕ ਤਾਂ ਸੈਨਾ …
Read More »ਬ੍ਰਹਮਕੁਮਾਰੀ ਆਸ਼ਰਮ `ਚ ਮਨਾਇਆ ਸ਼ਿਵਰਾਤਰੀ ਦਾ ਤਿਓਹਾਰ
ਧੂਰੀ, 10 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਬ੍ਰਹਮਕੁਮਾਰੀ ਆਸ਼ਰਮ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਬ੍ਰਹਮਕੁਮਾਰੀ ਭੈਣ ਮੂਰਤੀ ਦੀ ਅਗੁਵਾਈ ਵਿੱਚ ਇੱਕ ਪ੍ਰਭਾਤ ਫੇਰੀ ਵੀ ਕੱਢੀ ਗਈ।ਝੰਡਾ ਲਹਿਰਾਉਣ ਦੀ ਰਸਮ ਬਰਨਾਲਾ ਬ੍ਰਹਮਕੁਮਾਰੀ ਆਸ਼ਰਮ ਦੀ ਮੁੱਖ ਪ੍ਰਬੰਧਕਾ ਬੀ.ਕੇ ਬ੍ਰਿਜ ਭੈਣ, ਬੀ.ਕੇ. ਮੂਰਤੀ ਭੈਣ, ਬੀ.ਕੇ ਸੁਨੀਤਾ ਭੈਣ, ਬੀ.ਕੇ ਸ਼ੀਲਾ ਭੈਣ ਅਤੇੇ ਵਪਾਰ ਮੰਡਲ ਦੇ ਸਾਬਕਾ ਪ੍ਰਧਾਨ …
Read More »ਲਾਹੌਰ ਦੀ ਤਰਜ਼ `ਤੇ ਅੰਮ੍ਰਿਤਸਰ ਵਿੱਚ ਬਣੇਗੀ ਫੂਡ ਸਟਰੀਟ – ਕੈਪਟਨ ਅਮਰਿੰਦਰ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਲਾਹੌਰ ਦੀ ਤਰਜ ਤੇ ਫੂਡ ਸਟਰੀਟ ਬਣੇਗੀ, ਜਿੱਥੇ ਇੱਥੋਂ ਦੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ।ਹਿੰਦੀ ਅਖਬਾਰ ਗਰੁੱਪ ਵਲੋਂ ਕਰਵਾਏ ਗਏ ਪੰਜਾਬ ਫੂਡ ਫੈਸਟੀਵਲ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਨੇ ਜਿਉਂ ਹੀ ਇਹ ਐਲਾਨ …
Read More »ਕੈਪਟਨ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨਾਲ ਲੱਹੇਵੰਦ ਗੱਲਬਾਤ ਦੀ ਜਤਾਈ ਆਸ
ਅੰਮਿ੍ਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ।ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ …
Read More »
Punjab Post Daily Online Newspaper & Print Media